ਫਰੀਦਕੋਟ/ਬਿਊਰੋ ਨਿਊਜ਼ : ਬਹਿਬਲ ਗੋਲੀ ਕਾਂਡ ਦੇ ਗਵਾਹਾਂ ਵੱਲੋਂ ਅਦਾਲਤ ਵਿੱਚ ਅਰਜ਼ੀ ਦੇ ਕੇ ਤਤਕਾਲੀ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਖਿਲਾਫ਼ ਲਾਏ ਗਏ ਗੰਭੀਰ ਇਲਜ਼ਾਮਾਂ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਨੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਗਵਾਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਪਹਿਲਾਂ …
Read More »Daily Archives: July 7, 2023
ਪ੍ਰੋ. ਜੋਸ਼ੀ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਅਹੁਦਾ ਸੰਭਾਲਿਆ
ਮੰਡੀ ਗੋਬਿੰਦਗੜ੍ਹ/ਬਿਊਰੋ ਨਿਊਜ਼ : ਪ੍ਰੋ. (ਡਾ.) ਅਭਿਜੀਤ ਐਚ.ਜੋਸ਼ੀ ਨੇ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਚ ਉਪ ਕੁਲਪਤੀ ਵਜੋਂ ਅਹੁਦਾ ਸੰਭਾਲ ਲਿਆ ਜਿਸ ਦਾ ਯੂਨੀਵਰਸਿਟੀ ਦੇ ਕੁਲਪਤੀ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਨੇ ਗੁਲਦਸਤਾ ਦੇ ਕੇ ਸਵਾਗਤ ਕੀਤਾ। ਕੁਲਪਤੀ ਡਾ. ਜੋਰਾ ਸਿੰਘ, ਪ੍ਰੋ. ਕੁਲਪਤੀ ਡਾ. ਤਜਿੰਦਰ ਕੌਰ, ਪ੍ਰਧਾਨ ਡਾ. ਸੰਦੀਪ ਸਿੰਘ …
Read More »ਲੰਗਰ ਘਰ ਦੇ ਸੁੱਕੇ ਪ੍ਰਸ਼ਾਦਿਆਂ ‘ਚ ਘਪਲੇ ਦਾ ਮਾਮਲਾ ਭਖਿਆ
ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ : ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਬਚੇ ਹੋਏ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੀ ਰਕਮ ਵਿੱਚ ਹੋਏ ਘਪਲੇ ਦਾ ਮਾਮਲਾ ਹੁਣ ਸਿਆਸੀ ਰੰਗਤ ਲੈਂਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ …
Read More »ਸ਼ਹੀਦ ਭਗਤ ਸਿੰਘ ਦੇ ਸੁਫਨੇ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ : ਅਨੁਰਗ ਵਰਮਾ
ਪਿੰਡ ਖਟਕੜ ਕਲਾਂ ਵਿਚ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ ਮੁੱਖ ਸਕੱਤਰ ਬੰਗਾ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਫਨਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲ੍ਹਾਂ ਵਿਚ ਸ਼ਰਧਾ ਦੇ …
Read More »ਪੰਜਾਬ ਨੂੰ ਵਿੱਤੀ ਐਮਰਜੈਂਸੀ ਵੱਲ ਲਿਜਾਣ ਵਾਲੇ ਪਹਿਲੇ ਮੁੱਖ ਮੰਤਰੀ ਹੋਣਗੇ ਭਗਵੰਤ ਮਾਨ : ਨਵਜੋਤ ਸਿੱਧੂ
ਪੰਜਾਬ ਸਰਕਾਰ ਦੀ ਕੀਤੀ ਜੰਮ ਕੇ ਆਲੋਚਨਾ ਪਟਿਆਲਾ/ਬਿਊਰੋ ਨਿਊਜ਼ : ਕਾਂਗਰਸ ਦੇ ਸਾਬਕਾ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਵਿਚ ਦੇਸ਼ ਵਿਚਲੀਆਂ ‘ਆਪ’ ਦੀਆਂ ਦੋਵਾਂ ਸਰਕਾਰਾਂ ਨੂੰ ਭੰਡਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੋਟ ਬੈਂਕ ਦੀ ਰਾਜਨੀਤੀ ਨੂੰ ਬਰਕਰਾਰ ਰੱਖਣਾ ਚਾਹੁੰਦੀ ਹੈ, ਜਿਸ ਕਰਕੇ ਪੰਜਾਬ ਅੱਜ ਵੀ …
Read More »ਕੁੰਵਰ ਵਿਜੈ ਪ੍ਰਤਾਪ ਖਿਲਾਫ ਪਟੀਸ਼ਨ ਦੀ ਰਿਪੋਰਟ ਦੇਣ ਤੋਂ ਪੰਜਾਬ ਸਰਕਾਰ ਨੇ ਵੱਟਿਆ ਟਾਲਾ
ਅਦਾਲਤ ਨੇ ਸਰਕਾਰ ਨੂੰ 21 ਜੁਲਾਈ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਫਰੀਦਕੋਟ/ਬਿਊਰੋ ਨਿਊਜ਼ : ਬਹਿਬਲ ਕਲਾਂ ਗੋਲੀ ਕਾਂਡ ਦੇ ਸੱਤ ਚਸ਼ਮਦੀਦ ਗਵਾਹਾਂ ਵੱਲੋਂ ਸਾਬਕਾ ਜਾਂਚ ਅਧਿਕਾਰੀ ਤਤਕਾਲੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਖਿਲਾਫ ਦਾਇਰ ਕੀਤੀ ਗਈ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੇ ਕੋਈ ਵੀ ਰਿਪੋਰਟ ਅਦਾਲਤ …
Read More »ਪੁਲਿਸ ਭਰਤੀ: ਨਿਯੁਕਤੀ ਪੱਤਰ ਲਈ ਟਾਵਰ ‘ਤੇ ਚੜ੍ਹੀਆਂ ਦੋ ਕੁੜੀਆਂ
ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ‘ਚ ਰਿਹਾਇਸ਼ ਵਾਲੀ ਕਲੋਨੀ ਨੇੜੇ ਪੰਜਾਬ ਪੁਲਿਸ ਭਰਤੀ 2016 ਦੀ ਵੇਟਿੰਗ ਲਿਸਟ ‘ਚ ਸ਼ਾਮਲ ਦੋ ਕੁੜੀਆਂ ਮੋਬਾਈਲ ਟਾਵਰ ‘ਤੇ ਚੜ੍ਹ ਗਈਆਂ, ਜਦਕਿ ਬਾਕੀ ਉਮੀਦਵਾਰਾਂ ਨੇ ਟਾਵਰ ਹੇਠਾਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਨੌਜਵਾਨ ਵੇਟਿੰਗ …
Read More »ਭਾਜਪਾ ਦੇ ਅਬੋਹਰ ਤੋਂ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫਾ
ਅਬੋਹਰ/ਬਿਊਰੋ ਨਿਊਜ਼ : ਭਾਜਪਾ ਹਾਈਕਮਾਨ ਵਲੋਂ ਅਬੋਹਰ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਰਾਜਨੀਤੀ ਦੇ ਖੇਤਰ ‘ਚ ਵੱਡਾ ਕੱਦ ਰੱਖਣ ਵਾਲੇ ਆਗੂ ਸੁਨੀਲ ਜਾਖੜ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦਾ ਪ੍ਰਧਾਨ ਨਿਯੁਕਤ ਕਰਨ ‘ਤੇ ਜਿੱਥੇ ਇਕ ਪਾਸੇ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਹਨ, ਉੱਥੇ ਹੀ ਭਾਜਪਾ ਦੇ ਪੁਰਾਣੇ ਵਰਕਰਾਂ ਵਿਚ ਨਾਰਾਜ਼ਗੀ ਵੀ ਦੇਖਣ …
Read More »ਵਿਦੇਸ਼ ਜਾਣ ਦੀ ਚਾਹਤ ਵਿੱਚ ਵੇਚੇ ਮਕਾਨ ਤੇ ਜ਼ਮੀਨਾਂ
ਪਰਵਾਸ ਕਾਰਨ ਪਿੰਡਾਂ ਦੀ ਅਬਾਦੀ ਦੀ ਗਿਣਤੀ ਵੀ ਹੋਈ ਪ੍ਰਭਾਵਿਤ ਜਲੰਧਰ/ਬਿਊਰੋ ਨਿਊਜ਼ : ਕਪੂਰਥਲਾ ਜ਼ਿਲ੍ਹੇ ਦੇ ਪਿੰਡ ਭਦਾਸ ‘ਤੇ ਵਿਦੇਸ਼ ਪਰਵਾਸ ਕਰ ਜਾਣ ਦਾ ਅਜਿਹਾ ਅਸਰ ਹੈ ਕਿ ਲੋਕ ਜ਼ਮੀਨਾਂ ਤੇ ਜੱਦੀ ਘਰ ਤੱਕ ਵੇਚ ਰਹੇ ਹਨ। ਪਰਵਾਸ ਕਾਰਨ ਪਿੰਡ ਵਿਚ ਆਬਾਦੀ ਦੀ ਗਿਣਤੀ-ਮਿਣਤੀ ਵੀ ਪ੍ਰਭਾਵਿਤ ਹੋਈ ਹੈ। ਪਿਛਲੇ ਦਸ …
Read More »ਅਸਾਮ ਦੇ ਵਿਧਾਇਕਾਂ ਨੇ ਅਟਾਰੀ ਸਰਹੱਦ ‘ਤੇ ਰੀਟਰੀਟ ਸੈਰੇਮਨੀ ਵੇਖੀ
ਅਟਾਰੀ/ਬਿਊਰੋ ਨਿਊਜ਼ : ਆਸਾਮ ਵਿਧਾਨ ਸਭਾ ਦੇ 5 ਵਿਧਾਇਕਾਂ ਅਤੇ 4 ਕਮੇਟੀ ਮੈਂਬਰਾਂ ਨੇ ਅਟਾਰੀ-ਵਾਹਗਾ ਸਰਹੱਦ ‘ਤੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ, ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਜਵਾਨਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਵੇਖੀ। ਇਸ ਮੌਕੇ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸ਼ਲਾਘਾ ਕੀਤੀ …
Read More »