Breaking News
Home / 2023 / July / 12

Daily Archives: July 12, 2023

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਐਸਜੀਪੀਸੀ ਨੇ ਮੰਗੇ ਪਾਸਪੋਰਟ

10 ਅਗਸਤ 2023 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ ਪਾਸਪੋਸਟ ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2023 ਵਿਚ ਭੇਜਿਆ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ …

Read More »

ਮੀਂਹ ਕਾਰਨ ਪੰਜਾਬ ਦੀ ਵਿਗੜੀ ਸਥਿਤੀ ਦੌਰਾਨ ਆਇਆ ਮੁੱਖ ਮੰਤਰੀ ਭਗਵੰਤ ਮਾਨ ਦਾ ਰਾਹਤ ਭਰਿਆ ਟਵੀਟ

ਕਿਹਾ : ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਚੰਡੀਗੜ੍ਹ : ਭਾਰੀ ਮੀਂਹ ਕਾਰਨ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਜਿੱਥੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਇਕ ਟਵੀਟ ਨੇ ਪੰਜਾਬ ਵਾਸੀਆਂ ਨੂੰ ਰਾਹਤ ਦਿੱਤੀ ਹੈ। ਟਵੀਟ …

Read More »

ਭਾਜਪਾ ਨੇ ਗੁਜਰਾਤ ਤੋਂ ਰਾਜ ਸਭਾ ਲਈ ਦੋ ਉਮੀਦਵਾਰਾਂ ਦਾ ਕੀਤਾ ਐਲਾਨ

ਅਨੰਤ ਮਹਾਰਾਜ ਨੂੰ ਪੱਛਮੀ ਬੰਗਾਲ ਤੋਂ ਬਣਾਇਆ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 10 ਸੀਟਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ। ਇਨ੍ਹਾਂ 10 ਸੀਟਾਂ ’ਚ ਪੱਛਮੀ ਬੰਗਾਲ ਦੀਆਂ 6, ਗੁਜਰਾਤ ਦੀਆਂ 3 ਅਤੇ ਗੋਆ ਦੀ 1 ਸੀਟ ਲਈ ਆਉਂਦੀ 24 ਜੁਲਾਈ ਨੂੰ ਵੋਟਾਂ ਪਾਈਆਂ …

Read More »

ਕੋਟਕਪੂਰਾ ’ਚ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

ਪਤੀ-ਪਤਨੀ ਅਤੇ ਉਨ੍ਹਾਂ ਦੇ ਪੁੱਤਰ ਦੀ ਗਈ ਜਾਨ ਕੋਟਕਪੂਰਾ/ਬਿਊਰੋ ਨਿਊਜ਼ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਦੇ ਦੇਵੀਵਾਲਾ ਰੋਡ ਇਲਾਕੇ ’ਚ ਇਕ ਘਰ ਦੀ ਛੱਤ ਡਿੱਗਣ ਨਾਲ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਇੱਕ ਵਿਅਕਤੀ, ਉਸਦੀ ਗਰਭਵਤੀ …

Read More »

ਭਾਰਤੀ ਫੌਜ ਦੁਨੀਆ ਦੀ ਚੌਥੀ ਸਭ ਤੋਂ ਤਾਕਤਵਰ ਫੌਜ

ਅਮਰੀਕਾ ਪਹਿਲੇ ਸਥਾਨ ’ਤੇ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਕੋਲ ਦੁਨੀਆ ਦੀ ਚੌਥੀ ਸਭ ਤੋਂ ਜ਼ਿਆਦਾ ਤਾਕਤਵਰ ਫੌਜ ਹੈ। ਸਭ ਤੋਂ ਸ਼ਕਤੀਸ਼ਾਲੀ ਫੌਜ ਦੇ ਮਾਮਲੇ ਵਿਚ ਅਮਰੀਕਾ ਨੂੰ ਪੂਰੀ ਦੁਨੀਆ ਵਿਚ ਪਹਿਲੇ ਸਥਾਨ ’ਤੇ ਰੱਖਿਆ ਗਿਆ ਹੈ। ਰੱਖਿਆ ਸਬੰਧੀ ਡੈਟਾ ਰੱਖਣ ਵਾਲੀ ਵੈਬਸਾਈਟ ਗਲੋਬਲ ਫਾਇਰਪਾਵਰ ਦੀ ‘ਸੈਨਿਕ ਤਾਕਤ ਸੂਚੀ 2023’ …

Read More »

ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਤਿਆਰੀ ਮੈਨੇਜਮੈਂਟ ਬੋਰਡ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਤਿਆਰੀ ਕਰ ਲਈ ਹੈ। ਅਗਲੇ 24 ਘੰਟਿਆਂ ਦੌਰਾਨ ਕਿਸੇ ਸਮੇਂ ਵੀ ਡੈਮ ਵਿਚੋਂ ਪਾਣੀ ਛੱਡਿਆ ਜਾ ਸਕਦਾ ਹੈ। ਇਸ ਨੂੰ ਲੈ ਕੇ ਮੈਨੇਜਮੈਂਟ ਬੋਰਡ ਨੇ ਅਲਰਟ ਲੈਟਰ ਜਾਰੀ ਕਰ ਦਿੱਤਾ ਹੈ। ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ …

Read More »