Breaking News
Home / 2023 / July / 05

Daily Archives: July 5, 2023

ਪੰਜਾਬ ਵਿਚ ਭਾਜਪਾ ਨੂੰ ਕਰਾਂਗਾ ਮਜ਼ਬੂਤ : ਸੁਨੀਲ ਜਾਖੜ

ਜਾਖੜ ਨੂੰ ਮਿਲੀ ਹੈ ਪੰਜਾਬ ਭਾਜਪਾ ਦੀ ਪ੍ਰਧਾਨਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਅਤੇ 117 ਵਿਧਾਨ ਸਭਾ ਸੀਟਾਂ ’ਤੇ ਪਾਰਟੀ ਨੂੰ ਮਜ਼ਬੂਤ ਕਰਨਾ ਹੈ। ਸੁਨੀਲ ਜਾਖੜ ਨੇ ਨਵੀਂ ਦਿੱਲੀ ਵਿਚ ਪਾਰਟੀ …

Read More »

ਪੰਜਾਬ ਸਰਕਾਰ ਦੀ ਕੇਂਦਰ ਤੋਂ ਫਿਰ ਨਵੀਂ ਮੰਗ

ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਬੈਂਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀਆਂ ਕੇਂਦਰ ਸਰਕਾਰ ਕੋਲ ਕਈ ਮੰਗਾਂ ਲੰਬਿਤ ਹਨ। ਪਰ ਹੁਣ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰ ਤੋਂ ਇਕ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਚੰਦ ਪੁਰਾਣਾ ਟੌਲ ਪਲਾਜ਼ਾ ਬੰਦ ਕਰਵਾਇਆ

ਸੰਧਵਾਂ ਨੇ ਪੰਜਾਬ ਸਰਕਾਰ ਦੇ ਫੈਸਲੇ ਦਾ ਕੀਤਾ ਸਵਾਗਤ ਮੋਗਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਪਿੰਡ ਚੰਦ ਪੁਰਾਣਾ ਵਿਖੇ ਟੌਲ ਪਲਾਜ਼ਾ ਅੱਜ ਬੰਦ ਕਰਵਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਸੂਬੇ ’ਚ 10 ਟੌਲ ਪਲਾਜ਼ਾ …

Read More »

ਕਾਂਗਰਸ ਨੇ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗਠਜੋੜ ਦਾ ਕੀਤਾ ਦਾਅਵਾ

ਰਾਜਾ ਵੜਿੰਗ ਨੇ ਕਿਹਾ : ਦੋਵਾਂ ਪਾਰਟੀਆਂ ਨੇ ਵੱਖ ਹੋਣ ਦਾ ਕੀਤਾ ਸੀ ਡਰਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਜਿਉ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਿਉਂ-ਤਿਉਂ ਪੰਜਾਬ ਦੀ ਰਾਜਨੀਤੀ ਵਿਚ ਵੀ ਸਰਗਰਮੀ ਵਧਦੀ ਜਾ ਰਹੀ ਹੈ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਵਿਚਾਲੇ ਦੁਬਾਰਾ ਗਠਜੋੜ …

Read More »

ਸ਼ਰਦ ਪਵਾਰ ਨੂੰ ਹਟਾ ਕੇ ਅਜੀਤ ਪਵਾਰ ਐਨ.ਸੀ.ਪੀ. ਦੇ ਪ੍ਰਧਾਨ ਬਣੇ

ਕਿਹਾ : ਹੁਣ ਅਸ਼ੀਰਵਾਦ ਦੇਣ ਸ਼ਰਦ ਪਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਅਜੀਤ ਪਵਾਰ ਨੇ ਸ਼ਰਦ ਪਵਾਰ ਨੂੰ ਐਨਸੀਪੀ (ਰਾਸ਼ਟਰਵਾਦੀ ਕਾਂਗਰਸ ਪਾਰਟੀ) ਦੇ ਪ੍ਰਧਾਨਗੀ ਅਹੁਦੇ ਤੋਂ ਹਟਾਉਣ ਦਾ ਐਲਾਨ ਕਰ ਦਿੱਤਾ ਹੈ। ਅਜੀਤ ਨੇ ਖੁਦ ਨੂੰੂ ਪਾਰਟੀ ਦਾ ਨਵਾਂ ਪ੍ਰਧਾਨ ਵੀ ਦੱਸਿਆ। ਪ੍ਰਫੁਲ ਪਟੇਲ ਨੇ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਬੈਠਕ ਬੁਲਾਈ …

Read More »