ਟਰੂਡੋ ਦੇ ਪਿਤਾ ਨੇ ਵੀ ਪੀਐਮ ਰਹਿੰਦਿਆਂ ਲਿਆ ਸੀ ਤਲਾਕ ਓਟਵਾ/ਸਤਪਾਲ ਸਿੰਘ ਜੌਹਲ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਪਤਨੀ ਸੋਫੀ ਵੱਖ ਹੋ ਰਹੇ ਹਨ ਅਤੇ ਉਨ੍ਹਾਂ ਇਕ ਕਾਨੂੰਨੀ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਉਨ੍ਹਾਂ ਵਲੋਂ ਵੱਖ ਹੋਣ ਦੇ ਫੈਸਲੇ ਦੇ ਸੰਬੰਧ ਵਿਚ ਸਾਰੇ ਕਾਨੂੰਨੀ ਅਤੇ ਨੈਤਿਕ ਕਦਮ …
Read More »Monthly Archives: August 2023
ਪੰਜਾਬ ਦੀਆਂ 39 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨਵੰਬਰ ਵਿਚ
ਰਾਜਪਾਲ ਨੇ ਦਿੱਤੀ ਮਨਜੂਰੀ ਅਤੇ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਕਰਵਾਉਣ ਲਈ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਵਲੋਂ ਚੋਣਾਂ 1 ਨਵੰਬਰ ਤੋਂ 15 ਨਵੰਬਰ ਤੱਕ ਕਰਵਾਉਣ ਦੀ ਮਨਜੂਰੀ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ …
Read More »ਅੰਮ੍ਰਿਤਸਰ ਏਅਰਪੋਰਟ ਉਤੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਦੋ ਘੰਟੇ ਪੁੱਛਗਿੱਛ
ਅੰਮ੍ਰਿਤਸਰ : ਬਰਤਾਨੀਆ ਵਿਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਵੀਰਵਾਰ ਸਵੇਰੇ ਅੰਮ੍ਰਿਤਸਰ ਦੇ ਏਅਰਪੋਰਟ ‘ਤੇ ਕਰੀਬ ਦੋ ਘੰਟੇ ਪੁੱਛਗਿੱਛ ਹੋਈ ਹੈ। ਢੇਸੀ ਏਅਰ ਇੰਡੀਆ ਦੀ ਫਲਾਈਟ ਵਿਚ ਬਰਮਿੰਘਮ ਤੋਂ ਅੰਮ੍ਰਿਤਸਰ ਪਹੁੰਚੇ ਸਨ। ਜਦੋਂ ਉਹ ਅੰਮ੍ਰਿਤਸਰ ਦੇ ਏਅਰਪੋਰਟ ਪਹੁੰਚੇ ਤਾਂ ਇਮੀਗਰੇਸ਼ਨ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ। ਮੀਡੀਆ ਤੋਂ …
Read More »ਲੋਕ ਸਭਾ ਵਿਚ ‘ਦਿੱਲੀ ਸਰਵਿਸ ਬਿੱਲ’ ਪਾਸ
ਅਮਿਤ ਸ਼ਾਹ ਬੋਲੇ : ਕੇਂਦਰ ਸਰਕਾਰ ਨੂੰ ਦਿੱਲੀ ਸਬੰਧੀ ਕਾਨੂੰਨ ਬਣਾਉਣ ਦਾ ਅਧਿਕਾਰ ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਇਜਲਾਸ ਦਾ ਵੀਰਵਾਰ, ਯਾਨੀ 3 ਅਗਸਤ ਨੂੰ 11ਵਾਂ ਦਿਨ ਸੀ। ਲੋਕ ਸਭਾ ਵਿਚ ਦਿੱਲੀ ਸਰਵਿਸ ਬਿੱਲ ਪਾਸ ਕਰ ਦਿੱਤਾ ਗਿਆ। ਲੋਕ ਸਭਾ ਵਿਚ ਦੋ ਵਜੇ ਦਿੱਲੀ ਆਡੀਨੈਂਸ ਬਿੱਲ ‘ਤੇ ਚਰਚਾ ਸ਼ੁਰੂ …
Read More »ਸਨਮਾਨ ਦੀ ਗੱਲ : ਦੋ ਦਿੱਗਜ਼ ਜਿਨ੍ਹਾਂ ਨੇ ਚੰਡੀਗੜ੍ਹ ਦਾ ਨਾਮ ਦੁਨੀਆ ‘ਚ ਉਚਾ ਕੀਤਾ, ਹੁਣ ਉਨ੍ਹਾਂ ਦੇ ਨਾਮ ‘ਤੇ ਮਿਲੇਗਾ ਐਵਾਰਡ
ਪੰਜਾਬ ਦੀ ਨਵੀਂ ਖੇਡ ਪਾਲਿਸੀ ‘ਚ ਬਲਬੀਰ ਸਿੰਘ ਸੀਨੀਅਰ ਅਤੇ ਮਿਲਖਾ ਸਿੰਘ ਦੇ ਨਾਮ ‘ਤੇ ਮਿਲਣਗੇ ਐਵਾਰਡ ਚੰਡੀਗੜ੍ਹ : ਪੰਜਾਬ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਆਪਣੀ ਨਵੀਂ ਖੇਡ ਪਾਲਿਸੀ ਨੂੰ ਮਨਜੂਰੀ ਦਿੰਦੇ ਹੋਏ ਤਿੰਨ ਵਾਰ ਦੇ ਉਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਅਤੇ ਫਲਾਇੰਗ ਸਿੱਖ …
Read More »04 August 2023 GTA & Main
‘ਮੇਰੀ ਮਿੱਟੀ, ਮੇਰਾ ਦੇਸ਼’ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਮੋਦੀ
ਸ਼ਹੀਦਾਂ ਦੇ ਸਨਮਾਨ ‘ਚ ਦੇਸ਼ ਭਰ ‘ਚੋਂ 7500 ਕਲਸ਼ਾਂ ‘ਚ ਮਿੱਟੀ ਅਤੇ ਬੂਟੇ ਲਿਆ ਕੇ ਕੌਮੀ ਜੰਗੀ ਯਾਦਗਾਰ ਨੇੜੇ ਵਾਟਿਕਾ ਬਣਾਉਣ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਦੇਸ਼ ਦੇ ਸ਼ਹੀਦਾਂ ਦੇ ਸਨਮਾਨ ‘ਚ ਆਜ਼ਾਦੀ ਦਿਹਾੜੇ ਤੋਂ ਪਹਿਲਾਂ ‘ਮੇਰੀ ਮਿੱਟੀ, ਮੇਰਾ ਦੇਸ਼’ …
Read More »ਮਹਿਲਾਵਾਂ ਖਿਲਾਫ ਅਪਰਾਧ ‘ਖੌਫਨਕ’ : ਸੁਪਰੀਮ ਕੋਰਟ
ਸਰਵਉੱਚ ਅਦਾਲਤ ਨੇ ਮਨੀਪੁਰ ਹਿੰਸਾ ਖਿਲਾਫ ਕੀਤੀਆਂ ਸਖ਼ਤ ਟਿੱਪਣੀਆਂ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮਨੀਪੁਰ ਵਿੱਚ ਦੋ ਆਦਵਿਾਸੀ ਮਹਿਲਾਵਾਂ ਨੂੰ ਨਗਨ ਘੁਮਾਉਣ ਦੀ ਵੀਡੀਓ ਨੂੰ ‘ਖੌਫ਼ਨਾਕ’ ਕਰਾਰ ਦਿੰਦਿਆਂ ਮਨੀਪੁਰ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਏ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਨਹੀਂ ਚਾਹੁੰਦਾ ਕਿ ਪੁਲਿਸ ਇਸ ਮਾਮਲੇ ਦੀ …
Read More »ਕੇਂਦਰ ਦਾ ਕਹਿਣਾ : ਅੱਤਵਾਦ ਖਤਮ ਕਰਨ ਦਾ ਇਕ ਹੀ ਰਸਤਾ ਸੀ, ਆਰਟੀਕਲ 370 ਨੂੰ ਖਤਮ ਕਰਨਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਅੱਜ 2 ਅਗਸਤ ਤੋਂ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਮਾਨਯੋਗ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਇਸ ਮਾਮਲੇ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਵੱਲੋ ਛੇਵਾਂ ਮਲਟੀ ਕਲਚਰਲ ਫੈਸਟੀਵਲ ਤੇ ਕੈਨੇਡਾ ਡੇਅ ਮਨਾਉਣ ਦਾ ਕੈਲੰਡਰ ਜਾਰੀ
ਬਰੈਂਪਟਨ/ ਮਹਿੰਦਰ ਸਿੰਘ ਮੋਹੀ : ਗਰਮੀਆਂ ਦੇ ਮੌਸਮ ਦੇ ਸ਼ੁਰੂ ਹੁੰਦਿਆਂ ਹੀ, ਕੈਨੇਡਾ ਦੀ ਬਰਫ ਤੇ ਠੰਡ ਨਾਲ ਝੰਬੇ, ਵੀਰਾਨ ਖੜ੍ਹੇ ਰੁੱਖਾਂ ਦੀਆਂ ਟਾਹਣੀਆਂ, ਨਵੀਆਂ ਨਿਕਲ ਰਹੀਆਂ ਕਰੂਬਲਾਂ ਤੇ ਫੁੱਲ ਪੱਤਿਆਂ ਨਾਲ ਭਰ ਕੇ ਅੱਖਾਂ ਨੂੰ ਖੁਸ਼ਗਵਾਰ ਲਗਣ ਲਗਦੀਆਂ ਹਨ। ਦਿਨਾਂ ਵਿੱਚ ਹੀ ਚਾਰੇ ਪਾਸੇ ਸੂਰਜ ਦੀ ਤਪਸ਼ ਨਾਲ ਪਾਰਕ …
Read More »