ਜਲੰਧਰ ‘ਚ ਕੀਤੀ ਗਈ ਮਹਾਂ ਪੰਚਾਇਤ ਜਲੰਧਰ : ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਬੂਟਾ ਮੰਡੀ ਵਿਚ ਮਹਾਪੰਚਾਇਤ ਕੀਤੀ ਗਈ। ਇਸ ਦੌਰਾਨ ਸੂਬੇ ਦੀ ‘ਆਪ’ ਸਰਕਾਰ ਦੇ ਦਲਿਤਾਂ, ਪੱਛੜੇ ਵਰਗ, ਕਿਰਤੀ, ਕਿਸਾਨਾਂ, ਮੁਲਾਜ਼ਮਾਂ, ਵਿਦਿਆਰਥੀਆਂ, ਮੀਡੀਆ ਅਦਾਰਿਆਂ ਖਿਲਾਫ ਕੀਤੇ ਜਾ ਰਹੇ ਜਬਰ, ਝੂਠੇ ਪਰਚਿਆਂ, ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ …
Read More »Monthly Archives: August 2023
ਪੰਜਾਬ ਵਿਜੀਲੈਂਸ ਵੱਲੋਂ ਸਾਬਕਾ ਡਿਪਟੀ ਡਾਇਰੈਕਟਰ ਦੀਆਂ ਜਾਇਦਾਦਾਂ ਜ਼ਬਤ
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਹਨ ਰਾਕੇਸ਼ ਕੁਮਾਰ ਸਿੰਗਲਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਤੇ ਉਸਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। …
Read More »ਮਾਨਸਾ ਵਿਚ ਨਸ਼ਾਬੰਦੀ ਲਈ ਮਹਾ-ਰੈਲੀ
ਸੂਬੇ ਭਰ ਤੋਂ ਲੋਕਾਂ ਨੇ ਕੀਤੀ ਸ਼ਮੂਲੀਅਤ ਮਾਨਸਾ : ਨਸ਼ਿਆਂ ਦਾ ਕਾਰੋਬਾਰ ਬੰਦ ਕਰਨ ਅਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਦੀ ਪੂਰਤੀ ਲਈ ਮਾਨਸਾ ਦੀ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ‘ਤੇ ਕੀਤੀ ਮਹਾਂ ਰੈਲੀ ਦੌਰਾਨ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ। ਵੱਡੀ ਗਿਣਤੀ …
Read More »ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਨਵੇਂ ਪ੍ਰਸ਼ਾਸਕ ਦਾ ਵੀ ਹੋਣ ਲੱਗਿਆ ਵਿਰੋਧ
ਡਾ. ਵਿਜੈ ਸਤਬੀਰ ਸਿੰਘ ਨੂੰ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਨਿਯੁਕਤ ਕੀਤੇ ਨਵੇਂ ਸਿੱਖ ਪ੍ਰਸ਼ਾਸਕ ਸਬੰਧੀ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਸ ਤੋਂ ਪਹਿਲਾਂ ਗੈਰ ਸਿੱਖ ਵਿਅਕਤੀ ਨੂੰ ਪ੍ਰਸ਼ਾਸਕ ਲਾਏ ਜਾਣ ਦਾ ਵਿਰੋਧ ਕੀਤਾ ਗਿਆ ਸੀ। …
Read More »ਪੰਚਾਇਤਾਂ ਭੰਗ ਕਰਨ ਦੇ ਫੈਸਲੇ ਵਿਰੁੱਧ ਲਾਮਬੰਦੀ ਸ਼ੁਰੂ
ਮੁਹਾਲੀ ਤੇ ਪਟਿਆਲਾ ਜ਼ਿਲ੍ਹਿਆਂ ਦੀਆਂ 150 ਤੋਂ ਵੱਧ ਪੰਚਾਇਤਾਂ ਨੇ ਸਰਕਾਰ ਦੇ ਫ਼ੈਸਲੇ ਵਿਰੁੱਧ ਮਤੇ ਪਾਏ ਬਨੂੜ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਮੇਂ ਤੋਂ ਪਹਿਲਾਂ ਪੰਚਾਇਤੀ ਸੰਸਥਾਵਾਂ ਨੂੰ ਭੰਗ ਕਰਨ ਦੇ ਵਿਰੋਧ ਵਿੱਚ ਪੰਚਾਇਤ ਯੂਨੀਅਨ ਪੰਜਾਬ ਵੱਲੋਂ ਲਾਮਬੰਦੀ ਆਰੰਭ ਦਿੱਤੀ ਗਈ ਹੈ। ਯੂਨੀਅਨ ਵੱਲੋਂ ਭੰਗ ਕੀਤੀਆਂ ਪੰਚਾਇਤਾਂ ਕੋਲੋਂ ਸਰਕਾਰੀ ਫੈਸਲੇ …
Read More »ਭਾਰਤ-ਪਾਕਿ ਦੋਸਤੀ ਸੰਮੇਲਨ ‘ਚ ਦੋਵਾਂ ਮੁਲਕਾਂ ਦੇ ਸਬੰਧਾਂ ਬਾਰੇ ਚਰਚਾ
ਭਾਈਚਾਰਕ ਸਾਂਝ ਤੇ ਦੋਸਤੀ ਲਈ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਦੇ ਖਾਲਸਾ ਕਾਲਜ ਵਿੱਚ ਕਰਵਾਏ ਗਏ 28ਵੇਂ ਭਾਰਤ-ਪਾਕਿ ਦੋਸਤੀ ਸੰਮੇਲਨ ਦੌਰਾਨ ਭਾਰਤ-ਪਾਕਿ ਸਬੰਧਾਂ ਦੀ ਅਜੋਕੀ ਸਥਿਤੀ ‘ਤੇ ਵਿਸ਼ੇਸ਼ ਚਰਚਾ ਕਰਵਾਈ ਗਈ। ਇਸ ਚਰਚਾ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਦੋਵੇਂ ਮੁਲਕਾਂ ਵਿੱਚ ਸੁਖਾਵੇਂ ਸਬੰਧਾਂ ਲਈ ਕੀਤੇ …
Read More »‘ਆਪ’ ਸਰਕਾਰ ਨੂੰ ਆਪਣਾ ਸਿਆਸੀ ਹਸ਼ਰ ਵੀ ਯਾਦ ਰੱਖਣਾ ਚਾਹੀਦੈ : ਵੜਿੰਗ
ਕਾਂਗਰਸ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਤਰਨਤਾਰਨ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਤਰਨ ਤਾਰਨ : ਪੰਜਾਬ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਸਰਕਾਰ ਵੱਲੋਂ ਹਰ ਮਸਲੇ ‘ਤੇ ਪਹਿਲੀਆਂ ਸਰਕਾਰਾਂ ਨੂੰ ਕਸੂਰਵਾਰ ਆਖਣ ‘ਤੇ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਤੋਂ ‘ਆਪ’ ਸਰਕਾਰ ਨੂੰ ਆਪਣਾ ਹਸ਼ਰ …
Read More »ਪਰਵਾਸੀ ਫਰੈਂਡਜ਼ ਕਲੱਬ ਵੱਲੋਂ ਦੀਪਕ ਸ਼ਰਮਾ ਚਨਾਰਥਲ ਦਾ ਸਨਮਾਨ
ਬਲਜੀਤ ਬਡਵਾਲ ਦੀ ਪ੍ਰਧਾਨਗੀ ਹੇਠ ਦੀਪਕ ਚਨਾਰਥਲ ਨਾਲ ਰਚਾਇਆ ਗਿਆ ‘ਬਾਤਾਂ ਪੰਜਾਬ ਦੀਆਂ’ ਸਮਾਗਮ ਬਰੈਂਪਟਨ/ਬਿਊਰੋ ਨਿਊਜ਼ : ਪਰਵਾਸੀ ਫਰੈਂਡਜ਼ ਕਲੱਬ ਨੰਗਲ/ਟੋਰਾਂਟੋ ਵੱਲੋਂ ‘ਬਾਤਾਂ ਪੰਜਾਬ ਦੀਆਂ’ ਦੀਪਕ ਸ਼ਰਮਾ ਚਨਾਰਥਲ ਦੇ ਨਾਲ ਸਿਰਲੇਖ ਹੇਠ ਬਰੈਂਪਟਨ ਵਿਖੇ ਰਚਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਖੁੱਲ੍ਹੀਆਂ ਗੱਲਾਂ ਹੋਈਆਂ। ਪਰਵਾਸੀ ਫਰੈਂਡਜ਼ ਕਲੱਬ ਦੇ ਪ੍ਰਧਾਨ ਬਲਜੀਤ ਸਿੰਘ …
Read More »ਮੋਹੀ ਨਿਵਾਸੀਆਂ ਵਲੋਂ ਪਿਕਨਿਕ 26 ਅਗਸਤ ਨੂੰ
ਬਰੈਂਪਟਨ/ਮਹਿੰਦਰ ਸਿੰਘ ਮੋਹੀ : ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਲੁਧਿਆਣੇ ਦੇ ਮਸ਼ਹੂਰ ਪਿੰਡ ਮੋਹੀ ਦੇ ਨਿਵਾਸੀਆਂ ਵਲੋਂ ਮੋਹੀ ਪਿਕਨਿਕ 26 ਅਗਸਤ ਦਿਨ ਸ਼ਨਿੱਚਰਵਾਰ ਨੂੰ ਮਿਡਵੇਲ ਕਨਜਰਵੇਸ਼ਨ ਏਰੀਆ 1081 ਓਲਡ ਡੈਰੀ ਰੋਡ ਦੇ ਪਾਰਕ ਵਿਚ ਮਨਾਈ ਜਾ ਰਹੀ ਹੈ। ਇਸ ਪਿਆਰ ਭਰੀ ਆਪਸੀ ਮਿਲਣੀ ਵਿਚ ਮੋਹੀ ਪਿੰਡ ਦੇ ਕੈਨੇਡਾ …
Read More »ਮਾਈ ਇੰਡੀਅਨਜ਼ ਇਨ ਕੈਨੇਡਾ ਐਸੋਸੀਏਸ਼ਨ ਨੇ ਸਾਈਂ ਧਾਮ ਫੂਡ ਬੈਂਕ ਦੇ ਸਹਿਯੋਗ ਨਾਲ ਮਨਾਇਆ 15 ਅਗਸਤ ਦਾ ਜਸ਼ਨ
ਮਾਈ ਇੰਡੀਅਨਜ਼ ਇਨ ਕੈਨੇਡਾ ਐਸੋਸੀਏਸ਼ਨ ਨੇ ਸਾਈਂ ਧਾਮ ਫੂਡ ਬੈਂਕ ਦੇ ਨਾਲ ਮਿਲ ਕੇ ਪੀਲ ਏਰੀਆ ਵਿਚ ਬੇਘਰੇ ਅਤੇ ਲੋੜਵੰਦ ਵਿਅਕਤੀਆਂ ਨੂੰ 300 ਤੋਂ ਜ਼ਿਆਦਾ ਕਰਿਆਨੇ ਦੀਆਂ ਕਿੱਟਾਂ ਵੰਡੀਆਂ। ਇਸ ਖਾਸ ਦਿਨ ‘ਤੇ ਬੇਹੱਦ ਖਾਸ ਅੰਦਾਜ਼ ਵਿਚ ਮਨਾਇਆ ਗਿਆ ਆਜ਼ਾਦੀ ਦਾ ਜਸ਼ਨ। ਹਾਜ਼ਰੀਨ ਵਿਅਕਤੀਆਂ ਨੂੰ ਸਾਈਂ ਧਾਮ ਫੂਡ ਬੈਂਕ ਦਾ …
Read More »