Breaking News
Home / 2023 / June / 22

Daily Archives: June 22, 2023

ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਰਘਬੀਰ ਸਿੰਘ ਨੂੰ ਸੇਵਾ ਸੰਭਾਲਣ ’ਤੇ ਦਿੱਤੀ ਵਧਾਈ

ਕਿਹਾ : ਮੈਂ ਇਹ ਅਹੁਦਾ ਛੱਡ ਕੇ ਬੇਹੱਦ ਸੰਤੁਸ਼ਟ ਹਾਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਵੀਰਵਾਰ ਨੂੰ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ’ਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਂ …

Read More »

ਭਾਰਤੀ ਲੜਾਕੂ ਜਹਾਜ਼ਾਂ ’ਚ ਲੱਗਣਗੇ ਅਮਰੀਕੀ ਇੰਜਣ

ਜੀ ਈ ਅਤੇ ਐਚ ਏ ਐਲ ਦਰਮਿਆਨ ਇੰਜਣ ਬਣਾਉਣ ਨੂੰ ਲੈ ਕੇ ਹੋਇਆ ਸਮਝੌਤਾ ਵਾਸ਼ਿੰਗਟ/ਬਿਊਰੋ ਨਿਊਜ਼ : ਭਾਰਤ ਦੇ ਦੇਸੀ ਲੜਾਕੂ ਜਹਾਜ਼ ਤੇਜਸ ਦਾ ਨਾਮ ਤਾਂ ਤੁਸੀਂ ਸੁਣਿਆ ਹੀ ਹੋਵੇਗਾ ਪ੍ਰੰਤੂ ਤੁਹਾਨੂੰ ਸ਼ਾਇਦ ਇਹ ਨਹੀਂ ਪਤਾ ਹੋਵੇਗਾ ਕਿ ਤੇਜਸ ਲੜਾਕੂ ਜਹਾਜ਼ ਵਿਚ ਲੱਗਿਆ ਇੰਜਣ ਅਮਰੀਕੀ ਕੰਪਨੀ ਜਨਰਲ ਇਲੈਕਟਿ੍ਰਕ (ਜੀਈ) ਨੇ …

Read More »

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੱਲੋਂ ਦਸਤਾਰ ਕੀਤੀ ਗਈ ਭੇਂਟ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ …

Read More »

ਵਿਵਾਦਤ ਕੋਠੀ ਦਾ ਐਨ ਆਰ ਆਈ ਪਰਿਵਾਰ ਨੂੰ ਮਿਲਿਆ ਕਬਜ਼ਾ

ਪਰਿਵਾਰ ਨੇ ਕੋਠੀ ’ਤੇ ਕਬਜ਼ਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਚ ਹੀਰਾ ਬਾਗ ਸਥਿਤ ਐਨ ਆਰ ਆਈ ਪਰਿਵਾਰ ਦੀ ਕੋਠੀ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਅੱਜ ਵੀਰਵਾਰ ਨੂੰ ਖਤਮ ਹੋ ਗਿਆ ਹੈ। ਪੁਲਿਸ ਪ੍ਰਸ਼ਸਨ ਨੇ ਕੋਠੀ ’ਤੇ ਨਜਾਇਜ਼ ਕਬਜ਼ਾ …

Read More »

ਬਾਇਡਨ ਜੋੜੇ ਨੇ ਪ੍ਰਧਾਨ ਮੰਤਰੀ ਮੋਦੀ ਲਈ ਵ੍ਹਾਈਟ ਹਾਊਸ ਵਿਚ ‘ਡਿਨਰ’ ਦੀ ਕੀਤੀ ਮੇਜ਼ਬਾਨੀ

ਨਰਿੰਦਰ ਮੋਦੀ ਨੇ ਬਾਈਡਨ ਨੂੰ ਦਿੱਤਾ ਪੰਜਾਬ ਦਾ ਘੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ ਜਿੱਲ ਬਾਇਡਨ ਨੇ ਵ੍ਹਾਈਟ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਨਿੱਜੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਈ ਵਿਸ਼ਿਆਂ ’ਤੇ ਚਰਚਾ ਕੀਤੀ ਅਤੇ ਇਕ-ਦੂਜੇ ਨੂੰ ਤੋਹਫੇ ਦਿੱਤੇ। …

Read More »

ਪੰਜਾਬ ਨੂੰ ਮਿਲੇਗਾ ਨਵਾਂ ਚੀਫ ਸੈਕਟਰੀ?

ਜੰਜੂਆ ਨੂੰ ਯੂਪੀਐਸਸੀ ਕੋਲੋਂ ਐਕਸਟੈਂਸ਼ਨ ਮਿਲਣ ਦੀ ਸੰਭਾਵਨਾ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਆਉਂਦੀ 30 ਜੂਨ ਨੂੰ ਰਿਟਾਇਰ ਹੋ ਰਹੇ ਹਨ। ਪੰਜਾਬ ਸਰਕਾਰ ਜੰਜੂਆ ਲਈ ਐਕਸਟੈਂਸ਼ਨ ਚਾਹੁੰਦੀ ਸੀ, ਪਰ ਯੂਪੀਐਸਸੀ ਉਨ੍ਹਾਂ ਨੂੰ ਐਕਸਟੈਂਸ਼ਨ ਦੇਣ ਦੇ ਮੂਡ ਵਿਚ ਨਹੀਂ ਦਿਸ ਰਹੀ ਹੈ। ਇਸ ਨੂੰ ਦੇਖਦੇ ਹੋਏ …

Read More »

ਨੰਦ ਲਾਲ ਸ਼ਰਮਾ ਨੂੰ ਬੀਬੀਐਮਬੀ ਦਾ ਚੇਅਰਮੈਨ ਲਗਾਇਆ

ਤਿੰਨ ਮਹੀਨਿਆਂ ਲਈ ਨੰਦ ਲਾਲ ਸ਼ਰਮਾ ਦੀ ਹੋਈ ਨਿਯੁਕਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਿਜਲੀ ਮੰਤਰਾਲੇ ਨੇ ਇਕ ਹੁਕਮ ਜਾਰੀ ਕਰਦਿਆਂ ਨੰਦ ਲਾਲ ਸ਼ਰਮਾ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਚੇਅਰਮੈਨ ਦਾ ਐਡੀਸ਼ਨਲ ਚਾਰਜ ਸੌਂਪ ਦਿੱਤਾ ਹੈ। ਉਨ੍ਹਾਂ ਨੂੰ 1 ਜੁਲਾਈ ਤੋਂ 3 …

Read More »