Breaking News
Home / 2023 / July / 14 (page 6)

Daily Archives: July 14, 2023

ਮਹਿਲਾ ਕਾਰਕੁਨਾਂ ‘ਤੇ ਮਨੀਪੁਰ ਸਰਕਾਰ ਵੱਲੋਂ ਕੇਸ ਦਰਜ ਕਰਨ ਦੀ ਨਿਖੇਧੀ

ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਮਨੀਪੁਰ ਸਰਕਾਰ ਵੱਲੋਂ ਨੈਸ਼ਨਲ ਫੈਡਰੇਸ਼ਨ ਆਫ ਇੰਡੀਅਨ ਵਿਮੈੱਨ (ਐਨਐਫਆਈਡਬਲਯੂ) ਦੀਆਂ ਕਾਰਕੁਨਾਂ ਐਨੀ ਰਾਜਾ, ਨਿਸ਼ਾ ਸਿੱਧੂ ਅਤੇ ਦੀਕਸ਼ਾ ਦਿਵੇਦੀ ਖਿਲਾਫ ਐਫਆਈਆਰ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪ੍ਰਾਪਤ ਜਾਣਕਾਰੀ …

Read More »

2000 ਦੇ ਨੋਟ ਬਿਨਾ ਆਈ.ਡੀ. ਪਰੂਫ ਦੇ ਬਦਲੇ ਜਾਂਦੇ ਰਹਿਣਗੇ

ਸੁਪਰੀਮ ਕੋਰਟ ਨੇ ਕਿਹਾ : ਇਹ ਆਰ.ਬੀ.ਆਈ. ਦਾ ਪਾਲਿਸੀ ਡਿਸੀਜ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : 2000 ਦੇ ਨੋਟ ਬਿਨਾ ਕਿਸੇ ਆਈ.ਡੀ. ਪਰੂਫ ਦੇ ਬਦਲੇ ਜਾਂਦੇ ਰਹਿਣਗੇ। ਸੁਪਰੀਮ ਕੋਰਟ ਨੇ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਵਿਚ ਬਿਨਾ ਆਈ.ਡੀ. ਪਰੂਫ ਦੇ 2000 ਦੇ ਨੋਟ ਬਦਲੇ ਜਾਣ ਦੇ ਆਰ.ਬੀ.ਆਈ. ਦੇ ਆਦੇਸ਼ ਨੂੰ ਚੁਣੌਤੀ …

Read More »

ਪਹਿਲਵਾਨਾਂ ਨਾਲ ਜਿਨਸ਼ੀ ਸ਼ੋਸ਼ਣ ਦੇ ਮਾਮਲੇ ‘ਚ ਨਵਾਂ ਖੁਲਾਸਾ

ਬ੍ਰਿਜ ਭੂਸ਼ਣ ਸ਼ਰਣ ਸਿੰਘ ਖਿਲਾਫ ਚਲਾਇਆ ਜਾ ਸਕਦੈ ਕੇਸ : ਦਿੱਲੀ ਪੁਲਿਸ ਨਵੀਂ ਦਿੱਲੀ : ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਣ ਸਿੰਘ ‘ਤੇ ਲੱਗੇ ਜਿਨਸੀ ਸ਼ੋਸ਼ਣ ਅਤੇ ਛੇੜਛਾੜ ਦੇ ਆਰੋਪਾਂ ਸਬੰਧੀ ਅਦਾਲਤ ਵਿਚ ਦਾਖਲ ਦਿੱਲੀ ਪੁਲਿਸ ਦੀ ਚਾਰਜਸ਼ੀਟ ਦੇ ਕੁਝ ਹੈਰਾਨ ਕਰਨ ਵਾਲੇ ਤੱਥ …

Read More »

ਸੁਪਰੀਮ ਕੋਰਟ ਨੇ ਸਤੇਂਦਰ ਜੈਨ ਦੀ ਜ਼ਮਾਨਤ 24 ਜੁਲਾਈ ਤੱਕ ਵਧਾਈ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਘਿਰੇ ਹੋਏ ਹਨ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਦੀ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਹੈ। ਧਿਆਨ ਰਹੇ ਕਿ ਸਤੇਂਦਰ ਜੈਨ ਭ੍ਰਿਸ਼ਟਾਚਾਰ ਦੇ ਮਾਮਲੇ …

Read More »

ਧਾਰਾ 370: ਸੰਵਿਧਾਨਕ ਬੈਂਚ 2 ਅਗਸਤ ਤੋਂ ਕਰੇਗਾ ਨਿਯਮਤ ਸੁਣਵਾਈ

ਸਾਰੀਆਂ ਸਬੰਧਤ ਧਿਰਾਂ ਨੂੰ 27 ਤੱਕ ਹਲਫ਼ਨਾਮੇ ਤੇ ਤੱਥਾਂ ਦੇ ਵੇਰਵੇ ਦਾਖ਼ਲ ਕਰਨ ਦੀ ਹਦਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸੰਵਿਧਾਨ ਦੀ ਧਾਰਾ 370 ਮਨਸੂਖ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ‘ਤੇ 2 ਅਗਸਤ ਤੋਂ ਨਿਯਮਤ ਅਧਾਰ ‘ਤੇ ਸੁਣਵਾਈ ਕਰੇਗੀ। ਸੰਵਿਧਾਨ …

Read More »

ਪੱਛਮੀ ਬੰਗਾਲ ਦੀਆਂ ਪੰਚਾਇਤੀ ਚੋਣਾਂ ‘ਚ ਟੀਐੱਮਸੀ ਦੀ ਸ਼ਾਨਦਾਰ ਜਿੱਤ

ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਵਿਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਸੂਬੇ ‘ਚ ਪੰਚਾਇਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਨਤੀਜਿਆਂ ਅਨੁਸਾਰ ਤ੍ਰਿਣਮੂਲ ਕਾਂਗਰਸ ਨੇ ਕੁੱਲ 928 ਜ਼ਿਲ੍ਹਾ ਪਰਿਸ਼ਦ ਸੀਟਾਂ ਵਿੱਚੋਂ 880 ਅਤੇ ਵਿਰੋਧੀ ਭਾਜਪਾ ਨੇ 31 ਸੀਟਾਂ ਜਿੱਤੀਆਂ। ਕਾਂਗਰਸ ਅਤੇ ਖੱਬੇ ਪੱਖੀ ਗਠਜੋੜ ਨੇ …

Read More »

ਵਿਸ਼ਵ ਵਿੱਚ ਦੂਜੀ ਸਭ ਤੋਂ ਵੱਡੀ ਮੁਸਲਿਮ ਆਬਾਦੀ ਦਾ ਘਰ ਹੈ ਭਾਰਤ : ਮੁਰਮੂ

ਰਾਸ਼ਟਰਪਤੀ ਭਵਨ ਪਹੁੰਚਣ ‘ਤੇ ਮੁਸਲਿਮ ਵਿਸ਼ਵ ਲੀਗ ਦੇ ਸਕੱਤਰ ਜਨਰਲ ਅਲ-ਇਸਾ ਦਾ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਭਾਰਤ ਇਕ ਬਹੁ-ਸਭਿਆਚਾਰਕ ਅਤੇ ਬਹੁ-ਧਾਰਮਿਕ ਸਮਾਜ ਹੋਣ ਵਜੋਂ ਵਿਭਿੰਨਤਾ ਵਿੱਚ ਏਕਤਾ ਦਾ ਜਸ਼ਨ ਮਨਾਉਂਦਾ ਹੈ ਅਤੇ ਇਸ ਦੇ 20 ਕਰੋੜ ਤੋਂ ਵੱਧ ਮੁਸਲਮਾਨ ਲੋਕ ਦੇਸ਼ ਨੂੰ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਢਾਂਚੇ ‘ਚ ਜਵਾਬਦੇਹੀ ਤੇ ਪਾਰਦਰਸ਼ਤਾ ਲਿਆਉਣ ਦੀ ਲੋੜ

ਤਲਵਿੰਦਰ ਸਿੰਘ ਬੁੱਟਰ ਭਾਈ ਗੁਰਦਾਸ ਜੀ ਦਾ ਇਕ ਕਬਿਤ ਹੈ: ਬਾਹਰ ਕੀ ਅਗਨਿ ਬੂਝਤ ਜਲ ਸਰਿਤਾ ਕੈ, ਨਾਉ ਮੈ ਜਉ ਅਗਨਿ ਲਾਗੈ ਕੈਸੇ ਕੈ ਬੁਝਾਈਐ। ਬਾਹਰ ਸੈ ਭਾਗਿ ਓਟ ਲੀਜੀਅਤ ਕੋਟ ਗੜ, ਗੜ ਮੈ ਜਉ ਲੂਟਿ ਲੀਜੈ ਕਹੋ ਕਤ ਜਾਈਐ। ਚੋਰਨ ਕੈ ਤ੍ਰਾਸ ਜਾਇ ਸਰਨਿ ਗਹੈ ਨਰਿੰਦ, ਮਾਰੈ ਮਹੀਪਤਿ ਜੀਉ …

Read More »

ਪੰਜਾਬ ‘ਚ ਕਣਕ-ਝੋਨੇ ਦਾ ਫਸਲੀ ਗੇੜ : ਇਤਿਹਾਸਕ ਪ੍ਰਸੰਗ

ਡਾ. ਬਲਵਿੰਦਰ ਸਿੰਘ ਸਿੱਧੂ ਹਰੀ ਕ੍ਰਾਂਤੀ ਦੇ ਦੌਰ ਦੀ ਸ਼ੁਰੂਆਤ ਸਮੇਂ ਪੰਜਾਬ ਵਿਚ ਸਿੰਜਾਈ ਲਈ ਪਾਣੀ ਦੀ ਯਕੀਨੀ ਉਪਲਬਧਤਾ, ਧਰਤੀ ਹੇਠਲੇ ਪਾਣੀ ਤੱਕ ਆਸਾਨ ਪਹੁੰਚ, ਰਸਾਇਣਕ ਖਾਦਾਂ ਤੇ ਖੇਤੀ ਰਸਾਇਣਾਂ ਦੀ ਵਰਤੋਂ, ਖੇਤੀ ਮਸ਼ੀਨੀਕਰਨ ਤੇ ਲਾਹੇਵੰਦ ਕੀਮਤਾਂ ‘ਤੇ ਫ਼ਸਲਾਂ ਦੀ ਖਰੀਦ ਦੇ ਭਰੋਸੇ ਨੇ ਅਹਿਮ ਯੋਗਦਾਨ ਪਾਇਆ। ਸਰਕਾਰ ਦੀ ਖੇਤੀ …

Read More »