ਪੀੜਤ ਨੇ ਕੌਮੀ ਕਮਿਸ਼ਨ ਵਿੱਚ ਦਿੱਤੀ ਸ਼ਿਕਾਇਤ ਵਾਪਸ ਲਈ ਚੰਡੀਗੜ੍ਹ/ਬਿਊਰੋ ਨਿਊਜ਼ : ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਵੀ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਜਿਨਸੀ ਸ਼ੋਸ਼ਣ ਵਾਲੇ ਕੇਸ ਨੂੰ ਬੰਦ ਕਰ ਦਿੱਤਾ ਹੈ। ਕੌਮੀ ਕਮਿਸ਼ਨ ਦੀ ਇਸ ਕਾਰਵਾਈ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਰਾਹਤ ਮਿਲੀ ਹੈ। …
Read More »Daily Archives: August 18, 2023
ਪਾਕਿ ਸਰਕਾਰ ਦੋ ਸਿੱਖਾਂ ਨੂੰ ਕਰੇਗੀ ਕੌਮੀ ਸਨਮਾਨ ਨਾਲ ਸਨਮਾਨਿਤ
ਰਮੇਸ਼ ਸਿੰਘ ਅਰੋੜਾ ਅਤੇ ਡਾ. ਮੀਮਪਾਲ ਸਿੰਘ ਦਾ ਹੋਵੇਗਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਸਰਕਾਰ ਦੋ ਸਿੱਖ ਵਿਅਕਤੀਆਂ ਨੂੰ ਕੌਮੀ ਸਨਮਾਨ ਨਾਲ ਸਨਮਾਨਿਤ ਕਰਨ ਜਾ ਰਹੀ ਹੈ। ਪਾਕਿਸਤਾਨ ਦੀ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਬੈਸਡਰ ਤੇ ਐੱਮਐੱਲਏ ਰਮੇਸ਼ ਸਿੰਘ ਅਰੋੜਾ ਨੂੰ ‘ਸਿਤਾਰਾ ਏ ਇਮਤਿਆਜ਼’ ਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ …
Read More »ਪੰਜਾਬ ਵਿਚ ਪੰਚਾਇਤਾਂ ਭੰਗ ਕਰਨ ਦਾ ਮਾਮਲਾ ਹਾਈਕੋਰਟ ਪਹੁੰਚਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ …
Read More »ਗੁਰਦੁਆਰਿਆਂ ਵਿੱਚ ਖਿਡੌਣੇ ਜਹਾਜ਼ ਭੇਟ ਕਰਨ ਦੇ ਰੁਝਾਨ ਨੂੰ ਰੋਕੇਗੀ ਸ਼੍ਰੋਮਣੀ ਕਮੇਟੀ
ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀ ਗੁਰਦੁਆਰਿਆਂ ‘ਚ ਖਿਡੌਣਾ ਜਹਾਜ਼ ਰੱਖ ਕੇ ਟੇਕਦੇ ਸੀ ਮੱਥਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ਼ ਵਰਗੇ ਖਿਡੌਣੇ ਭੇਟ ਕਰਨ ਦੇ ਰੁਝਾਨ ਨੂੰ ਰੋਕਣ ਲਈ ਹੁਣ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਕੀਤਾ ਜਾਵੇਗਾ। …
Read More »ਕੋਵਿਡ ਦੇ ਵਧ ਰਹੇ ਮਾਮਲਿਆਂ ‘ਤੇ ਨਜ਼ਰ ਰੱਖ ਰਹੀ ਹੈ ਫੈਡਰਲ ਸਰਕਾਰ : ਹਾਲੈਂਡ
ਟੋਰਾਂਟੋ /ਬਿਊਰੋ ਨਿਊਜ਼ : ਕੈਨੇਡਾ ਦੇ ਨਵੇਂ ਸਿਹਤ ਮੰਤਰੀ ਮਾਰਕ ਹਾਲੈਂਡ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਕੋਵਿਡ-19 ਦੇ ਤਾਜ਼ਾ ਹਾਲਾਤ ਉੱਤੇ ਬੜੀ ਬਾਰੀਕੀ ਨਾਲ ਨਜ਼ਰ ਰੱਖ ਰਹੀ ਹੈ। ਕਿਉਂਕਿ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਵੱਲੋਂ ਜਾਰੀ ਕੀਤੇ ਗਏ ਡਾਟਾ ਅਨੁਸਾਰ ਇੱਕ ਵਾਰੀ ਫਿਰ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਵੇਖਣ …
Read More »ਮਾਰਕ ਹਾਲੈਂਡ ਨੇ ਯੂਨੀਵਰਸਲ ਫਾਰਮਾਕੇਅਰ ਬਿੱਲ ਨੂੰ 2023 ਦੇ ਅੰਤ ਤੱਕ ਪੇਸ਼ ਕਰਨ ਦਾ ਦਿੱਤਾ ਭਰੋਸਾ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਵੇਂ ਸਿਹਤ ਮੰਤਰੀ ਮਾਰਕ ਹਾਲੈਂਡ ਦਾ ਕਹਿਣਾ ਹੈ ਕਿ ਯੂਨੀਵਰਸਲ ਫਾਰਮਾਕੇਅਰ ਪ੍ਰੋਗਰਾਮ ਨੂੰ ਲਾਗੂ ਕਰਨ ਸਬੰਧੀ ਬਿੱਲ ਇਸ ਸਾਲ ਦੇ ਅੰਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ। ਨੈਸ਼ਨਲ ਯੂਨੀਵਰਸਲ ਫਾਰਮਾਕੇਅਰ ਪ੍ਰੋਗਰਾਮ ਕਾਇਮ ਕਰਨ ਲਈ ਇਸ ਸਾਲ ਦੇ ਅੰਤ ਤੱਕ ਬਿੱਲ ਪਾਸ ਕਰਨਾ ਲਿਬਰਲਾਂ …
Read More »ਫੈਡਰਲ ਸਰਕਾਰ ਨੂੰ ਹਾਊਸਿੰਗ ਬਿਜਨਸ ਤੋਂ ਮੂੰਹ ਨਹੀਂ ਸੀ ਮੋੜਨਾ ਚਾਹੀਦਾ : ਫਰੇਜਰ
ਬਰੈਂਪਟਨ/ਬਿਊਰੋ ਨਿਊਜ਼ : ਹਾਊਸਿੰਗ ਮੰਤਰੀ ਸੌਨ ਫਰੇਜਰ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਨੂੰ ਕਦੇ ਵੀ ਹਾਊਸਿੰਗ ਬਿਜਨਸ ਤੋਂ ਬਾਹਰ ਸੀ ਨਹੀਂ ਹੋਣਾ ਚਾਹੀਦਾ ਫਿਰ ਭਾਵੇਂ ਵੱਧ ਆਮਦਨ ਵਾਲੇ ਪ੍ਰੋਫੈਸਨਲਜ਼ ਨੂੰ ਵੀ ਕਿਫਾਇਤੀ ਘਰ ਲੱਭਣ ਲਈ ਸੰਘਰਸ਼ ਹੀ ਕਿਉਂ ਨਾ ਕਰਨਾ ਪਵੇ। ਉਨ੍ਹਾਂ ਆਖਿਆ ਕਿ ਪਿਛਲੀ ਅੱਧੀ ਸਦੀ ਤੋਂ ਲਿਬਰਲ …
Read More »ਬਰੈਂਪਟਨ ਵਿਚ ਸੜਕ ਹਾਦਸੇ ਦੌਰਾਨ ਪੰਜਾਬੀ ਮੁਟਿਆਰ ਦੀ ਮੌਤ
ਬਰੈਂਪਟਨ/ਭਗਤਾ ਭਾਈ : ਬਰੈਂਪਟਨ ਵਿਚ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਮੁਟਿਆਰ ਜਸਮੀਨ ਕੌਰ ਗੋਂਦਾਰਾ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਚੇਰੀ ਪੜ੍ਹਾਈ ਲਈ ਬੀਤੇ ਸਾਲ ਅਗਸਤ ਮਹੀਨੇ ਕੈਨੇਡਾ ਪਹੁੰਚੀ ਪਿੰਡ ਜਲਾਲ ਦੀ 21 ਸਾਲਾ ਵਿਆਹੁਤਾ ਲੜਕੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ …
Read More »ਗੱਡੀਆਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੰਜਾਬੀ ਮੂਲ ਦੇ ਤਿੰਨ ਵਿਅਕਤੀ ਗ੍ਰਿਫਤਾਰ
ਟੋਰਾਂਟੋ/ਬਿਊਰੋ ਨਿਊਜ਼ : ਯੌਰਕ ਰੀਜਨ ਵਿੱਚ ਗੱਡੀਆਂ ਚੋਰੀ ਕਰਨ ਵਾਲਿਆਂ ਦੇ ਗਿਰੋਹ ਦਾ ਪਰਦਾਫਾਸ਼ ਕਰਕੇ ਪੁਲਿਸ ਨੇ 3 ਮਿਲੀਅਨ ਡਾਲਰ ਦੀਆਂ ਚੋਰੀ ਕੀਤੀਆਂ ਗੱਡੀਆਂ ਬਰਾਮਦ ਕਰਨ ਦੇ ਨਾਲ ਨਾਲ 80 ਚਾਰਜਿਜ ਵੀ ਲਾਏ ਹਨ। ਇਸ ਸਬੰਧੀ ਜਾਂਚ ਮਈ ਵਿੱਚ ਸ਼ੁਰੂ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਆਖਿਆ …
Read More »ਗੈਰਕਾਨੂੰਨੀ ਗੱਡੀਆਂ ਦੀ ਵਿੱਕਰੀ ਰੋਕਣ ਲਈ ਨਵੀਂ ਕੈਂਪੇਨ ਲਾਂਚ ਕਰੇਗੀ ਪੁਲਿਸ
ਟੋਰਾਂਟੋ/ਬਿਊਰੋ ਨਿਊਜ਼ : ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਰਕਾਨੂੰਨੀ ਗੱਡੀਆਂ ਦੀ ਵਿੱਕਰੀ ਨਾਲ ਜੁੜੇ ਫਰਾਡ ਨੂੰ ਰੋਕਣ ਲਈ ਟੋਰਾਂਟੋ ਪੁਲਿਸ ਸਰਵਿਸ ਨਵੀਂ ਕੈਂਪੇਨ ਲਾਂਚ ਕਰਨ ਜਾ ਰਹੀ ਹੈ। ਟੋਰਾਂਟੋ ਪੁਲਿਸ ਦੇ ਡਾਊਨਟਾਊਨ ਸਥਿਤ ਹੈੱਡਕੁਆਰਟਰ ਵਿੱਚ ਇਸ ਨਵੀਂ ਕੈਂਪੇਨ ਸਬੰਧੀ ਤਫਸੀਲ ਨਾਲ ਜਾਣਕਾਰੀ ਦਿੱਤੀ ਜਾਵੇਗੀ। ਟੋਰਾਂਟੋ ਪੁਲਿਸ ਦੇ ਕਾਰਜਕਾਰੀ ਡਿਪਟੀ ਚੀਫ ਕੈਲੀ …
Read More »