Breaking News
Home / 2023 / July / 17

Daily Archives: July 17, 2023

ਮਾਨਸਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪਹੁੰਚੀ ਐਨ.ਡੀ.ਆਰ.ਐਫ. ਅਤੇ ਫੌਜ

ਜਾਨ ਮਾਲ ਦੀ ਸੁਰੱਖਿਆ ਲਈ ਜੁਟਣਗੀਆਂ ਟੀਮਾਂ ਮਾਨਸਾ/ਬਿਊਰੋ ਨਿਊਜ਼ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਅਤੇ ਸਰਦੂਲਗੜ੍ਹ ਵਿਚ ਘੱਗਰ ਵਿਚ ਪਾੜ ਪੈਣ ਕਰਕੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਘੱਗਰ ਦੇ ਪਾਣੀ ਨੇ ਹਜ਼ਾਰਾਂ ਏਕੜ ਫਸਲ ਬਰਬਾਦ ਕਰ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪਿੰਡ ਵਾਸੀ ਬਚਾਅ ਕਾਰਜਾਂ …

Read More »

ਚੰਡੀਗੜ੍ਹ ’ਚੋਂ ਆਪਣਾ ਹੱਕ ਲਵੇਗਾ ਹਿਮਾਚਲ

ਕੈਬਨਿਟ ਸਬ ਕਮੇਟੀ ਦੀ ਮੀਟਿੰਗ ਤੋਂ ਬਾਅਦ ਚੰਦ ਕੁਮਾਰ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਹਿਮਾਚਲ ਪ੍ਰਦੇਸ਼ ਦੀ ਹਿੱਸੇਦਾਰੀ ਦਾ ਮਾਮਲਾ ਪੰਜਾਬ ਦੇ ਨਾਲ ਮਿਲ ਕੇ ਬੈਠ ਕੇ ਸੁਲਝਾਇਆ ਜਾਵੇਗਾ। ਪੰਜਾਬ ਇਸ ਸਬੰਧੀ ਆਨਾਕਾਨੀ ਕਰੇਗਾ ਤਾਂ ਉਸ ਤੋਂ ਬਾਅਦ ਹਿਮਾਚਲ ਸਰਕਾਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ। ਚੰਡੀਗੜ੍ਹ ਵਿਚੋਂ ਹਿਮਾਚਲ …

Read More »

ਹਿਮਾਚਲ ਪ੍ਰਦੇਸ਼ ’ਚ ਬੱਦਲ ਫਟਿਆ-ਇਕ ਵਿਅਕਤੀ ਦੀ ਮੌਤ ਅਤੇ 9 ਗੱਡੀਆਂ ਰੁੜੀਆਂ

ਹਰਿਦੁਆਰ ’ਚ ਖਤਰੇ ਦੇ ਨਿਸ਼ਾਨ ਦੇ ਨੇੜੇ ਗੰਗਾ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਕਾਇਸ ਪਿੰਡ ਵਿਚ ਅੱਜ ਸੋਮਵਾਰ ਸਵੇਰੇ ਬੱਦਲ ਫਟ ਗਿਆ। ਇਸ ਬੱਦਲ ਫਟਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 3 ਵਿਅਕਤੀਆਂ ਦੀ ਸਿਹਤ ਨੂੰ ਨੁਕਸਾਨ ਪਹੁੰਚਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ …

Read More »

ਫਿਰੋਜ਼ਪੁਰ ’ਚ ਪੀਜੀਆਈ ਸੈਟੇਲਾਈਟ ਸੈਂਟਰ ਬਣਾਉਣ ਦੀ ਤਿਆਰੀ; 23 ਜੁਲਾਈ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਰੱਖਣਗੇ ਨੀਂਹ ਪੱਥਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਫਿਰੋਜ਼ਪੁਰ ਵਿੱਚ ਬਣਨ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਰਾਹ ਹੁਣ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ 23 ਜੁਲਾਈ 2023 ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਇਸਦਾ ਨੀਂਹ ਪੱਥਰ ਰੱਖਣਗੇ। ਮੀਡੀਆ ਰਿਪੋਰਟਾਂ ਅਨੁਸਾਰ ਇਹ ਅਹਿਮ ਜਾਣਕਾਰੀ ਭਾਜਪਾ ਦੀ ਸੂਬਾ ਸਕੱਤਰ ਸੁਨੀਤਾ ਗਰਗ ਵਲੋਂ ਕੋਟਕਪੂਰਾ …

Read More »

ਫਰੀਦਕੋਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਅਹੁਦਾ ਸੰਭਾਲਿਆ

6 ਮਹੀਨਿਆਂ ’ਚ ਸਾਰੇ ਪੈਂਡਿੰਗ ਕੰਮ ਨਿਪਟਾ ਦਿਆਂਗੇ : ਡਾ. ਰਾਜੀਵ ਸੂਦ ਫਰੀਦਕੋਟ/ਬਿਊਰੋ ਨਿਊਜ਼ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਨੂੰ ਆਪਣਾ ਰੈਗੂਲਰ ਵਾਈਸ ਚਾਂਸਲਰ ਮਿਲ ਗਿਆ। ਡਾ. ਰਾਜੀਵ ਸੂਦ ਨੇ ਅੱਜ ਸੋਮਵਾਰ ਸਵੇਰੇ ਬਾਬਾ ਫਰੀਦ ਯੂਨੀਵਰਸਿਟੀ ਦੇ ਛੇਵੇਂ ਵਾਈਸ ਚਾਂਸਲਰ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਕਰੀਬ …

Read More »

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਮੁੱਖ ਮੰਤਰੀ ਚੰਨੀ ਨੇ ਦਿੱਤੀ ਨਸੀਹਤ

ਸਿੱਖ ਗੁਰਦੁਆਰਾ ਐਕਟ 1925 ’ਚ ਸੋਧ ਬਿੱਲ ਰੱਦ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣਾ ਯੂ ਟਿਊਬ ਚੈਨਲ ਸ਼ੁਰੂ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸਦੇ ਚੱਲਦਿਆਂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ …

Read More »

ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਔਨਲਾਈਨ ਕੀਤੀ ਗੱਲ

ਅੰਮਿ੍ਰਤਸਰ ’ਚ ਐਨ.ਸੀ.ਬੀ. ਦੇ ਦਫਤਰ ਦੀ ਬਿਲਡਿੰਗ ਦਾ ਰੱਖਿਆ ਗਿਆ ਨੀਂਹ ਪੱਥਰ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਵੀਡੀਓ ਕਾਨਫਰਸਿੰਗ ਜ਼ਰੀਏ ਗੱਲਬਾਤ ਹੋਈ ਹੈ। ਇਸ ਦੌਰਾਨ ਅਮਿਤ ਸ਼ਾਹ ਨੇ ਅੰਮਿ੍ਰਤਸਰ ਵਿਚ ਖੁੱਲ੍ਹਣ ਜਾ ਰਹੇ ਐਨ.ਸੀ.ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਦੇ ਦਫਤਰ ਦੀ …

Read More »