Breaking News
Home / 2023 / August / 18 (page 6)

Daily Archives: August 18, 2023

ਸਦਭਾਵਨਾ ਦਾ ਮਾਰਗ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੱਖਣੀ ਏਸ਼ੀਆ ਤੇ ਮੱਧ ਪੂਰਬ ਤਕ ਦੀਆਂ ਉਦਾਸੀਆਂ ਦੇ ਰੂਪ ਵਿਚ ਯਾਤਰਾ ਕਰਕੇ ਕਰੀਬ ਪੰਜ ਸਦੀਆਂ ਪਹਿਲਾਂ ਇਸ ਵਿਸ਼ਾਲ ਖਿੱਤੇ ਦੇ ਲੋਕਾਂ ਨੂੰ ਪਿਆਰ ਮੁਹੱਬਤ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਦੀਆਂ ਇਨ੍ਹਾਂ ਉਦਾਸੀਆਂ ਦਾ ਲੋਕਾਂ ਦੇ ਮਨਾਂ ‘ਚ ਪਿਆ ਗਹਿਰਾ ਅਸਰ ਅੱਜ …

Read More »

ਅਭਿਸ਼ੇਕ ਬੱਚਨ ਦੀ ਆ ਰਹੀ ਫਿਲਮ ‘ਘੂਮਰ’

ਅਭਿਸ਼ੇਕ ਬੱਚਨ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ ‘ਘੂਮਰ’ ਨੂੰ ਲੈ ਕੇ ਕਾਫੀ ਸੁਰਖੀਆਂ ਵਿਚ ਹਨ। ਹਾਲ ਹੀ ਵਿਚ ਰਿਲੀਜ਼ ਹੋਏ ਇਸ ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਕਾਫੀ ਤਾਰੀਫ ਮਿਲੀ ਹੈ। ਇਸ ਨੂੰ ਦੇਖਣ ਤੋਂ ਬਾਅਦ ਫਿਲਮ ਪ੍ਰਤੀ ਦਰਸ਼ਕਾਂ ਦੀ ਦਿਲਚਸਪੀ ਕਾਫੀ ਵਧ ਗਈ ਹੈ। ਇਸ ਤੋਂ ਬਾਅਦ ਫਿਲਮ ਦੀ …

Read More »

ਫ਼ਿਲਮ ‘ਮਸਤਾਨੇ’ ਦਾ ਟ੍ਰੇਲਰ ਹੋਇਆ ਰਿਲੀਜ਼

ਦਰਸ਼ਕਾਂ ਵਲੋਂ ਫਿਲਮ ਨੂੰ ਲੈ ਕੇ ਕੀਤੀ ਜਾ ਰਹੀ ਹੈ ਬੇਸਬਰੀ ਨਾਲ ਉਡੀਕ ਆਉਣ ਵਾਲੀ ਪੰਜਾਬੀ ਫਿਲਮ ‘ਮਸਤਾਨੇ’ ਦਾ ਟ੍ਰੇਲਰ ਹੁਣ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਿਆ, ਜਿਸ ਨੇ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ ਹੈ। ਉਤਸ਼ਾਹ ਨਾਲ ਭਰੇ, ਟ੍ਰੇਲਰ ਨੇ ਐਕਸ਼ਨ, ਡਰਾਮੇ ਦੇ ਸੰਪੂਰਨ ਮਿਸ਼ਰਣ ਤੇ ਇਤਿਹਾਸ ਦੇ ਕੁਝ ਮਹੱਤਵਪੂਰਨ ਪੰਨਿਆਂ …

Read More »

ਨੀਰੂ ਬਾਜਵਾ ਦੀ ਫਿਲਮ ‘ਬੂਹੇ ਬਾਰੀਆਂ’ ਦਾ ਪੋਸਟਰ ਹੋਇਆ ਰਿਲੀਜ਼

ਪੁਲਿਸ ਦੇ ਕਿਰਦਾਰ ਵਿੱਚ ਆਵੇਗੀ ਨਜ਼ਰ ਨੀਰੂ ਬਾਜਵਾ ਅਦਾਕਾਰਾ ਨੀਰੂ ਬਾਜਵਾ ਇੱਕ ਤੋਂ ਬਾਅਦ ਇੱਕ ਨਵੀਆਂ ਫ਼ਿਲਮਾਂ ਵਿਚ ਨਜ਼ਰ ਆ ਰਹੀ ਹੈ। ਜਲਦ ਹੀ ਅਦਾਕਾਰਾ ਨਵੀਂ ਫ਼ਿਲਮ ‘ਬੂਹੇ ਬਾਰੀਆਂ’ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਏਗੀ। ਇਸ ਫ਼ਿਲਮ ਦੀ ਫਸਟ ਲੁੱਕ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ …

Read More »

ਨੀਰੂ ਬਾਜਵਾ ਤੇ ਰਣਜੀਤ ਬਾਵਾ ਦਾ ਨਵਾਂ ਗੀਤ ‘ਪੰਜਾਬ ਵਰਗੀ’ ਮੁੜ ਲੋਕਾਂ ਨੂੰ ਪੰਜਾਬੀ ਵਿਰਸੇ ਨਾਲ ਜੋੜੇਗਾ

ਪੰਜਾਬੀ ਅਦਾਕਾਰਾ ਅਤੇ ਰਣਜੀਤ ਬਾਵਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਗੀਤ ‘ਪੰਜਾਬ ਵਰਗੀ’ ਦਾ ਟੀਜ਼ਰ ਸ਼ੇਅਰ ਕੀਤਾ ਗਿਆ ਸੀ। ਇਸ ਉੱਪਰ ਪ੍ਰਸ਼ੰਸਕ ਆਪਣਾ ਖੂਬ ਪਿਆਰ ਲੁੱਟਾ ਰਹੇ ਸਨ। ਟੀਜ਼ਰ ਆਉਣ ਤੋਂ ਬਾਅਦ ਸਰੋਤੇ ਬੇਸਬਰੀ ਨਾਲ ਇੰਤਜਾਰ ਵਿੱਚ ਸਨ। ਬੀਤੇ ਦਿਨੀ 4 ਅਗਸਤ ਨੂੰ ਗੀਤ ‘ਪੰਜਾਬ ਵਰਗੀ’ ਰਿਲੀਜ ਹੋਇਆ ਹੈ। …

Read More »

DMCH Ludhiana’s NRI Family Medical Care Plan, A Peace Of Mind For NRIs

Dayanand Medical College and Hospital, Ludhiana Punjab’s initiative called “NRI Family Medical Care Plan” has come as ablessing for many. NRIs can avail of this plan for their Parents, Family members and Near & Dears to fulfill all their health-related needs and be relaxed while working out of the country. …

Read More »

ਨੌਜਵਾਨ ਅਤੇ ਖੁਦਮੁਖਤਾਰੀ ਦਾ ਰਾਹ

ਡਾ. ਸ਼ਿਆਮ ਸੁੰਦਰ ਦੀਪਤੀ ਨੌਜਵਾਨੀ ਦੀ ਇਕ ਤਸਵੀਰ ਜੋ ਪੇਸ਼ ਹੁੰਦੀ ਹੈ ਤੇ ਕਾਫੀ ਹੱਦ ਤਕ ਨਜ਼ਰ ਵੀ ਆਉਂਦੀ ਹੈ, ਉਹ ਜ਼ਰੂਰ ਨਿਰਾਸ਼ ਕਰਦੀ ਹੈ ਪਰ ਇਸ ਦਾ ਦੂਜਾ ਪਾਸਾ ਵੀ ਹੈ ਕਿ ਇਹ ਉਮਰ ਖ਼ੁਦਮੁਖ਼ਤਾਰੀ ਹਾਸਲ ਕਰਨ, ਆਤਮ-ਨਿਰਭਰ ਹੋਣ, ਆਪਣੀ ਜ਼ਿੰਦਗੀ ਦੇ ਫ਼ੈਸਲੇ ਆਪ ਕਰਨ ਦੀ ਸਮਰੱਥਾ ਵਾਲੇ ਹੁਨਰ …

Read More »

ਪੰਚਾਇਤਾਂ ਭੰਗ ਕਰਨਾ ਗੈਰ-ਲੋਕਤੰਤਰਿਕ

ਗੁਰਮੀਤ ਸਿੰਘ ਪਲਾਹੀ ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਕਹਾਉਂਦੀਆਂ ਪਿੰਡ ਪੰਚਾਇਤਾਂ, ਬਲਾਕ ਸੰਮਤੀਆਂ, ਜ਼ਿਲਾ ਪ੍ਰੀਸ਼ਦਾਂ ਨੂੰ ਉਹਨਾਂ ਦੀ 5 ਸਾਲ ਦੀ ਮਿਆਦ ਖਤਮ ਹੋਣ ਤੋਂ 4-5 ਮਹੀਨੇ ਪਹਿਲਾਂ ਹੀ ਭੰਗ ਕਰ ਦਿੱਤਾ ਹੈ। ਇੱਕ ਨੋਟੀਫੀਕੇਸ਼ਨ ਰਾਹੀਂ ਸਰਪੰਚਾਂ ਦੀ ਥਾਂ ਅਫਸਰਸ਼ਾਹੀ ਉਹਨਾਂ ਦੇ ਅਧਿਕਾਰਾਂ ਦੀ ਵਰਤੋਂ ਕਰੇਗੀ ਅਤੇ ਪੰਚਾਇਤਾਂ ਉਤੇ ਪ੍ਰਬੰਧਕ …

Read More »

ਪਹਿਲੀ ਪੋਸਟਿੰਗ

ਜਰਨੈਲ ਸਿੰਘ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਆਸਾਮ ਦੀ ਧਰਤ ‘ਤੇ ਵਸੇ ਹੋਰ ਸ਼ਹਿਰ ਤੇ ਗਰਾਂ ਵੇਖਣ ਅਤੇ ਓਥੋਂ ਦੇ ਆਕਾਸ਼ ਵਿਚ ਦੂਰ-ਪਾਰ ਉਡਾਣਾਂ ਭਰਨ ਦੇ ਮੌਕੇ ਵੀ ਮਿਲ਼ਦੇ ਰਹੇ। ਜਦੋਂ ਸਾਡੇ ਜਹਾਜ਼ਾਂ ਨੇ ਬਾਰਡਰ ਦੀ ਇਕ ਪੋਸਟ ਤੋਂ ਦੂਜੀ ਪੋਸਟ ਨੂੰ ਉਡਾਣ ਭਰਨੀ ਹੁੰਦੀ ਤਾਂ ਜਹਾਜ਼ ਦਾ ਤੇਲ …

Read More »