ਵਿਜੀਲੈਂਸ ਨੂੰ 2 ਦਿਨ ਦਾ ਮਿਲਿਆ ਰਿਮਾਂਡ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਗਿ੍ਰਫਤਾਰ ਕਰਨ ਤੋਂ ਬਾਅਦ ਅੱਜ ਅੰਮਿ੍ਰਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਦਾ 2 ਦਿਨ ਦਾ ਰਿਮਾਂਡ ਵਿਜੀਲੈਂਸ …
Read More »Daily Archives: July 10, 2023
ਜਲੰਧਰ ਦੇ ਸ੍ਰੀ ਦੇਵੀ ਤਲਾਬ ਮੰਦਰ ਵਿਚ ਡ੍ਰੈਸ ਕੋਡ ਲਾਗੂ
ਕਟੀ-ਫਟੀ ਜੀਨਸ, ਛੋਟੇ ਕੱਪੜੇ ਅਤੇ ਮਿੰਨੀ ਸਕਰਟ ਪਹਿਨਣ ’ਤੇ ਪਾਬੰਦੀ ਜਲੰਧਰ/ਬਿਊਰੋ ਨਿਊਜ਼ ਜਲੰਧਰ ਸਥਿਤ ਸ੍ਰੀ ਦੇਵੀ ਤਲਾਬ ਮੰਦਿਰ ਵਿਚ ਡਰੈਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਮੰਦਿਰ ਕਮੇਟੀ ਦੇ ਪ੍ਰਬੰਧਕਾਂ ਨੇ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਮਰਿਆਦਾ ਨੂੰ ਧਿਆਨ ਵਿਚ ਰੱਖਦੇ ਹੋਏ ਸਹੀ ਕੱਪੜੇ ਪਹਿਨ ਕੇ ਮੰਦਿਰ ਵਿਚ …
Read More »ਸ਼ੋ੍ਰਮਣੀ ਕਮੇਟੀ ਨੇ ਹੜ੍ਹ ਦੀ ਮਾਰ ’ਚ ਆਏ ਲੋਕਾਂ ਲਈ ਰਿਹਾਇਸ਼ ਅਤੇ ਲੰਗਰ ਦੇ ਕੀਤੇ ਪ੍ਰਬੰਧ
ਧਾਮੀ ਨੇ ਕਿਹਾ : ਮਾਨਵਤਾ ਨਾਲ ਮੁਸ਼ਕਲ ਸਮੇਂ ’ਤੇ ਖੜ੍ਹਨਾ ਐਸਜੀਪੀਸੀ ਦੀ ਰਵਾਇਤ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, …
Read More »ਪੰਜਾਬ, ਚੰਡੀਗੜ੍ਹ ਅਤੇ ਉਤਰੀ ਭਾਰਤ ’ਚ ਭਾਰੀ ਮੀਂਂਹ
ਜਨ ਜੀਵਨ ਹੋਇਆ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ, ਹਰਿਆਣਾ ਸਣੇ ਉਤਰੀ ਭਾਰਤ ’ਚ ਪਏ ਭਾਰੀ ਮੀਂਂਹ ਨੇ ਜਨ ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਲਗਤਾਰ ਪਏ ਇਸ ਮੀਂਹ ਨੇ ਪੰਜਾਬ ਸਣੇ ਉੱਤਰੀ ਭਾਰਤ ਵਿਚ ਭਾਰੀ ਤਬਾਹੀ ਮਚਾਈ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਯੂਪੀ ਤੇ ਜੰਮੂ ਕਸ਼ਮੀਰ ’ਚ ਮੀਂਹ ਅਤੇ …
Read More »ਸੁਪਰੀਮ ਕੋਰਟ ਨੇ ਸਤੇਂਦਰ ਜੈਨ ਦੀ ਜ਼ਮਾਨਤ 24 ਜੁਲਾਈ ਤੱਕ ਵਧਾਈ
ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਹੋਏ ਹਨ ‘ਆਪ’ ਆਗੂ ਸਤੇਂਦਰ ਜੈਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਦੀ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਹੈ। ਧਿਆਨ ਰਹੇ ਕਿ ਸਤੇਂਦਰ ਜੈਨ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਹੋਏ …
Read More »ਮੀਂਹ ਕਾਰਨ ਪੰਜਾਬ ਦੇ ਸਕੂਲ 13 ਜੁਲਾਈ ਤੱਕ ਬੰਦ ਰਹਿਣਗੇ
ਪੰਜਾਬ ਸਰਕਾਰ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਭਾਰੀ ਮੀਂਹ ਨੇ ਪੰਜਾਬ ’ਚ ਹੜ੍ਹਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਇਸਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 13 ਜੁਲਾਈ ਤੱਕ ਸਕੂਲਾਂ ’ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਸੁਰੱਖਿਆ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਰਾਹਤ ਕਾਰਜ ਕਰਨ ਦੀ ਕੀਤੀ ਅਪੀਲ
ਸਿੱਖ ਸੰਸਥਾਵਾਂ ਨੂੰ ਪੀੜਤ ਲੋਕਾਂ ਤੱਕ ਪਹੁੰਚ ਕਰਨ ਲਈ ਕਿਹਾ ਅੰਮਿ੍ਰਤਸਰ/ਬਿਊਰੋ ਨਿਊਜ਼ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਵਿਚ ਵੀ ਹੜ੍ਹਾਂ ਵਰਗੀ ਸਥਿਤੀ ਬਣ ਗਈ ਹੈ। ਇਸਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਅੰਦਰ ਹੜ੍ਹਾਂ ਵਰਗੀ ਬਣੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ …
Read More »ਪੰਜਾਬ ’ਚ ਭਾਰੀ ਮੀਂਹ – ਹੜ੍ਹਾਂ ਵਰਗੇ ਬਣੇ ਹਾਲਾਤ
ਪੰਜਾਬ ਵਿਚ ਰੈਡ ਅਲਰਟ ਜਾਰੀ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਵਿਚ ਪਏ ਭਾਰੀ ਮੀਂਹ ਨੇ ਹੜ੍ਹਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਮੁਹਾਲੀ ਵਿਚ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਐਨ.ਡੀ.ਆਰ.ਐਫ. ਦੀ ਟੀਮ ਬੁਲਾਉਣੀ ਪਈ। ਉਧਰ ਦੂਜੇ ਪਾਸੇ ਫਿਰੋਜ਼ਪੁਰ ਵਿਚ ਬਰਸਾਤੀ ਪਾਣੀ ਬਾਰਡਰ ਪਾਰ ਕਰ ਗਿਆ। ਮੀਂਹ ਨਾਲ ਹਾਲਾਤ ਵਿਗੜਦੇ ਦੇਖ ਕੇ …
Read More »ਪਾਕਿਸਤਾਨ ਨੇ ਵਰਲਡ ਕਿ੍ਰਕਟ ਕੱਪ ਦੇ ਬਾਈਕਾਟ ਦੀ ਦਿੱਤੀ ਧਮਕੀ
5 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ ਵਰਲਡ ਕ੍ਰਿਕਟ ਕੱਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 5 ਅਕਤੂਬਰ ਤੋਂ ਸ਼ੁਰੂ ਹੋ ਰਹੇ ਵਨ ਡੇਅ ਕ੍ਰਿਕਟ ਵਰਲਡ ਕੱਪ ਵਿਚ ਪਾਕਿਸਤਾਨ ਦੇ ਭਾਗ ਲੈਣ ਸਬੰਧੀ ਸ਼ੰਕਾ ਬਰਕਰਾਰ ਹੈ। ਪਾਕਿਸਤਾਨ ਦੇ ਖੇਡ ਮੰਤਰੀ ਅਹਿਸਾਨ ਮਜਾਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਭਾਰਤ ਵੀ …
Read More »ਭਾਜਪਾ ਨੇ ਐਨਡੀਏ ਦੀ ਮੀਟਿੰਗ 18 ਜੁਲਾਈ ਨੂੰ ਬੁਲਾਈ
ਅਕਾਲੀ ਦਲ ਵੀ ਮੀਟਿੰਗ ’ਚ ਹੋ ਸਕਦਾ ਹੈ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਸਣੇ ਸਾਰੀਆਂ ਸਿਆਸੀ ਪਾਰਟੀਆਂ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਦੇ ਮੁਤਾਬਕ ਭਾਜਪਾ ਨੇ 18 ਜੁਲਾਈ ਨੂੰ ਦਿੱਲੀ ਵਿਚ ਨੈਸ਼ਨਲ ਡੈਮੋਕਰੈਟਿਕ ਅਲਾਇੰਸ (ਐਨਡੀਏ) ਦੀ ਬੈਠਕ ਬੁਲਾਈ …
Read More »