ਮੁੰਬਈ ’ਚ ਇਕੱਠੇ ਹੋਣਗੇ 26 ਦਲ, ਗੱਠਜੋੜ ਦੇ ਆਗੂ ਬਾਰੇ ਹੋ ਸਕਦਾ ਹੈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਡੀਆ (ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਂਇੰਸ) ਦੇ ਨਾਮ ਨਾਲ ਬਣੇ ਵਿਰੋਧੀ ਧਿਰਾਂ ਦੇ ਗੱਠਜੋੜ ਦੀ ਮੀਟਿੰਗ 31 ਅਗਸਤ ਅਤੇ 1 ਸਤੰਬਰ ਨੂੰ ਮੁੰਬਈ ’ਚ ਹੋਵੇਗੀ। ਇਸ ਮੀਟਿੰਗ ਦੀ ਮੇਜ਼ਬਾਨੀ ਸ਼ਿਵ ਸੈਨਾ (ਉਧਵ …
Read More »Daily Archives: August 5, 2023
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਦਾਕਾਰ ਸਨੀ ਦਿਓਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਦਾਕਾਰ ਸਨੀ ਦਿਓਲ ਫਿਲਮ ਗਦਰ-2 ਦੀ ਕਾਮਯਾਬੀ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸਨੀ ਦਿਓਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸਵੇਰੇ ਰਾਜਾਸਾਂਸੀ ਏਅਰਪੋਰਟ ’ਤੇ ਪਹੁੰਚਣ ਮਗਰੋਂ ਉਹ ਸਿੱਧੇ ਹੋਟਲ …
Read More »ਗੁਰਦਾਸਪੁਰ ’ਚ ‘ਆਪ’ ਆਗੂ ਸਮਸ਼ੇਰ ਸਿੰਘ ਦਾ ਕਿਸਾਨਾਂ ਵੱਲੋਂ ਵਿਰੋਧ
ਗੁਰਦਾਸਪੁਰ ’ਚ ‘ਆਪ’ ਆਗੂ ਸਮਸ਼ੇਰ ਸਿੰਘ ਦਾ ਕਿਸਾਨਾਂ ਵੱਲੋਂ ਵਿਰੋਧ ਕਾਨਾ ਪਿੰਡ ’ਚ ਖਰਾਬ ਹੋਈਆਂ ਫਸਲਾਂ ਦਾ ਨਿਰੀਖਣ ਕਰਨ ਲਈ ਪਹੁੰਚਿਆ ਸੀ ਸਮਸ਼ੇਰ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਦਾ ਕਾਨਾ ਪਿੰਡ ’ਚ ਕਿਸਾਨਾਂ ਨੇ …
Read More »ਜਗਦੀਸ਼ ਟਾਈਟਲਰ ਦੀ ਜ਼ਮਾਨਤ ’ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਇਤਰਾਜ਼
ਜਗਦੀਸ਼ ਟਾਈਟਲਰ ਦੀ ਜ਼ਮਾਨਤ ’ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਇਤਰਾਜ਼ ਕਿਹਾ : ਨਿਆਂ ਲਈ ਭਟਕ ਰਹੇ ਸਿੱਖਾਂ ਦੇ ਜ਼ਖਮਾਂ ’ਤੇ ਛਿੜਕਿਆ ਨਮਕ ਚੰਡੀਗੜ੍ਹ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਦੇ ਆਰੋਪੀ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਕੋਰਟ ਤੋਂ ਜ਼ਮਾਨਤ ਮਿਲਣ ’ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ …
Read More »ਲੁਧਿਆਣਾ ’ਚ ਹੋਈ ਵਾਰਡਬੰਦੀ ’ਤੇ ਕਾਂਗਰਸ ਵੱਲੋਂ ਚੁੱਕੇ ਸਵਾਲਾਂ ਦਾ ‘ਆਪ’ ਵਿਧਾਇਕ ਨੇ ਦਿੱਤਾ ਜਵਾਬ
ਲੁਧਿਆਣਾ ’ਚ ਹੋਈ ਵਾਰਡਬੰਦੀ ’ਤੇ ਕਾਂਗਰਸ ਵੱਲੋਂ ਚੁੱਕੇ ਸਵਾਲਾਂ ਦਾ ‘ਆਪ’ ਵਿਧਾਇਕ ਨੇ ਦਿੱਤਾ ਜਵਾਬ ਗੋਗੀ ਬੋਲੇ : ਕਾਂਗਰਸ ਪਾਰਟੀ ਦੇ ਵਿਛਾਏ ਹੋਏ ਕੰਡੇ ਚੁਗ ਰਹੇ ਹਾਂ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੋਈ ਵਾਰਡਬੰਦੀ ਨੂੰ ਲੈ ਕੇ ਸਿਆਸਤ ਗਰਮਾ ਚੁੱਕੀ ਹੈ। ਵਿਰੋਧੀ ਧਿਰਾਂ ਵੱਲੋਂ …
Read More »ਮਨਪ੍ਰੀਤ ਸਿੰਘ ਬਾਦਲ ਦੇ ਸਾਬਕਾ ਗੰਨਮੈਨ ’ਤੇ ਵਿਜੀਲੈਂਸ ਨੇ ਕਸਿਆ ਸ਼ਿਕੰਜਾ
ਮਨਪ੍ਰੀਤ ਸਿੰਘ ਬਾਦਲ ਦੇ ਸਾਬਕਾ ਗੰਨਮੈਨ ’ਤੇ ਵਿਜੀਲੈਂਸ ਨੇ ਕਸਿਆ ਸ਼ਿਕੰਜਾ ਬਠਿੰਡਾ ’ਚ ਖਰੀਦੇ ਦੋ ਪਲਾਟਾਂ ਨਾਲ ਸਬੰਧਤ ਹੈ ਮਾਮਲਾ ਚੰਡੀਗੜ੍ਹ/ਬਿਊਰੋ ਨਿਉਜ਼ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਕਿਉਂਕਿ ਬਠਿੰਡਾ ਵਿਜੀਲੈਂਸ ਦੀ ਰਾਡਾਰ ’ਤੇ ਉਨ੍ਹਾਂ ਦੇ ਕਰੀਬੀ ਵੀ ਆ …
Read More »ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ’ਚ ਤਿੰਨ ਸਾਲ ਦੀ ਹੋਈ ਸਜ਼ਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ’ਚ ਤਿੰਨ ਸਾਲ ਦੀ ਹੋਈ ਸਜ਼ਾ 5 ਸਾਲ ਨਹੀਂ ਲੜ ਸਕਣਗੇ ਚੋਣ, 1 ਲੱਖ ਰੁਪਏ ਜੁਰਮਾਨਾ ਵੀ ਲਗਾਇਆ, ਲਾਹੌਰ ਤੋਂ ਕੀਤਾ ਗਿ੍ਰਫ਼ਤਾਰ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ’ਚ ਅਦਾਲਤ ਵੱਲੋਂ 3 ਸਾਲ ਦੀ …
Read More »