Home / 2023 / June / 28

Daily Archives: June 28, 2023

ਜਲੰਧਰ ਦੀ ਈਸਟਵੁੱਡ ਵਿਲੇਜ ਨੇ ਸਾਰੇ ਸਾਈਨ ਬੋਰਡ ਅੰਗਰੇਜ਼ੀ ’ਚ ਲਗਾਏ

ਸਪੀਕਰ ਕੁਲਤਾਰ ਸੰਧਵਾਂ ਨੇ 15 ਦਿਨ ਦੇ ਅੰਦਰ-ਅੰਦਰ ਬਦਲਣ ਦੇ ਦਿੱਤੇ ਹੁਕਮ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਜਲੰਧਰ ’ਚ ਹਵੇਲੀ ਰੈਸਟੋਰੈਂਟ ਦੇ ਨਾਲ ਬਣੇ ਈਸਟਵੁੱਡ ਵਿਲੇਜ ’ਤੇ ਸਾਰੇ ਬੋਰਡ ਅੰਗਰੇਜ਼ੀ ਵਿਚ ਲੱਗੇ ਹੋਏ ਹਨ, ਜਿਨ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਇਨ੍ਹਾਂ ਬੋਰਡਾਂ ਨੂੰ ਪੰਜਾਬੀ ਵਿਚ ਲਗਾਉਣ …

Read More »

ਕੇਂਦਰ ਸਰਕਾਰ ਨੇ ਗੰਨੇ ਦੇ ਭਾਅ ’ਚ 10 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

ਕਿਸਾਨ ਜਥੇਬੰਦੀਆਂ ਨੇ ਗੰਨੇ ਦੇ ਭਾਅ ’ਚ ਕੀਤੇ ਵਾਧੇ ਨੂੰ ਦੱਸਿਆ ਕੋਝਾ ਮਜ਼ਾਕ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਗੰਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਸੀਜਨ 2023-24 ਲਈ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ …

Read More »

ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਨਾ ਮਿਲਣ ’ਤੇ ਭੜਕੇ ਪੰਜਾਬ ਦੇ ਖੇਡ ਮੰਤਰੀ

ਮੀਤ ਹੇਅਰ ਬੋਲੇ : ਖੇਡਾਂ ’ਚ ਵੀ ਰਾਜਨੀਤੀ ਕਰ ਰਹੀ ਕੇਂਦਰ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿੱਚ ਹੋਣ ਵਾਲੇ ਇੱਕ ਰੋਜ਼ਾ ਕਿ੍ਰਕਟ ਵਿਸ਼ਵ ਕੱਪ-2023 ਦੇ ਸ਼ਡਿਊਲ ਵਿੱਚੋਂ ਪੰਜਾਬ ਨੂੰ ਬਾਹਰ ਰੱਖੇ ਜਾਣ ’ਤੇ ਭੜਕ ਉਠੇ। ਉਨ੍ਹਾਂ ਕਿਹਾ ਕਿ ਕੇਂਦਰ ਦੀ …

Read More »

ਹੁਸ਼ਿਆਰਪੁਰ ਦੀ ਧੀ ਅੰਜਲੀ ਇਟਲੀ ’ਚ ਬਣੀ ਏਅਰਪੋਰਟ ਚੈਕਿੰਗ ਅਫ਼ਸਰ

ਅੰਜਲੀ ਨੇ ਚਾਰਜ ਸੰਭਾਲਿਆ, ਘਰ ’ਚ ਜਸ਼ਨ ਦਾ ਮਾਹੌਲ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਧੀ ਨੇ ਇਟਲੀ ’ਚ ਪੰਜਾਬ ਅਤੇ ਪਰਿਵਾਰ ਸਿਰ ਮਾਣ ਨਾਲ ਉਚਾ ਕਰ ਦਿੱਤਾ ਹੈ। ਹੁਸ਼ਿਆਰਪੁਰ ਦੇ ਨਿਊ ਸ਼ਾਸਤਰੀ ਨਗਰ ਇਲਾਕੇ ’ਚ ਰਹਿਣ ਵਾਲੀ ਅੰਜਲੀ ਇਟਲੀ ’ਚ ਏਅਰਪੋਰਟ ਚੈਕਿਗ ਅਫ਼ਸਰ ਬਣ ਗਈ ਹੈ ਅਤੇ …

Read More »

ਪੰਜਾਬ ਨੂੰ ਜਲਦ 7 ਨਵੇਂ ਆਈਏਐਸ ਅਫਸਰ ਮਿਲਣਗੇ

ਯੂਪੀਐਸਸੀ ਨੇ ਸਰਕਾਰ ਕੋਲੋਂ ਮੰਗਿਆ ਪੈਨਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੂੰ ਜਲਦ ਹੀ 7 ਨਵੇਂ ਆਈਏਐਸ ਅਧਿਕਾਰੀ ਮਿਲਣਗੇ। ਇਹ ਸਾਰੇ ਉਹ ਅਧਿਕਾਰੀ ਹੋਣਗੇ, ਜਿਨ੍ਹਾਂ ਨੂੰ ਯੂਪੀਐਸਸੀ (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) ਵਲੋਂ ਪੀਸੀਐਸ ਤੋਂ ਪ੍ਰਮੋਟ ਕੀਤਾ ਜਾਏਗਾ। ਮਿਲੀ ਜਾਣਕਾਰੀ ਅਨੁਸਾਰ ਯੂਪੀਐਸਸੀ ਵਲੋਂ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਸੀਨੀਅਰ ਪੀਸੀਐਸ ਅਧਿਕਾਰੀਆਂ …

Read More »

ਰਾਹੁਲ ਗਾਂਧੀ ਨੇ ਬਾਈਕ ਰਿਪੇਰਿੰਗ ਕਰਨਾ ਸਿੱਖਿਆ

ਦਿੱਲੀ ਦੇ ਇਕ ਗੈਰੇਜ ’ਚ ਕੀਤਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਦੇ ਇਕ ਗੈਰੇਜ ਵਿਚ ਪਹੁੰਚ ਕੇ ਉਥੋਂ ਦੇ ਮਕੈਨਿਕਾਂ ਨਾਲ ਕੰਮ ਕੀਤਾ। ਰਾਹੁਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਸ ਸਬੰਧੀ ਫੋਟੋਆਂ ਵੀ ਸ਼ੇਅਰ ਕੀਤੀਆਂ ਹਨ। ਰਾਹੁਲ ਗਾਂਧੀ ਨਵੀਂ ਦਿੱਲੀ ਦੇ ਕਰੋਲ ਬਾਗ ਵਿਚ ਇਕ …

Read More »

ਭਾਜਪਾ ਆਈ.ਟੀ. ਸੈਲ ਦੇ ਮੁਖੀ ਅਮਿਤ ਮਾਲਵੀਆ ਖਿਲਾਫ਼ ਐਫ.ਆਈ.ਆਰ. ਦਰਜ

ਰਾਹੁਲ ਗਾਂਧੀ ਖਿਲਾਫ ਕੀਤਾ ਸੀ ਇਤਰਾਜ਼ਯੋਗ ਟਵੀਟ ਬੈਂਗਲੁਰੂ/ਬਿਊਰੋ ਨਿਊਜ਼ ਭਾਜਪਾ ਆਈ.ਟੀ. ਸੈਲ ਦੇ ਮੁਖੀ ਅਮਿਤ ਮਾਲਵੀਆ ਖਿਲਾਫ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਮਿਤ ਮਾਲਵੀਆ ’ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਬਾਰੇ ਇਤਰਾਜ਼ਯੋਗ ਟਵੀਟ ਕਰਨ ਦਾ ਆਰੋਪ ਲਗਾਇਆ ਗਿਆ ਹੈ। ਕਾਂਗਰਸ ਪਾਰਟੀ ਦੇ ਆਗੂ ਰਮੇਸ਼ ਬਾਬੂ ਦੀ …

Read More »