Breaking News
Home / 2023 / June / 23 (page 2)

Daily Archives: June 23, 2023

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਦਸਤਾਰ ਭੇਟ ਕੀਤੀ ਗਈ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਹੁਸੈਨੀਵਾਲਾ ਬਾਰਡਰ ‘ਤੇ ਨਸ਼ਿਆਂ ਖਿਲਾਫ ਚੁਕਾਈ ਸਹੁੰ

2 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਨੇ ਇਸ ਸਮਾਗਮ ‘ਚ ਲਿਆ ਹਿੱਸਾ ਫਿਰੋਜ਼ਪੁਰ : ਪੰਜਾਬ ਵਿਚ ਅੰਤਰਰਾਸ਼ਟਰੀ ਸਰਹੱਦ ‘ਤੇ ਸਥਿਤ ਹੁਸੈਨੀਵਾਲਾ ਬਾਰਡਰ ‘ਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਵਲੋਂ ਲੋਕਾਂ ਨੂੰ ਨਸ਼ੇ ਦੇ ਖਿਲਾਫ ਇਕਜੁਟ ਹੋਣ ਲਈ ਸਹੁੰ ਚੁਕਾਈ ਗਈ। ਬੀਐਸਐਫ ਦੀ 136ਵੀਂ ਬਟਾਲੀਅਨ ਅਤੇ ਹੈਡ ਕੁਆਰਟਰ ਦੇ ਸਹਿਯੋਗ ਨਾਲ ਰੀਟਰੀਟ ਸੈਰੇਮਨੀ …

Read More »

ਕੁਆਲਾਲੰਪੁਰ-ਅੰਮ੍ਰਿਤਸਰ ਸਿੱਧੀ ਹਵਾਈ ਉਡਾਣ ਮੁੜ ਸ਼ੁਰੂ ਹੋਵੇਗੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਲ 2020 ਵਿੱਚ ਕਰੋਨਾ ਕਾਲ ਵੇਲੇ ਬੰਦ ਹੋਈ ਮਲੇਸ਼ੀਆ ਦੀ ਹਵਾਈ ਕੰਪਨੀ ਏਅਰ ਏਸ਼ੀਆ ਐਕਸ ਦੀ ਕੁਆਲਾਲੰਪੁਰ-ਅੰਮ੍ਰਿਤਸਰ ਵਿਚਾਲੇ ਚਲਦੀ ਸਿੱਧੀ ਹਵਾਈ ਉਡਾਣ ਹੁਣ 3 ਸਤੰਬਰ ਤੋਂ ਮੁੜ ਸ਼ੁਰੂ ਹੋਵੇਗੀ। ਜਥੇਬੰਦੀ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰ ਏਸ਼ੀਆ ਐਕਸ ਹਵਾਈ ਕੰਪਨੀ ਆਪਣੀ …

Read More »

ਵਿਦੇਸ਼ ਜਾਣ ਦੀ ਚਾਹਤ ਨੇ ਪੰਜਾਬ ਦੇ ਕਾਲਜ ਕੀਤੇ ਖਾਲੀ

ਲੰਘੇ ਛੇ ਸਾਲਾਂ ‘ਚ ਕਾਲਜ ਵਿਚਾਲੇ ਛੱਡਣ ਵਾਲੇ ਵਿਦਿਆਰਥੀਆਂ ਦੀ ਗਿਣਤੀ 15-40 ਫੀਸਦ ਤੱਕ ਵਧੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ‘ਚ ਇਕ ਪਾਸੇ ਜਿੱਥੇ ‘ਆਈਲਟਸ’ ਕੇਂਦਰਾਂ ਅੱਗੇ ਕਤਾਰਾਂ ਲੰਮੀਆਂ ਹੁੰਦੀਆਂ ਜਾ ਰਹੀਆਂ ਹਨ, ਉੱਥੇ ਦੂਜੇ ਪਾਸੇ ਕਾਲਜਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ। ਇਸ ਫਰਕ ਤੇ ਵਿਦੇਸ਼ ਜਾਣ …

Read More »

ਸਿੱਖ ਧਰਮ ਵਿੱਚ ਦਖ਼ਲਅੰਦਾਜ਼ੀ ਨਾ ਕਰੇ ‘ਆਪ’ ਸਰਕਾਰ: ਚੰਦੂਮਾਜਰਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ‘ਆਪ’ ਸਰਕਾਰ ਸਿੱਖ ਧਰਮ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰੇ। ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿਚ ਪੈਦਾ ਹੋਈਆਂ ਨਵੀਆਂ ਚੁਣੌਤੀਆਂ ਤੇ ਅਸਲ ਮੁੱਦਿਆਂ ਤੋਂ ਧਿਆਨ ਲਾਂਭੇ ਕਰਨ ਲਈ ਅਜਿਹਾ ਵਿਵਾਦ ਛੇੜ ਰਹੀ …

Read More »

ਪੰਜਾਬ ‘ਚ ਕਠਪੁਤਲੀ ਡੀਜੀਪੀ ਲਾਉਣ ਦੀ ਤਿਆਰੀ : ਮਜੀਠੀਆ

ਭਗਵੰਤ ਮਾਨ ਸਰਕਾਰ ‘ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਰੋਪ ਲਾਇਆ ਹੈ ਕਿ ਸੂਬਾ ਸਰਕਾਰ ਪੁਲਿਸ ਐਕਟ ਵਿਚ ਸੋਧ ਕਰਕੇ ਆਪਣੇ ਕਠਪੁਤਲੀ ਡੀਜੀਪੀ ਨੂੰ ਰੈਗੂਲਰ ਕਰਨਾ ਚਾਹੁੰਦੀ ਹੈ। ਇਸ ਤਹਿਤ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਆਪਣੀ ਸਿਆਸੀ ਬਦਲਾਖੋਰੀ ਹੋਰ ਵਧਾਉਣਾ …

Read More »

ਭਾਜਪਾ ਵੱਲੋਂ ਨਸ਼ਿਆਂ ਖਿਲਾਫ ਯਾਤਰਾ ਸਤੰਬਰ ਮਹੀਨੇ ਤੋਂ ਸ਼ੁਰੂ ਕੀਤੀ ਜਾਵੇਗੀ

ਗੁਰਦਾਸਪੁਰ ਰੈਲੀ ‘ਚ ਅਮਿਤ ਸ਼ਾਹ ਨੇ ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਯਾਤਰਾ ਸਤੰਬਰ ਮਹੀਨੇ ਤੋਂ ਸ਼ੁਰੂ ਕਰ ਸਕਦੀ ਹੈ। ਇਹ ਯਾਤਰਾ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ‘ਚੋਂ ਗੁਜ਼ਰੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਯਾਤਰਾ ਬਾਰੇ ਪਹਿਲਾਂ ਹੀ ਰੂਪਰੇਖਾ …

Read More »

ਦੋ ਕਿਸਾਨਾਂ ਦੀਆਂ ਧੀਆਂ ਹਵਾਈ ਫੌਜ ‘ਚ ਫਲਾਇੰਗ ਅਫਸਰ ਬਣੀਆਂ

ਇਵਰਾਜ ਦੀ ਹੈਲੀਕਾਪਟਰ ਪਾਇਲਟ ਤੇ ਪ੍ਰਭ ਸਿਮਰਨ ਦੀ ਹਵਾਈ ਫੌਜ ਦੀ ਐਜੂਕੇਸ਼ਨ ਬ੍ਰਾਂਚ ‘ਚ ਨਿਯੁਕਤੀ ਚੰਡੀਗੜ੍ਹ/ਬਿਊਰੋ ਨਿਊਜ਼ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਮੁਹਾਲੀ ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭ ਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟਰੇਨਿੰਗ ਮਗਰੋਂ ਭਾਰਤੀ ਹਵਾਈ ਸੈਨਾ …

Read More »

ਵਿਜੀਲੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਭ੍ਰਿਸ਼ਟ ਤਹਿਸੀਲਦਾਰਾਂ ਦੀ ਲਿਸਟ

ਜਾਂਚ ਰਿਪੋਰਟ ‘ਚ ਲਿਖਿਆ ਕਿ ਏਜੰਟਾਂ ਰਾਹੀਂ ਸ਼ਰ੍ਹੇਆਮ ਚੱਲ ਰਹੀ ਹੈ ਰਿਸ਼ਵਤਖੋਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਖਿਲਾਫ ਪੂਰੀ ਤਰ੍ਹਾਂ ਐਕਸ਼ਨ ਮੋਡ ਵਿਚ ਹੈ। ਇਸੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਦੀਆਂ ਤਹਿਸੀਲਾਂ ਦੀ ਜਾਂਚ ਕੀਤੀ ਗਈ ਅਤੇ ਜਾਂਚ ਤੋਂ …

Read More »

ਕਿਸਾਨਾਂ ਨੇ ਪੰਜਾਬ ਦੇ 15 ਜ਼ਿਲ੍ਹਿਆਂ ‘ਚ ਮੰਤਰੀਆਂ ਤੇ ਵਿਧਾਇਕਾਂ ਦੇ ਘਰ ਘੇਰੇ

ਭਾਰਤਮਾਲਾ ਸੜਕ ਯੋਜਨਾ ਤਹਿਤ ਸੜਕਾਂ ਲਈ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦਾ ਮੁਆਵਜ਼ਾ ਮੰਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਸਾਂਝੇ ਤੌਰ ‘ਤੇ ਸੋਮਵਾਰ ਨੂੰ ਪੰਜਾਬ ਭਰ ਦੇ 15 ਜ਼ਿਲ੍ਹਿਆਂ ਵਿੱਚ 43 ਥਾਵਾਂ ‘ਤੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ …

Read More »