ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ ਮਾਮਲੇ ’ਚ ਜਗਦੀਸ਼ ਟਾਈਟਲਰ ਨੂੰ ਸੰਮਨ ਪੰਜ ਅਗਸਤ ਨੂੰ ਅਦਾਲਤ ’ਚ ਪੇਸ਼ ਹੋਣ ਦੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ ਦਾਇਰ ਸੀ.ਬੀ.ਆਈ. ਦੀ ਚਾਰਜਸ਼ੀਟ ’ਤੇ ਨੋਟਿਸ ਲਿਆ ਹੈ। ਅਦਾਲਤ …
Read More »Daily Archives: July 26, 2023
ਰਾਜਾ ਵੜਿੰਗ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ
ਰਾਜਾ ਵੜਿੰਗ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ ਕਿਹਾ : ਆਪਣੇ ਵਿਧਾਇਕਾਂ ਨੂੰ ਲੋਕਾਂ ਨਾਲ ਚੰਗਾ ਵਿਵਹਾਰ ਕਰਨਾ ਸਿਖਾਓ ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ …
Read More »ਨਿਯਮਾਂ ਦੀਆਂ ਧੱਜੀਆਂ ਉਡਾ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ ਡੀਜੇ ’ਤੇ ਖੂਬ ਨੱਚੀਆਂ ਨਰਸਾਂ
ਨਿਯਮਾਂ ਦੀਆਂ ਧੱਜੀਆਂ ਉਡਾ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ ਡੀਜੇ ’ਤੇ ਖੂਬ ਨੱਚੀਆਂ ਨਰਸਾਂ ਸਮਾਜ ਸੇਵੀ ਜਥੇਬੰਦੀਆਂ ਨੇ ਨਰਸਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ’ਚ ਨਰਸਾਂ ਵੱਲੋਂ ਡੀਜੇ ’ਤੇ ਪਾਏ ਗਏ ਭੰਗੜਾ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਚਰਚਾ …
Read More »ਹਿੰਦੁਸਤਾਨ ਜਿੰਦਾਬਾਦ ਹੈ …ਜ਼ਿੰਦਾਬਾਦ ਸੀ ਅਤੇ ਜਿੰਦਾਬਾਦ ਰਹੇਗਾ “ਗ਼ਦਰ 2”
ਹਿੰਦੁਸਤਾਨ ਜਿੰਦਾਬਾਦ ਹੈ …ਜ਼ਿੰਦਾਬਾਦ ਸੀ ਅਤੇ ਜਿੰਦਾਬਾਦ ਰਹੇਗਾ ਆਉਣ ਵਾਲੀ 11 ਅਗਸਤ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ ਫ਼ਿਲਮ ਗ਼ਦਰ 2 ਚੰਡੀਗੜ੍ਹ / ਪ੍ਰਿੰਸ ਗਰਗ : ਕਰੀਬ 2 ਦਹਾਕੇ ਪਹਿਲਾ ਆਈ ਫ਼ਿਲਮ ਗ਼ਦਰ ਇਕ ਪ੍ਰੇਮ ਕਥਾ ਨੇ ਲੋਕ ਦੇ ਦਿਲਾਂ ਦੇ ਵਿਚ ਪਿਆਰ ਦੀ ਅਨੋਖੀ ਮਿਸਾਲ ਪੈਦਾ ਕੀਤੀ ਸੀ …
Read More »ਭਾਰਤ-ਪਾਕਿ ਕ੍ਰਿਕਟ ਮੈਚ 15 ਦੀ ਥਾਂ 14 ਅਕਤੂਬਰ ਨੂੰ ਹੋਣ ਦੀ ਸੰਭਾਵਨਾ
ਭਾਰਤ-ਪਾਕਿ ਕ੍ਰਿਕਟ ਮੈਚ 15 ਦੀ ਥਾਂ 14 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਨਵਰਾਤਰਿਆਂ ਕਾਰਨ ਲਿਆ ਜਾ ਸਕਦਾ ਹੈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਵਨ ਡੇਅ ਵਰਲਡ ਕੱਪ ਦਾ ਮੈਚ ਇਕ ਦਿਨ ਪਹਿਲਾਂ ਖੇਡਿਆ ਜਾ ਸਕਦਾ ਹੈ। ਇਹ ਮੈਚ 15 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ …
Read More »ਪੰਜਾਬ ’ਚ ਹੜ੍ਹਾਂ ਕਾਰਨ 19 ਜ਼ਿਲ੍ਹੇ ਪ੍ਰਭਾਵਿਤ
ਪੰਜਾਬ ’ਚ ਹੜ੍ਹਾਂ ਕਾਰਨ 19 ਜ਼ਿਲ੍ਹੇ ਪ੍ਰਭਾਵਿਤ ਮੌਸਮ ਵਿਭਾਗ ਵਲੋਂ ਅਜੇ ਵੀ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ 19 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਹੜ੍ਹਾਂ ਕਾਰਨ 41 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਹੜ੍ਹਾਂ ਕਾਰਨ 1600 ਤੋਂ ਜ਼ਿਆਦਾ ਵਿਅਕਤੀ 173 ਰਾਹਤ ਕੈਂਪਾਂ ਵਿੱਚ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਕੀਤਾ ਸਲਿਊਟ
ਅੰਮਿ੍ਰਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਅੰਮਿ੍ਰਤਸਰ ਸਥਿਤ ਨਾਰਾਇਣਗੜ੍ਹ ਛੇਹਰਟਾ ਵਿਖੇ ਬਣੀ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ ’ਚ ਸ਼ਹੀਦਾਂ ਨੂੰ ਸਲਿਊਟ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਚੇਤਨ ਸਿੰਘ ਜੌੜਾ ਮਾਜਰਾ …
Read More »ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਲੱਦਾਖ/ਬਿਊਰੋ ਨਿਊਜ਼ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਬੁੱਧਵਾਰ ਨੂੰ ਲੱਦਾਖ ’ਚ ਕਾਰਗਿਲ ਯੁੱਧ ਦੌਰਾਨ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਚੀਫ਼ ਆਫ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ ਅਤੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਵੱਲੋਂ ਵੀ ਕਾਰਗਿਲ ਵਾਰ ਮੈਮੋਰੀਅਲ ’ਤੇ ਸ਼ਹੀਦ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ …
Read More »ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਦਿਹਾਂਤ
ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਦਿਹਾਂਤ ਸੁਰਿੰਦਰ ਛਿੰਦਾ ਨੇ ਡੀਐਮਸੀ ਲੁਧਿਆਣਾ ’ਚ ਲਿਆ ਆਖਰੀ ਸਾਹ ਲੁਧਿਆਣਾ/ਬਿਊਰੋ ਨਿਊਜ਼ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਬੁੱਧਵਾਰ ਸਵੇਰੇ ਡੀਐਮਸੀ ਹਸਪਤਾਲ ਲੁਧਿਆਣਾ ਵਿਚ ਆਖਰੀ ਸਾਹ ਲਿਆ। ਸੁਰਿੰਦਰ ਛਿੰਦਾ ਨੇ ਕੁਝ ਦਿਨ ਪਹਿਲਾਂ ਇਕ ਹਸਪਤਾਲ ਵਿਚ ਅਪਰੇਸ਼ਨ ਕਰਵਾਇਆ …
Read More »