Breaking News
Home / 2023 / August / 02

Daily Archives: August 2, 2023

ਆਮ ਆਦਮੀ ਪਾਰਟੀ ਨੂੰ ਚੰਡੀਗੜ੍ਹ ’ਚ ਜਗ੍ਹਾ ਦੇਣ ਤੋਂ ਯੂਟੀ ਪ੍ਰਸ਼ਾਸਨ ਦਾ ਇਨਕਾਰ

ਕਿਹਾ : 20 ਸਾਲ ਤੋਂ ਚੰਡੀਗੜ੍ਹ ਵਿਚ ‘ਆਪ’ ਦਾ ਕੋਈ ਸੰਸਦ ਮੈਂਬਰ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਦਫਤਰ ਲਈ ਜਗ੍ਹਾ ਨਹੀਂ ਮਿਲੇਗੀ। ਆਮ ਆਦਮੀ ਪਾਰਟੀ ਦੀ ਇਸ ਮੰਗ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ‘ਆਪ’ ਦੀ ਇਹ …

Read More »

ਪੰਜਾਬ ਵਿਚ ਆਟਾ-ਦਾਲ ਸਕੀਮ ’ਤੇ ਫਿਰ ਵਿਵਾਦ

ਰਾਜਪਾਲ ਨੇ ਸੀਐਮ ਮਾਨ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਆਟਾ-ਦਾਲ ਸਕੀਮ ਦੇ ਤਹਿਤ ਘਰ-ਘਰ ਤੱਕ ਰਾਸ਼ਨ ਪਹੁੰਚਾਉਣ ਦੀ ਸ਼ੁਰੂਆਤ ਦਾ ਬਿਗੁਲ ਵਜਾਇਆ ਹੈ। ਪਰ ਨਾਲ ਹੀ ਇਸ ਸਕੀਮ ਨੂੰ ਲੈ ਕੇ ਵਿਵਾਦ ਦੁਬਾਰਾ ਫਿਰ ਖੜ੍ਹਾ ਹੋ ਗਿਆ ਹੈ। …

Read More »

ਰਾਜਾ ਵੜਿੰਗ ਨੇ ‘ਆਪ’ ਨਾਲ ਗਠਜੋੜ ਨੂੰ ਦੱਸਿਆ ਅਫਵਾਹ

ਕਾਂਗਰਸ ਦਾ ਕੋਈ ਵੀ ਵਿਧਾਇਕ ‘ਆਪ’ ਸਰਕਾਰ ’ਚ ਮੰਤਰੀ ਬਣਦਾ ਹੈ ਤਾਂ ਉਹ ਸਿਆਸਤ ਛੱਡ ਦੇਣਗੇ : ਰਾਜਾ ਵੜਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਕਾਂਗਰਸ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਨੇ ਅੱਜਕੱਲ੍ਹ ਜ਼ੋਰ ਫੜਿਆ ਹੋਇਆ ਹੈ। ਇਸ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ …

Read More »

ਸੁਪਰੀਮ ਕੋਰਟ ’ਚ ਧਾਰਾ 370 ’ਤੇ ਸੁਣਵਾਈ ਹੋਈ ਸ਼ੁਰੂ

ਕੇਂਦਰ ਦਾ ਕਹਿਣਾ : ਅੱਤਵਾਦ ਖਤਮ ਕਰਨ ਦਾ ਇਕ ਹੀ ਰਸਤਾ ਸੀ, ਆਰਟੀਕਲ 370 ਨੂੰ ਖਤਮ ਕਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਅੱਜ 2 ਅਗਸਤ ਤੋਂ ਸੁਣਵਾਈ ਸ਼ੁਰੂ ਕਰ ਦਿੱਤੀ …

Read More »

ਭਾਰਤ-ਪਾਕਿਸਤਾਨ ਵਿਚਾਲੇ ਕ੍ਰਿਕਟ ਵਰਲਡ ਕੱਪ ਦੇ ਮੈਚ ਦੀ ਤਰੀਕ ਬਦਲੇਗੀ

15 ਦੀ ਥਾਂ 14 ਅਕਤੂਬਰ ਨੂੰ ਖੇਡਿਆ ਜਾਵੇਗਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਵਨਡੇ ਵਰਲਡ ਕ੍ਰਿਕਟ ਕੱਪ ਦੀ ਸ਼ੁਰੂਆਤ 5 ਅਕਤੂਬਰ ਨੂੰ ਅਹਿਮਦਾਬਾਦ ਵਿਚ ਹੋਵੇਗੀ।  ਇਸ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਮੈਚ ਦੀ ਤਰੀਕ ਹੁਣ ਬਦਲ ਦਿੱਤੀ ਗਈ ਹੈ ਅਤੇ ਇਹ ਮੈਚ ਹੁਣ 15 ਦੀ ਬਜਾਏ 14 ਅਕਤੂਬਰ …

Read More »

ਜਗਦੀਸ਼ ਟਾਈਟਲਰ ਦੀ ਜ਼ਮਾਨਤ ਅਰਜ਼ੀ ’ਤੇ ਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ

ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਅਰਜ਼ੀ ’ਤੇ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਲੋਂ ਦਾਖ਼ਲ ਕੀਤੀ …

Read More »

‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਮਨੀਪੁਰ ਦੌਰੇ ਤੋਂ ਪਰਤੇ ਵਫ਼ਦ ਨੇ ਰਾਸ਼ਟਰਪਤੀ ਮੁਰਮੂ ਨੂੰ ਉਥੋਂ ਦੀ ਸਥਿਤੀ ਬਾਰੇ ਕਰਵਾਇਆ ਜਾਣੂ ਨਵੀਂ ਦਿੱਲੀ/ਬਿਊਰੋ ਨਿਊਜ਼ :  ‘ਇੰਡੀਆ’ ਗਠਜੋੜ ਦੇ ਮਨੀਪੁਰ ਦਾ ਦੌਰਾ ਕਰਨ ਵਾਲੇ 21 ਸੰਸਦ ਮੈਂਬਰਾਂ ਦੇ ਵਫ਼ਦ ਦੇ ਨਾਲ ਫਲੋਰ ਲੀਡਰਾਂ ਨੇ ਅੱਜ ਇਸ ਮਾਮਲੇ ਵਿਚ ਦਖ਼ਲ ਦੇਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। …

Read More »