ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਮੈਨ ਨੂੰ ਹਾਈਕੋਰਟ ਨੇ ਦਿੱਤੀ ਰਾਹਤ ਮਨੀਸ਼ਾ ਗੁਲਾਟੀ ਦੇ ਸਰਕਾਰੀ ਮਕਾਨ ਖਾਲੀ ਕਰਨ ਸਬੰਧੀ ਆਦੇਸ਼ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਮੈਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਕੋਲੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਗੁਲਾਟੀ ਦੇ ਚੰਡੀਗੜ੍ਹ ਸਥਿਤ ਸੈਕਟਰ 39 ਦੇ ਸਰਕਾਰੀ …
Read More »Monthly Archives: July 2023
ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਪਹੁੰਚ ਕੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਪਹੁੰਚ ਕੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਕੀਤੀ ਜੰਮ ਕੇ ਆਲੋਚਨਾ ਸੁਨਾਮ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ …
Read More »ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਦੱਸਿਆ ਡਰਾਮੇਬਾਜ਼
ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਦੱਸਿਆ ਡਰਾਮੇਬਾਜ਼ ਕਿਹਾ : ਹੜ੍ਹ ਪੀੜਤਾਂ ਦੀਆਂ ਜ਼ਰੂਰਤਾਂ ਅਸੀਂ ਕਰਾਂਗੇ ਪੂਰੀਆਂ ਫਿਰੋਜ਼ਪੁਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡਰਾਮੇਬਾਜ਼ ਦੱਸਿਆ ਹੈ। ਸੁਖਬੀਰ ਬਾਦਲ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ …
Read More »ਲੰਬੇ ਸਮੇਂ ਤੋਂ ਬਾਅਦ ਮੁੜ ਵਾਪਸੀ ਕਰੇਗੀ ‘ਦਯਾਬੇਨ’ ਤਾਰਕ ਮਹਿਤਾ ਕਾ ਉਲਟਾ ਚਸ਼ਮਾ TMKOC ਸ਼ੋਅ ਵਿਚ
ਲੰਬੇ ਸਮੇਂ ਤੋਂ ਬਾਅਦ ਮੁੜ ਵਾਪਸੀ ਕਰੇਗੀ ‘ ਦਯਾਬੇਨ ‘ ਤਾਰਕ ਮਹਿਤਾ ਕਾ ਉਲਟਾ ਚਸ਼ਮਾ TMKOC ਸ਼ੋਅ ਵਿਚ ਨਵਰਾਤਰੀ ਜਾਂ ਦੀਵਾਲੀ ਤੇ ਆ ਸਕਦੀ ਹੈ ਦਯਾਬੇਨ ਵਾਪਸ ਚੰਡੀਗੜ੍ਹ / ਪ੍ਰਿੰਸ ਗਰਗ ਤਕਰੀਬਨ 2017 ਦੇ ਵਿੱਚ ਦਯਾਬੇਨ ਨੇ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਸ਼ੋਅ ਤੋਂ ਬ੍ਰੇਕ ਲਿਆ ਸੀ ਅਤੇ ਉਹ …
Read More »ਆਦਮਪੁਰ ਏਅਰਪੋਰਟ ਤੋਂ 3 ਸਾਲ ਬਾਅਦ ਫਿਰ ਸ਼ੁਰੂੁ ਹੋਣਗੀਆਂ ਉਡਾਣਾਂ ਚਾਰ ਮਹੀਨਿਆਂ ’ਚ ਚੱਲ ਸਕਦਾ ਹੈ ਹਵਾਈ ਅੱਡਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਇਕ ਵਾਰ ਫਿਰ ਉਡਾਣਾਂ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਕਰੀਬ ਤਿੰਨ ਸਾਲਾਂ ਬਾਅਦ ਆਦਮਪੁਰ ਹਵਾਈ ਅੱਡੇ …
Read More »ਚੀਫ ਜਸਟਿਸ ਨੇ ਮਨੀਪੁਰ ਮਾਮਲੇ ’ਤੇ ਕੇਂਦਰ ਅਤੇ ਸੂਬਾ ਸਰਕਾਰ ਕੋਲੋਂ ਪੁੱਛਿਆ ਹਿੰਸਾ ਤੋਂ ਬਾਅਦ ਕਿੰਨੀਆਂ ਐਫ.ਆਈ.ਆਰ. ਦਰਜ ਹੋਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਫ ਜਸਟਿਸ ਆਫ ਇੰਡੀਆ ਡੀ.ਵਾਈ. ਚੰਦਰਚੂੜ ਨੇ ਕੇਂਦਰ ਸਰਕਾਰ ਅਤੇ ਮਨੀਪੁਰ ਦੀ ਸਰਕਾਰ ਨੂੰ ਪੁੱਛਿਆ ਕਿ ਮਨੀਪੁਰ ’ਚ ਹਿੰਸਾ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਕਿੰਨੀਆਂ ਐਫ.ਆਈ.ਆਰ. ਦਰਜ …
Read More »ਭਾਰਤੀ ਇਲਾਕੇ ’ਚ ਦਾਖਲ ਹੋਇਆ ਡਰੋਨ ਖੇਮਕਰਨ ਨੇੜੇ ਡਿੱਗਿਆ
ਭਾਰਤੀ ਇਲਾਕੇ ’ਚ ਦਾਖਲ ਹੋਇਆ ਡਰੋਨ ਖੇਮਕਰਨ ਨੇੜੇ ਡਿੱਗਿਆ 21 ਕਰੋੜ ਦੀ ਹੈਰੋਇਨ ਬਰਾਮਦ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਨਾਲ ਮਿਲ ਕੇ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜਵਾਨਾਂ ਨੇ ਅੱਜ ਸੋਮਵਾਰ ਸਵੇਰੇ ਇਕ ਡਰੋਨ ਨੂੰ ਜ਼ਬਤ ਕੀਤਾ ਅਤੇ ਨਾਲ ਹੀ …
Read More »ਪੰਜਾਬ ਸਰਕਾਰ ਕਰਮਚਾਰੀਆਂ ਦੇ ਭੱਤਿਆਂ ਨੂੰ ਮਰਜ਼ ਕਰਨ ਦੀ ਤਿਆਰੀ ’ਚ
ਪੰਜਾਬ ਸਰਕਾਰ ਕਰਮਚਾਰੀਆਂ ਦੇ ਭੱਤਿਆਂ ਨੂੰ ਮਰਜ਼ ਕਰਨ ਦੀ ਤਿਆਰੀ ’ਚ ਵਿੱਤ ਵਿਭਾਗ ਨੇ 47 ਵਿਭਾਗਾਂ ਤੋਂ ਭੱਤਿਆਂ ਸਬੰਧੀ ਮੰਗੀਆਂ ਲਿਸਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਆਪਣੇ 47 ਵਿਭਾਗਾਂ ਵਿਚ ਤਰ੍ਹਾਂ-ਤਰ੍ਹਾਂ ਦੇ 37 ਭੱਤਿਆਂ ਤੋਂ ਪ੍ਰੇਸ਼ਾਨ ਹੈ ਅਤੇ ਹੁਣ ਇਨ੍ਹਾਂ ਭੱਤਿਆਂ ਨੂੰ ਮਰਜ਼ ਕਰਕੇ ਇਨ੍ਹਾਂ ਦੀ ਗਿਣਤੀ ਘਟਾਉਣ ਦੀ ਤਿਆਰੀ ਕੀਤੀ …
Read More »ਪੰਜਾਬ ’ਚ ਬਿਆਸ ਦਰਿਆ ਖਤਰੇ ਦੇ ਨਿਸ਼ਾਨ ਤੱਕ ਪਹੁੰਚਿਆ
ਪੰਜਾਬ ’ਚ ਬਿਆਸ ਦਰਿਆ ਖਤਰੇ ਦੇ ਨਿਸ਼ਾਨ ਤੱਕ ਪਹੁੰਚਿਆ ਦੋ ਦਿਨ ਮੀਂਹ ਦੀ ਸੰਭਾਵਨਾ ਨਹੀਂ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਮੌਸਮ ਵਿਭਾਗ ਵਲੋਂ ਦੋ ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ ਨਹੀਂ ਕੀਤਾ ਗਿਆ, ਕਿਉਂਕਿ ਆਉਣ ਵਾਲੇ ਦੋ ਦਿਨ ਪੰਜਾਬ ਵਿਚ ਮੀਂਹ ਪੈਣ ਦੇ ਆਸਾਰ ਘੱਟ ਹਨ। ਮੌਸਮ ਵਿਭਾਗ ਅਨੁਸਾਰ …
Read More »ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦੇ ਮਨੀਪੁਰ ਪਹੁੰਚੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਕਿਹਾ : ਜੇ ਮਨੀਪੁਰ ਨਸਲੀ ਵਿਵਾਦ ਨੂੰ ਛੇਤੀ ਹੱਲ ਕਰਨ ਦੀ ਕੀਤੀ ਅਪੀਲ ਇੰਫਾਲ/ਬਿਊਰੋ ਨਿਊਜ਼ : ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦੇ ਸੰਸਦ ਮੈਂਬਰਾਂ ਨੇ ਮਨੀਪੁਰ ਫੇਰੀ ਦੇ ਦੂਜੇ ਦਿਨ ਅੱਜ ਰਾਜਪਾਲ ਅਨੁਸੂਈਆ ਉਈਕੇ ਨਾਲ ਰਾਜ ਭਵਨ ਵਿੱਚ ਮੁਲਾਕਾਤ ਕੀਤੀ ਤੇ ਉੱਤਰ-ਪੂਰਬੀ ਰਾਜ ਦੇ ਮੌਜੂਦਾ ਹਾਲਾਤ ਬਾਰੇ ਇੱਕ ਮੰਗ ਪੱਤਰ …
Read More »