ਰਾਘਵ ਚੱਢਾ ਨੂੰ ਵੀ ਰਾਜ ਸਭਾ ’ਚੋਂ ਕੀਤਾ ਗਿਆ ਸਸਪੈਂਡ ਜਾਅਲੀ ਦਸਤਖਤਾਂ ਦੇ ਲੱਗੇ ਹਨ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਬੁਲਾਰੇ ਰਾਘਵ ਚੱਢਾ ਨੂੰ ਰਾਜ ਸਭਾ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਵਿਸ਼ੇਸ਼ ਅਧਿਕਾਰ ਕਮੇਟੀ …
Read More »Daily Archives: August 11, 2023
ਹਿਮਾਚਲ ਦੇ ਚੰਬਾ ’ਚ ਭਿਆਨਕ ਸੜਕ ਹਾਦਸਾ
ਹਿਮਾਚਲ ਦੇ ਚੰਬਾ ’ਚ ਭਿਆਨਕ ਸੜਕ ਹਾਦਸਾ ਪੁਲਿਸ ਦੇ 6 ਜਵਾਨਾਂ ਦੀ ਗਈ ਜਾਨ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਤੀਸਾ ਵਿਚ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਤੀਸਾ ਤੋਂ ਬੈਰਾਗੜ੍ਹ ਮਾਰਗ ’ਤੇ ਜਾ ਰਹੀ ਪੁਲਿਸ ਜਵਾਨਾਂ ਨਾਲ ਭਰੀ ਇਕ ਗੱਡੀ ’ਤੇ ਪਹਾੜੀ ਡਿੱਗ ਗਈ। ਇਸ ਦੌਰਾਨ …
Read More »ਦਿੱਲੀ ਦੇ ਸਕੂਲਾਂ ’ਚ ਫੋਨ ਨਹੀਂ ਚਲਾ ਸਕਣਗੇ ਬੱਚੇ
ਦਿੱਲੀ ਦੇ ਸਕੂਲਾਂ ’ਚ ਫੋਨ ਨਹੀਂ ਚਲਾ ਸਕਣਗੇ ਬੱਚੇ ਐਮਰਜੈਂਸੀ ਲਈ ਹੈਲਪ ਲਾਈਨ ਨੰਬਰ ਹੋਣਗੇ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਰਕਾਰ ਨੇ ਸਕੂਲਾਂ ਵਿਚ ਮੋਬਾਇਲ ਫੋਨ ਦੇ ਇਸਤੇਮਾਲ ’ਤੇ ਪਾਬੰਦੀ ਲਗਾ ਦਿੱਤੀ ਹੈ। ਦਿੱਲੀ ਸਰਕਾਰ ਨੇ ਇਕ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਮਾਪੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ …
Read More »ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ
ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਤੱਕ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ …
Read More »ਪੰਜਾਬ ’ਚ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਢੇਰ
ਪੰਜਾਬ ’ਚ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਢੇਰ ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਏ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ਜ਼ਿਲ੍ਹੇ ਵਿਚ ਥੇਕਲਾਂ ਪਿੰਡ ਦੇ ਨੇੜੇ ਬੀਐਸਐਫ ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ। ਬੀਐਸਐਫ ਦੇ ਪੰਜਾਬ ਫਰੰਟੀਅਰ ਦੇ ਪੀਆਰਓ ਦੇ ਦੱਸਣ ਮੁਤਬਕ ਅੱਜ 11 ਅਗਸਤ ਨੂੰ ਸਵੇਰੇ ਫੌਜ …
Read More »ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਤਬੀਅਤ ਵਿਗੜੀ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਤਬੀਅਤ ਵਿਗੜੀ ਅਬੋਹਰ ’ਚ ਭਾਸ਼ਣ ਦਿੰਦਿਆਂ ਆਉਣ ਲੱਗੇ ਚੱਕਰ ਅਬੋਹਰ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਤਬੀਅਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਉਣਾ ਪਿਆ। ਫਾਜ਼ਿਲਕਾ ਦੇ ਅਬੋਹਰ ਵਿਚ ਵੀਰਵਾਰ ਦੇਰ ਸ਼ਾਮ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ …
Read More »ਆਜ਼ਾਦੀ ਦਿਵਸ ਨੂੰ ਲੈ ਕੇ ਦਿੱਲੀ ’ਚ ਹਾਈ ਸਕਿਉਰਿਟੀ
ਆਜ਼ਾਦੀ ਦਿਵਸ ਨੂੰ ਲੈ ਕੇ ਦਿੱਲੀ ’ਚ ਹਾਈ ਸਕਿਉਰਿਟੀ ਡਰੋਨ ਅਤੇ ਪੈਰਾਗਲਾਈਡਿੰਗ ’ਤੇ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ 15 ਅਗਸਤ ਯਾਨੀ ਆਜ਼ਾਦੀ ਦਿਵਸ ਨੂੰ ਲੈ ਕੇ ਦਿੱਲੀ ਵਿਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਦਿੱਲੀ ’ਚ ਲਾਲ ਕਿਲੇ ’ਤੇ 77ਵੇਂ ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9ਵੀਂ ਵਾਰ ਝੰਡਾ ਲਹਿਰਾਉਣਗੇ। …
Read More »ਨਿਊਯਾਰਕ ਦੇ ਵਿੱਚ ਸਿੱਖ ਪੁਲਿਸ ਅਧਿਕਾਰੀ ਨੂੰ ਦਾੜ੍ਹੀ ਰੱਖਣ ਤੋਂ ਰੋਕਿਆ
ਨਿਊਯਾਰਕ ਦੇ ਵਿੱਚ ਸਿੱਖ ਪੁਲਿਸ ਅਧਿਕਾਰੀ ਨੂੰ ਦਾੜ੍ਹੀ ਰੱਖਣ ਤੋਂ ਰੋਕਿਆ ਕਿਹਾ : ਗੈਸ ਮਾਸਕ ਪਾਉਣ ਦੇ ਵਿੱਚ ਸੁਰੱਖਿਆ ਜੋਖ਼ਮ ਪੈਦਾ ਹੋ ਸਕਦੇ ਹਨ ਨਿਊਯਾਰਕ , 11 ਅਗਸਤ ਨਿਊਯਾਰਕ ਰਾਜ ਦੇ ਪੁਲਿਸ ਅਧਿਕਾਰੀ ਨੂੰ ਦਾੜ੍ਹੀ ਰੱਖਣ ਤੋਂ ਮਨ੍ਹਾ ਕਰਨ ਦਾ ਮਾਮਲਾ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ …
Read More »Har Ghar Tiranga: ‘ਹਰ ਘਰ ਤਿਰੰਗਾ’ ਰੈਲੀ ਨੂੰ ਉਪ ਰਾਸ਼ਟਰਪਤੀ ਧਨਖੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਕਈ ਕੇਂਦਰੀ ਮੰਤਰੀਆਂ ਨੇ ਕੀਤੀ ਸ਼ਮੂਲੀਅਤ
Har Ghar Tiranga: ‘ਹਰ ਘਰ ਤਿਰੰਗਾ’ ਰੈਲੀ ਨੂੰ ਉਪ ਰਾਸ਼ਟਰਪਤੀ ਧਨਖੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਕਈ ਕੇਂਦਰੀ ਮੰਤਰੀਆਂ ਨੇ ਕੀਤੀ ਸ਼ਮੂਲੀਅਤ 13 ਅਗਸਤ ਤੋਂ 15 ਅਗਸਤ ਤੱਕ ਸਮੁੱਚਾ ਦੇਸ਼ “ਹਰ ਘਰ ਤਿਰੰਗਾ” ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਮਨਾਏਗਾ। ਇਸ ਵਿੱਚ ਲੋਕਾਂ ਨੂੰ ਘਰਾਂ ਵਿੱਚ ਝੰਡੇ ਲਹਿਰਾਉਣ ਦੀ ਅਪੀਲ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਸ਼ੁਰੂ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਦਰਸ਼ਨੀ ਡਿਓਢੀ ਦੇ ਉੱਪਰਲੇ ਹਿੱਸੇ ਦੇ ਅੰਦਰੂਨੀ ਭਾਗ ਦੀ ਮੁਰੰਮਤ ਦੀ ਕਾਰ ਸੇਵਾ ਅਰਦਾਸ ਉਪਰੰਤ ਆਰੰਭ ਹੋ ਗਈ ਹੈ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨੀ ਡਿਓਢੀ ਦੀ ਮੁਰੰਮਤ …
Read More »