ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ ਪਾਸ ਹੋਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦਿਨ ਭਾਰਤ ਦੇ ਲੋਕਤੰਤਰ ਦੇ ਇਤਿਹਾਸ ਦਾ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦਿੱਲੀ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ …
Read More »Monthly Archives: August 2023
ਦਿੱਲੀ ਸੇਵਾਵਾਂ ਬਾਰੇ ਬਿੱਲ ਜਮਹੂਰੀਅਤ ਲਈ ਖਤਰੇ ਦੀ ਘੰਟੀ : ਭਗਵੰਤ ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜ ਸਭਾ ‘ਚ ਦਿੱਲੀ ਸੇਵਾਵਾਂ ਬਾਰੇ ਬਿੱਲ ਪੇਸ਼ ਕੀਤਾ ਗਿਆ ਹੈ। ਇਹ ਬਿੱਲ ਸਿਰਫ਼ ਦਿੱਲੀ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਸੰਘੀ ਢਾਂਚੇ ਲਈ ਖਤਰੇ ਦੀ ਘੰਟੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵਿੱਚ ਕਾਬਜ਼ ਸੱਤਾਧਾਰੀ ਧਿਰ ਤੋਂ …
Read More »ਟਾਈਟਲਰ ਦੀ ਜ਼ਮਾਨਤ ਲਈ ਨਿੱਜੀ ਮੁਚਲਕੇ ਮਨਜ਼ੂਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਜ਼ਮਾਨਤ ਲਈ ਨਿੱਜੀ ਮੁਚਲਕੇ ਮਨਜ਼ੂਰ ਕਰ ਲਏ ਹਨ। 1984 ਦੇ ਸਿੱਖ ਕਤਲੇਆਮ ਦੌਰਾਨ ਪੁਲ ਬੰਗਸ਼ ਇਲਾਕੇ ‘ਚ ਹੋਏ ਕਤਲਾਂ ਨਾਲ ਸਬੰਧਤ ਕੇਸ ਦੀ ਅਦਾਲਤ ‘ਚ ਸੁਣਵਾਈ ਹੋਈ। ਸੈਸ਼ਨ ਕੋਰਟ ਵੱਲੋਂ ਪਿਛਲੇ ਦਿਨੀਂ ਟਾਈਟਲਰ ਦੀ ਅਗਾਊਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਨੂੰ ਦੱਸਿਆ ਸ਼ੁਭ
ਕਿਹਾ : 2024 ਵਿਚ ਅਸੀਂ ਸਾਰੇ ਰਿਕਾਰਡ ਤੋੜਾਂਗੇ ਨਵੀਂ ਦਿੱਲੀ : ਮਨੀਪੁਰ ਹਿੰਸਾ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਕੇਂਦਰ ਸਰਕਾਰ ਦੇ ਖਿਲਾਫ ਸੰਸਦ ਵਿਚ ਲਿਆਂਦੇ ਗਏ ਬੇਭਰੋਸਗੀ ਮਤੇ ‘ਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵਲੋਂ ਬੇਭਰੋਸਗੀ ਮਤਾ ਲਿਆਉਣਾ ਸਾਡੇ …
Read More »ਰਾਘਵ ਚੱਢਾ ਨੇ ਮਤੇ ਉਤੇ ਫਰਜ਼ੀ ਦਸਤਖਤਾਂ ਨੂੰ ਦੱਸਿਆ ਅਫਵਾਹ
ਮੈਂ ਕੁਝ ਵੀ ਗਲਤ ਨਹੀਂ ਕੀਤਾ : ਰਾਘਵ ਚੱਢਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਦੇ ਖਿਲਾਫ ਜੋ ਮਤੇ ‘ਤੇ ਫਰਜ਼ੀ ਦਸਤਖਤ ਕਰਨ ਸਬੰਧੀ ਸ਼ਿਕਾਇਤ ਕੀਤੀ ਗਈ ਹੈ, ਉਹ ਨਿਰੀ ਅਫਵਾਹ ਹੈ। ਧਿਆਨ ਰਹੇ ਕਿ ਭਾਜਪਾ ਨੇ ਆਰੋਪ …
Read More »ਆਰ.ਬੀ.ਆਈ. ਨੇ ਰੇਪੋ ਰੇਟ ਵਿਚ ਨਹੀਂ ਕੀਤਾ ਕੋਈ ਬਦਲਾਅ
ਭਾਰਤ ਵਿਸ਼ਵ ਵਿਕਾਸ ਦਾ ਬਣ ਸਕਦਾ ਹੈ ਇੰਜਣ : ਸ਼ਕਤੀਕਾਂਤ ਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਨਤੀਜੇ ਐਲਾਨ ਦਿੱਤੇ ਗਏ ਹਨ। 8 ਅਗਸਤ ਨੂੰ ਸ਼ੁਰੂ ਹੋਈ ਐਮ.ਪੀ.ਸੀ. ਦੀ ਛੇ ਮੈਂਬਰੀ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਆਰ.ਬੀ.ਆਈ. ਦੇ …
Read More »ਪ੍ਰਬੰਧਕੀ ਤਰੁੱਟੀਆਂ ਦੀ ਆੜ ‘ਚ
ਸਿੱਖ ਸੰਸਥਾਵਾਂ ਖਿਲਾਫ ਸਿਰਜੇ ਜਾ ਰਹੇ ਬਿਰਤਾਂਤਾਂ ਨੂੰ ਸਮਝਣ ਦੀ ਲੋੜ ਤਲਵਿੰਦਰ ਸਿੰਘ ਬੁੱਟਰ ਚਾਹ ਵਿਚ ਮੱਖੀ ਡਿੱਗ ਜਾਵੇ ਤਾਂ ਲੋਕ ਚਾਹ ਡੋਲ੍ਹ ਦਿੰਦੇ ਹਨ। ਜੇ ਉਹੀ ਮੱਖੀ ਇਕ ਕਿੱਲੋ ਘਿਓ ਦੇ ਵਿਚ ਡਿੱਗੇ ਤਾਂ ਲੋਕ ਮੱਖੀ ਬਾਹਰ ਕੱਢ ਕੇ ਸੁੱਟ ਦੇਣਗੇ ਤੇ ਘਿਓ ਵਰਤ ਲੈਣਗੇ। ਕਾਰਨ ਸਪੱਸ਼ਟ ਹੈ ਕਿ …
Read More »ਭਾਰਤ ‘ਚ ਅੰਕੜਿਆਂ ਦੀ ਖੇਡ ਦਰਮਿਆਨ ਸਿਆਸੀ ਖੇਡ
ਗੁਰਮੀਤ ਸਿੰਘ ਪਲਾਹੀ ਭਾਰਤ ਸਰਕਾਰ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਦੀ ਜੀ.ਡੀ.ਪੀ. ਸਾਲ 2023 ਵਿਚ 3737 ਅਰਬ ਡਾਲਰ ਦੀ ਹੋ ਗਈ ਹੈ, ਜਿਸ ਨੂੰ ਗਤੀ ਦੇਣ ਦੀ ਸ਼ੁਰੂਆਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਵੇਲੇ ਹੋਈ, ਜੋ 2004 ਤੋਂ 2014 ਤੱਕ 722 ਅਰਬ ਡਾਲਰ ਤੋਂ ਵੱਧ ਕੇ 2039 ਅਰਬ …
Read More »ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਦਾ ਦਾਖਲਾ ਰੋਕਣ ਤੋਂ ਵਧਿਆ ਵਿਵਾਦ
ਓਨਟਾਰੀਓ ਦੇ ਕਾਲਜ ਨੇ ਵਿਦਿਆਰਥੀਆਂ ਨੂੰ ਦਾਖਲਾ ਦੇਣ ਤੋਂ ਕੀਤਾ ਇਨਕਾਰ ਭਾਰਤੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧੀਆਂ, ਅਗਸਤ-ਸਤੰਬਰ ਦੀ ਥਾਂ ਜਨਵਰੀ ‘ਚ ਬੁਲਾਇਆ ਉਨਟਾਰੀਓ, ਚੰਡੀਗੜ੍ਹ/ਬਿਊਰੋ ਨਿਊਜ਼: ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਅਚਾਨਕ ਸਤੰਬਰ ਵਿਚ ਸ਼ੁਰੂ ਹੋਣ ਵਾਲੇ ਸੈਸ਼ਨ ਵਿਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਇਸ ਨਾਲ ਇਸੇ ਅਗਸਤ …
Read More »ਮ੍ਰਿਤਕਾਂ ਦੀ ਪੈਨਸ਼ਨ ਲੈਣ ਵਾਲਿਆਂ ਦੀ ਖੈਰ ਨਹੀਂ!
91 ਹਜ਼ਾਰ ਵਿਚੋਂ 63 ਹਜ਼ਾਰ ਵਿਅਕਤੀਆਂ ਦੀ ਜਾਂਚ ਪੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ 91 ਹਜ਼ਾਰ ਮ੍ਰਿਤਕ ਵਿਅਕਤੀਆਂ ਦੇ ਨਾਮ ਬੁਢਾਪਾ ਪੈਨਸ਼ਨ ਜਾਰੀ ਰਹਿਣ ਦਾ ਭਾਂਡਾ ਭੰਨਣ ਤੋਂ ਬਾਅਦ ਹੁਣ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਸਮਾਜਿਕ ਕਲਿਆਣ ਯੋਜਨਾ ਦਾ ਲਾਭ ਲੈ ਰਹੇ ਵਿਅਕਤੀਆਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਅਜਿਹੇ …
Read More »