Breaking News
Home / 2023 / June / 21

Daily Archives: June 21, 2023

ਦਾੜ੍ਹੀ ਪ੍ਰਤੀ ਕੀਤੀ ਟਿੱਪਣੀ ਨੂੰ ਲੈ ਕੇ ਵਿਰੋਧੀ ਨੇ ਘੇਰਿਆ ਮੁੱਖ ਮੰਤਰੀ ਭਗਵੰਤ ਮਾਨ

ਕਿਹਾ : ਸਿੱਖ ਸੰਗਤਾਂ ਤੋਂ ਜਨਤਕ ਤੌਰ ’ਤੇ ਮੁਆਫੀ ਮੰਗਣ ਸੀਐਮ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦਾੜ੍ਹੀ ਨੂੰ ਲੈ ਟਿੱਪਣੀ ਕੀਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ …

Read More »

ਅੰਤਰਰਾਸ਼ਟਰੀ ਪੱਧਰ ’ਤੇ ਮਨਾਇਆ ਗਿਆ 9ਵਾਂ ਯੋਗ ਦਿਵਸ

ਨਰਿੰਦਰ ਮੋਦੀ ਨੇ ਯੋਗ ਰਾਹੀਂ ਵਿਰੋਧ ਨੂੰ ਖਤਮ ਕਰਨ ਦਾ ਸੱਦਾ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ 21 ਜੂਨ ਨੂੰ ਅੰਤਰਰਾਸ਼ਟਰੀ ਪੱਧਰ ’ਤੇ 9ਵਾਂ ਯੋਗ ਦਿਵਸ ਮਨਾਇਆ ਗਿਆ। ਭਾਰਤ ਤੇ ਹੋਰ ਮੁਲਕਾਂ ਵਿੱਚ ਵੀ ਲੋਕਾਂ ਨੇ ਵਧ ਚੜ੍ਹ ਕੇ ਯੋਗ ਦਿਵਸ ਮਨਾਇਆ। ਪੰਜਾਬ ਤੇ ਚੰਡੀਗੜ੍ਹ ਸਣੇ ਭਾਰਤ ਦੇ ਹਰ ਸੂਬੇ ਤੇ ਕੇਂਦਰ …

Read More »

ਕੇਜਰੀਵਾਲ ਨੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਲਿਖੀ ਚਿੱਠੀ

ਕੇਂਦਰ ਸਰਕਾਰ ਦੇ ਆਰਡੀਨੈਂਸ ਖਿਲਾਫ ਇਕਜੁੱਟ ਹੋਣ ਦੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਚਿੱਠੀ ਲਿਖੀ ਹੈ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਆਰਡੀਲੈਂਸ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਬਿਹਾਰ ਦੀ …

Read More »

ਸੰਜੇ ਪੋਪਲੀ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਛੇ ਦਿਨਾਂ ਦੀ ਮਿਲੀ ਅੰਤਿ੍ਰਮ ਜ਼ਮਾਨਤ

ਹਾਈਕੋਰਟ ਨੇ 29 ਜੂਨ ਨੂੰ ਵਾਪਸ ਸਰੈਂਡਰ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸੀਨੀਅਰ ਆਈਏਐੱਸ ਅਫਸਰ ਸੰਜੇ ਪੋਪਲੀ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਛੇ ਦਿਨ ਦੀ ਅੰਤਿ੍ਰਮ ਜ਼ਮਾਨਤ ਦੇ ਦਿੱਤੀ ਹੈ। ਸੰਜੇ ਪੋਪਲੀ ਨੇ ਆਪਣੇ ਪੁੱਤਰ ਦੀ 25 ਜੂਨ ਨੂੰ ਪਹਿਲੀ ਬਰਸੀ ’ਚ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ’ਚ ਭਾਰਤੀ ਭਾਈਚਾਰੇ ਵੱਲੋਂ ਭਰਵਾਂ ਸਵਾਗਤ

ਮੋਦੀ ਨੇ ਕਾਰੋਬਾਰੀਆਂ ਸਮੇਤ 24 ਸਖਸ਼ੀਅਤਾਂ ਨਾਲ ਕੀਤੀ ਮੁਲਾਕਾਤ ਨਿਊਯਾਰਕ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾ ਅਮਰੀਕਾ ਦੌਰੇ ਲਈ ਲੰਘੀ ਦੇਰ ਰਾਤ ਅਮਰੀਕਾ ਪਹੁੰਚੇ, ਜਿੱਥੇ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਇਥੇ ਲਗਭਗ 24 ਹਸਤੀਆਂ ਨਾਲ ਮੁਲਾਕਾਤ ਜਿਨ੍ਹਾਂ ’ਚ ਨੋਬਲ ਪੁਰਸਕਾਰ …

Read More »

ਮਾਣੂਕੇ ਕੋਠੀ ਵਿਵਾਦ ਮਾਮਲੇ ’ਚ ਕਿਸਾਨ ਆਗੂਆਂ ਨੇ ਐਸਐਸਪੀ ਨਾਲ ਕੀਤੀ ਮੁਲਾਕਾਤ

ਕਿਹਾ : 26 ਜੂਨ ਨੂੰ ਕੋਠੀ ਦਾ ਘਿਰਾਓ ਕਰਕੇ ਐਨ ਆਰ ਆਈ ਪਰਿਵਾਰ ਨੂੰ ਦਿਵਾਇਆ ਜਾਵੇਗਾ ਕਬਜ਼ਾ ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਵੱਲੋਂ ਕਿਰਾਏ ’ਤੇ ਲਈ ਗਈ ਕੋਠੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਮਾਮਲੇ ’ਚ ਕਿਸਾਨ ਜਥੇਬੰਦੀਆਂ ਦੇ ਆਗੂਆਂ …

Read More »