Breaking News
Home / 2023 / August / 22 (page 2)

Daily Archives: August 22, 2023

ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ – ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਸਿਮਰਨਜੀਤ ਸਿੰਮੀ ਮੋਹਾਲੀ ਸਥਿਤ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ: ਏਆਈਜੀ ਐਸ.ਐਸ.ਓ.ਸੀ. ਅਸ਼ਵਨੀ ਕਪੂਰ ਚੰਡੀਗੜ੍ਹ, 21 …

Read More »

ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ ਦਾ ਵੱਡਾ ਮੌਕਾ; ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’

ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ ਦਾ ਵੱਡਾ ਮੌਕਾ; ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’ ਮਾਲੀਆ ਵਧਾਉਣ ਤੇ ਟੈਕਸ ਕਾਨੂੰਨਾਂ ਦੀ ਪਾਲਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਹਰੇਕ ਜ਼ਿਲ੍ਹੇ ਵਿਚ ਹਰ ਮਹੀਨੇ ਦਿੱਤੇ ਜਾਣਗੇ 10 ਇਨਾਮ ਚੰਡੀਗੜ੍ਹ / ਬਿਉਰੋ ਨੀਊਜ਼ ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ …

Read More »

ਸੰਨੀ ਦਿਓਲ ਨੇ ਲੋਕ ਸਭਾ ਦੀ ਚੋਣ ਲੜਨ ਤੋਂ ਕੀਤਾ ਕਿਨਾਰਾ

ਸੰਨੀ ਦਿਓਲ ਨੇ ਲੋਕ ਸਭਾ ਦੀ ਚੋਣ ਲੜਨ ਤੋਂ ਕੀਤਾ ਕਿਨਾਰਾ ਸੁਨੀਲ ਜਾਖੜ ਵੀ ਚੋਣ ਲੜਨ ਤੋਂ ਕਰ ਚੁੱਕੇ ਹਨ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਫਿਲਮ ‘ਗਦਰ-2’ ਦੀ ਸਫਲਤਾ ਤੋਂ ਬਾਅਦ ਫਿਲਮ ਅਦਾਕਾਰ ਸੰਨੀ ਦਿਓਲ ਚਰਚਾ ਵਿਚ ਹਨ। ਦੂਜੇ ਪਾਸੇ ਬੈਂਕ ਆਫ ਬੜੌਦਾ ਨੇ ਸੰਨੀ ਦਿਓਲ ਦੀ ਕੋਠੀ ਦੀ ਨਿਲਾਮੀ ਦਾ ਨੋਟਿਸ …

Read More »

ਪੰਜਾਬ ਸਰਕਾਰ ਨੇ ਹੋਰ 100 ਅਧਿਆਪਕ ਕੀਤੇ ਰੈਗੂਲਰ

ਪੰਜਾਬ ਸਰਕਾਰ ਨੇ ਹੋਰ 100 ਅਧਿਆਪਕ ਕੀਤੇ ਰੈਗੂਲਰ ਸੂਬੇ ਤੋਂ ਬਾਹਰ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਡਿਗਰੀ ਲੈਣ ਵਾਲਿਆਂ ਨੂੰ ਹੋਇਆ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਕਰਮਚਾਰੀਆਂ ਦੇ ਹੱਕ ਵਿਚ ਇਕ ਹੋਰ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਤੋਂ ਬਾਹਰ …

Read More »

ਰਾਹੁਲ ਗਾਂਧੀ ਨੇ ਲੇਹ ’ਚ ਰਿਟਾਇਰਡ ਫੌਜੀ ਅਫਸਰਾਂ ਨਾਲ ਕੀਤੀ ਮੁਲਾਕਾਤ

ਰਾਹੁਲ ਗਾਂਧੀ ਨੇ ਲੇਹ ’ਚ ਰਿਟਾਇਰਡ ਫੌਜੀ ਅਫਸਰਾਂ ਨਾਲ ਕੀਤੀ ਮੁਲਾਕਾਤ ਤਿਰੰਗਾ ਫਹਿਰਾਇਆ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਵੀ ਲਗਾਏ ਲੱਦਾਖ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ 25 ਅਗਸਤ ਤੱਕ ਲੇਹ-ਲੱਦਾਖ ਦੇ ਦੌਰੇ ’ਤੇ ਹਨ। ਇਸੇ ਦੌਰਾਨ ਰਾਹੁਲ ਨੇ ਲੇਹ ਦੀ ਮਾਰਕੀਟ ਵਿਚ ਫੌਜ ਦੇ ਰਿਟਾਇਰਡ ਅਫਸਰਾਂ …

Read More »