Breaking News
Home / 2023 / July / 11

Daily Archives: July 11, 2023

ਅਸ਼ੀਸ਼ ਮਿਸ਼ਰਾ ਦੀ ਅੰਤਿ੍ਰਮ ਜ਼ਮਾਨਤ ਸੁਪਰੀਮ ਕੋਰਟ ਨੇ 26 ਸਤੰਬਰ ਤੱਕ ਵਧਾਈ

ਲਖੀਮਪੁਰ ਖੀਰੀ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸਾਲ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਅੰਤਿ੍ਰਮ ਜ਼ਮਾਨਤ 26 ਸਤੰਬਰ ਤੱਕ ਵਧਾ ਦਿੱਤੀ ਹੈ। ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ 2021 ਦੇ ਲਖੀਮਪੁਰ …

Read More »

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ ਵੱਡਾ ਝਟਕਾ

ਕਿਹਾ : ਈਡੀ ਦੇ ਡਾਇਰੈਕਟਰ ਦਾ ਕਾਰਜਕਾਲ ਤੀਜੀ ਵਾਰ ਵਧਾਉਣਾ ਗੈਰਕਾਨੂੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੰਦਿਆ ਈਡੀ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਵਿਚ ਤੀਜੇ ਵਾਰੇ ਕੀਤੇ ਵਾਧੇ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਹੈ। ਸੁਪਰੀਮ ਕੋਰਟ …

Read More »

ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਹੋਈ ਖਰਾਬ

ਲੁਧਿਆਣਾ ਦੇ ਹਸਪਤਾਲ ’ਚ ਕੁਝ ਦਿਨ ਪਹਿਲਾਂ ਕਰਵਾਇਆ ਸੀ ਅਪ੍ਰੇਸ਼ਨ ਲੁਧਿਆਣਾ/ਬਿਊਰੋ ਨਿਊਜ਼ : ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜੁਕ ਬਣੀ ਹੋਈ ਹੈ ਅਤੇ ਉਹ ਲੁਧਿਆਣਾ ਸਥਿਤ ਦੀਪ ਹਸਪਤਾਲ ਵਿੱਚ ਵੈਂਟੀਲੇਟਰ ’ਤੇ ਹਨ। ਉਨ੍ਹਾਂ ਦੇ ਸਿਹਤ ਸਬੰਧੀ ਜਾਣਕਾਰੀ ਉਨ੍ਹਾਂ ਦੇ ਨਜਦੀਕੀ ਮਿੱਤਰ ਅਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ …

Read More »

ਨੇਪਾਲ ’ਚ ਹੈਲੀਕਾਪਟਰ ਹੋਇਆ ਕਰੈਸ਼

ਪਾਇਲਟ ਸਮੇਤ 6 ਵਿਅਕਤੀਆਂ ਦੀ ਹੋਈ ਮੌਤ ਕਾਠਮੰਡੂ/ਬਿਊਰੋ ਨਿਊਜ਼ : ਨੇਪਾਲ ’ਚ ਅੱਜ ਮੰਗਲਵਾਰ ਨੂੰ ਲਾਪਤਾ ਹੋਏ ਹੈਲੀਕਾਪਟਰ ਦਾ ਮਲਬਾ ਬਰਾਮਦ ਹੋ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਲਬੇ ਦੇ ਕੋਲੋਂ 6 ਵਿਅਕਤੀਆਂ ਦੀਆਂ ਲਾਸ਼ਾਂ ਵੀ ਬਰਾਮਦ ਹੋ ਗਈਆ ਹਨ। ਹਾਦਸਾਗ੍ਰਸਤ ਹੈਲੀਕਾਪਟਰ ਦਾ ਮਲਬਾ ਲਿਖੂ ਪੀਕੇ ਪਿੰਡ …

Read More »

ਭਾਰਤ ਦੇ 7 ਸੂਬਿਆਂ ’ਚ ਹੜ੍ਹ ਅਤੇ ਲੈਂਡ ਸਲਾਈਡ

ਪੰਜਾਬ ਅਤੇ ਹਰਿਆਣਾ ਨੇ ਫੌਜ ਦੀ ਮੱਦਦ ਲਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਉਤਰੀ ਭਾਰਤ ਵਿਚ ਪਏ ਜ਼ੋਰਦਾਰ ਮੀਂਹ ਨੇ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ। ਇਸ ਭਾਰੀ ਮੀਂਹ ਦੌਰਾਨ ਭਾਰਤ ਦੇ 7 ਸੂਬਿਆਂ ਵਿਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਅਤੇ ਲੈਂਡ ਸਲਾਈਡ ਵੀ ਹੋਇਆ। ਇਸ ਕੁਦਰਤੀ ਆਫਤ ਦੇ …

Read More »

ਸੁਨੀਲ ਜਾਖੜ ਨੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਸਨ ਜਾਖੜ ਚੰਡੀਗੜ੍ਹ/ਬਿਉਰੋ ਨਿਊਜ਼ ਭਾਜਪਾ ਦੀ ਪੰਜਾਬ ਇਕਾਈ ਦੇ ਨਵ ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਚੰਡੀਗੜ੍ਹ ਦੇ ਸੈਕਟਰ 37 ਵਿਚ ਭਾਜਪਾ ਦੇ ਸੂਬਾ ਹੈੱਡਕੁਆਰਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਜਾਖੜ ਨੇ ਅਹੁਦਾ ਸੰਭਾਲਿਆ। ਇਸ …

Read More »

ਪਹਿਲਵਾਨਾਂ ਨਾਲ ਜਿਨਸ਼ੀ ਸ਼ੋਸ਼ਣ ਦੇ ਮਾਮਲੇ ’ਚ ਨਵਾਂ ਖੁਲਾਸਾ

ਦਿੱਲੀ ਪੁਲਿਸ ਨੇ ਕਿਹਾ : ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਚਲਾਇਆ ਜਾ ਸਕਦੈ ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਬਿ੍ਰਜ ਭੂਸ਼ਣ ਸ਼ਰਣ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਅਤੇ ਛੇੜਛਾੜ ਦੇ ਆਰੋਪਾਂ ਸਬੰਧੀ ਅਦਾਲਤ ਵਿਚ ਦਾਖਲ ਦਿੱਲੀ ਪੁਲਿਸ ਦੀ ਚਾਰਜਸ਼ੀਟ ਦੇ ਕੁਝ ਹੈਰਾਨ ਕਰਨ …

Read More »