Breaking News
Home / 2023 / August / 23

Daily Archives: August 23, 2023

ਭਾਰਤ ਦਾ ਸੁਫਨਾ ਹੋਇਆ ਸਾਕਾਰ ,ਚੰਦ੍ਰਯਾਨ 3 ਦੀ ਸਫ਼ਲਤਾਪੂਰਵਕ ਲੈਂਡਿੰਗ ਦੇ ਨਾਲ

ਭਾਰਤ ਦਾ ਸੁਫਨਾ ਹੋਇਆ ਸਾਕਾਰ ਚੰਦ੍ਰਯਾਨ 3 ਦੀ ਸਫ਼ਲਤਾਪੂਰਵਕ ਲੈਂਡਿੰਗ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੇਹਰਾਇਆ ਤਿਰੰਗਾ ਝੰਡਾ ਚੰਡੀਗੜ੍ਹ / ਬਿਉਰੋ ਨੀਊਜ਼ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਅਭਿਲਾਸ਼ੀ ਤੀਜੇ ਚੰਦਰ ਮਿਸ਼ਨ ਚੰਦਰਯਾਨ-3 ਦੇ ਵਿਕਰਮ ਲੈਂਡਰ ਨੇ ਬੁੱਧਵਾਰ ਸ਼ਾਮ ਨੂੰ ਚੰਦਰਮਾ ਦੀ ਸਤ੍ਹਾ ‘ਤੇ ਉਤਰ ਕੇ ਇਤਿਹਾਸ ਰਚਿਆ। …

Read More »

ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਅਦਾਲਤ ਵੱਲੋਂ ਵੱਡਾ ਝਟਕਾ

ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਪਟਿਆਲਾ ਕੋਰਟ ਚਹਿਲ ਦੀ ਜ਼ਮਾਨਤ ਅਰਜ਼ੀ ਨੂੰ ਕੀਤਾ ਖਾਰਜ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, …

Read More »

ਲੁਧਿਆਣਾ ਦੇ ਸਰਕਾਰੀ ਸਮਾਰਟ ਸਕੂਲ ਦੀ ਛੱਤ ਡਿੱਗਣ ਕਾਰਨ ਅਧਿਆਪਕਾ ਦੀ ਹੋਈ ਮੌਤ

ਲੁਧਿਆਣਾ ਦੇ ਸਰਕਾਰੀ ਸਮਾਰਟ ਸਕੂਲ ਦੀ ਛੱਤ ਡਿੱਗਣ ਕਾਰਨ ਅਧਿਆਪਕਾ ਦੀ ਹੋਈ ਮੌਤ ਸਟਾਫ ਰੂਮ ’ਚ ਬੈਠੀਆਂ ਤਿੰਨ ਹੋਰ ਅਧਿਆਪਕਾਵਾਂ ਵੀ ਹੋਈਆਂ ਗੰਭੀਰ ਜ਼ਖਮੀ ਮੁੱਲਾਂਪੁਰ ਦਾਖਾ/ਬਿਊਰੋ ਨਿਊਜ਼ : ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਦੋਵਾਲ ਵਿਖੇ ਅੱਜ ਉਸ ਸਮੇਂ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਸਕੂਲ ਸਮੇਂ ਦੌਰਾਨ …

Read More »

ਭਾਰਤ ਰਚੇਗਾ ਨਵਾਂ ਇਤਿਹਾਸ ਕੁੱਛ ਹੀ ਮਿੰਟ ਬਾਕੀ – ਚੰਦ੍ਰਯਾਨ 3 ਦੀ ਲੈਂਡਿੰਗ

ਭਾਰਤ ਰਚੇਗਾ ਨਵਾਂ ਇਤਿਹਾਸ ਕੁੱਛ ਹੀ ਮਿੰਟ ਬਾਕੀ – ਚੰਦ੍ਰਯਾਨ 3 ਦੀ ਲੈਂਡਿੰਗ ਚੰਦਰਯਾਨ-3 ਸ਼ਾਮ 6:04 ਵਜੇ ਚੰਦਰਮਾ ’ਤੇ ਹੋਵੇਗਾ ਲੈਂਡ ਚੰਡੀਗੜ੍ਹ / ਬਿਉਰੋ ਨੀਊਜ਼ ਚੰਦਰਯਾਨ-3 ਅੱਜ ਬੁੱਧਵਾਰ ਸ਼ਾਮ 6 ਵੱਜ ਕੇ 4 ਮਿੰਟ .’ਤੇ ਚੰਦਰਮਾ ਦੇ ਸਾਊਥ ਪੋਲ ’ਤੇ ਲੈਂਡ ਕਰੇਗਾ। ਇਸ ਨੂੰ 14 ਜੁਲਾਈ ਨੂੰ 3 ਵੱਜ ਕੇ …

Read More »

ਕੋਟਕਪੂਰਾ ਗੋਲ਼ੀਕਾਂਡ ਮਾਮਲੇ ’ਚ ਹਾਈਕੋਰਟ ਨੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਫੈਸਲਾ ਰੱਖਿਆ ਰਾਖਵਾਂ

ਕੋਟਕਪੂਰਾ ਗੋਲ਼ੀਕਾਂਡ ਮਾਮਲੇ ’ਚ ਹਾਈਕੋਰਟ ਨੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਫੈਸਲਾ ਰੱਖਿਆ ਰਾਖਵਾਂ ਫੈਸਲਾ ਆਉਣ ਤੱਕ ਮੁਲਜ਼ਮਾਂ ਨੂੰ ਮਿਲੀ ਰਾਹਤ ਰਹੇਗੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : 2015 ਦੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ, ਅਮਰ …

Read More »

ਪੰਜਾਬ ਦੇ ਸਾਰੇ ਸਕੂਲਾਂ ਵਿਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਾਰੇ ਸਕੂਲਾਂ ਵਿਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ 23 ਅਗਸਤ ਤੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ …

Read More »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ – ਸੂਬੇ ਦੇ 16 ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਦਿੱਤੇ – ਪੰਜਾਬ ਸਰਕਾਰ ਲੋਕਾਂ ਦੇ ਨੁਕਸਾਨ ਦੀ ਭਰਪਾਈ ਲਈ ਵਚਨਬੱਧ: ਆਫਤ ਪ੍ਰਬੰਧਨ ਮੰਤਰੀ ਚੰਡੀਗੜ੍ਹ/ਬਿਉਰੋ ਨੀਊਜ਼ ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ …

Read More »

ਖੇਡਾਂ ਵਤਨ ਪੰਜਾਬ ਦੀਆਂ- ਸੀਜ਼ਨ-2

ਖੇਡਾਂ ਵਤਨ ਪੰਜਾਬ ਦੀਆਂ- ਸੀਜ਼ਨ-2 ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ: ਮੀਤ ਹੇਅਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕਾਬਲੇ …

Read More »

ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ

ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ ਪਹਿਲੇ ਪੜਾਅ ਵਿਚ ਸਕੀਮ ਤਹਿਤ 280 ਸਕੂਲਾਂ ਦੇ ਅੱਠਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ, ਗੈਰ-ਹਥਿਆਰਬੰਦ ਮੁਕਾਬਲੇ ਬਾਰੇ ਸਿਖਲਾਈ, ਕਾਨੂੰਨੀ ਹੱਕ ਤੇ ਜ਼ਿੰਮੇਵਾਰੀਆਂ ਅਤੇ ਚਰਿੱਤਰ ਨਿਰਮਾਣ …

Read More »

ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ ਪੰਜਾਬ ਵਿੱਚ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧਤਾ  ਦੁਹਰਾਈ ਮਿਲਕਫੈੱਡ ਨੂੰ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਸੰਗਠਿਤ ਬਾਜ਼ਾਰਾਂ ਵਿੱਚ ਮੁੜ ਸੁਰਜੀਤ ਕਰਨ ਲਈ ਕੀਤੇ ਜਾਣਗੇ ਯਤਨ : ਮੁੱਖ ਮੰਤਰੀ ਕਿਸਾਨਾਂ ਨੂੰ ਵੱਧ ਤੋਂ …

Read More »