Breaking News
Home / 2023 / July (page 13)

Monthly Archives: July 2023

ਪੰਜਾਬ ’ਚ ਅੱਜ ਮਾਲ ਮਹਿਕਮੇ ਅਤੇ ਡੀਸੀ ਦਫ਼ਤਰਾਂ ’ਚ ਕੰਮ ਪੂਰੀ ਤਰ੍ਹਾਂ ਠੱਪ

ਚੰਡੀਗੜ੍ਹ/ਬਿਊਰੋ ਨਿਊਜ਼ : ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਅਤੇ ਮਾਲ ਮਹਿਕਮੇ ਦੇ ਮੁਲਾਜ਼ਮਾਂ ਦਰਮਿਆਨ ਪੈਦਾ ਹੋਇਆ ਵਿਵਾਦ ਹੋਰ ਗਹਿਰਾ ਗਿਆ ਹੈ। ਪੰਜਾਬ ਭਰ ਦੀਆਂ ਤਹਿਸੀਲਾਂ ਤੋਂ ਬਾਅਦ ਅੱਜ ਐਸਡੀਐਮ ਅਤੇ ਡੀਸੀ ਦਫ਼ਤਰਾਂ ਦੇ ਕਰਮਚਾਰੀ ਵੀ ਹੜਤਾਲ ’ਤੇ ਚਲੇ ਗਏ ਹਨ। ਮਾਲ ਵਿਭਾਗ, ਐਸਡੀਐਮ ਅਤੇ ਡੀਸੀ ਦਫ਼ਤਰਾਂ …

Read More »

ਸਾਬਕਾ ਕਾਂਗਰਸੀ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦਾ ਦੇਹਾਂਤ

ਨਕੋਦਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਉਹ ਆਪਣੇ ਪਰਿਵਾਰ ਨਾਲ ਸ੍ਰੀਨਗਰ ਗਏ ਸਨ ਜਿੱਥੇ ਉਨ੍ਹਾਂ ਨੂੰ ਲੰਘੇ ਸ਼ਨੀਵਾਰ ਨੂੰ ਹਾਰਟ ਅਟੈਕ ਆ ਗਿਆ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਸ੍ਰੀਨਗਰ ਦੇ ਇਕ …

Read More »

25 ਅਗਸਤ ਨੂੰ ਹੋਵੇਗੀ ਰਿਲੀਜ਼ ਪੰਜਾਬੀ ਫਿਲਮ ”ਮਸਤਾਨੇ”

25 ਅਗਸਤ ਨੂੰ ਹੋਵੇਗੀ ਰਿਲੀਜ਼ ਪੰਜਾਬੀ ਫਿਲਮ ”ਮਸਤਾਨੇ” – “ਪੰਜਾਬੀ ਫਿਲਮ “ਮਸਤਾਨੇ” ਦੇ ਪਹਿਲੇ ਪੋਸਟਰ ਅਤੇ ਟੀਜ਼ਰ ਰਿਲੀਜ਼ ਵਿੱਚ ਦਿਖਾਏ ਵੱਖਰੇ ਕਿਰਦਾਰ ਤੇ ਕਾਨਸੈਪਟ ਨੂੰ ਦਰਸ਼ਕਾਂ ਵੱਲੋਂ ਕੀਤਾ ਜਾ ਰਿਹਾ ਹੈ ਬੇਹੱਦ ਪਸੰਦ!! ਪੰਜਾਬੀ ਫਿਲਮ “ਮਸਤਾਨੇ” ਨੇ ਦਰਸ਼ਕਾਂ ਦੀ ਉਮੀਦ ਦਾ ਪੱਧਰ ਬਹੁਤ ਉੱਚਾ ਕੀਤਾ ਹੈ। ਦਰਸ਼ਕਾਂ ਨੇ ਸ਼ੁਰੂਆਤੀ ਪੋਸਟਰ …

Read More »

ਪੰਜਾਬੀ ਨੌਜਵਾਨਾਂ ਨੂੰ ਮੁਫਤ ’ਚ ਸਿਖਾਈ ਜਾਵੇਗੀ ਅੰਗਰੇਜ਼ੀ

ਪੰਜਾਬੀ ਨੌਜਵਾਨਾਂ ਨੂੰ ਮੁਫਤ ’ਚ ਸਿਖਾਈ ਜਾਵੇਗੀ ਅੰਗਰੇਜ਼ੀ ਪੰਜਾਬ ਸਰਕਾਰ ਦਾ ਬਿ੍ਰਟਿਸ਼ ਕਾਊਂਸਿਲ ਨਾਲ ਹੋਇਆ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨੌਜਵਾਨਾਂ ਨੂੰ ਸੂਬਾ ਸਰਕਾਰ ਮੁਫਤ ਵਿਚ ਅੰਗਰੇਜ਼ੀ ਭਾਸ਼ਾ ਸਿਖਾਏਗੀ। ਅੰਗਰੇਜ਼ੀ ਦੀ ਬਿਹਤਰ ਕੋਚਿੰਗ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਵਲ ਸਕੱਤਰੇਤ ਵਿਚ ਬਿ੍ਰਟਿਸ਼ ਕਾਊਂਸਿਲ ਨਾਲ ਇਕ ਐਮ.ਓ.ਯੂ. ਵੀ ਸਾਈਨ …

Read More »

ਐਲੋਨ ਮਸਕ ਨੇ ਟਵਿੱਟਰ ਲੋਗੋ ਬਦਲਣ ਦੀ ਘੋਸ਼ਣਾ ਸਮੇ ਕਿਓਂ ਕਿਹਾ ਸਾਰੇ ਪੰਛੀ ਅਲਵਿਦਾ “X”

ਐਲੋਨ ਮਸਕ ਨੇ ਟਵਿੱਟਰ ਲੋਗੋ ਬਦਲਣ ਦੀ ਘੋਸ਼ਣਾ ਸਮੇ ਕਿਓਂ ਕਿਹਾ ਸਾਰੇ ਪੰਛੀ ਅਲਵਿਦਾ “X”  ਟਵਿੱਟਰ ਤਿਆਰ ਹੋ ਚੁਕਾ ਹੈ ਆਪਣਾ ਨਵਾਂ ਰੂਪ ਲੈਣ ਲਈ ਅਤੇ ਪੰਛੀਆਂ ਨੂੰ ਬਾਏ ਬਾਏ ਕਰਨ ਲਈ ਚੰਡੀਗੜ੍ਹ / ਪ੍ਰਿੰਸ ਗਰਗ ਐਲੋਨ ਮਸਕ ਨੇ ਇੱਕ ਮਹੱਤਵਪੂਰਨ ਬਦਲਾਅ ਦਾ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਟਵਿੱਟਰ …

Read More »

ਮਨਪ੍ਰੀਤ ਬਾਦਲ ਕੋਲੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ

ਮਨਪ੍ਰੀਤ ਬਾਦਲ ਕੋਲੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਚੁੱਕੇ ਹਨ ਮਨਪ੍ਰੀਤ ਬਾਦਲ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸੀ ਤੋਂ ਭਾਜਪਾ ਆਗੂ ਬਣੇ ਮਨਪ੍ਰੀਤ ਸਿੰਘ ਬਾਦਲ ਕੋਲੋਂ ਵੀ ਅੱਜ ਵਿਜੀਲੈਂਸ ਨੇ ਪੁੱਛਗਿੱਛ ਕੀਤੀ ਹੈ। ਪ੍ਰਾਪਰਟੀ ਦੀ ਖਰੀਦੋ-ਫਰੋਖਤ ਮਾਮਲੇ ਵਿਚ ਮਨਪ੍ਰੀਤ ਸਿੰਘ ਬਾਦਲ …

Read More »

ਸ਼ੋ੍ਰਮਣੀ ਕਮੇਟੀ ਨੇ ਯੂਟਿਊਬ ਚੈਨਲ ਤੋਂ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਣ ਕੀਤਾ ਸ਼ੁਰੂ

ਸ਼ੋ੍ਰਮਣੀ ਕਮੇਟੀ ਨੇ ਯੂਟਿਊਬ ਚੈਨਲ ਤੋਂ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਣ ਕੀਤਾ ਸ਼ੁਰੂ ਐਸਜੀਪੀਸੀ ਪ੍ਰਧਾਨ ਧਾਮੀ ਨੇ ਪੰਜਾਬ ਸਰਕਾਰ ਦੀ ਕੀਤੀ ਆਲੋਚਨਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ 24 ਜੁਲਾਈ ਤੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਯੂਟਿਊਬ ਚੈਨਲ ਰਾਹੀਂ ਲਾਈਵ ਪ੍ਰਸਾਰਣ ਸ਼ੁਰੂ ਕਰ ਦਿੱਤਾ ਹੈ। ਸ੍ਰੀ …

Read More »

ਸ਼ਾਹਬਾਜ਼ ਸ਼ਰੀਫ ਨੇ ਪਾਕਿ ’ਚ ਆਰਥਿਕ ਮੰਦੀ ਦਾ ਭਾਂਡਾ ਇਮਰਾਨ ਖਾਨ ਸਿਰ ਭੰਨਿਆ 

ਕਿਹਾ : ਇਮਰਾਨ ਦੇ ਭਿ੍ਰਸ਼ਟਾਚਾਰ ਕਾਰਨ ਪਾਕਿ ’ਚ ਆਇਆ ਆਰਥਿਕ ਸੰਕਟ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਬਹੁਤ ਬੁਰੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਦੇਸ਼ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੂਹ ਰਹੀਆਂ ਹਨ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੇਸ਼ ਵਿੱਚ ਆਰਥਿਕ …

Read More »

ਪੰਜਾਬ ’ਚ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ -ਘੱਗਰ ਦੇ ਕਿਨਾਰਿਆਂ ਨੂੰ ਕੀਤਾ ਜਾ ਰਿਹਾ ਹੈ ਮਜ਼ਬੂਤ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਦੋ ਦਿਨ ਮੌਸਮ ਖਰਾਬ ਰਹਿ ਸਕਦਾ ਹੈ ਅਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਨੂੰ ਪੂਰੇ ਪੰਜਾਬ ਵਿਚ ਭਾਰੀ ਮੀਂਹ ਪੈਣ ਦੇ ਆਸਾਰ ਹਨ। ਇਸੇ ਦੌਰਾਨ ਘੱਗਰ ਦੇ ਕਿਨਾਰਿਆਂ ਨੂੰ ਵੀ ਮਜ਼ਬੂਤ ਕਰਨ ਦਾ ਕੰਮ ਤੇਜ਼ੀ ਨਾਲ …

Read More »

ਐਸਜੀਪੀਸੀ ਚੋਣਾਂ ਲਈ ਸੁਖਦੇਵ ਸਿੰਘ ਢੀਂਡਸਾ ਹੋਏ ਸਰਗਰਮ

ਪ੍ਰਧਾਨ ਮੰਤਰੀ ਨੇ ਢੀਂਡਸਾ ਨੂੰ ਦੱਸਿਆ ਸੀ ਅਕਾਲੀ ਦਲ ਦਾ ਵਾਰਸ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਰਗਰਮੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਐਨ.ਡੀ.ਏ. ਦਲਾਂ ਦੀ ਬੈਠਕ ਵਿਚ ਪ੍ਰਧਾਨ ਮੰਤਰੀ …

Read More »