ਚੰਡੀਗੜ੍ਹ/ਬਿਊਰੋ ਨਿਊਜ਼ ਲੱਦਾਖ ਵਿਚ ਸ਼ਨੀਵਾਰ ਰਾਤ ਸਮੇਂ ਵਾਪਰੇ ਭਿਆਨਕ ਹਾਦਸੇ ਵਿਚ ਭਾਰਤੀ ਫੌਜ ਦੇ 9 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦ ਜਵਾਨਾਂ ਵਿਚ ਪੰਜਾਬ ਦੇ 2 ਜਵਾਨ ਵੀ ਸ਼ਾਮਲ ਹਨ। ਇਸ ਹਾਦਸੇ ਵਿਚ ਫਰੀਦਕੋਟ ਦਾ ਜਵਾਨ ਰਮੇਸ਼ ਲਾਲ ਅਤੇ ਬੱਸੀ ਪਠਾਣਾ ਨੇੜਲੇ ਪਿੰਡ ਕਮਾਲੀ ਦਾ ਫੌਜੀ ਜਵਾਨ ਤਰਨਦੀਪ …
Read More »Daily Archives: August 20, 2023
ਕਾਂਗਰਸ ਪਾਰਟੀ ਦੀ ਨਵੀਂ ਵਰਕਿੰਗ ਕਮੇਟੀ ਦਾ ਗਠਨ
ਚਰਨਜੀਤ ਸਿੰਘ ਚੰਨੀ ਵੀ ਕਮੇਟੀ ’ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ’ਤੇ ਕਾਂਗਰਸ ਪਾਰਟੀ ਦੀ ਨਵੀਂ ਵਰਕਿੰਗ ਕਮੇਟੀ ਦਾ ਗਠਨ ਕੀਤਾ ਗਿਆ। ਇਸ ਵਰਕਿੰਗ ਕਮੇਟੀ ਵਿਚ 39 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਵਿਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ …
Read More »ਪੰਜਾਬ ਸਰਕਾਰ 20 ਹਜ਼ਾਰ ਹੋਰ ਨੌਕਰੀਆਂ ਦੇਵੇਗੀ
ਸਾਰੇ ਵਿਭਾਗਾਂ ਕੋਲੋਂ ਖਾਲੀ ਅਸਾਮੀਆਂ ਸਬੰਧੀ ਮੰਗੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਆਪਣੇ ਦੂਜੇ ਸਾਲ ਦੇ ਕਾਰਜਕਾਲ ਵਿਚ ਵੀ ਕਰੀਬ 20 ਹਜ਼ਾਰ ਅਹੁਦਿਆਂ ’ਤੇ ਭਰਤੀ ਕਰੇਗੀ। ਇਸਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਕੋਲੋਂ ਖਾਲੀ ਅਸਾਮੀਆਂ ਸਬੰਧੀ ਜਾਣਕਾਰੀ ਮੰਗ ਲਈ ਗਈ ਹੈ। ਪੰਜਾਬ …
Read More »ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਰਕੇ ਕਿਸਾਨ ਨਰਾਜ਼
ਸਰਕਾਰ ਖਿਲਾਫ ਅੰਦੋਲਨ ਵਿੱਢਣ ਦੀ ਹੋ ਰਹੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਰਕੇ ਨਰਾਜ਼ ਹਨ। ਇਸਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਦੀਆਂ 16 ਕਿਸਾਨ ਯੂਨੀਅਨਾਂ ਦੇ ਆਗੂ ਤੇ ਵਰਕਰ ਆਪਣੀਆਂ ਮੰਗਾਂ ਲੈ ਕੇ 22 ਅਗਸਤ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ। …
Read More »ਲੱਦਾਖ ’ਚ ਫੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗੀ – 9 ਜਵਾਨ ਹੋਏ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼ ਲੱਦਾਖ ਵਿਚ ਲੰਘੇ ਕੱਲ੍ਹ ਸ਼ਨੀਵਾਰ ਨੂੰ ਫੌਜ ਦੇ ਜਵਾਨਾਂ ਦੀ ਇਕ ਗੱਡੀ 60 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ ਸੀ। ਇਸ ਹਾਦਸੇ ਵਿਚ ਫੌਜ ਦੇ 9 ਜਵਾਨ ਸ਼ਹੀਦ ਹੋ ਗਏ ਹਨ। ਫੌਜ ਦੇ ਇਸ ਕਾਫਲੇ ਵਿਚ ਪੰਜ ਗੱਡੀਆਂ ਸ਼ਾਮਲ ਸਨ, ਜਿਨ੍ਹਾਂ ਵਿਚੋਂ ਇਕ ਗੱਡੀ ਖੱਡ ਵਿਚ ਡਿੱਗ ਗਈ …
Read More »