ਨੌਕਰੀ ਤੋਂ ਹਟਾਏ ਗਏ ਹੈਲਥ ਸੁਪਰਵਾਈਜ਼ਰ ਨੇ ਆਰੋਪਾਂ ਸਬੰਧੀ ਕੀਤਾ ਖੁਲਾਸਾ ਮੋਗਾ/ਬਿਊਰੋ ਨਿਊਜ਼ : ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ’ਤੇ ਏਸੀ ਅਤੇ ਫਰਿੱਜ ਘੁਟਾਲੇ ਦੇ ਆਰੋਪ ਲੱਗੇ ਹਨ। ਉਨ੍ਹਾਂ ’ਤੇ ਇਹ ਆਰੋਪ ਮੋਗਾ ਦੇ ਸਾਬਕਾ ਹੈਲਥ ਸੁਪਰਵਾਈਜ਼ਰ ਮਹਿੰਦਰਪਾਲ ਲੂੰਬਾ ਨੇ ਲਗਾਏ …
Read More »Daily Archives: June 27, 2023
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ
ਮੂੰਗੀ ਦੀ ਸਫ਼ਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਦੀ ਕੀਤੀ ਮੰਗ ਮੁਹਾਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਮੋਹਾਲੀ ਵਿਖੇ ਕਿਸਾਨ ਜਥੇਬੰਦੀਆਂ ਨੇ ਮੂੰਗੀ ਦੀ ਫ਼ਸਲ ਦੀ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ। ਪੰਜਾਬ ਭਰ …
Read More »ਡਾ. ਬਿਕਰਮ ਸਿੰਘ ਘੁੰਮਣ ਨੂੰ ਮਿਲੇਗਾ ‘ਸਾਹਿਤ ਸਦਭਾਵਨਾ
ਪੁਰਸਕਾਰ-2023’ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਵਲੋਂ ਐਲਾਨ ਜਲੰਧਰ : ਪ੍ਰਸਿੱਧ ਪੰਜਾਬੀ ਆਲੋਚਕ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡੀਨ ਡਾਕਟਰ ਬਿਕਰਮ ਸਿੰਘ ਘੁੰਮਣ ਨੂੰ ਮਿਲੇਗਾ ‘ਸਾਹਿਤ ਸਦਭਾਵਨਾ ਪੁਰਸਕਾਰ 2023’। ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਵਲੋਂ ਦਿੱਤੇ ਜਾਣ ਵਾਲੇ ਇਸ ਪੁਰਸਕਾਰ ਵਿੱਚ ਇੱਕੀ ਹਜ਼ਾਰ ਰੁਪਏ ਅਤੇ ਸਨਮਾਨ ਚਿੰਨ੍ਹ ਭੇਟ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਬੰਦੇ ਭਾਰਤ ਐਕਸਪ੍ਰੈਸ ਟਰੇਨਾਂ ਨੂੰ ਦਿਖਾਈ ਹਰੀ ਝੰਡੀ
ਕਿਹਾ : ਬੰਦੇ ਭਾਰਤ ਟਰੇਨਾਂ ਦੇ ਚੱਲਣ ਨਾਲ ਰੇਲ ਸੰਪਰਕ ਹੋਵੇਗਾ ਹੋਰ ਵਧੀਆ ਭੋਪਾਲ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਭੂਪਾਲ ਵਿਖੇ ਪਹੁੰਚੇ ਹੈ। ਜਿੱਥੇ ਉਨ੍ਹਾਂ ਨੇ ਮੱਧ ਪ੍ਰਦੇਸ਼, ਕਰਨਾਟਕ, ਮਹਾਰਾਸ਼ਟਰ, ਗੋਆ, ਬਿਹਾਰ ਅਤੇ ਝਾਰਖੰਡ ਦਰਮਿਆਨ ਰੇਲ ਸੰਪਰਕ ਵਧਾਉਣ ਲਈ 5 ਬੰਦੇ ਭਾਰਤ ਐਕਸਪ੍ਰੈਸ ਟਰੇਨਾਂ ਨੂੰ ਹਰੀ …
Read More »ਕ੍ਰਿਕਟ ਵਿਸ਼ਵ ਕੱਪ 2023 ਦਾ ਸ਼ਡਿਊਲ ਆਈਸੀਸੀ ਨੇ ਕੀਤਾ ਜਾਰੀ
ਭਾਰਤ ਅਤੇ ਪਾਕਿਸਤਾਨ ਦਰਮਿਆਨ 15 ਅਕਤੂਬਰ ਨੂੰ ਖੇਡਿਆ ਜਾਵੇਗਾ ਮੈਚ ਮੁੰਬਈ/ਬਿਊਰੋ ਨਿਊਜ਼ : ਇਸ ਸਾਲ ਹੋਣ ਵਾਲੇ ਇਕ ਦਿਨਾ ਕ੍ਰਿਕਟ ਵਿਸ਼ਵ ਕੱਪ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਆਈਸੀਸੀ ਨੇ ਅੱਜ ਮੰਗਲਵਾਰ ਨੂੰ ਮੁੰਬਈ ’ਚ ਇਕ ਪ੍ਰੈਸ ਕਾਨਫਰੰਸ ਕਰਕੇ ਕ੍ਰਿਕਟ ਵਿਸ਼ਵ ਕੱਪ ਦੇ ਸ਼ਡਿਊਲ ਸਬੰਧੀ ਐਲਾਨ ਕੀਤਾ। ਇਸ ਮੌਕੇ …
Read More »ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ
ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਰਕਰਜ਼ ਯੂਨੀਅਨ ਵੱਲੋਂ ਦੋ ਦਿਨਾਂ ਦੀ ਹੜਤਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਠੇਕੇ ’ਤੇ ਕੰਮ ਕਰ ਰਹੇ ਡਰਾਈਵਰ ਅਤੇ ਕੰਡਕਟਰ ਹੜਤਾਲ ’ਤੇ ਹਨ। ਇਸ ਲਈ ਸੂਬੇ …
Read More »ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦੀ ਹੋਈ ਮੰਗਣੀ
ਪਟਿਆਲਾ ਦੀ ਇਨਾਇਤ ਨਾਲ ਹੋਵੇਗਾ ਕਰਨ ਦਾ ਵਿਆਹ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਰਿਵਾਰ ਵਿਚ ਜਲਦ ਹੀ ਸ਼ਹਿਨਾਈ ਵੱਜਣ ਵਾਲੀ ਹੈ। ਨਵਜੋਤ ਸਿੱਧੂ ਦੇ ਬੇਟੇ ਕਰਨ ਦੀ ਮੰਗਣੀ ਇਨਾਇਤ ਰੰਧਾਵਾ ਨਾਲ ਹੋ ਗਈ ਹੈ ਅਤੇ ਜਲਦੀ ਇਹ ਦੋਵੇਂ ਵਿਆਹ ਦੇ ਬੰਧਨ ਵਿਚ ਬੱਝ ਜਾਣਗੇ। …
Read More »ਦੀਵਾਲੀ ਮੌਕੇ ਨਿਊਯਾਰਕ ਦੇ ਸਰਕਾਰੀ ਸਕੂਲਾਂ ’ਚ ਛੁੱਟੀ ਰਹੇਗੀ
ਸਟੇਟ ਅਸੈਂਬਲੀ ਵਿਚ ਬਿੱਲ ਹੋਇਆ ਪਾਸ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਸਕੂਲਾਂ ਵਿੱਚ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਛੁੱਟੀ ਰਹੇਗੀ। ਨਿਊਯਾਰਕ ਟਾਈਮਜ਼ ਦੇ ਮੁਤਾਬਕ ਸਟੇਟ ਅਸੈਂਬਲੀ ਵਿਚ ਇਸ ਸਬੰਧੀ ਬਿੱਲ ਵੀ ਪਾਸ ਹੋ ਗਿਆ ਹੈ। ਨਿਊਯਾਰਕ ਦੇ ਮੇਅਰ ਏਰਿਕ ਐਡਮਸ ਨੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ ਹੈ। …
Read More »