Breaking News
Home / 2023 / July / 28 (page 2)

Daily Archives: July 28, 2023

ਭਾਜਪਾ ਲਈ ਮੁਸੀਬਤ ਬਣ ਸਕਦੀ ਹੈ ਅਸ਼ਵਨੀ ਸ਼ਰਮਾ ਦੀ ਚੁੱਪ

ਆਮ ਆਦਮੀ ਪਾਰਟੀ ਵੱਲੋਂ ਅਸ਼ਵਨੀ ਸ਼ਰਮਾ ਤੱਕ ਪਹੁੰਚ ਕਰਨ ਦੇ ਚਰਚੇ ਜਲੰਧਰ : ਭਾਜਪਾ ਦਾ ਸੂਬਾ ਪ੍ਰਧਾਨ ਬਦਲਣ ਦਾ ਮਾਮਲਾ ਅੰਦਰੋਂ ਅੰਦਰੀ ਧੁਖ ਰਿਹਾ ਹੈ। ਭਾਜਪਾ ਦੇ ਨਵੇਂ ਬਣੇ ਪ੍ਰਧਾਨ ਨੂੰ ਹਾਲੇ ਤਕ ਭਾਜਪਾ ਦੇ ਪੁਰਾਣੇ ਆਗੂਆਂ ਤੇ ਵਰਕਰਾਂ ਨੇ ਸਵੀਕਾਰ ਨਹੀਂ ਕੀਤਾ ਹੈ, ਜਿਸ ਲਈ ਹਾਲੇ ਹੋਰ ਸਮਾਂ ਲੱਗ …

Read More »

ਹੁਣ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀ ਬੋਲਣਗੇ ਫਰਾਟੇਦਾਰ ਅੰਗਰੇਜ਼ੀ

ਨੌਜਵਾਨਾਂ ਨੂੰ ਅੰਗਰੇਜ਼ੀ ਮਾਹਿਰ ਬਣਾਉਣ ਲਈ ਪੰਜਾਬ ਸਰਕਾਰ ਅਤੇ ਬ੍ਰਿਟਿਸ਼ ਕੌਂਸਲ ਵਿਚਾਲੇ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਕੀਤਾ ਹੈ। ਇਸ ਸਮਝੌਤੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਚੇਰੀ …

Read More »

ਅਕਾਲੀ ਦਲ ਦਾ ਗਰਾਫ ਡਿੱਗਣ ਕਾਰਨ ਸੁਖਬੀਰ ਲਈ ਚੁਣੌਤੀਆਂ ਵਧੀਆਂ

ਕੌਮੀ ਸਿਆਸਤ ‘ਚ ਅਕਾਲੀ ਦਲ ਹੋਇਆ ਬੇਅਸਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਲਈ ਅੰਦਰੂਨੀ ਅਤੇ ਬਾਹਰੀ ਸੰਕਟ ਵਧਣ ਕਾਰਨ ਭਵਿੱਖ ‘ਚ ਚੁਣੌਤੀਆਂ ਵੱਡੀਆਂ ਹੋਣ ਦੇ ਸੰਕੇਤ ਦਿਖਾਈ ਦੇ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਹਿਲਾ ਵਿੰਗ ਦੀ ਨਵੀਂ ਪ੍ਰਧਾਨ ਥਾਪੇ ਜਾਣ ਤੋਂ ਬਾਅਦ …

Read More »

ਸ਼੍ਰੋਮਣੀ ਅਕਾਲੀ ਦਲ ਦੀਆਂ ‘ਬਾਗੀ’ ਬੀਬੀਆਂ ਨੂੰ ਮਿਲੀ ਦਿੱਲੀ ਇਕਾਈ ਦੀ ਹਮਾਇਤ

ਬਾਗੀਆਂ ਦਾ ਕਾਫਲਾ ਦਿਨੋ-ਦਿਨ ਹੋ ਰਿਹਾ ਹੋਰ ਲੰਬਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਨਵੀਂ ਮੁਖੀ ਥਾਪੇ ਜਾਣ ਮਗਰੋਂ ਅਕਾਲੀ ਦਲ ਦੀਆਂ ਬਾਗੀ ਹੋਈਆਂ ਬੀਬੀਆਂ ਦਾ ਕਾਫ਼ਲਾ ਲੰਬਾ ਹੁੰਦਾ ਜਾ ਰਿਹਾ ਹੈ। ਪਾਰਟੀ ਦੀ ਪੰਜਾਬ ਦੀਆਂ ਬੀਬੀਆਂ ਨੇ ਦਿੱਲੀ ਇਕਾਈ ਦੀਆਂ ਬੀਬੀਆਂ ਦਾ ਸਾਥ ਹਾਸਲ ਕਰਦਿਆਂ …

Read More »

ਸੰਵਿਧਾਨ ਮੁਤਾਬਕ ਹੀ ਸੱਦਿਆ ਗਿਆ ਸੀ ਇਜਲਾਸ : ਭਗਵੰਤ ਮਾਨ

ਰਾਜਪਾਲ ਨੂੰ ਸੈਸ਼ਨ ਦੇ ‘ਜਾਇਜ਼ ਜਾਂ ਨਾਜਾਇਜ਼ ਹੋਣ ਬਾਰੇ ਜਾਣਕਾਰੀ ਨਾ ਹੋਣਾ ਮੰਦਭਾਗਾ’: ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਤਕਰਾਰ ਵਧਦੀ ਜਾ ਰਹੀ ਹੈ। ਰਾਜਪਾਲ ਪੁਰੋਹਿਤ ਵੱਲੋਂ ਪਿਛਲੇ ਮਹੀਨੇ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਗੈਰ-ਸੰਵਿਧਾਨਕ ਦੱਸੇ ਜਾਣ …

Read More »

ਰਾਜਪਾਲ ਬੀਐਲ ਪੁਰੋਹਿਤ ਨੇ ਦੋ ਰੋਜ਼ਾ ਸੈਸ਼ਨ ਅਸੰਵਿਧਾਨਕ ਹੋਣ ਦਾ ਕੀਤਾ ਦਾਅਵਾ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਮੋੜਵਾਂ ਪੱਤਰ; ਕਾਨੂੰਨੀ ਸਲਾਹ ਦਾ ਖਰੜਾ ਵੀ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਪੱਤਰ ਲਿਖਦਿਆਂ ਸਰਕਾਰ ਵੱਲੋਂ 19 ਅਤੇ 20 ਜੂਨ ਨੂੰ ਬੁਲਾਏ ਗਏ ਦੋ ਰੋਜ਼ਾ ਸੈਸ਼ਨ ਦੇ ਅਸੰਵਿਧਾਨਕ ਹੋਣ ਦੇ ਸਟੈਂਡ ਨੂੰ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਦਾ ਦਿੱਤਾ ਜਵਾਬ

ਕਿਹਾ : ਚਾਰੋਂ ਬਿੱਲ ਪਾਸ ਹੋਣਗੇ, ਥੋੜ੍ਹਾ ਇੰਤਜ਼ਾਰ ਕਰੋ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸੰਵਿਧਾਨਕ ਜਾਂ ਗੈਰ-ਸੰਵਾਧਾਨਿਕ, ਇਸ ਨੂੰ ਲੈ ਕੇ ਹੁਣ ਰਾਜਪਾਲ ਬੀ.ਐਲ. ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫਿਰ ਆਹਮੋ ਸਾਹਮਣੇ ਆ ਗਏ ਹਨ। ਰਾਜਪਾਲ ਪੰਜਾਬ ਨੇ ਜਿੱਥੇ ਪਿਛਲੇ ਦਿਨੀਂ ਮੁੱਖ ਮੰਤਰੀ ਨੂੰ …

Read More »

ਆਨੰਦ ਮੈਰਿਜ ਐਕਟ: ਬਾਦਲ ਵਿਰੋਧੀਆਂ ਨੂੰ ਕਮੇਟੀ ‘ਚ ਪਾਉਣ ਨਾਲ ਸਿਆਸਤ ਭਖੀ

ਪੰਜਾਬ ਸਰਕਾਰ ਵਲੋਂ ਸੱਦੀ ਜਾ ਰਹੀ ਹੈ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਸਿੱਖ ਸੰਸਥਾਵਾਂ ਦੇ ਆਗੂਆਂ ਤੇ ਪੰਥਕ ਸ਼ਖ਼ਸੀਅਤਾਂ ਸਮੇਤ ਕਾਨੂੰਨੀ ਮਾਹਿਰਾਂ ਨੂੰ ਸੱਦਾ ਦੇ ਕੇ ਸੂਬੇ ਦੀ ਸਿਆਸਤ ਮਘਾ ਦਿੱਤੀ ਹੈ। ਇਸ ਮੀਟਿੰਗ ‘ਚੋਂ ਰਵਾਇਤੀ ਅਕਾਲੀ ਆਗੂਆਂ …

Read More »

ਅਕਾਲੀ ਦਲ (ਅੰਮ੍ਰਿਤਸਰ) ਹੋਇਆ ਦੋਫਾੜ

ਕੁਝ ਪਾਰਟੀ ਵਰਕਰਾਂ ਵੱਲੋਂ ਨਵੀਂ ਪਾਰਟੀ ਅਕਾਲੀ ਦਲ ਅੰਮ੍ਰਿਤਸਰ (ਫ਼ਤਹਿ) ਬਣਾਉਣ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਥ, ਪੰਜਾਬ, ਪੰਜਾਬੀ, ਪੰਜਾਬੀਅਤ ਅਤੇ ਜਵਾਨੀ ਨੂੰ ਬਚਾਉਣ ਲਈ ਸਾਂਝਾ ਪ੍ਰੋਗਰਾਮ ਤਿਆਰ ਕਰਨ ਵਾਸਤੇ ਇੱਥੇ ਅੰਬੇਡਕਰ ਭਵਨ ਵਿੱਚ ਮਾਨ ਦਲ ਦੇ ਵਰਕਰਾਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ‘ਚ ਉਨ੍ਹਾਂ ਵੱਖਰੀ ਪਾਰਟੀ …

Read More »

ਆਮ ਆਦਮੀ ਪਾਰਟੀ ਨੇ ਮਣੀਪੁਰ ਹਿੰਸਾ ਖਿਲਾਫ ਚੰਡੀਗੜ੍ਹ ‘ਚ ਕੀਤਾ ਪ੍ਰਦਰਸ਼ਨ

ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾਂਦੇ ‘ਆਪ’ ਵਿਧਾਇਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਮਣੀਪੁਰ ‘ਚ ਹੋ ਰਹੀਆਂ ਹਿੰਸਕ ਘਟਨਾਵਾਂ ਅਤੇ ਔਰਤਾਂ ‘ਤੇ ਹੋ ਰਹੇ ਜੁਲਮਾਂ ਖਿਲਾਫ ਚੰਡੀਗੜ੍ਹ ‘ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ …

Read More »