ਕਾਂਗਰਸ ਅਤੇ ਅਕਾਲੀ ਦਲ ਨੇ ਕੀਤਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦਿੱਤੀ ਜਾਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸਬੰਧੀ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੇ ਕਰ ਲਿਆ ਹੈ। ਜਾਣਕਾਰੀ ਦੇ ਮੁਤਾਬਕ 10 ਏਕੜ ਜ਼ਮੀਨ ਦੇ ਬਦਲੇ ਹਰਿਆਣਾ ਸਰਕਾਰ ਰਾਜੀਵ ਗਾਂਧੀ ਟੈਕਨਾਲੋਜੀ ਪਾਰਕ …
Read More »Monthly Archives: July 2023
ਰਾਹੁਲ ਗਾਂਧੀ ਨੇ ਖੇਤ ਵਿਚ ਕੱਦੂ ਕਰਕੇ ਝੋਨਾ ਲਾਇਆ
ਕਾਂਗਰਸੀ ਆਗੂ ਵੱਲੋਂ ਸੋਨੀਪਤ ਦੇ ਪਿੰਡ ਮਦੀਨਾ ਦਾ ਦੌਰਾ; ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਬਾਰੇ ਕੀਤੀ ਗੱਲਬਾਤ ਚਲਾਇਆ।” ਵਿਧਾਇਕ ਨੇ ਕਿਹਾ, ”ਸਾਨੂੰ ਉਨ੍ਹਾਂ ਦੇ ਦੌਰੇ ਬਾਰੇ ਅਗਾਊਂ ਜਾਣਕਾਰੀ ਨਹੀਂ ਸੀ ਪਰ ਅਸੀਂ ਅਤੀਤ ਵਿੱਚ ਵੀ ਉਨ੍ਹਾਂ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਭਾਵੇਂ ਉਹ ਟਰੱਕ ਡਰਾਈਵਰ ਹੋਣ, ਮਹਿਲਾਵਾਂ, ਵਿਦਿਆਰਥੀ ਅਤੇ ਹੋਰ …
Read More »ਓਪੀ ਸੋਨੀ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿਚ ਗ੍ਰਿਫਤਾਰ
ਪੁਲਿਸ ਰਿਮਾਂਡ ਮਿਲਣ ਮਗਰੋਂ ਸੋਨੀ ਦੀ ਸਿਹਤ ਵਿਗੜੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਓਪੀ ਸੋਨੀ ਨੂੰ ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਜਦੋਂ ਓਪੀ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ …
Read More »ਅਮਰੂਦ ਬਾਗ ਘੁਟਾਲੇ ਵਿਚ ਵਿਜੀਲੈਂਸ ਦੇ ਨਿਸ਼ਾਨੇ ‘ਤੇ 50 ਵਿਅਕਤੀ
ਫਰਜ਼ੀ ਤਰੀਕੇ ਨਾਲ ਬਗੀਚੇ ਦਿਖਾ ਕੇ ਲਿਆ ਸੀ ਮੁਆਵਜ਼ਾ ਚੰਡੀਗੜ੍ਹ : ਗਮਾਡਾ (ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ) ਵਲੋਂ ਐਕਵਾਇਰ ਕੀਤੀ ਗਈ ਜ਼ਮੀਨ ‘ਤੇ ਫਰਜ਼ੀ ਤਰੀਕੇ ਨਾਲ ਅਮਰੂਦਾਂ ਦੇ ਬਗੀਚੇ ਦਿਖਾ ਕੇ ਕਰੀਬ 50 ਵਿਅਕਤੀਆਂ ਨੇ ਕਰੋੜਾਂ ਰੁਪਏ ਦਾ ਮੁਆਵਜ਼ਾ ਹਾਸਲ ਕੀਤਾ ਸੀ। ਇਹ ਸਭ ਕੁਝ ਵਿਜੀਲੈਂਸ ਦੀ ਜਾਂਚ ਵਿਚ ਸਾਹਮਣੇ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਐਨ ਆਰ ਆਈਜ਼ ਲਈ ਮਨ ਦੀ ਸ਼ਾਂਤੀ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ ਪੰਜਾਬ ਦਾ ਇੱਕ ਉਪਰਾਲਾ ‘ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ’ ਬਹੁਤ ਸਾਰੇ ਲੋਕਾਂ ਲਈ ਅਸੀਸ ਬਣ ਗਿਆ ਹੈ। ਐਨ ਆਰ ਆਈ ਆਪਣੇ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਰਿਸ਼ਤੇਦਾਰਾਂ ਲਈ ਇਹ ਪਲਾਨ ਲੈ ਸਕਦੇ ਹਨ ਅਤੇ ਉਹਨਾਂ ਦੀਆਂ …
Read More »ਐਨ ਏ ਸੀ ਆਈ ਨੇ ਕੋਵਿਡ-19 ਵੈਕਸੀਨ ਦੀ ਇਕ ਹੋਰ ਬੂਸਟਰ ਡੋਜ਼ ਲਵਾਉਣ ਦੀ ਕੀਤੀ ਸਿਫਾਰਿਸ਼
ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਨੈਸ਼ਨਲ ਐਡਵਾਇਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ (ਐਨਏਸੀਆਈ) ਨੇ ਆਖਿਆ ਕਿ ਕੈਨੇਡੀਅਨਜ਼ ਨੂੰ ਇਸ ਸਾਲ ਦੇ ਅੰਤ ਵਿੱਚ ਕੋਵਿਡ-19 ਵੈਕਸੀਨ ਦੀ ਇੱਕ ਹੋਰ ਬੂਸਟਰ ਡੋਜ਼ ਲੈ ਲੈਣੀ ਚਾਹੀਦੀ ਹੈ। ਇਹ ਵੀ ਆਖਿਆ ਗਿਆ ਹੈ ਕਿ ਇਹ ਡੋਜ਼ ਉਦੋਂ ਲਈ ਜਾਵੇ ਜਦੋਂ ਪਿਛਲੀ ਡੋਜ਼ ਲਿਆਂ ਨੂੰ ਛੇ ਮਹੀਨੇ …
Read More »ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਦੋ ਮਹਿਲਾਵਾਂ ਜ਼ਖ਼ਮੀ
ਟੋਰਾਂਟੋ/ਬਿਊਰੋ ਨਿਊਜ਼ : ਲੰਘੀ ਰਾਤ ਨੂੰ ਟੋਰਾਂਟੋ ਦੇ ਐਗਲਿੰਟਨ ਵੈਸਟ ਏਰੀਆ ਵਿੱਚ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਦੋ ਮਹਿਲਾਵਾਂ ਜ਼ਖ਼ਮੀ ਹੋ ਗਈਆਂ। ਦੋ ਰਾਹਗੀਰਾਂ ਨੂੰ ਗੱਡੀ ਵੱਲੋਂ ਟੱਕਰ ਮਾਰੇ ਜਾਣ ਦੀਆਂ ਖਬਰਾਂ ਮਿਲਣ ਤੋਂ ਬਾਅਦ ਰਾਤੀਂ 8:30 ਵਜੇ ਦੇ ਨੇੜੇ ਤੇੜੇ ਟੋਰਾਂਟੋ ਪੁਲਿਸ ਐਗਲਿੰਟਨ ਐਵਨਿਊ ਵੈਸਟ ਤੇ ਕੇਨ ਐਵਨਿਊ …
Read More »12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬੋਟ ਉੱਤੇ ਲਾਈਫਜੈਕੇਟ ਲਾਜ਼ਮੀ ਕਰਨ ਲਈ ਓਨਟਾਰੀਓ ਸਰਕਾਰ ਪਾਸ ਕਰੇਗੀ ਬਿੱਲ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ ਇੱਕ ਨਵਾਂ ਬਿੱਲ ਪਾਸ ਕਰਨ ਜਾ ਰਹੀ ਹੈ ਜਿਸ ਵਿੱਚ ਇਹ ਲਾਜ਼ਮੀ ਬਣਾਇਆ ਜਾਵੇਗਾ ਕਿ 12 ਸਾਲ ਤੇ ਇਸ ਤੋਂ ਘੱਟ ਉਮਰ ਦੇ ਬੱਚੇ ਬੋਟਸ ਉੱਤੇ ਲਾਈਫਜੈਕੇਟ ਪਾਉਣ। ਇਸ ਬਿੱਲ ਨੂੰ ਅਸਲ ਵਿੱਚ ਅਪਰੈਲ ਵਿੱਚ ਪੇਸ਼ ਕੀਤਾ ਗਿਆ ਸੀ ਤੇ ਇਹ ਸੋਮਵਾਰ ਨੂੰ ਕਮੇਟੀ ਸਾਹਮਣੇ …
Read More »ਭਾਰਤ ਦੇ ਲਕਸ਼ੈ ਸੇਨ ਨੇ ਕੈਨੇਡਾ ਓਪਨ ਬੈਡਮਿੰਟਨ ਚੈਂਪੀਅਨਸ਼ਿਪ ਜਿੱਤੀ
ਕੈਲਗਰੀ/ਬਿਊਰੋ ਨਿਊਜ਼ ਭਾਰਤੀ ਸ਼ਟਲਰ ਲਕਸ਼ੈ ਸੇਨ ਨੇ ਕੈਨੇਡਾ ਓਪਨ ਦੇ ਫਾਈਨਲ ਵਿੱਚ ਚੀਨ ਦੇ ਲੀ ਸ਼ੀ ਫੇਂਗ ਨੂੰ ਸਿੱਧੇ ਗੇਮ ਵਿੱਚ ਹਰਾ ਕੇ ਆਪਣਾ ਦੂਜਾ ਬੀਡਬਲਿਊਐੱਫ (ਬੈਡਮਿੰਟਨ ਵਿਸ਼ਵ ਫੈਡਰੇਸ਼ਨ) ਸੁਪਰ 500 ਖਿਤਾਬ ਜਿੱਤ ਲਿਆ ਹੈ। 21 ਸਾਲਾ ਖਿਡਾਰੀ ਨੇ 2022 ਇੰਡੀਆ ਓਪਨ ਵਿੱਚ ਆਪਣਾ ਪਹਿਲਾ ਸੁਪਰ 500 ਖਿਤਾਬ ਜਿੱਤਿਆ ਸੀ। …
Read More »