ਕੌਮਾਂਤਰੀ ਪੱਧਰ ‘ਤੇ ਜੇਤੂ ਖਿਡਾਰੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ, ਸੂਬੇ ‘ਚ ਕੋਚਾਂ ਦੀ ਗਿਣਤੀ 309 ਤੋਂ ਵਧਾ ਕੇ 2360 ਕਰਨ ਦਾ ਫ਼ੈਸਲਾ ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਨੂੰ ਖੇਡਾਂ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ-2023 ਤਿਆਰ ਕੀਤੀ ਗਈ ਹੈ। ਇਸ ਨੀਤੀ ਨੂੰ ਪਿਛਲੇ …
Read More »Daily Archives: August 4, 2023
ਮਿਆਰੀ ਸਿੱਖਿਆ ਦੇ ਧੁਰੇ ਵਜੋਂ ਉੱਭਰੇਗਾ ਪੰਜਾਬ : ਭਗਵੰਤ ਮਾਨ
ਆਈਆਈਐੱਮ ਅਹਿਮਦਾਬਾਦ ਤੋਂ ਸਿਖਲਾਈ ਲੈਣ ਲਈ ਰਵਾਨਾ ਕੀਤੇ ਮੁੱਖ ਅਧਿਆਪਕ ਮੁਹਾਲੀ : ਸਿੱਖਿਆ ਦੇ ਖੇਤਰ ਵਿੱਚ ਇਨਕਲਾਬ ਲਿਆਉਣ ਦੇ ਉਦੇਸ਼ ਨਾਲ ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈਆਈਐੱਮ) ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਸਕੂਲ ਮੁਖੀਆਂ ਦੇ ਪਹਿਲੇ ਬੈਚ ਨੂੰ ਮੁਹਾਲੀ ਹਰੀ …
Read More »ਦਰਿਆਵਾਂ ਵਿੱਚ ਖੁਰੀਆਂ ਜ਼ਮੀਨਾਂ ਦਾ ਮੁਆਵਜ਼ਾ ਦਿਆਂਗੇ: ਧਾਲੀਵਾਲ
ਕੈਬਨਿਟ ਮੰਤਰੀ ਨੇ ਦਰਿਆ ਦੇ ਨੇੜਲੇ ਪਿੰਡਾਂ ਦਾ ਕੀਤਾ ਦੌਰਾ ਅਜਨਾਲਾ/ਬਿਊਰੋ ਨਿਊਜ਼ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਦੇ ਰਾਵੀ ਦਰਿਆ ਦੇ ਕੰਢੇ ਪਿੰਡ ਘੁੰਮਰਾਏ, ਰੂੜੇਵਾਲ ਅਤੇ ਪੰਜਗਰਾਈਂ ਵਿੱਚ ਦਰਿਆ ਵੱਲੋਂ ਜ਼ਮੀਨਾਂ ਨੂੰ ਲਾਈ ਜਾ ਰਹੀ ਢਾਹ ਦਾ ਮੌਕਾ ਦੇਖਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਗਦੇ ਰਾਵੀ, …
Read More »ਪੰਜਾਬ : ਹੜ੍ਹ ਮਾਰੇ ਖੇਤਰਾਂ ਵਿਚ ਮੱਕੀ, ਬਾਜਰਾ ਤੇ ਮੂੰਗੀ ਬੀਜਣ ਦੀ ਸਲਾਹ
ਮਾਹਿਰਾਂ ਅਨੁਸਾਰ ਅਗਸਤ ਦੇ ਪਹਿਲੇ ਹਫਤੇ ਤੱਕ ਝੋਨੇ ਦੀ ਮੁੜ ਲੁਆਈ ਨਾ ਹੋਣ ‘ਤੇ ਕਣਕ ਦੀ ਬਿਜਾਈ ‘ਤੇ ਪਵੇਗਾ ਅਸਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਹੜ੍ਹਾਂ ਨੇ ਝੋਨੇ ਦੀ ਫਸਲ ਦਾ ਕਾਫੀ ਨੁਕਸਾਨ ਕੀਤਾ ਹੈ। ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਥਾਵਾਂ ‘ਤੇ ਅਗਸਤ ਦੇ ਪਹਿਲੇ ਹਫ਼ਤੇ ਤੱਕ ਝੋਨੇ …
Read More »ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਯਤਨ ਜਾਰੀ: ਢੀਂਡਸਾ
ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਉਦੇਸ਼ ਕੇਂਦਰ ਕੋਲੋਂ ਪੰਜਾਬ ਨਾਲ ਸਬੰਧਤ ਮਸਲਿਆਂ ਦਾ ਹੱਲ ਕਰਵਾਉਣਾ ਹੈ। ਪਟਿਆਲਾ ‘ਚ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਪੰਜਾਬ ‘ਚ ਲਾਭਪਾਤਰੀਆਂ ਦੇ ਘਰਾਂ ਤੱਕ ਪੁੱਜੇਗਾ ਆਟਾ ਤੇ ਕਣਕ
ਮੰਤਰੀ ਮੰਡਲ ਨੇ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ‘ਚ ਆਟਾ-ਦਾਲ ਸਕੀਮ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਨੂੰ ਆਟਾ ਜਾਂ ਕਣਕ ਘਰਾਂ ਤੱਕ ਪੁੱਜਦੀ ਕਰਨ ਲਈ ਕੌਮੀ ਖੁਰਾਕ ਸੁਰੱਖਿਆ ਐਕਟ (ਐੱਨਐੱਫਐੱਸਏ) ਅਧੀਨ …
Read More »‘ਗੂੜ੍ਹੀ ਮੁਹੱਬਤ’ ਦੀ ਸਾਂਝ ਤੋੜ ਗਿਆ ਸੁਰਿੰਦਰ ਛਿੰਦਾ
ਲੁਧਿਆਣਾ ਵਿੱਚ ਹੋਇਆ ਸਸਕਾਰ; ਵੱਡੀ ਗਿਣਤੀ ਪ੍ਰਸ਼ੰਸਕਾਂ ਤੇ ਸ਼ਖ਼ਸੀਅਤਾਂ ਨੇ ਕੀਤੇ ਅੰਤਿਮ ਦਰਸ਼ਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ‘ਚ ਵਿਲੀਨ ਹੋ ਗਿਆ। ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਸੁਰਿੰਦਰ ਛਿੰਦਾ ਦਾ ਅੰਤਿਮ ਸੰਸਕਾਰ 29 ਜੁਲਾਈ ਨੂੰ ਕੀਤਾ ਗਿਆ। ਇਸ ਮੌਕੇ ਮਰਹੂਮ ਗਾਇਕ ਨੂੰ ਸ਼ਰਧਾਂਜਲੀਆਂ …
Read More »ਪੀਏਯੂ ਦੀਆਂ ਵਿਦਿਆਰਥਣਾਂ ਵੱਲੋਂ ਅਧਿਆਪਕਾਂ ‘ਤੇ ਸਰੀਰਕ ਸ਼ੋਸ਼ਣ ਦੇ ਆਰੋਪ
ਰਾਜਪਾਲ ਨੂੰ ਲਿਖੀ ਚਿੱਠੀ ਸੋਸ਼ਲ ਮੀਡੀਆ ‘ਤੇ ਵਾਇਰਲ; ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਧਿਆਪਕ ਦਾ ਤਬਾਦਲਾ ਲੁਧਿਆਣਾ : ਪੀਏਯੂ ਵਿੱਚ ਵੱਖ-ਵੱਖ ਕੋਰਸਾਂ ਦੀ ਪੜ੍ਹਾਈ ਕਰਦੀਆਂ ਵਿਦਿਆਰਥਣਾਂ ਵੱਲੋਂ ਰਾਜਪਾਲ ਨੂੰ ਲਿਖੀ ਚਿੱਠੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਚਿੱਠੀ ਵਿੱਚ ਵਿਦਿਆਰਥਣਾਂ ਨੇ ਅਧਿਆਪਕਾਂ ‘ਤੇ ਸਰੀਰਕ ਸ਼ੋਸ਼ਣ ਅਤੇ ਛੇੜ-ਛਾੜ ਦੇ ਆਰੋਪ ਲਾਏ …
Read More »ਮਾੜਾ-ਚੰਗਾ ਬੋਲ ਕੇ ਸੰਵਿਧਾਨਕ ਫਰਜ਼ ਨਿਭਾਉਣ ਤੋਂ ਨਹੀਂ ਰੋਕਿਆ ਜਾ ਸਕਦਾ : ਬੀਐਲ ਪੁਰੋਹਿਤ
ਰਾਜਪਾਲ ਨੇ ਮੁੱਖ ਮੰਤਰੀ ਨੂੰ ਇੱਕ ਹੋਰ ਪੱਤਰ ਲਿਖਿਆ; ਮਾੜੀ ਸ਼ਬਦਾਵਲੀ ਵਰਤਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਣ ਦਾ ਸਿਲਸਿਲਾ ਜਾਰੀ ਰੱਖਦਿਆਂ ਨਵਾਂ ਪੱਤਰ ਲਿਖ ਕੇ ਖ਼ੁਦ ਨੂੰ ਸੰਵਿਧਾਨਕ ਜ਼ਿੰਮੇਵਾਰੀਆਂ ਵਿੱਚ ਬੱਝਿਆ ਹੋਇਆ ਕਰਾਰ ਦਿੱਤਾ …
Read More »ਦਲਿਤਾਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਰਾਜਪਾਲ ਨੂੰ ਮੰਗ ਪੱਤਰ
ਬਸਪਾ ਵੱਲੋਂ 13 ਅਗਸਤ ਨੂੰ ਜਲੰਧਰ ‘ਚ ਦਲਿਤ ਮਹਾਪੰਚਾਇਤ ਕਰਨ ਦਾ ਐਲਾਨ ਚੰਡੀਗੜ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਦੀ ਅਗਵਾਈ ਹੇਠ ਪੰਜ ਮੈਂਬਰੀ ਵਫਦ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚੰਡੀਗੜ ਸਥਿਤ ਰਾਜ ਭਵਨ ਵਿਖੇ ਮੁਲਾਕਾਤ ਕੀਤੀ। ਵਫ਼ਦ ਨੇ ਰਾਜਪਾਲ ਨੂੰ …
Read More »