ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਚੈਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਸੰਕਟ ਵਿਚੋਂ ਕੱਢਣ ਲਈ ਡੇਰਾ ਬਿਆਸ ਨੇ ਦੋ ਕਰੋੜ ਰੁਪਏ ਦੀ ਮੱਦਦ ਕੀਤੀ ਹੈ। ਡੇਰਾ ਬਿਆਸ ਦੇ ਇਕ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦੋ ਕਰੋੜ ਰੁਪਏ ਦਾ ਚੈਕ …
Read More »Monthly Archives: August 2023
ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ। ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ …
Read More »ਬਠਿੰਡਾ ’ਚ ਮੁਹੱਲਾ ਕਲੀਨਿਕ ਦੀ ਗਰਭਵਤੀ ਕਰਮਚਾਰੀ ਨੂੰ ਕੀਤਾ ਗਿਆ ਸਸਪੈਂਡ
ਅਧਿਕਾਰੀ ਬੋਲੇ : ਬੱਚਾ ਪੈਦਾ ਕਰਨ ਲਈ ਨਹੀਂ ਮਿਲ ਸਕਦੀ ਕੋਈ ਛੁੱਟੀ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਜ਼ਿਲ੍ਹੇ ਦੇ ਰਾਮਾਮੰਡੀ ’ਚ ਆਮ ਆਦਮੀ ਮੁਹੱਲਾ ਕਲੀਨਿਕ ’ਤੇ ਸਹਾਇਕ ਦੀ ਨੌਕਰੀ ਕਰਨ ਵਾਲੀ ਗਰਭਵਤੀ ਕਰਮਚਾਰੀ ਨੂੰ ਛੁੱਟੀ ਮੰਗਣ ’ਤੇ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ। ਇਸ ਸਬੰਧੀ ਪੀੜਤਾ ਨੇ ਅੱਜ ਇਕ ਪ੍ਰੈਸ ਕਾਨਫਰੰਸ …
Read More »ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਈ-ਬੱਸ ਸੇਵਾ ਨੂੰ ਦਿੱਤੀ ਮਨਜ਼ੂਰੀ
ਕੈਬਨਿਟ ਮੰਤਰੀ ਅਨੁਰਾਗ ਠਾਕੁਰ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਦੌਰਾਨ ਵਿਸ਼ਵਕਰਮਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਦੇਸ਼ ਦੇ ਛੋਟੇ ਕੰਮ ਕਰਨ ਵਾਲਿਆਂ ਨੂੰ ਲੋਨ ਤੋਂ ਲੈ ਕੇ ਸਕਿੱਲ ਨਾਲ ਜੁੜੀ ਹਰ ਮਦਦ ਦਿੱਤੀ ਜਾਵੇਗੀ। ਇਸ ਸਕੀਮ …
Read More »ਨਸ਼ਿਆਂ ਦੇ ਮੁੱਦੇ ’ਤੇ ਵਿਰੋਧੀਆਂ ਨੇ ਘੇਰੀ ਪੰਜਾਬ ਸਰਕਾਰ
ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੇ ਪੰਜਾਬ ’ਚੋਂ ਨਸ਼ੇ ਖਤਮ ਕਰਨ ਵਾਲੇ ਵਾਅਦੇ ਨੂੰ ਦੱਸਿਆ ਖੋਖਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਲੇ ਇਕ ਸਾਲ ਦੌਰਨ ਪੰਜਾਬ ਵਿਚੋਂ ਨਸ਼ੇ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਅਜ਼ਾਦੀ ਦਿਹਾੜੇ ਮੌਕੇ ਪਟਿਆਲਾ ’ਚ ਹੋਏ ਰਾਜਪੱਧਰੀ …
Read More »ਸੁਪਰੀਮ ਕੋਰਟ ਨੇ ਲਾਂਚ ਕੀਤੀ ਫੈਸਲਿਆਂ ਅਤੇ ਦਲੀਲਾਂ ਲਈ ਨਵੀਂ ਸ਼ਬਦਾਵਲੀ
ਹੁਣ ਅਦਾਲਤ ’ਚ ਮਹਿਲਾਵਾਂ ਲਈ ਇਤਰਾਜ਼ਯੋਗ ਸ਼ਬਦਾਂ ਦਾ ਨਹੀਂ ਹੋਵੇਗਾ ਇਸਤੇਮਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਫੈਸਲਿਆਂ ਅਤੇ ਦਲੀਲਾਂ ’ਚ ਹੁਣ ਜੈਂਡਰ ਸਟੀਰੀਓਟਾਈਪ ਸ਼ਬਦਾਂ ਇਸਤੇਮਾਲ ਨਹੀਂ ਹੋਵੇਗਾ। ਸੁਪਰੀਮ ਕੋਰਟ ਨੇ ਮਹਿਲਾਵਾਂ ਦੇ ਲਈ ਵਰਤੇ ਜਾਣ ਵਾਲੇ ਇਤਰਾਜ਼ਯੋਗ ਸ਼ਬਦਾਂ ’ਤੇ ਰੋਕ ਲਗਾਉਣ ਲਈ ਜੈਂਡਰ ਸਟੀਰੀਓਟਾਈਪ ਕਾਮਬੈਟ ਹੈਂਡਬੁੱਕ ਲਾਂਚ ਕਰ …
Read More »ਪੰਜਾਬ ’ਚ ਹੜ੍ਹਾਂ ਨੂੰ ਲੈ ਕੇ ਸਿਆਸਤ ਮੁੜ ਗਰਮਾਈ – ਰਾਜਾ ਵੜਿੰਗ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਕ ਵਾਰ ਫਿਰ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਭਾਖੜਾ ਡੈਮ ਅਤੇ ਪੌਂਗ ਡੈਮ ਵਿਚੋਂ ਪਾਣੀ ਛੱਡੇ ਜਾਣ ਕਰਕੇ ਸਤਲੁਜ ਅਤੇ ਬਿਆਸ ਦਰਿਆ ਨੇੜਲੇ ਪਿੰਡਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਅਤੇ ਕਈ ਪਿੰਡਾਂ ਵਿਚ ਪਾਣੀ ਵੀ ਭਰ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਵਿਚ …
Read More »ਪੰਜਾਬ ਦੇ ਕੁਝ ਖੇਤਰਾਂ ’ਚ ਫਿਰ ਹੜ੍ਹਾਂ ਵਰਗੇ ਬਣੇ ਹਾਲਾਤ
ਭਾਖੜਾ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੇੜੇ ਪਹੁੰਚਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੁਝ ਇਲਾਕਿਆਂ ਵਿਚ ਇਕ ਵਾਰ ਫਿਰ ਹੜ੍ਹਾਂ ਵਰਗੇ ਹਾਲਾਤ ਬਣਨੇ ਸ਼ੁਰੂ ਹੋ ਗਏ ਹਨ। ਸਤਲੁਜ ਦਰਿਆ ’ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ ’ਤੇ ਬਣੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਖਤਰੇ ਦੇ …
Read More »ਭਾਰਤ-ਯੂਏਈ ਵਿਚਾਲੇ ਪਹਿਲੀ ਵਾਰ ਰੁਪਏ ’ਚ ਲੈਣ-ਦੇਣ – ਪਿਛਲੇ ਮਹੀਨੇ ਹੋਇਆ ਸੀ ਸਮਝੌਤਾ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਯੂਏਈ ਵਿਚਾਲੇ ਪਹਿਲੀ ਵਾਰ ਲੋਕਲ ਕਰੰਸੀ ਵਿਚ ਲੈਣ-ਦੇਣ ਹੋਇਆ ਹੈ। ਇਸਦੇ ਚੱਲਦਿਆਂ ਭਾਰਤ ਵਲੋਂ 10 ਲੱਖ ਬੈਰਲ ਤੇਲ ਖਰੀਦੀ ਦਾ ਭੁਗਤਾਨ ਰੁਪਏ ਅਤੇ ਯੂਏਈ ਦੀ ਕਰੰਸੀ ਦਿਰਹਮ ਵਿਚ ਕੀਤਾ ਗਿਆ ਹੈ। ਇਸਦੀ ਜਾਣਕਾਰੀ ਯੂਏਈ ਵਿਚ ਭਾਰਤੀ ਦੂਤਾਵਾਸ ਨੇ ਦਿੱਤੀ ਹੈ। ਦੱਸਿਆ ਗਿਆ ਹੈ ਕਿ ਇਹ …
Read More »ਭਾਖੜਾ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ
ਪੰਜਾਬ ’ਚ ਫਿਰ ਹੜ੍ਹਾਂ ਵਰਗੇ ਹਾਲਾਤ ਬਣਨ ਦਾ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਭਾਖੜਾ ਡੈਮ ਵਿਚ ਪਾਣੀ ਪੱਧਰ ਵਧ ਗਿਆ ਹੈ। ਇਸ ਨੂੰ ਦੇਖਦਿਆਂ ਭਾਖੜਾ ਡੈਮ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਭਾਖੜਾ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਹਨ। ਜਿਸ ਤੋਂ ਬਾਅਦ …
Read More »