ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਤਿੰਨ ਸਾਲ ਦੀ ਸਜ਼ਾ, ਪੰਜ ਸਾਲਾਂ ਲਈ ਚੋਣ ਲੜਨ ਦੇ ਅਯੋਗ ਠਹਿਰਾਇਆ ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ‘ਚ ਉਨ੍ਹਾਂ …
Read More »Daily Archives: August 11, 2023
ਮਜਾਰੀ ਦੇ ਨੌਜਵਾਨ ਹਰਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ‘ਚ ਮੌਤ
ਬਲਾਚੌਰ/ਬਿਊਰੋ ਨਿਊਜ਼ : ਬਲਾਚੌਰ ਦੇ ਨੇੜਲੇ ਪਿੰਡ ਮਜਾਰੀ ਦੇ ਨੌਜਵਾਨ ਹਰਪ੍ਰੀਤ ਸਿੰਘ (35) ਦੀ ਅਮਰੀਕਾ ਦੇ ਕੈਲੀਫੋਰਨੀਆ ਦੇ ਸ਼ਹਿਰ ਵੈਲੀਜੋ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਕਾਰਨ ਇਲਾਕੇ ਭਰ ‘ਚ ਸੋਗ ਦੀ ਲਹਿਰ ਫੈਲ ਗਈ। ਹਰਪ੍ਰੀਤ ਸਿੰਘ ਹਾਲੇ 25 ਜੂਨ ਨੂੰ ਹੀ ਛੁੱਟੀ ਕੱਟ ਕੇ ਪਿੰਡੋਂ …
Read More »ਆਸਟਰੇਲੀਆ ਦੇ ਕੁਈਨਜ਼ਲੈਂਡ ‘ਚ ਸਿੱਖ ਬੱਚਿਆਂ ਨੂੰ ਸਕੂਲ ‘ਚ ਗਾਤਰਾ ਪਾਉਣ ਦੀ ਇਜਾਜ਼ਤ ਮਿਲੀ
ਮੈਲਬਰਨ : ਆਸਟਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਅਦਾਲਤ ਨੇ ਸਕੂਲ ਕੈਂਪਸ ਵਿੱਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਾਉਣ ‘ਤੇ ਪਾਬੰਦੀ ਲਾਉਣ ਵਾਲੇ ਕਾਨੂੰਨ ਨੂੰ ‘ਅਸੰਵਿਧਾਨਕ’ ਕਰਾਰ ਦਿੰਦਿਆਂ ਪਲਟ ਦਿੱਤਾ ਹੈ। ਰਾਜ ਦੀ ਸਰਵਉੱਚ ਅਦਾਲਤ ਦਾ ਇਹ ਫੈਸਲਾ ਕਮਲਜੀਤ ਕੌਰ ਅਠਵਾਲ ਵੱਲੋਂ ਪਿਛਲੇ ਸਾਲ ਰਾਜ ਸਰਕਾਰ ਨੂੰ ਅਦਾਲਤ ਵਿੱਚ ਲੈ ਜਾਣ ਤੋਂ …
Read More »ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਸਟਰੇਲੀਆ ਦੇ ਸਿੱਖਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ : ਕੁਈਨਜ਼ਲੈਂਡ ਦੇ ਸਕੂਲਾਂ ‘ਚ ਕਿਰਪਾਨ ਪਾਉਣ ਦੀ ਪਾਬੰਦੀ ਖਿਲਾਫ ਅਦਾਲਤੀ ਕੇਸ ਜਿੱਤਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਸਟਰੇਲੀਆ ਦੇ ਸਿੱਖਾਂ ਨੂੰ ਵਧਾਈ ਦਿੱਤੀ ਹੈ। ਜਥੇਦਾਰ ਨੇ ਕਿਹਾ ਕਿ ਕੁਈਨਜ਼ਲੈਂਡ ਦੀ ਅਦਾਲਤ ਵਲੋਂ ਸਿੱਖਾਂ ਨੂੰ ਕਕਾਰ ਵਜੋਂ ਕਿਰਪਾਨ ਧਾਰਨ ਕਰਨ ਦੀ ਖੁੱਲ੍ਹ ਦੇਣ …
Read More »ਪੰਜਾਬ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ ਦੀ ਜ਼ਿੰਮੇਵਾਰੀ
ਪਿਛਲੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਦਾ ਪਾਣੀ ਤਾਂ ਘਟਣਾ ਸ਼ੁਰੂ ਹੋ ਗਿਆ ਹੈ ਪਰ ਇਨ੍ਹਾਂ ਨਾਲ ਹੋਏ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਿਸ ਤਰ੍ਹਾਂ ਅਤੇ ਕਿੰਨੀ ਕੁ ਕੀਤੀ ਜਾ ਸਕੇਗੀ, ਹੁਣ ਇਹ ਸਵਾਲ ਸਾਹਮਣੇ ਆਣ ਖੜ੍ਹਾ ਹੋਇਆ ਹੈ। ਇਕ ਤਾਜ਼ਾ ਰਿਪੋਰਟ ਅਨੁਸਾਰ ਹਾਲੇ ਘੱਗਰ ਦਰਿਆ ਵਿਚ ਪਏ 72 …
Read More »DMCH Ludhiana’s NRI Family Medical Care Plan, A Peace Of Mind For NRIs
Dayanand Medical College and Hospital, Ludhiana Punjab’s initiative called “NRI Family Medical Care Plan” has come as ablessing for many. NRIs can avail of this plan for their Parents, Family members and Near & Dears to fulfill all their health-related needs and be relaxed while working out of the country. …
Read More »ਹਾਊਸਿੰਗ ਡਿਵੈਲਪਮੈਂਟ ਦੇ ਕੰਮ ਨੂੰ ਬਿਹਤਰ ਢੰਗ ਨਾਲ ਨਿਪਟਾਉਣ ਦੀ ਕੋਸ਼ਿਸ਼ ਕਰਾਂਗੇ : ਫੋਰਡ
ਓਨਟਾਰੀਓ/ਬਿਊਰੋ ਨਿਊਜ਼ : ਹਾਊਸਿੰਗ ਡਿਵੈਲਪਮੈਂਟ ਬਾਰੇ ਆਡੀਟਰ ਜਨਰਲ ਦੀ ਰਿਪੋਰਟ ਆਉਣ ਤੋਂ ਬਾਅਦ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਪ੍ਰਕਿਰਿਆ ਦੇ ਹਰ ਨਿੱਕੇ ਵੱਡੇ ਪੱਖ ਦਾ ਖਿਆਲ ਰੱਖਿਆ ਗਿਆ ਹੈ ਪਰ ਉਹ ਮੰਨਦੇ ਹਨ ਕਿ ਇਸ ਕੰਮ ਨੂੰ ਹੋਰ ਬਿਹਤਰ ਢੰਗ ਨਾਲ ਕੀਤਾ …
Read More »ਟਰੂਡੋ ਦਾ ਪਰਿਵਾਰ ਬ੍ਰਿਟਿਸ਼ ਕੋਲੰਬੀਆ ‘ਚ ਮਨਾਏਗਾ ਛੁੱਟੀਆਂ
ਓਟਵਾ : ਪ੍ਰਧਾਨ ਮੰਤਰੀ ਆਫਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਸਟਿਨ ਟਰੂਡੋ ਤੇ ਉਸ ਦਾ ਪਰਿਵਾਰ ਬ੍ਰਿਟਿਸ਼ ਕੋਲੰਬੀਆ ਵਿਖੇ ਛੁੱਟੀਆਂ ਮਨਾਉਣ ਜਾ ਰਿਹਾ ਹੈ। ਇਹ ਛੁੱਟੀਆਂ ਇੱਕ ਹਫਤੇ ਤੋਂ ਥੋੜ੍ਹਾ ਵੱਧ ਚੱਲਣਗੀਆਂ। ਪੀਐਮਓ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਦਾ ਪਰਿਵਾਰ ਕਿੱਥੇ ਰਹਿਣਗੇ ਪਰ ਇਹ …
Read More »2035 ਤੱਕ ਕਲੀਨ ਪਾਵਰ ਟੀਚੇ ਪੂਰੇ ਕਰਨ ਵਾਲੇ ਪ੍ਰੋਵਿੰਸਾਂ ਨੂੰ ਮਿਲਣਗੀਆਂ ਰਿਆਇਤਾਂ ਤੇ ਫਾਇਦੇ
ਓਟਵਾ/ਬਿਊਰੋ ਨਿਊਜ਼ : ਰਿਸਾਅ ਮੁਕਤ ਇਲੈਕਟ੍ਰਿਸਿਟੀ ਗ੍ਰਿੱਡ ਲਈ 2035 ਦੇ ਟੀਚੇ ਪੂਰੇ ਨਾ ਕਰ ਸਕਣ ਵਾਲੀਆਂ ਪ੍ਰੋਵਿੰਸਾਂ ਨੂੰ ਫੈਡਰਲ ਸਰਕਾਰ ਟੈਕਸਾਂ ਵਿੱਚ ਛੋਟ ਤੇ ਇਲੈਕਟ੍ਰਿਸਿਟੀ ਪ੍ਰੋਜੈਕਟਸ ਲਈ ਦਿੱਤੀਆਂ ਜਾਣ ਵਾਲੀਆਂ ਗ੍ਰਾਂਟਸ ਉੱਤੇ ਰੋਕ ਲਾਉਣ ਬਾਰੇ ਵਿਚਾਰ ਕਰ ਰਹੀ ਹੈ। ਫੈਡਰਲ ਸਰਕਾਰ ਵੱਲੋਂ ਪਹਿਲਾਂ ਹੀ ਇਹ ਸਪਸਟ ਕੀਤਾ ਜਾ ਚੁੱਕਿਆ ਹੈ …
Read More »ਓਪੀਪੀ ਨੇ ਬਰਾਮਦ ਕੀਤੇ 8 ਮਿਲੀਅਨ ਡਾਲਰ ਦੇ ਨਸ਼ੇ ਅਤੇ ਹਥਿਆਰ
ਓਨਟਾਰੀਓ : ਓਨਟਾਰੀਓਪ੍ਰੋਵਿੰਸ਼ੀਅਲ ਪੁਲਿਸ (ਓਪੀਪੀ) ਵੱਲੋਂ 8 ਮਿਲੀਅਨ ਡਾਲਰ ਮੁੱਲ ਦੇ ਗੈਰਕਾਨੂੰਨੀ ਨਸ਼ੇ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ ਤੇ ਇਸ ਸਬੰਧ ਵਿੱਚ 23 ਵਿਅਕਤੀਆਂ ਨੂੰ ਚਾਰਜ ਵੀ ਕੀਤਾ ਗਿਆ ਹੈ। ਤਿੰਨ ਵਿਅਕਤੀਆਂ ਨੂੰ ਤਾਂ ਜੇਲ੍ਹ ਵਿੱਚੋਂ ਸਮਗਲਿੰਗ ਦਾ ਇਹ ਧੰਦਾ ਚਲਾਉਣ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ …
Read More »