ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣਾ ਇਹ ਵਿਰੋਧ ਮਹਾਰਾਸ਼ਟਰ ਸਰਕਾਰ ਦੇ …
Read More »Monthly Archives: August 2023
ਸਿੱਖ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ‘ਸਿੱਖਿਆ ਲੰਗਰ’ ਲਹਿਰ ਸ਼ੁਰੂ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਹੇਠ ਸ਼ੁਰੂ ਹੋਵੇਗੀ ਲਹਿਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ‘ਸਿੱਖਿਆ ਲੰਗਰ’ ਲਹਿਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ‘ਚ ਕਾਨਫ਼ਰੰਸ ਕੀਤੀ ਗਈ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ …
Read More »‘ਪੰਜਾਬੀ ਨਕਸ਼’ ਅੰਤਰਰਾਸ਼ਟਰੀ ਡਿਜ਼ੀਟਲ ਮੈਗਜ਼ੀਨ ਦਾ ਯੁਵਾ ਸਾਹਿਤ ਵਿਸ਼ੇਸ਼ ਅੰਕ ਹੋਇਆ ਦੇਸ਼-ਵਿਦੇਸ਼ ‘ ਚ ਲੋਕ ਅਰਪਣ
ਟੋਰਾਂਟੋ/ਬਿਊਰੋ ਨਿਊਜ਼ : ‘ਪੰਜਾਬੀ ਨਕਸ਼’ ਅੰਤਰਰਾਸ਼ਟਰੀ ਡਿਜ਼ੀਟਲ ਮੈਗਜ਼ੀਨ, ਕੈਨੇਡਾ (ਰਜਿ.) ਵੱਲੋਂ ਮੈਗਜ਼ੀਨ ਦੀ ਪਹਿਲੀ ਵਰ੍ਹੇਗੰਢ ਮੌਕੇ ਪੰਜਾਬੀ ਭਵਨ ਲੁਧਿਆਣਾ ਵਿਖੇ ਯੁਵਾ ਸਾਹਿਤ ਵਿਸ਼ੇਸ਼ ਅੰਕ ਦਾ ਲੋਕ ਅਰਪਣ ਅਤੇ ਯੁਵਾ ਸਾਹਿਤ ਪੁਰਸਕਾਰ ਸਮਾਗਮ ਕੀਤਾ ਗਿਆ। ਇਸ ਹੀ ਦਿਨ ਇਸ ਮੈਗਜ਼ੀਨ ਦਾ ਯੁਵਾ ਸਾਹਿਤ ਵਿਸ਼ੇਸ਼ ਅੰਕ ਵੁਲਵਰਹੈਪਟਨ (ਯੂ. ਕੇ.) ਅਤੇ ਟੋਰਾਂਟੋ (ਕੈਨੇਡਾ) …
Read More »ਸੀਨੀਅਰਜ਼ ਬੀਬੀਆਂ ਵੱਲੋਂ ਤੀਆਂ ਦਾ ਮੇਲਾ
ਬਰੈਂਪਟਨ/ਹਰਜੀਤ ਬੇਦੀ : ਪਿਛਲੇ ਦਿਨੀਂ ਸੀਨੀਅਰਜ਼ ਬੀਬੀਆਂ ਵਲੋਂ ਰੈਡ ਵਿੱਲੋ ਪਾਰਕ ਬਰੈਂਪਟਨ ਵਿੱਚ ਤੀਆਂ ਦੇ ਮੇਲੇ ਦਾ ਆਯੋਜਨ ਕੀਤਾ ਗਿਆ। ਇਸਦੀ ਅਗਵਾਈ ਰੈੱਡ ਵਿੱਲੋ ਸੀਨੀਅਰਜ਼ ਕਲੱਬ ਦੀ ਡਾਇਰੈਕਟਰ ਮਹਿੰਦਰ ਕੌਰ ਪੱਡਾ, ਬੇਅੰਤ ਕੌਰ, ਪਰਕਾਸ਼ ਕੌਰ, ਚਰਨਜੀਤ ਕੌਰ ਰਾਏ ਤੇ ਹੋਰ ਸਰਗਰਮ ਬੀਬੀਆਂ ਨੇ ਕੀਤੀ। ਤੀਆਂ ਦਾ ਇਹ ਮੇਲਾ ਦੁਪਿਹਰ ਬਾਰਾਂ …
Read More »ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਵੱਲੋਂ ਸਰੀ ਵਿਚ ਧੂਮਧਾਮ ਨਾਲ ਕਰਵਾਇਆ ‘ਗਦਰੀ ਬਾਬਿਆਂ ਦਾ 27ਵਾਂ ਮੇਲਾ’
ਸਰੀ/ਸੰਦੀਪ ਸਿੰਘ ਧੰਜੂ : ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਵੱਲੋਂ ਗ਼ਦਰੀ ਬਾਬਿਆਂ ਦੀ ਯਾਦ ਵਿਚ 27ਵਾਂ ਯਾਦਗਾਰੀ ਸਾਲਾਨਾ ਮੇਲਾ, ਬੇਅਰ ਕਰੀਕ ਪਾਰਕ ਸਰੀ (ਬੀਸੀ) ਵਿਖੇ ਧੂਮ-ਧਾਮ ਨਾਲ ਕਰਵਾਇਆ ਗਿਆ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਚਾਚਾ ਸ. ਅਜੀਤ ਸਿੰਘ ਅਤੇ ਗੁਰੂ ਨਾਨਕ ਜਹਾਜ਼ (ਕਾਮਾਗਾਟਾ ਮਾਰੂ) ਦੇ ਵਕੀਲ ਜੋਸਫ਼ ਐਡਵਰਡ ਬਰਡ …
Read More »ਰੋਬਰਟ ਪੋਸਟ ਸੀਨੀਅਰਜ਼ ਕਲੱਬ ਦੀਆਂ ਲੇਡੀਜ਼ ਨੇ ਮਨਾਇਆ ਤੀਆਂ ਦਾ ਤਿਉਹਾਰ
ਬਰੈਂਪਟਨ/ਮਹਿੰਦਰ ਸਿੰਘ ਮੋਹੀ : ਪੰਜਾਬੀ, ਦੇਸੋਂ ਪ੍ਰਦੇਸੀ ਹੋ ਜਾਣ ਵੇਲੇ, ਆਪਣੀ ਬੋਲੀ, ਆਪਣਾ ਸਭਿਆਚਾਰ ਤੇ ਕਾਫੀ ਹੱਦ ਤੱਕ ਆਪਣਾ ਸੁਭਾਅ ਤੇ ਪਹਿਰਾਵਾ ਵੀ ਨਾਲ ਲੈ ਕੇ ਉਡਾਰੀ ਮਾਰਦੇ ਹਨ। ਮੌਕਾ ਮਿਲਦਿਆਂ ਹੀ ਨਵੀ ਅਣਜਾਣ ਧਰਤੀ ਨੂੰ ਪੰਜਾਬੀ ਵਿਰਸੇ ਦੇ ਖੂਬਸੂਰਤ ਰੰਗਾਂ ਨਾਲ ਨਿਖਾਰ ਦਿੰਦੇ ਹਨ। ਇਸੇ ਕਰਕੇ ਕਨੇਡਾ ਦੀ ਧਰਤੀ, …
Read More »ਤੋਸ਼ਾਖਾਨਾ ਕੇਸ : ਇਮਰਾਨ ਖਾਨ ਗ੍ਰਿਫਤਾਰ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਤਿੰਨ ਸਾਲ ਦੀ ਸਜ਼ਾ, ਪੰਜ ਸਾਲਾਂ ਲਈ ਚੋਣ ਲੜਨ ਦੇ ਅਯੋਗ ਠਹਿਰਾਇਆ ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ‘ਚ ਉਨ੍ਹਾਂ …
Read More »ਮਜਾਰੀ ਦੇ ਨੌਜਵਾਨ ਹਰਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ‘ਚ ਮੌਤ
ਬਲਾਚੌਰ/ਬਿਊਰੋ ਨਿਊਜ਼ : ਬਲਾਚੌਰ ਦੇ ਨੇੜਲੇ ਪਿੰਡ ਮਜਾਰੀ ਦੇ ਨੌਜਵਾਨ ਹਰਪ੍ਰੀਤ ਸਿੰਘ (35) ਦੀ ਅਮਰੀਕਾ ਦੇ ਕੈਲੀਫੋਰਨੀਆ ਦੇ ਸ਼ਹਿਰ ਵੈਲੀਜੋ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਕਾਰਨ ਇਲਾਕੇ ਭਰ ‘ਚ ਸੋਗ ਦੀ ਲਹਿਰ ਫੈਲ ਗਈ। ਹਰਪ੍ਰੀਤ ਸਿੰਘ ਹਾਲੇ 25 ਜੂਨ ਨੂੰ ਹੀ ਛੁੱਟੀ ਕੱਟ ਕੇ ਪਿੰਡੋਂ …
Read More »ਆਸਟਰੇਲੀਆ ਦੇ ਕੁਈਨਜ਼ਲੈਂਡ ‘ਚ ਸਿੱਖ ਬੱਚਿਆਂ ਨੂੰ ਸਕੂਲ ‘ਚ ਗਾਤਰਾ ਪਾਉਣ ਦੀ ਇਜਾਜ਼ਤ ਮਿਲੀ
ਮੈਲਬਰਨ : ਆਸਟਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਅਦਾਲਤ ਨੇ ਸਕੂਲ ਕੈਂਪਸ ਵਿੱਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਾਉਣ ‘ਤੇ ਪਾਬੰਦੀ ਲਾਉਣ ਵਾਲੇ ਕਾਨੂੰਨ ਨੂੰ ‘ਅਸੰਵਿਧਾਨਕ’ ਕਰਾਰ ਦਿੰਦਿਆਂ ਪਲਟ ਦਿੱਤਾ ਹੈ। ਰਾਜ ਦੀ ਸਰਵਉੱਚ ਅਦਾਲਤ ਦਾ ਇਹ ਫੈਸਲਾ ਕਮਲਜੀਤ ਕੌਰ ਅਠਵਾਲ ਵੱਲੋਂ ਪਿਛਲੇ ਸਾਲ ਰਾਜ ਸਰਕਾਰ ਨੂੰ ਅਦਾਲਤ ਵਿੱਚ ਲੈ ਜਾਣ ਤੋਂ …
Read More »ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਸਟਰੇਲੀਆ ਦੇ ਸਿੱਖਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ : ਕੁਈਨਜ਼ਲੈਂਡ ਦੇ ਸਕੂਲਾਂ ‘ਚ ਕਿਰਪਾਨ ਪਾਉਣ ਦੀ ਪਾਬੰਦੀ ਖਿਲਾਫ ਅਦਾਲਤੀ ਕੇਸ ਜਿੱਤਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਸਟਰੇਲੀਆ ਦੇ ਸਿੱਖਾਂ ਨੂੰ ਵਧਾਈ ਦਿੱਤੀ ਹੈ। ਜਥੇਦਾਰ ਨੇ ਕਿਹਾ ਕਿ ਕੁਈਨਜ਼ਲੈਂਡ ਦੀ ਅਦਾਲਤ ਵਲੋਂ ਸਿੱਖਾਂ ਨੂੰ ਕਕਾਰ ਵਜੋਂ ਕਿਰਪਾਨ ਧਾਰਨ ਕਰਨ ਦੀ ਖੁੱਲ੍ਹ ਦੇਣ …
Read More »