Breaking News
Home / 2023 / August / 06

Daily Archives: August 6, 2023

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ

ਪੰਜਾਬ ਦੇ 22 ਰੇਲਵੇ ਸਟੇਸ਼ਨ ਹੁਣ ਏਅਰਪੋਰਟ ਦੀ ਤਰਜ਼ ’ਤੇ ਹੋਣਗੇ ਵਿਕਸਿਤ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮਿ੍ਰਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਉਦਘਾਟਨ ਕੀਤਾ ਹੈ। ਇਸ ਯੋਜਨਾ ਦੇ ਤਹਿਤ ਚੰਡੀਗੜ੍ਹ ਸਣੇ ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਰੱਖਿਆ ਨੀਂਹ ਪੱਥਰ

1309 ਸਟੇਸ਼ਨਾਂ ਨੂੰ ਕੀਤਾ ਜਾਵੇਗਾ ਰੀ-ਡਿਵੈਲਪ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮਿ੍ਰਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ ਪੂਰੇ ਭਾਰਤ ਵਿਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ ਹੈ। ਇਸ ਨਵੀਂ ਯੋਜਨਾ ਤਹਿਤ 1309 ਰੇਲਵੇ ਸਟੇਸ਼ਨਾਂ ਨੂੰ ਰੀ-ਡਿਵੈਲਪ ਕੀਤਾ ਜਾਵੇਗਾ। ਪਹਿਲੇ ਫੇਜ ਵਿਚ 508 ਸਟੇਸ਼ਨਾਂ …

Read More »

ਸੰਨੀ ਦਿਓਲ ਨੇ ਅਟਾਰੀ ਸਰਹੱਦ ’ਤੇ ਕੀਤਾ ਡਾਂਸ

ਸੰਨੀ ਦਿਓਲ ਆਪਣੀ ਨਵੀਂ ਫਿਲਮ ‘ਗਦਰ-2’ ਦੀ ਕਰ ਰਹੇ ਹਨ ਪ੍ਰਮੋਸ਼ਨ ਅਟਾਰੀ/ਬਿਊਰੋ ਨਿਊਜ਼ ਸੰਨੀ ਦਿਓਲ ਆਪਣੇ ਫਿਲਮੀ ਕਰੀਅਰ ਵਿਚ ਚਾਹੇ ਪਾਕਿਸਤਾਨ ਵਿਰੋਧੀ ਭੂਮਿਕਾਵਾਂ ਵਿਚ ਨਜ਼ਰ ਆਉਂਦੇ ਹਨ, ਪਰ ਉਨ੍ਹਾਂ ਨੂੰ ਲੋਕ ਅੱਜ ਵੀ ਪਾਕਿਸਤਾਨ ਵਿਚ ਪਸੰਦ ਕਰਦੇ ਹਨ। ਸੰਨੀ ਦਿਓਲ ਅਟਾਰੀ ਸਰਹੱਦ ’ਤੇ ਰਿਟਰੀਟ ਸੈਰੇਮਨੀ ਦੇਖਣ ਅਤੇ ਆਪਣੀ ਆਉਣ ਵਾਲੀ …

Read More »

ਪਾਕਿਸਤਾਨ ’ਚ ਵਾਪਰਿਆ ਵੱਡਾ ਰੇਲ ਹਾਦਸਾ

25 ਵਿਅਕਤੀਆਂ ਦੀ ਗਈ ਜਾਨ ਅਤੇ ਕਈ ਜ਼ਖ਼ਮੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਵਾਬਸ਼ਾਹ ਜ਼ਿਲ੍ਹੇ ਵਿਚ ਅੱਜ ਐਤਵਾਰ ਦੁਪਹਿਰ ਵੇਲੇ ਹੋਏ ਇਕ ਰੇਲ ਹਾਦਸੇ ਵਿਚ 25 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਦੋ ਦਰਜਨ ਤੋਂ ਜ਼ਿਆਦਾ ਜ਼ਖ਼ਮੀ ਵਿਅਕਤੀਆਂ ਦੀ ਹਾਲਤ …

Read More »