Breaking News
Home / 2023 / July (page 2)

Monthly Archives: July 2023

ਮੋਦੀ ਸਰਕਾਰ ਖਿਲਾਫ਼ ਦਿੱਤੇ ਬੇਭਰੋਸਗੀ ਮਤੇ ਨੂੰ ਸਪੀਕਰ ਨੇ ਕੀਤਾ ਸਵੀਕਾਰ

ਮੁਨੀਸ਼ ਤਿਵਾੜੀ ਬੋਲੇ : ਸੰਸਦ ਵਿਚ ਪਾਸ ਕੀਤੇ ਸਾਰੇ ਬਿਲ ‘ਸੰਵਿਧਾਨਕ ਤੌਰ ’ਤੇ ਸ਼ੱਕੀ’ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸਰਕਾਰ ਖਿਲਾਫ਼ ਦਿੱਤੇ ਬੇਭਰੋਸਗੀ ਮਤੇ ਨੂੰ ਸਪੀਕਰ ਓਮ ਬਿਰਲਾ ਵੱਲੋਂ ਸਵੀਕਾਰ ਕੀਤੇ ਜਾਣ ਮਗਰੋਂ …

Read More »

ਪਟਿਆਲਾ ਤੋਂ ਨਸ਼ੇੜੀ ਨੇ ਪੀਆਰਟੀਸੀ ਦੀ ਬੱਸ ਕੀਤੀ ਚੋਰੀ

ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਪਟਿਆਲਾ ਤੋਂ ਇਕ ਨਸ਼ੇੜੀ ਨੇ ਸ਼ਰਾਬ ਦੇ ਨਸ਼ੇ ਪੀਆਰਟੀਸੀ ਦੀ ਸਰਕਾਰੀ ਬੱਸ ਹੀ ਚੋਰੀ ਕਰ ਲਈ। ਉਹ ਬੱਸ ਨੂੰ ਚੋਰੀ ਕਰਕੇ 8 ਕਿਲੋਮੀਟਰ ਦੂਰ ਲੈ ਕੇ ਚਲਾ ਗਿਆ ਸੀ ਪ੍ਰੰਤੂ ਨਸ਼ੇੜੀ ਨੂੰ ਜ਼ਿਆਦਾ ਨਸ਼ਾ ਹੋਣ ਕਰਕੇ ਨੀਂਦ ਆਉਣ ਲੱਗੀ ਉਹ ਬੱਸ ਨੂੰ ਖੜ੍ਹੀ ਕਰਕੇ …

Read More »

ਪਾਕਿਸਤਾਨ ’ਚ ਹੋਏ ਅੱਤਵਾਦੀ ਹਮਲੇ ਦੌਰਾਨ 44 ਵਿਅਕਤੀਆਂ ਦੀ ਹੋਈ ਮੌਤ

ਪੇਸ਼ਾਵਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਕਬਾਇਲੀ ਖੇਤਰ ਖ਼ੈਬਰ ਪਖਤੂਨਵਾ ਦੇ ਬਾਜੌਰ ਇਲਾਕੇ ’ਚ ਜੇ. ਯੂ. ਆਈ.-ਐਫ. (ਜਮੀਅਤ ਉਲੇਮਾ-ਏ-ਇਸਲਾਮ) ਪਾਰਟੀ ਦੇ ਵਰਕਰ ਦੀ ਇਕ ਰੈਲੀ ’ਚ ਹੋਏ ਧਮਾਕੇ ਦੌਰਾਨ 40 ਲੋਕਾਂ ਦੀ ਮੌਤ ਹੋ ਗਈ ਹੈ ਅਤੇ 150 ਤੋਂ ਵੱਧ ਜ਼ਖ਼ਮੀ ਹੋ ਗਏ । ਇਸ ਨੂੰ ਅਤਵਾਦੀ …

Read More »

ਆਟਾ-ਦਾਲ ਸਕੀਮ ਤਹਿਤ ਹੁਣ ਘਰ-ਘਰ ਆਟਾ ਪਹੁੰਚਾਏਗੀ ਪੰਜਾਬ ਸਰਕਾਰ

ਆਟਾ-ਦਾਲ ਸਕੀਮ ਤਹਿਤ ਹੁਣ ਘਰ-ਘਰ ਆਟਾ ਪਹੁੰਚਾਏਗੀ ਪੰਜਾਬ ਸਰਕਾਰ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਨਵੀਂ ਖੇਡ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ …

Read More »

ਸ਼ੋ੍ਰਮਣੀ ਅਕਾਲੀ ਦਲ ਦੇ 5 ਮੈਂਬਰੀ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ

ਸ਼ੋ੍ਰਮਣੀ ਅਕਾਲੀ ਦਲ ਦੇ 5 ਮੈਂਬਰੀ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ ਮੁੱਖ ਮੰਤਰੀ ਭਗਵੰਤ ਮਾਨ ’ਤੇ ਐਸਜੀਪੀਸੀ ਦੇ ਕੰਮਾਂ ’ਚ ਦਖਲਅੰਦਾਜ਼ੀ ਕਰਨ ਦਾ ਲਗਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਆਉਂਦੇ …

Read More »

ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ’ਚ ਹੋਏ ਵਲੀਨ

ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ’ਚ ਹੋਏ ਵਲੀਨ ਪਰਿਵਾਰਕ ਮੈਂਬਰਾਂ ਸਮੇਤ ਸਾਥੀ ਕਲਾਕਾਰਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ ਲੁਧਿਆਣਾ/ਬਿਊਰੋ ਨਿਊਜ਼ : ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਸ਼ੋ੍ਰਮਣੀ ਗਾਇਕ ਸੁਰਿੰਦਰ ਛਿੰਦਾ ਅੱਜ ਪੰਜ ਤੱਤਾਂ ’ਚ ਵਲੀਨ ਹੋ ਗਏ। ਸੁਰਿੰਦਰ ਛਿੰਦਾ ਨੂੰ …

Read More »

ਟੀ-20 ਕ੍ਰਿਕਟ ਵਿਸ਼ਵ ਕੱਪ ਅਗਲੇ ਸਾਲ 4 ਤੋਂ 30 ਜੂਨ ਤੱਕ ਖੇਡਿਆ ਜਾਵੇਗਾ

ਟੀ-20 ਕ੍ਰਿਕਟ ਵਿਸ਼ਵ ਕੱਪ ਅਗਲੇ ਸਾਲ 4 ਤੋਂ 30 ਜੂਨ ਤੱਕ ਖੇਡਿਆ ਜਾਵੇਗਾ ਅਮਰੀਕਾ ਨੂੰ ਪਹਿਲੀ ਵਾਰ ਮਿਲੀ ਮੇਜ਼ਬਾਨੀ, ਵੈਸਟਇੰਡੀਜ਼ ਸਮੇਤ 10 ਸ਼ਹਿਰਾਂ ’ਚ ਖੇਡੇ ਜਾਣਗੇ 55 ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ : 2024 ਦਾ ਟੀ-20 ਕ੍ਰਿਕਟ ਵਿਸ਼ਵ ਕੱਪ 4 ਜੂਨ ਤੋਂ 30 ਜੂਨ ਤੱਕ ਖੇਡਿਆ ਜਾਵੇਗਾ। ਅਮਰੀਕਾ ਅਤੇ ਵੈਸਟ ਇੰਡੀਜ਼ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਾਣੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਰਾਸ਼ੀ ਕੀਤੀ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਾਣੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਰਾਸ਼ੀ ਕੀਤੀ ਜਾਰੀ ਕਿਹਾ : ਸਿੱਖਿਆ ਹੀ ਦੇਸ਼ ਦੀ ਤਕਦੀਰ ਨੂੰ ਬਦਲਣ ਦੀ ਰੱਖਦੀ ਹੈ ਤਾਕਤ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਸਿੱਖਿਆ ਨੀਤੀ-2020 ਦੇ ਤਿੰਨ ਸਾਲ ਪੂਰੇ ਹੋਣ ਦੇ ਮੌਕੇ ’ਤੇ ਆਲ ਇੰਡੀਆ ਐਜੂਕੇਸ਼ਨ ਕਨਵੈਨਸ਼ਨ ਦਾ ਉਦਘਾਟਨ ਕਰਨ …

Read More »

ਦਾੜੀ ਰੱਖਣ ਤੇ ਅਧਿਆਪਕਾਂ ਦੀ ਤਨਖਾਹ ਵਿਚ ਹੋਵੇਗੀ ਕਟੌਤੀ

ਦਾੜੀ ਰੱਖਣ ਤੇ ਅਧਿਆਪਕਾਂ ਦੀ ਤਨਖਾਹ ਵਿਚ ਹੋਵੇਗੀ ਕਟੌਤੀ ਚਮਕੀਲੇ ਕੱਪੜੇ ਪਾਉਣ ਤੇ ਮਹਿਲਾ ਅਧਿਆਪਕਾਂ ਨੂੰ ਵੀ ਭੁਗਤਣਾ ਪਵੇਗਾ ਜੁਰਮਾਨਾ ਚੰਡੀਗੜ੍ਹ / ਪ੍ਰਿੰਸ ਗਰਗ ਇਹਨੀ ਦਿਨੀ ਬਿਹਾਰ ਦੇ ਸਿੱਖਿਆ ਵਿਭਾਗ ਦੇ ਮੁੱਖ ਸਕੱਤਰ ਕੇ ਕੇ ਪਾਠਕ ਚਰਚਾ ਦੇ ਵਿਚ ਹਨ , ਸਿੱਖਿਆ ਵਿਭਾਗ ਦੇ ਹਾਲਤ ਵਿਚ ਸੁਧਾਰ ਲਿਆਉਣ ਲਈ ਲਗਾਤਾਰ …

Read More »

ਭਾਰਤੀ ਜਨਤਾ ਪਾਰਟੀ ਨੇ ਆਪਣੇ ਕੇਂਦਰੀ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

ਭਾਰਤੀ ਜਨਤਾ ਪਾਰਟੀ ਨੇ ਆਪਣੇ ਕੇਂਦਰੀ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ ਜੇਪੀ ਨੱਢਾ ਦੀ ਟੀਮ ’ਚ ਪੰਜਾਬ ਦੇ ਦੋ ਆਗੂ ਤਰੁਣ ਚੁੱਘ ਅਤੇ ਡਾ. ਨਰਿੰਦਰ ਸਿੰਘ ਰੈਨਾ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : 2024 ਦੀਆਂ ਲੋਕ ਸਭ ਚੋਣਾਂ ਅਤੇ ਪੰਜ ਰਾਜਾਂ ’ਚ ਇਸੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ …

Read More »