Breaking News
Home / 2023 / August / 19

Daily Archives: August 19, 2023

ਚੰਡੀਗੜ੍ਹ ਪਾਸਪੋਰਟ ਦਫ਼ਤਰ ਦੇ ਕਰਮਚਾਰੀਆਂ ਨੇ ਕੰਮ ਕਰਨਾ ਕੀਤਾ ਬੰਦ

ਚੰਡੀਗੜ੍ਹ ਪਾਸਪੋਰਟ ਦਫ਼ਤਰ ਦੇ ਕਰਮਚਾਰੀਆਂ ਨੇ ਕੰਮ ਕਰਨਾ ਕੀਤਾ ਬੰਦ ਪ੍ਰੇਸ਼ਾਨ ਹੋਏ ਲੋਕਾਂ ਨੇ ਪਾਸਪੋਰਟ ਦਫ਼ਤਰ ਦੇ ਬਾਹਰ ਕੀਤਾ ਹੰਗਾਮਾ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ-2 ਸਥਿਤ ਪਾਸਪੋਰਟ ਦਫ਼ਤਰ ਦੇ ਕਰਮਚਾਰੀਆਂ ਨੇ ਅੱਜ ਅਚਾਨਕ ਕੰਮ ਕਰਨਾ ਬੰਦ ਕਰ ਦਿੱਤਾ। ਇਸ ਕਾਰਨ ਦੂਰ-ਦੂਰ ਤੋਂ ਆਏ ਲੋਕ ਪ੍ਰੇਸ਼ਾਨ ਹੁੰਦੇ ਰਹੇ …

Read More »

ਕਿਸਾਨਾਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਕੀਤਾ ਘਿਰਾਓ

ਕਿਸਾਨਾਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਕੀਤਾ ਘਿਰਾਓ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੰਗਿਆ ਮੁਆਵਜ਼ਾ ਬਰਨਾਲਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਵਾਰ ਫਿਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਆਪਣੀਆਂ …

Read More »

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੱਸਿਆ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੱਸਿਆ ਜ਼ਹਿਰ ਕਾਰਨ ਸਰੀਰ ’ਤੇ ਆਈ ਸੋਜ, ਸਥਿਤੀ ਨਾਰਮਲ ਰੋਪੜ/ਬਿਊਰੋ ਨਿਊਜ਼ : ਪੰਜਾਬ ਦੇ 7 ਜ਼ਿਲ੍ਹਿਆਂ ਦੇ 89 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਛੱਡੇ ਗਏ ਪਾਣੀ ਤੋਂ ਬਾਅਦ ਇਹ ਪਿੰਡ ਹੜ੍ਹਾਂ ਦੀ ਮਾਰ …

Read More »

ਕਾਂਗਰਸੀ ਆਗੂ ਰਾਹੁਲ ਗਾਂਧੀ ਰਾਈਡਰ ਲੁੱਕ ’ਚ ਆਏ ਨਜ਼ਰ

ਕਾਂਗਰਸੀ ਆਗੂ ਰਾਹੁਲ ਗਾਂਧੀ ਰਾਈਡਰ ਲੁੱਕ ’ਚ ਆਏ ਨਜ਼ਰ ਪੈਂਗੋਗ ਲੇਕ ’ਤੇ ਪਹੁੰਚ ਭਲਕੇ ਆਪਣੇ ਪਿਤਾ ਰਾਜੀਵ ਗਾਂਧੀ ਨੂੰ ਦੇਣਗੇ ਸ਼ਰਧਾਂਜਲੀ ਲੱਦਾਖ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਲੱਦਾਖ ਦੌਰੇ ’ਤੇ ਹਨ। ਅੱਜ ਉਹ ਰਾਈਡਰ ਲੁੱਕ ਵਿਚ ਨਜ਼ਰ ਆਏ ਅਤੇ ਉਹ ਲੱਦਾਖ ਤੋਂ ਪੈਂਗੋਗ ਤਸੋ ਲੇਕ …

Read More »

ਸ਼ੋਸ਼ਲ ਮੀਡੀਆ ’ਤੇ ਗਲਤ ਪੋਸਟਾਂ ਪਾਉਣ ਵਾਲਿਆਂ ਖਿਲਾਫ਼ ਸਖਤ ਹੋਈ ਸੁਪਰੀਮ ਕੋਰਟ

ਕਿਹਾ : ਮੁਆਫ਼ੀ ਮੰਗਣ ਨਾਲ ਨਹੀਂ ਚਲੇਗਾ ਕੰਮ, ਨਤੀਜਾ ਭੁਗਤਣਾ ਪਵੇਗਾ ਨਵੀਂ ਦਿੱਲੀ/ਬਿਵੂਰੋ ਨਿਊਜ਼ : ਸੁਪਰੀਮ ਕੋਰਟ ’ਚ ਸ਼ੋਸ਼ਲ ਮੀਡੀਆ ’ਤੇ ਗਲਤ ਅਤੇ ਇਤਰਾਜ਼ਯੋਗ ਪੋਸਟਾਂ ਪਾਉਣ ਦੇ ਮਾਮਲੇ ’ਚ ਸੁਣਵਾਈ ਹੋਈ ਅਤੇ ਸੁਪਰੀਮ ਕੋਰਟ ਇਸ ਮਾਮਲੇ ’ਤੇ ਕਾਫ਼ੀ ਸਖਤ ਨਜ਼ਰ ਆਇਆ। ਜਸਟਿਸ ਬੀ ਆਰ ਗਵਈ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਦੀ …

Read More »

ਸ਼੍ਰੋਮਣੀ ਪੁਰਸਕਾਰਾਂ ’ਤੇ ਲੱਗੀ ਰੋਕ ਲੁਧਿਆਣਾ ਕੋਰਟ ਨੇ ਹਟਾਈ

ਸਾਹਿਤਕਾਰ ਮਿੱਤਰ ਸੈਨ ਮੀਤ ਨੇ ਪੁਰਸਕਾਰਾਂ ਲਈ ਵਿਅਕਤੀਆਂ ਦੀ ਚੋਣ ’ਤੇ ਚੁੱਕੇ ਸਨ ਸਵਾਲ ਜਲੰਧਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਸ਼੍ਰੋਮਣੀ ਪੁਰਸਕਾਰਾਂ ’ਤੇ ਲੱਗੀ ਰੋਕ ਲੁਧਿਆਣਾ ਕੋਰਟ ਹਟਾ ਦਿੱਤੀ ਹੈ। ਇਨ੍ਹਾਂ ’ਚ ਕੁੱਲ 108 ਪੁਰਸਕਾਰ ਸ਼ਾਮਲ ਹਨ, ਜਿਨ੍ਹਾਂ ’ਚ 6 ਪੁਰਸਕਾਰ 10-10 ਲੱਖ ਰੁਪਏ ਦੇ ਹਨ ਜਦਕਿ …

Read More »

ਭਰਤਇੰਦਰ ਸਿੰਘ ਚਾਹਲ ਅਦਾਲਤ ’ਚ ਨਹੀਂ ਹੋਏ ਪੇਸ਼

ਗਿ੍ਰਫ਼ਤਾਰੀ ਲਈ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਹੈ ਛਾਪੇਮਾਰੀ ਪਟਿਆਲਾ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ’ਚ ਘਿਰੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਅਦਾਲਤ ਵਿਚ ਪੇਸ਼ ਨਹੀਂ ਹੋਏ ਅਤੇ ਨਾ ਹੀ ਉਨ੍ਹਾਂ ਦੀ ਹਾਲੇ ਤੱਕ ਗਿ੍ਰਫ਼ਤਾਰੀ ਹੋਈ ਹੈ। …

Read More »

ਚੰਡੀਗੜ੍ਹ ’ਚ ਬਾਹਰੀ ਵਾਹਨਾਂ ਤੋਂ ਦੁੱਗਣੀ ਪਾਰਕਿੰਗ ਫੀਸ ਲੈਣ ਵਾਲੇ ਫੈਸਲੇ ’ਤੇ ਲੱਗੀ ਰੋਕ

ਨਗਰ ਨਿਗਮ ਅਗਲੀ ਮੀਟਿੰਗ ਦੌਰਾਨ ਪਾਲਿਸੀ ’ਚ ਕਰੇਗਾ ਸੋਧ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ’ਚ ਪਾਰਕਿੰਗ ਪਾਲਿਸੀ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਪਾਰਕਿੰਗ ਪਾਲਿਸੀ ’ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਐਡਵਾਈਜ਼ਰੀ ਕੌਂਸਲ …

Read More »