Breaking News
Home / 2023 / July (page 25)

Monthly Archives: July 2023

ਫਰੀਦਕੋਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਅਹੁਦਾ ਸੰਭਾਲਿਆ

6 ਮਹੀਨਿਆਂ ’ਚ ਸਾਰੇ ਪੈਂਡਿੰਗ ਕੰਮ ਨਿਪਟਾ ਦਿਆਂਗੇ : ਡਾ. ਰਾਜੀਵ ਸੂਦ ਫਰੀਦਕੋਟ/ਬਿਊਰੋ ਨਿਊਜ਼ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਨੂੰ ਆਪਣਾ ਰੈਗੂਲਰ ਵਾਈਸ ਚਾਂਸਲਰ ਮਿਲ ਗਿਆ। ਡਾ. ਰਾਜੀਵ ਸੂਦ ਨੇ ਅੱਜ ਸੋਮਵਾਰ ਸਵੇਰੇ ਬਾਬਾ ਫਰੀਦ ਯੂਨੀਵਰਸਿਟੀ ਦੇ ਛੇਵੇਂ ਵਾਈਸ ਚਾਂਸਲਰ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਕਰੀਬ …

Read More »

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਮੁੱਖ ਮੰਤਰੀ ਚੰਨੀ ਨੇ ਦਿੱਤੀ ਨਸੀਹਤ

ਸਿੱਖ ਗੁਰਦੁਆਰਾ ਐਕਟ 1925 ’ਚ ਸੋਧ ਬਿੱਲ ਰੱਦ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣਾ ਯੂ ਟਿਊਬ ਚੈਨਲ ਸ਼ੁਰੂ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸਦੇ ਚੱਲਦਿਆਂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ …

Read More »

ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਔਨਲਾਈਨ ਕੀਤੀ ਗੱਲ

ਅੰਮਿ੍ਰਤਸਰ ’ਚ ਐਨ.ਸੀ.ਬੀ. ਦੇ ਦਫਤਰ ਦੀ ਬਿਲਡਿੰਗ ਦਾ ਰੱਖਿਆ ਗਿਆ ਨੀਂਹ ਪੱਥਰ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਵੀਡੀਓ ਕਾਨਫਰਸਿੰਗ ਜ਼ਰੀਏ ਗੱਲਬਾਤ ਹੋਈ ਹੈ। ਇਸ ਦੌਰਾਨ ਅਮਿਤ ਸ਼ਾਹ ਨੇ ਅੰਮਿ੍ਰਤਸਰ ਵਿਚ ਖੁੱਲ੍ਹਣ ਜਾ ਰਹੇ ਐਨ.ਸੀ.ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਦੇ ਦਫਤਰ ਦੀ …

Read More »

ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਫਿਰ ਹੋਏ ਆਹਮੋ-ਸਾਹਮਣੇ

ਪੁਰੋਹਿਤ ਨੇ ਪੀਟੀਯੂ ਦੇ ਵੀਸੀ ਨੂੰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਵਾਧੂ ਚਾਰਜ ਸੌਂਪਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਸਿਫਾਰਿਸ਼ਾਂ ਤੋਂ ਉਲਟ ਜਾਂਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਹੁਣ ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵੀਸੀ ਡਾ. ਸਸ਼ੀਲ ਮਿੱਤਲ ਨੂੰ ਸਰਦਾਰ ਬੇਅੰਤ …

Read More »

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੀਬੀਐਮਬੀ ਨੂੰ ਲਿਖਿਆ ਪੱਤਰ

ਹਰਿਆਣਾ-ਰਾਜਸਥਾਨ ’ਤੇ ਵਾਧੂ ਪਾਣੀ ਨਾ ਲੈਣ ਦਾ ਲਗਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੂੰ ਇਕ ਪੱਤਰ ਲਿਖਿਆ ਹੈ, ਜਿਸ ’ਚ ਮਾਨ ਸਰਕਾਰ ਨੇ ਹਰਿਆਣਾ ਅਤੇ ਰਾਜਸਥਾਨ ’ਤੇ ਨਹਿਰਾਂ ਰਾਹੀਂ ਵਾਧੂ ਪਾਣੀ ਨਾ ਲੈਣ ਦਾ ਆਰੋਪ ਲਗਾਇਆ ਹੈ। ਇਸ ਨਾਲ ਪੰਜਾਬ …

Read More »

ਪੰਜਾਬ-ਹਰਿਆਣੀ ਦੀ ਸਰਹੱਦ ’ਤੇ ਘੱਗਰ ਦਰਿਆ ਦਾ ਚਾਂਦਪੁਰਾ ਬੰਨ੍ਹ ਟੁੱਟਿਆ

ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ’ਚ ਹੜ੍ਹ ਦਾ ਖਤਰਾ ਵਧਿਆ ਮਾਨਸਾ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਜਿਹੜੇ ਚਾਂਦਪੁਰਾ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਦਿਨ-ਰਾਤ ਦੀ ਲਗਾਤਾਰ ਪਹਿਰੇਦਾਰੀ ਕਰ ਰਹੀਆਂ ਸਨ, ਉਸ ਦੇ ਅੱਜ ਵੱਡੇ ਤੜਕੇ ਟੁੱਟ ਜਾਣ ਦੀ ਅਹਿਮ ਜਾਣਕਾਰੀ ਮੀਡੀਆ ਤੋਂ ਪ੍ਰਾਪਤ ਹੋਈ ਹੈ ਇਸ ਬੰਨ੍ਹ …

Read More »

ਪ੍ਰ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਏਈ ਦੇ ਰਾਸ਼ਟਰਪਤੀ ਨੇ ਬੰਨ੍ਹਿਆ ਫਰੈਂਡਸ਼ਿਪ ਬੈਂਡ

ਬੁਰਜ ਖਲੀਫ਼ਾ ’ਤੇ ਤਿਰੰਗੇ ਦੇ ਨਾਲ ਦਿਖੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਪੈਰਿਸ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਦੋ ਦਿਨ ਦਾ ਫਰਾਂਸ ਦੌਰਾ ਖਤਮ ਕਰਨ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ ਪਹੰੁਚ ਗਏ ਹਨ। ਇਥੇ ਉਨ੍ਹਾਂ ਦਾ ਸੇਰੇਮੋਨੀਅਲ ਵੈਲਕਮ ਕੀਤਾ ਗਿਆ। ਯੂਏਈ ਦੇ ਰਾਸ਼ਟਰਪਤੀ ਭਵਨ ‘ਕਸਰ ਅਲ ਵਤਨ’ …

Read More »

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ’ਤੇ ਕਸਿਆ ਤੰਜ

ਕਿਹਾ : ਜੇ ਦੋ-ਦੋ ਫੁੱਟ ਪਾਣੀ ’ਚ ਖੜ੍ਹੇ ਹੋ ਕੇ ਫੋਟੋ ਖਿਚਵਾਉਣ ਦਾ ਸੈਸ਼ਨ ਖਤਮ ਹੋ ਗਿਆ ਹੋਵੇ ਤਾਂ ਹੜ੍ਹ ਪੀੜਤਾਂ ਦੀ ਲੈ ਲਓ ਸਾਰ ਮਾਨਸਾ/ਬਿਊਰੋ ਨਿਊਜ਼ : ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ …

Read More »

ਭਾਜਪਾ ਨੇ ਆਪਣੇ ਸਹਿਯੋਗੀ ਦਲਾਂ ਦੀ ਮੀਟਿੰਗ 18 ਜੁਲਾਈ ਨੂੰ ਸੱਦੀ

ਜੇਪੀ ਨੱਢਾ ਨੇ ਚਿਰਾਗ ਪਾਸਵਾਨ ਅਤੇ ਜੀਤਨ ਮਾਂਝੀ ਨੂੰ ਮੀਟਿੰਗ ਲਈ ਭੇਜਿਆ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰਾਂ ਨੇ ਆਪਣੇ ਆਪਣੇ ਧੜਿਆਂ ਨੂੰ ਮਜ਼ਬੂਤ ਕਰਨ ਲਈ ਕਵਾਇਦ ਸ਼ੁਰੂ ਕਰ ਦਿੱਤੀ ਹੈ। ਆਉਂਦੀ 18 ਜੁਲਾਈ ਨੂੰ ਭਾਜਪਾ ਨੇ ਆਪਣੇ ਐਨਡੀਏ …

Read More »

ਆਜ਼ਮ ਖਾਨ ਨੂੰ ਹੇਟ ਸਪੀਚ ਮਾਮਲੇ ’ਚ ਦੋ ਸਾਲ ਦੀ ਸਜ਼ਾ

ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਯੋਗੀ ਅੱਦਿਤਿਆ ਨਾਥ ਖਿਲਾਫ਼ ਕੀਤੀ ਸੀ ਟਿੱਪਣੀ ਰਾਮਪੁਰ/ਬਿਊਰੋ ਨਿਊਜ਼ : 2019 ਦੇ ਹੇਟ ਸਪੀਚ ਮਾਮਲੇ ’ਚ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਰਾਮਪੁਰ ਦੀ ਐਮਪੀ-ਐਮਐਲਏ ਕੋਰਟ ਨੇ ਇਹ ਫੈਸਲਾ ਸੁਣਾਇਆ ਹੈ। ਆਜ਼ਮ ਖਾਨ ਨੇ ਇਕ ਚੋਣ …

Read More »