Breaking News
Home / 2023 / August / 03

Daily Archives: August 3, 2023

ਅੰਮਿ੍ਰਤਸਰ ਏਅਰਪੋਰਟ ’ਤੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਦੋ ਘੰਟੇ ਪੁੱਛਗਿੱਛ

ਇਮੀਗਰੇਸ਼ਨ ਅਧਿਕਾਰੀਆਂ ਨੇ ਕਿਹਾ : ਦਸਤਾਵੇਜ਼ ਨਹੀਂ ਸਨ ਪੂਰੇ ਅੰਮਿ੍ਰਤਸਰ/ਬਿਊਰੋ ਨਿਊਜ਼ ਬਰਤਾਨੀਆ ਵਿਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਅੱਜ ਵੀਰਵਾਰ ਸਵੇਰੇ ਅੰਮਿ੍ਰਤਸਰ ਦੇ ਏਅਰਪੋਰਟ ’ਤੇ ਕਰੀਬ ਦੋ ਘੰਟੇ ਪੁੱਛਗਿੱਛ ਹੋਈ ਹੈ। ਤਨਮਨਜੀਤ ਸਿੰਘ ਢੇਸੀ ਏਅਰ ਇੰਡੀਆ ਦੀ ਫਲਾਈਟ ਵਿਚ ਬਰਮਿੰਘਮ ਤੋਂ ਅੰਮਿ੍ਰਤਸਰ ਪਹੁੰਚੇ ਸਨ। ਜਦੋਂ ਉਹ ਅੰਮਿ੍ਰਤਸਰ ਦੇ ਏਅਰਪੋਰਟ …

Read More »

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਚੁੱਕੇ ਸਵਾਲ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਚੁੱਕੇ ਸਵਾਲ ਭਾਰਤੀ ਜਨਤਾ ਪਾਰਟੀ ਨੂੰ ਚੀਮਾ ਨੇ ਮਹਿਲਾਵਾਂ ਅਤੇ ਦਲਿਤ ਵਿਰੋਧੀ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੀਰਵਾਰ ਨੂੰ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫਰੰਸ ਕੀਤੀ, ਜਿਸ ’ਚ ਉਨ੍ਹਾਂ ਕੇਂਦਰ …

Read More »

ਸੁਖਬੀਰ ਬਾਦਲ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

ਸੁਖਬੀਰ ਬਾਦਲ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ ਫਿਰੋਜ਼ਪੁਰ-ਫਰੀਦਕੋਟ ਰੇਲ ਲਿੰਕ ਯੋਜਨਾ ਨੂੰ ਰੋਕਣ ਦੀ ਕੀਤੀ ਮੰਗ ਫਰੀਦਕੋਟ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਵੀਰਵਾਰ ਨੂੰ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। …

Read More »

ਕਲਰਸ ਦੇ ‘ਉਡਾਰੀਆਂ’ ਵਿੱਚ ਇੱਕ ਨਵਾਂ ਅਧਿਆਏ ਹੋਇਆ ਸ਼ੁਰੂ ਆਲੀਆ, ਆਸਮਾ ਅਤੇ ਅਰਮਾਨ ਦੀ ਨਵੀਂ ਐਂਟਰੀ ਦੇ ਨਾਲ

ਕਲਰਸ ਦੇ ‘ਉਡਾਰੀਆਂ’ ਵਿੱਚ ਇੱਕ ਨਵਾਂ ਅਧਿਆਏ  ਹੋਇਆ ਸ਼ੁਰੂ ਆਲੀਆ, ਆਸਮਾ ਅਤੇ ਅਰਮਾਨ ਦੀ ਨਵੀਂ ਐਂਟਰੀ ਦੇ ਨਾਲ ਚੰਡੀਗੜ੍ਹ / ਪ੍ਰਿੰਸ ਗਰਗ ਰੋਮਾਂਸ, ਡਰਾਮੇ, ਉਤਸ਼ਾਹ ਅਤੇ ਸਾਜ਼ਿਸ਼ ਨਾਲ ਭਰਪੂਰ, ਕਲਰਸ ਦਾ ‘ਉਡਾਰੀਆਂ’ ਦਰਸ਼ਕਾਂ ਦੇ ਦਿਲਾਂ ਨੂੰ ਮੋਹ ਰਿਹਾ ਹੈ। ਦਰਸ਼ਕਾਂ ਦੇ ਅਥਾਹ ਪਿਆਰ ਨੇ ਸ਼ੋਅ ਲਈ ਇੱਕ ਨਵੇਂ ਚਰਨ ਦੀ …

Read More »

18 ਸਾਲ ਇਕੱਠੇ ਰਹਿਣ ਤੋਂ ਬਾਅਦ ਹੋਣਗੇ ਵੱਖ ਕੈਨਡਾ ਦੇ ਪ੍ਰਧਾਨ ਮੰਤਰੀ ਟਰੂਡੋ ਤੇ ਉਹਨਾਂ ਦੀ ਪਤਨੀ ਸੋਫੀ

18 ਸਾਲ ਇਕੱਠੇ ਰਹਿਣ ਤੋਂ ਬਾਅਦ ਹੋਣਗੇ ਵੱਖ ਕੈਨਡਾ ਦੇ ਪ੍ਰਧਾਨ ਮੰਤਰੀ ਟਰੂਡੋ ਤੇ ਉਹਨਾਂ ਦੀ ਪਤਨੀ ਸੋਫੀ ਚੰਡੀਗੜ੍ਹ / ਬਿਊਰੋ ਨਿਊਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਹਨਾਂ ਦੀ ਪਤਨੀ ਸੋਫੀ ਗ੍ਰੈਗੋਇਰ ਟਰੂਡੋ ਦੇ ਵਿਆਹ ਨੂੰ 18 ਸਾਲ ਹੋ ਚੁੱਕੇ ਹਨ ਅਤੇ ਹੁਣ ਉਹਨਾਂ ਨੇ ਇਹ ਫ਼ੈਸਲਾ ਕੀਤਾ …

Read More »

ਭਾਰਤ-ਪਾਕਿਸਤਾਨ ਵਿਚਾਲੇ ਸਿੱਧੀ ਗੱਲਬਾਤ ਚਾਹੁੰਦਾ ਹੈ ਅਮਰੀਕਾ

ਭਾਰਤ-ਪਾਕਿਸਤਾਨ ਵਿਚਾਲੇ ਸਿੱਧੀ ਗੱਲਬਾਤ ਚਾਹੁੰਦਾ ਹੈ ਅਮਰੀਕਾ ਪਾਕਿ ਦੇ ਪ੍ਰਧਾਨ ਮੰਤਰੀ ਨੇ ਕਿਹਾ ਸੀ : ਅਸੀਂ ਗੁਆਂਢੀ ਦੇਸ਼ ਨਾਲ ਗੱਲਬਾਤ ਲਈ ਹਾਂ ਤਿਆਰ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਇਕ ਵਾਰ ਫਿਰ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿੱਧੀ ਗੱਲਬਾਤ ਸ਼ੁਰੂ ਕਰਵਾਉਣਾ ਚਾਹੁੰਦਾ ਹੈ। ਦਰਅਸਲ, ਦੋ ਦਿਨ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ …

Read More »

ਪਰਲ ਗਰੁੱਪ ਘੁਟਾਲੇ ’ਚ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਬੰਧੀ ਜਾਂਚ ਸ਼ੁਰੂ

ਪਰਲ ਗਰੁੱਪ ਘੁਟਾਲੇ ’ਚ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਬੰਧੀ ਜਾਂਚ ਸ਼ੁਰੂ ਸੀਐਮ ਮਾਨ ਬੋਲੇ, ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਦੁਆਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪਰਲ ਗਰੁੱਪ ਦੇ ਕਰੋੜਾਂ ਰੁਪਏ ਦੇ ਘੁਟਾਲੇ ਵਿਚ ਹੁਣ ਕੁਝ ਵੱਡੇ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ। ਪੰਜਾਬ ਵਿਜੀਲੈਂਸ ਨੇ ਇਸ ਸਬੰਧੀ ਜਾਂਚ …

Read More »

ਓਪੀ ਸੋਨੀ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ

ਓਪੀ ਸੋਨੀ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਹੋਈ ਪੇਸ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਹੇਠ ਗਿ੍ਰਫਤਾਰ ਕੀਤੇ ਗਏ ਕਾਂਗਰਸ ਪਾਰਟੀ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੀਡੀਓ ਕਾਨਫਰੰਸ ਰਾਹੀਂ ਅੰਮਿ੍ਰਤਸਰ ਦੀ ਅਦਾਲਤ ਵਿਚ …

Read More »