ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ 15 ਆਈਏਐਸ ਅਤੇ 16 ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ 31 ਆਈਏਐਸ-ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਵਿਚ 15 ਆਈਏਐਸ ਅਤੇ 16 ਪੀਸੀਐਸ ਅਧਿਕਾਰੀ ਸ਼ਾਮਲ ਹਨ। ਇਨ੍ਹਾਂ ਤਬਾਦਲਾ ਆਦੇਸ਼ਾਂ …
Read More »Daily Archives: August 9, 2023
ਰਾਹੁਲ ਗਾਂਧੀ ਨੇ ਮਨੀਪੁਰ ਹਿੰਸਾ ਮਾਮਲੇ ’ਚ ਭਾਜਪਾ ਖਿਲਾਫ ਚੁੱਕੇ ਸਵਾਲ
ਰਾਹੁਲ ਗਾਂਧੀ ਨੇ ਮਨੀਪੁਰ ਹਿੰਸਾ ਮਾਮਲੇ ’ਚ ਭਾਜਪਾ ਖਿਲਾਫ ਚੁੱਕੇ ਸਵਾਲ ਭਾਜਪਾ ਦੀ ਸੰਸਦ ਮੈਂਬਰ ਸਮਿਰਤੀ ਇਰਾਨੀ ਨੇ ਰਾਹੁਲ ਨੂੰ ਦਿੱਤਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਮਨੀਪੁਰ ਹਿੰਸਾ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਲਿਆਂਦੇ ਗਏ ਬੇਭਰੋਸਗੀ ਮਤੇ ਖਿਲਾਫ਼ ਅੱਜ ਸਦਨ ’ਚ ਦੂਜੇ ਦਿਨ ਦੀ ਬਹਿਸ ਵਿਚ ਕਾਂਗਰਸੀ ਸੰਸਦ ਮੈਂਬਰ ਰਾਹੁਲ …
Read More »ਹੜ੍ਹ ਪੀੜਤ ਕਿਸਾਨਾਂ ਦੇ ਹੱਕ ਵਿਚ ਨਿੱਤਰੀ ਪੰਜਾਬ ਕਾਂਗਰਸ
ਹੜ੍ਹ ਪੀੜਤ ਕਿਸਾਨਾਂ ਦੇ ਹੱਕ ਵਿਚ ਨਿੱਤਰੀ ਪੰਜਾਬ ਕਾਂਗਰਸ ਰਾਜਾ ਵੜਿੰਗ ਨੇ ਕਿਸਾਨਾਂ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਮਿ੍ਰਤਕਾਂ ਲਈ 10 ਲੱਖ ਰੁਪਏ ਮੁਆਵਜ਼ੇ ਦੀ ਕੀਤੀ ਮੰਗ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਪੰਜਾਬ ਕਾਂਗਰਸ ਵੱਲੋਂ ਪਟਿਆਲਾ ਦੇ ਮਿੰਨੀ ਸਕੱਤਰੇਤ ਵਿਖੇ ਰੋਸ …
Read More »ਹਾਰਟ ਅਟੈਕ ਦੇ ਨਾਲ ਹੋਈ ਇਕ ਹੋਰ ਨੌਜਵਾਨ ਧੀ ਦੀ ਮੌਤ
ਹਾਰਟ ਅਟੈਕ ਦੇ ਨਾਲ ਹੋਈ ਇਕ ਹੋਰ ਨੌਜਵਾਨ ਧੀ ਦੀ ਮੌਤ ਮਹਿਲ ਕਲਾਂ / ਸ਼ੇਰਪੁਰ : ਪਿੰਡ ਸਹੌਰ , ਮਹਿਲ ਕਲਾਂ ਦੀ 22 ਸਾਲਾਂ ਮਨਪ੍ਰੀਤ ਕੌਰ ਦੀ ਕੈਨੇਡਾ ਵਿੱਚ ਹਾਰਟ ਅਟੈਕ ਦੇ ਕਰਨ ਹੋਈ ਮੌਤ | ਇਹ ਦੁਖਦ ਖ਼ਬਰ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਧੀ ਦੇ ਪਿਤਾ ਕੇਵਲ ਸਿੰਘ ਵਾਸੀ ਸਹੌਰ …
Read More »ਕੈਨੇਡਾ ਵਿੱਚ ਇਕ ਹੋਰ ਨੌਜਵਾਨ ਦੀ ਮੌਤ
ਕੈਨੇਡਾ ਵਿੱਚ ਇਕ ਹੋਰ ਨੌਜਵਾਨ ਦੀ ਮੌਤ , ਬੁਖਾਰ ਚੜ੍ਹਨ ਤੋਂ ਬਾਅਦ ਹੋਈ ਮੌਤ ਚੰਡੀਗੜ੍ਹ/ ਬਿਊਰੋ ਨੀਊਜ਼ ਕੈਨੇਡਾ ਵਿੱਚ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ ਦੇ ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ 4 ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ। ਪਰਿਵਾਰ …
Read More »ਅੰਮਿ੍ਰਤਸਰ ਦੇ ਬਿਜਲੀ ਦਫਤਰ ’ਚ ਮੰਤਰੀ ਹਰਭਜਨ ਸਿੰਘ ਨੇ ਕੀਤੀ ਚੈਕਿੰਗ
ਅੰਮਿ੍ਰਤਸਰ ਦੇ ਬਿਜਲੀ ਦਫਤਰ ’ਚ ਮੰਤਰੀ ਹਰਭਜਨ ਸਿੰਘ ਨੇ ਕੀਤੀ ਚੈਕਿੰਗ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਨਰਾਇਣਗੜ੍ਹ ਸਬ ਡਿਵੀਜ਼ਨ ਛੇਹਰਟਾ ਦੇ ਬਿਜਲੀ ਦਫਤਰ ਵਿਚ ਅੱਜ ਬੁੱਧਵਾਰ ਸਵੇਰੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਛਾਪਾ ਮਾਰਿਆ ਅਤੇ ਚੈਕਿੰਗ ਕੀਤੀ। ਮੰਤਰੀ ਨੇ ਦਫਤਰ ਵਿਚ …
Read More »ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਿਆ ਅਸਤੀਫਾ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਿਆ ਅਸਤੀਫਾ ਪਠਾਨਕੋਟ ਜ਼ਮੀਨ ਘੁਟਾਲਾ ਮਾਮਲੇ ’ਚ ਪੰਜਾਬ ਕਾਂਗਰਸ ਦੀ ਘੇਰਾਬੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਪਠਾਨਕੋਟ ਜ਼ਮੀਨ ਘੁਟਾਲਾ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਨਾਮ ਸਾਹਮਣੇ ਆ ਰਿਹਾ ਹੈ। ਇਸਦੇ ਚੱਲਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ …
Read More »ਇਮਰਾਨ ਖਾਨ ਪੰਜ ਸਾਲ ਚੋਣਾਂ ਨਹੀਂ ਲੜ ਸਕਣਗੇ
ਇਮਰਾਨ ਖਾਨ ਪੰਜ ਸਾਲ ਚੋਣਾਂ ਨਹੀਂ ਲੜ ਸਕਣਗੇ ਇਲੈਕਸ਼ਨ ਕਮਿਸ਼ਨ ਦਾ ਫੈਸਲਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਲੈਕਸ਼ਨ ਕਮਿਸ਼ਨ ਨੇ ਪੰਜ ਸਾਲ ਦੇ ਲਈ ਆਯੋਗ ਕਰਾਰ ਦੇ ਦਿੱਤਾ ਹੈ। ਹੁਣ ਇਸ ਦਾ ਮਤਲਬ ਇਹ ਹੋ ਗਿਆ ਹੈ ਕਿ ਇਮਰਾਨ ਖਾਨ ਇਸ ਸਾਲ ਜਾਂ ਅਗਲੇ ਸਾਲ …
Read More »