Breaking News
Home / 2023 / June / 23 (page 3)

Daily Archives: June 23, 2023

ਮਹਾਰਾਜਾ ਦਲੀਪ ਸਿੰਘ ਦੀ ਯਾਦਗਾਰ ‘ਬੱਸੀਆਂ ਕੋਠੀ’ ਸਰਕਾਰੀ ਅਣਦੇਖੀ ਦਾ ਸ਼ਿਕਾਰ

ਕੰਧਾਂ ਵਿੱਚ ਆਈਆਂ ਤਰੇੜਾਂ ਅਤੇ ਲੱਕੜ ਦੀਆਂ ਚੀਜ਼ਾਂ ਨੂੰ ਲੱਗੀ ਸਿਉਂਕ; ਅਣਮੁੱਲੀਆਂ ਵਸਤਾਂ ਦੀ ਹਾਲਤ ਖਸਤਾ ਰਾਏਕੋਟ/ਬਿਊਰੋ ਨਿਊਜ਼ : ਲੁਧਿਆਣਾ ਵਿਚ ਰਾਏਕੋਟ-ਜਗਰਾਉਂ ਰੋਡ ‘ਤੇ ਪਿੰਡ ਬੱਸੀਆਂ ਨੇੜੇ ਸਥਿਤ ਬੱਸੀਆਂ ਕੋਠੀ ਨੂੰ ਇਲਾਕਾ ਵਾਸੀਆਂ ਦੀ ਮੰਗ ‘ਤੇ 2015 ‘ਚ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕਰਕੇ ਮਹਾਰਾਜਾ ਦਲੀਪ ਸਿੰਘ ਯਾਦਗਾਰ ਵਿੱਚ …

Read More »

ਕਰਜ਼ਾ ਹੱਦ ਕਟੌਤੀ ਖਿਲਾਫ ਪੰਜਾਬ ਵੱਲੋਂ ਕੇਂਦਰ ਨੂੰ ਪੱਤਰ

ਕਟੌਤੀ ਨਾਲ ਸੂਬੇ ਦੀ ਆਰਥਿਕਤਾ ਲੀਹੋਂ ਲੱਥਣ ਦਾ ਖਦਸ਼ਾ ਜਤਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਮੌਜੂਦਾ ਸੂਬਾਈ ਵਿੱਤੀ ਸੰਕਟ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਕਰਜ਼ਾ ਲੈਣ ਦੀ ਸੀਮਾ ‘ਤੇ ਲਾਏ ਕੱਟ ਨੂੰ ਵਾਪਸ ਲੈਣ ਲਈ ਕਿਹਾ ਹੈ। ਕਰਜ਼ੇ ਦੇ ਜਾਲ ਵਿਚ ਫਸੇ ਪੰਜਾਬ ਲਈ ਕੇਂਦਰ ਸਰਕਾਰ ਵੱਲੋਂ ਕਰਜ਼ਾ …

Read More »

ਕੁਸ਼ਲਦੀਪ ਕਿੱਕੀ ਢਿੱਲੋਂ ਦੀ ਅਦਾਲਤੀ ਹਿਰਾਸਤ 5 ਜੁਲਾਈ ਤੱਕ ਵਧੀ

ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਤੇ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਅਦਾਲਤੀ ਹਿਰਾਸਤ ਫਰੀਦਕੋਟ ਅਦਾਲਤ ‘ਚ ਇਲਾਕਾ ਮੈਜਿਸਟਰੇਟ ਨੇ 5 ਜੁਲਾਈ ਤੱਕ ਵਧਾ ਦਿੱਤੀ ਹੈ। ਕੁਸ਼ਲਦੀਪ ਕਿੱਕੀ ਢਿੱਲੋਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਇਸੇ ਦਰਮਿਆਨ ਸਾਬਕਾ ਵਿਧਾਇਕ ਦੇ ਕਰੀਬੀ ਸਾਥੀ …

Read More »

ਯੂਰੀਆ ਤੇ ਡੀਏਪੀ ਨਾਲ ਇੱਕ ਬੋਰੀ ਗੋਬਰ ਖਾਦ ਵੇਚਣ ਦੇ ਹੁਕਮ

ਕੇਂਦਰ ਦੇ ਹੁਕਮਾਂ ਕਾਰਨ ਕਿਸਾਨਾਂ ਵਿਚ ਰੋਸ ਵਧਿਆ; ਖੇਤੀ ਮੰਤਰੀ ਨੂੰ ਮਿਲੇ ਕਿਸਾਨ ਮੋਗਾ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਖਾਦ ਕੰਪਨੀਆਂ ਨੂੰ ਯੂਰੀਆ ਤੇ ਡੀਏਪੀ ਨਾਲ ਲਾਜ਼ਮੀ ਤੌਰ ‘ਤੇ ਗੋਬਰ ਖਾਦ ਵੇਚਣ ਦੇ ਹੁਕਮ ਦਿੱਤੇ ਹਨ ਅਤੇ ਗੋਬਰ ਖਾਦ ਦੇ ਟਰੱਕ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਭੇਜੇ ਜਾ ਰਹੇ ਹਨ। …

Read More »

‘ਪਰਵਾਸੀ’ ਮੀਡੀਆ ਗਰੁੱਪ ਵਲੋਂ ਭਾਰਤੀ ਕੌਂਸਲ ਜਨਰਲ ਨੂੰ ਵਿਦਾਇਗੀ ‘ਚਿੰਨ੍ਹ’ ਭੇਂਟ ਕੀਤਾ ਗਿਆ

ਟੋਰਾਂਟੋ/ਬਿਊਰੋ ਨਿਊਜ਼ : ਲੰਘੇ ਵੀਰਵਾਰ ਨੂੰ ਅਦਾਰਾ ‘ਪਰਵਾਸੀ’ ਦੀ ਟੀਮ ਵੱਲੋਂ ਟੋਰਾਂਟੋ ਸਥਿਤ ਭਾਰਤੀ ਕੌਂਸਲ ਜਨਰਲ ਅਪੂਰਵਾ ਸ੍ਰੀਵਾਸਤਵਾ ਨਾਲ ਇਕ ਵਿਸ਼ੇਸ਼ ਮੀਟਿੰਗ ਉਨ੍ਹਾਂ ਦੇ ਟੋਰਾਂਟੋ ਡਾਊਨ ਟਾਊਨ ਵਿਚ ਸਥਿਤ ਦਫ਼ਤਰ ਵਿਚ ਕੀਤੀ ਗਈ। ਇਸ ਮੌਕੇ ਅਦਾਰਾ ‘ਪਰਵਾਸੀ’ ਵੱਲੋਂ ਸ੍ਰੀ ਰਜਿੰਦਰ ਸੈਣੀ ਅਤੇ ਸ੍ਰੀਮਤੀ ਮੀਨਾਕਸ਼ੀ ਸੈਣੀ ਵੱਲੋਂ ਕੌਂਸਲ ਜਨਰਲ ਨੂੰ ਸੀਐਨ …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਨੰਦ ਲਾਲ ਨੂਰਪੁਰੀ ਨੂੰ ਬਰਸੀ ਮੌਕੇ ਕੀਤਾ ਗਿਆ ਯਾਦ ਅਤੇ ‘ਫਾਦਰਜ਼ ਡੇਅ’ ਉੱਪਰ ਹੋਈ ਗੱਲਬਾਤ

ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ (ਰਜਿ.) ਵੱਲੋਂ ਆਪਣਾ ਮਹੀਨਾਵਾਰ ਸਮਾਗਮ ਸਰੋਤਿਆਂ ਦੀ ਭਰਵੀਂ ਹਾਜ਼ਰੀ ਵਿੱਚ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਆਏ ਹੋਏ ਕਵੀ ਸੱਜਣਾਂ ਵੱਲੋਂ ਆਪਣੀਆਂ ਰਚਨਾਵਾਂ ਵੀ ਪੇਸ਼ ਕੀਤੀਆਂ। ਸਮਾਗਮ ਦੇ ਅਰੰਭ ਵਿੱਚ ਸਭਾ ਦੇ ਸਰਪ੍ਰਸਤ ਬਲਰਾਜ ਚੀਮਾ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬ ਨੇ ਯੋਗਾ ਕੈਂਪ ਲਗਾਇਆ

ਬਰੈਂਪਟਨ/ਬਾਸੀ ਹਰਚੰਦ : ਸਿਹਤ ਉੱਤਮ ਧਨ ਹੈ। ਸਿਹਤ ਹੈ ਤਾਂ ਹਰ ਸਮੱਸਿਆ ਦਾ ਸਾਹਮਣਾ ਕਰਨਾ ਸੁਖਾਲਾ ਹੁੰਦਾ ਹੈ। ਬਜ਼ੁਰਗਾਂ ਲਈ ਸਿਹਤ ਸੰਭਾਲਣਾ ਇਸ ਉਮਰ ਵਿੱਚ ਇੱਕ ਟੀਚਾ ਹੋਣਾ ਚਾਹੀਦਾ ਹੈ। ਇਸਦੀ ਸਹਾਇਤਾ ਲਈ ਕਈ ਸੰਸਥਾਵਾਂ ਕੰਮ ਕਰਦੀਆਂ ਹਨ। ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬ ਸੀਨੀਅਰਜ਼ ਦੇ ਮਸਲਿਆਂ ਲਈ ਕਈ ਕਿਸਮ ਦੇ ਉਪਾਅ …

Read More »

ਸਿਹਤ ਪ੍ਰਤੀ ਜਾਗਰੂਕਤਾ ਲਈ ਸਾਂਝਾ ਰੱਨ-ਕਮ-ਵਾੱਕ ਈਵੈਂਟ ઑਇੰਸਪੀਰੇਸ਼ਨਲ ਸਟੱਪਸ-2023 ਹੋਵੇਗਾ 16 ਜੁਲਾਈ ਨੂੰ

ਹੁਣ ਤੱਕ 371 ਲੋਕਾਂ ਨੇ ਕਰਵਾਈ ਰਜਿਸਟ੍ਰੇਸ਼ਨ ਬਰੈਂਪਟਨ/ਡਾ. ਝੰਡ : ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਬਰੈਂਪਟਨ ਵਿੱਚ ਪਿਛਲੇ ਲੰਮੇਂ ਸਮੇਂ ਤੋਂ ਵਿਚਰ ਰਹੀਆਂ ਪ੍ਰਮੁੱਖ ਸੰਸਥਾਵਾਂ ઑਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ਼, ઑਗੁਰੂ ਗੋਬਿੰਦ ਸਿੰਘ ਚਿਲਡਰਨ ਫ਼ਾਂਊਂਡੇਸ਼ਨ਼, ઑਐੱਨਲਾਈਟ ਕਿੱਡਜ਼ ਫ਼ਾਰ ਐਜੂਕੇਸ਼ਨ਼, ઑਤਰਕਸ਼ੀਲ ਸੋਸਾਇਟੀ ਆਫ਼ ਕੈਨੇਡਾ਼, ઑਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ …

Read More »

ਪੀਲ ਰੀਜ਼ਨ ਪੁਲਿਸ ਵੱਲੋਂ ਕਰਵਾਈ ਗਈ 22ਵੀਂ ਰੇਸ ਅਗੇਨਸਟ ਰੇਸਿਜ਼ਮ਼ ‘ਚ ਟੀਪੀਏਆਰ ਕਲੱਬ ਦੇ 65 ਮੈਂਬਰਾਂ ਨੇ ਲਿਆ ਹਿੱਸਾ

ਬਰੈਂਪਟਨ/ਡਾ. ਝੰਡ : ਪਿਛਲੇ ਦਿਨੀਂ ਪੀਲ ਰੀਜਨ ਪੁਲਿਸ ਵੱਲੋਂ ਕਰਵਾਈ ਗਈ 22ਵੀਂ ਰੇਸ ਅਗੇਨਸਟ ਰੇਸਿਜ਼ਮ਼ ਵਿਚ ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ (ਟੀਪੀਏਆਰ ਕਲੱਬ) ਦੇ 65 ਮੈਂਬਰਾਂ ਨੇ ਬੜੀ ਸਰਗ਼ਰਮੀ ਨਾਲ ਭਾਗ ਲਿਆ। ਜ਼ਿਕਰਯੋਗ ਹੈ ਕਿ ਇਸ ਈਵੈਂਟ ਵਿੱਚ ਲੱਗਭੱਗ 900 ਦੌੜਾਕਾਂ ਨੇ ਹਿੱਸਾ ਲਿਆ ਅਤੇ ਉਨ੍ਹਾਂ ਵਿਚ ਸੱਭ ਤੋਂ ਵੱਡਾ …

Read More »

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਕਈ ਅਹਿਮ ਬਿੱਲ ਪਾਸ

ਗੁਰਬਾਣੀ ਦਾ ਹੋਵੇਗਾ ਮੁਫ਼ਤ ਪ੍ਰਸਾਰਣ ‘ਦਿ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਵਿਧਾਨ ਸਭਾ ‘ਚ ਪਾਸ ੲ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੀ ਕਾਰਵਾਈ ਦਾ ਬਾਈਕਾਟ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਸਾਰੇ ਚੈਨਲਾਂ ਨੂੰ ਮੁਫਤ ਕਰਨ ਲਈ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਨੇ ‘ਦਿ …

Read More »