ਓਟਵਾ/ਬਿਊਰੋ ਨਿਊਜ਼ : ਕਈ ਸਾਲਾਂ ਤੋਂ ਕੈਨੇਡਾ ਤੇ ਕਈ ਹੋਰਨਾਂ ਨਾਟੋ ਭਾਈਵਾਲ ਮੁਲਕਾਂ ਦੀ ਆਲੋਚਨਾ ਇਸ ਕਾਰਨ ਹੁੰਦੀ ਰਹੀ ਹੈ ਕਿ ਉਹ ਆਪਣੀ ਜੀਡੀਪੀ (ਕੁੱਲ ਘਰੇਲੂ ਉਤਪਾਦ) ਦਾ ਦੋ ਫੀਸਦੀ ਫੌਜ ਉੱਤੇ ਖਰਚ ਨਹੀਂ ਕਰਦੇ। ਨਾਟੋ ਵੱਲੋਂ 2014 ਵਿੱਚ ਇਹ ਟੀਚਾ ਤੈਅ ਕੀਤਾ ਗਿਆ ਸੀ। 2014 ਵਿੱਚ ਮਿਥੇ ਇਸ ਟੀਚੇ …
Read More »Daily Archives: July 28, 2023
ਪੋਲਾਰਿਸ ਫਲੀਟ ਨੂੰ ਬਦਲਣ ਲਈ ਓਟਵਾ ਖਰੀਦ ਰਿਹਾ ਹੈ ਨੌਂ ਏਅਰਬੱਸ ਜਹਾਜ਼
ਓਟਵਾ/ਬਿਊਰੋ ਨਿਊਜ਼ : ਆਪਣੇ ਉਮਰਦਰਾਜ ਹੋ ਚੁੱਕੇ ਪੋਲਾਰਿਸ ਟਰਾਂਸਪੋਰਟ ਜਹਾਜ਼ਾਂ ਨੂੰ ਬਦਲਣ ਲਈ ਫੈਡਰਲ ਸਰਕਾਰ ਵੱਲੋਂ ਯੂਰਪੀਅਨ ਏਵੀਏਸ਼ਨ ਕੰਪਨੀ ਏਅਰਬੱਸ ਨਾਲ 3.6 ਬਿਲੀਅਨ ਡਾਲਰ ਦਾ ਕਾਂਟਰੈਕਟ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਜਹਾਜ ਦੀ ਵਰਤੋਂ ਸਰਕਾਰ ਦੇ ਆਲ੍ਹਾ ਅਧਿਕਾਰੀਆਂ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਤੇ ਗਵਰਨਰ ਜਨਰਲ ਵੀ ਸ਼ਾਮਲ ਹਨ, ਵੱਲੋਂ …
Read More »‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਰਹਿੰਦੇ ਮਾਨਸੂਨ ਸੈਸ਼ਨ ਲਈ ਮੁਅੱਤਲ
ਮਨੀਪੁਰ ਮੁੱਦੇ ‘ਤੇ ਸਭਾਪਤੀ ਨਾਲ ਹੋਈ ਬਹਿਸ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਮਾਨਸੂਨ ਸੈਸ਼ਨ ਦੇ ਅੱਜ ਤੀਜੇ ਦਿਨ ਮਨੀਪੁਰ ਮੁੱਦੇ ‘ਤੇ ਸਦਨ ‘ਚ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਮਾਨਸੂਨ ਸੈਸ਼ਨ ਦੀ ਬਾਕੀ ਮਿਆਦ …
Read More »ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ ਮਾਮਲੇ ‘ਚ ਜਗਦੀਸ਼ ਟਾਈਟਲਰ ਨੂੰ ਸੰਮਨ
ਪੰਜ ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਨਵੀਂ ਦਿੱਲੀ : ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ ਦਾਇਰ ਸੀ.ਬੀ.ਆਈ. ਦੀ ਚਾਰਜਸ਼ੀਟ ‘ਤੇ ਨੋਟਿਸ ਲਿਆ ਹੈ। ਅਦਾਲਤ ਨੇ ਨੋਟਿਸ ਲੈਂਦਿਆਂ ਜਗਦੀਸ਼ ਟਾਈਟਲਰ ਨੂੰ ਸੰਮਨ ਜਾਰੀ ਕਰਕੇ 5 ਅਗਸਤ …
Read More »ਏਅਰ ਹੋਸਟੈਸ ਖੁਦਕੁਸ਼ੀ ਮਾਮਲੇ ‘ਚ ਹਰਿਆਣਾ ਦਾ ਸਾਬਕਾ ਮੰਤਰੀ ਗੋਪਾਲ ਕਾਂਡਾ ਬਰੀ
11 ਸਾਲ ਬਾਅਦ ਆਇਆ ਫੈਸਲਾ ਨਵੀਂ ਦਿੱਲੀ : ਹਰਿਆਣਾ ਦੇ ਬਹੁਚਰਚਿਤ ਏਅਰ ਹੋਸਟੈਸ ਗੀਤਿਕਾ ਖੁਦਕੁਸ਼ੀ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਮੰਗਲਵਾਰ ਨੂੰ ਵਿਧਾਇਕ ਗੋਪਾਲ ਕਾਂਡਾ ਨੂੰ ਬਰੀ ਕਰ ਦਿੱਤਾ ਹੈ। ਧਿਆਨ ਰਹੇ ਕਿ ਗੋਪਾਲ ਕਾਂਡਾ ਹਰਿਆਣਾ ਸਰਕਾਰ ਵਿਚ ਗ੍ਰਹਿ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਸਾਬਕਾ …
Read More »ਹੜ੍ਹਾਂ ਦੌਰਾਨ ਮਾਨਵਤਾ ਦੀ ਸੇਵਾ ‘ਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ
ਤਲਵਿੰਦਰ ਸਿੰਘ ਬੁੱਟਰ ਪੰਜਾਬ ਇਸ ਵੇਲੇ ਹੜ੍ਹਾਂ ਦੀ ਭਿਆਨਕ ਸਥਿਤੀ ਵਿਚੋਂ ਗੁਜ਼ਰ ਰਿਹਾ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜ, ਰਾਸ਼ਨ ਅਤੇ ਪਸ਼ੂਆਂ ਦਾ ਚਾਰਾ ਪਹੁੰਚਾਉਣਾ, ਹਿਮਾਚਲ ਪ੍ਰਦੇਸ਼ ਦੇ ਮਨੀਕਰਣ ਸਾਹਿਬ ਤੇ ਹੋਰ ਥਾਵਾਂ ‘ਤੇ ਫਸੇ ਪੰਜਾਬੀ ਯਾਤਰੂਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਵਰਗੇ ਕਾਰਜਾਂ ਵਿਚ ਤਰਜੀਹੀ ਭੂਮਿਕਾ ਨਿਭਾਅ ਕੇ ਸ਼੍ਰੋਮਣੀ …
Read More »ਰਾਵੀ ਲਾਗਲੇ ਖੇਤਰ ‘ਚ ਹੜ੍ਹਾਂ ਨਾਲ ਕਿਵੇਂ ਨਜਿੱਠੀਏ
ਸੁੱਚਾ ਸਿੰਘ ਗਿੱਲ ਇਸ ਸਾਲ ਪੰਜਾਬ ਦਾ ਕਾਫ਼ੀ ਵੱਡਾ ਹਿੱਸਾ ਹੜ੍ਹ ਦੀ ਲਪੇਟ ਵਿਚ ਆ ਗਿਆ ਹੈ। ਬਹੁਤੇ ਹਿੱਸਿਆਂ ਵਿਚ ਮੀਂਹ ਵਧੇਰੇ ਪੈਣ ਅਤੇ ਨਾਲ ਲਗਦੇ ਪਹਾੜੀ ਇਲਾਕਿਆਂ ਤੋਂ ਪਾਣੀ ਜ਼ਿਆਦਾ ਆਉਣ ਕਾਰਨ ਹੜ੍ਹ ਆਇਆ ਹੈ। ਇਸ ਨਾਲ ਪੰਜਾਬ ਵਿਚ 40 ਜਾਨਾਂ ਗਈਆਂ ਹਨ। ਕਈ ਹਜ਼ਾਰ ਕਰੋੜ ਰੁਪਿਆਂ ਦੀ ਸੰਪਤੀ …
Read More »ਟਰੂਡੋ ਕੈਬਨਿਟ ਵਿਚ ਫੇਰਬਦਲ
7 ਨਵੇਂ ਮੰਤਰੀ ਲਏ ਅਤੇ ਪੁਰਾਣੇ 7 ਮੰਤਰੀਆਂ ਦੀ ਕੀਤੀ ਛੁੱਟੀ, 23 ਮੰਤਰੀਆਂ ਦੇ ਮਹਿਕਮੇ ਕੀਤੇ ਤਬਦੀਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੱਖਿਆ ਅਤੇ ਜਨਤਕ ਸੁਰੱਖਿਆ ਦੇ ਨਵੇਂ ਮੰਤਰੀਆਂ ਨੂੰ ਸ਼ਾਮਲ ਕਰਦੇ ਕੈਬਨਿਟ ਵਿਚ ਵੱਡਾ ਫੇਰਬਦਲ ਕੀਤਾ ਹੈ। ਕੈਬਨਿਟ ਵਿਚ ਵੱਡਾ ਫੇਰਬਦਲ ਕਰਦਿਆਂ 7 ਨਵੇਂ …
Read More »ਰਾਜਪਾਲ ਬਨਾਮ ਪੰਜਾਬ ਸਰਕਾਰ
ਚਾਰਾਂ ਬਿੱਲਾਂ ‘ਤੇ ਜ਼ਰੂਰ ਲੱਗੇਗੀ ਮੋਹਰ, ਥੋੜ੍ਹਾ ਇੰਤਜ਼ਾਰ ਕਰੋ : ਭਗਵੰਤ ਮਾਨ ਰਾਜਪਾਲ ਵਿਸ਼ੇਸ਼ ਇਜਲਾਸ ਨੂੰ ਦੱਸ ਚੁੱਕੇ ਹਨ ਗੈਰ-ਸੰਵਿਧਾਨਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੰਵਿਧਾਨਕ ਸੀ ਜਾਂ ਗੈਰ-ਸੰਵਿਧਾਨਕ, ਇਸ ਨੂੰ ਲੈ ਕੇ ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਮੁੜ …
Read More »ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦਿਹਾਂਤ
ਲੁਧਿਆਣਾ/ਬਿਊਰੋ ਨਿਊਜ਼ : ‘ਪੁੱਤ ਜੱਟਾਂ ਦੇ’, ‘ਜੱਟ ਜਿਉਣਾ ਮੌੜ’ ਅਤੇ ‘ਯਾਰਾਂ ਦਾ ਟਰੱਕ ਬੱਲੀਏ’ ਜਿਹੇ ਯਾਦਗਾਰ ਗੀਤਾਂ ਲਈ ਜਾਣੇ ਜਾਂਦੇ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਲੰਮੀ ਬਿਮਾਰੀ ਤੋਂ ਬਾਅਦ ਲੁਧਿਆਣਾ ਦੇ ਡੀਐੱਮਸੀ ਹਸਪਤਾਲ ‘ਚ ਇਲਾਜ ਦੌਰਾਨ ਦਿਹਾਂਤ ਹੋ ਗਿਆ। 20 ਮਈ, 1953 ਵਿੱਚ ਜਨਮੇ ਛਿੰਦਾ ਨੇ ਕੁੱਝ ਦਿਨ ਪਹਿਲਾਂ …
Read More »