Breaking News
Home / 2023 / August / 25 (page 2)

Daily Archives: August 25, 2023

ਗੁਰਦੁਆਰਾ ਡਾਂਗਮਾਰ ਮਾਮਲੇ ‘ਚ ਸਿੱਕਮ ਸਰਕਾਰ ਦੀ ਢਿੱਲੀ ਕਾਰਵਾਈ ‘ਤੇ ਇਤਰਾਜ਼

ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਪਹਿਲੀ ਸਤੰਬਰ ਨੂੰ ਰੱਖੀ ਗਈ ਅੰਮ੍ਰਿਤਸਰ : ਸਿੱਕਮ ਹਾਈਕੋਰਟ ਵਿੱਚ ਚੱਲ ਰਹੇ ਗੁਰਦੁਆਰਾ ਗੁਰੂ ਡਾਂਗਮਾਰ ਦੇ ਕੇਸ ਵਿੱਚ ਸਿੱਕਮ ਸਰਕਾਰ ਵੱਲੋਂ ਕੀਤੀ ਜਾ ਰਹੀ ਢਿੱਲੀ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਇਹ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ। …

Read More »

ਹੜ੍ਹ ਦੌਰਾਨ ਪਿੰਡਾਂ ਦਾ ਦੌਰਾ ਕਰਦਿਆਂ ਹਰਜੋਤ ਬੈਂਸ ਨੂੰ ਸੱਪ ਨੇ ਡੰਗਿਆ

ਰੂਪਨਗਰ : ਸਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਬਾਰੇ ਕੈਬਨਿਟ ਮੰਤਰੀ ਬੈਂਸ ਨੇ ਇਸ ਸਬੰਧੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਖੁਦ ਸਾਂਝੀ ਕਰਦਿਆਂ …

Read More »

ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਧਰਨੇ

ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਮੰਗੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਨਾਲ ਸਬੰਧਤ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਕਰ ਕੇ ਹੜ੍ਹਾਂ ਦੀ ਮਾਰ ਝੱਲ ਰਹੇ …

Read More »

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 38ਵੀਂ ਬਰਸੀ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਕਾਨਫਰੰਸਾਂ

ਪੰਜਾਬ ਦੇ ਮਸਲਿਆਂ ਦੇ ਹੱਲ ਲਈ ਸਾਰਿਆਂ ਨੂੰ ਕੇਂਦਰ ਨਾਲ ਮਿਲ ਕੇ ਕੰਮ ਕਰਨ ਦੀ ਲੋੜ : ਹਰਦੀਪ ਪੁਰੀ ਕਿਹਾ : ਪੰਜਾਬ ਦੇ ਅਹਿਮ ਮੁੱਦਿਆਂ ਲਈ ਕਰਾਂਗੇ ਕੰਮ ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 38ਵੀਂ ਬਰਸੀ ਮੌਕੇ ਲੌਂਗੋਵਾਲ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। …

Read More »

ਪੰਥ ਵਿਰੋਧੀ ਤਾਕਤਾਂ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ : ਸੁਖਬੀਰ ਬਾਦਲ

ਲੌਂਗੋਵਾਲ/ਬਿਊਰੋ ਨਿਊਜ਼ : ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕਰਵਾਈ ਗਈ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਸੰਸਥਾਵਾਂ ਅਤੇ ਸਿੱਖ ਰਵਾਇਤਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚਣ ਵਾਲੀਆਂ ਪੰਥ ਵਿਰੋਧੀ ਤਾਕਤਾਂ ਨੂੰ ਹਰਾਉਣ ਲਈ ਇਕਜੁੱਟ ਹੋ ਕੇ ਲੜਾਈ ਲੜਨ ਦਾ …

Read More »

ਲੌਂਗੋਵਾਲ ਵਿਖੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ ਸਬੰਧੀ 50 ਤੋਂ ਵੱਧ ਕਿਸਾਨਾਂ ਖਿਲਾਫ ਕੇਸ ਦਰਜ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਪ੍ਰੀਤਮ ਸਿੰਘ ਸ਼ਹੀਦ ਕਰਾਰ ਲੌਂਗੋਵਾਲ/ਬਿਊਰੋ ਨਿਊਜ਼ : ਲੌਂਗੋਵਾਲ ਵਿੱਚ ਬੀਤੇ ਦਿਨੀਂ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਈ ਝੜਪ ਤੋਂ ਬਾਅਦ ਲੌਂਗੋਵਾਲ ਪੁਲਿਸ ਨੇ 30-35 ਅਣਪਛਾਤੇ ਵਿਅਕਤੀਆਂ ਸਮੇਤ 50 ਤੋਂ ਵੱਧ ਕਿਸਾਨਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਦੀ ਕਾਰਵਾਈ ਮਗਰੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ …

Read More »

ਭਾਖੜਾ ਮੈਨੇਜਮੈਂਟ ਬੋਰਡ ਨੂੰ ਖ਼ਤਮ ਕਰਕੇ ਕਾਬਲ ਟੀਮ ਨੂੰ ਪ੍ਰਬੰਧ ਸੌਂਪੇ ਜਾਣ: ਸਿਮਰਨਜੀਤ ਸਿੰਘ ਮਾਨ

ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਲਈ ਭਾਖੜਾ ਮੈਨੇਜਮੈਟ ਬੋਰਡ ਪੂਰਨ ਤੌਰ ‘ਤੇ ਜ਼ਿੰਮੇਵਾਰ ਹੈ। ਭਾਖੜਾ ਤੇ ਪੌਂਗ ਡੈਮ ਵੱਲੋਂ ਛੱਡੇ ਗਏ ਪਾਣੀ ਕਾਰਨ ਹੀ ਪੰਜਾਬੀਆਂ ਦਾ ਮਾਲੀ, ਜਾਨੀ ਤੇ ਫ਼ਸਲੀ ਨੁਕਸਾਨ ਹੋਇਆ ਹੈ। ਇਹ …

Read More »

ਕਾਂਗਰਸ ਵਿਧਾਇਕ ਸੰਦੀਪ ਜਾਖੜ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ ਮੁਅੱਤਲ

ਅਬੋਹਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਹਨ ਸੰਦੀਪ ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਨੇ ਅਬੋਹਰ ਤੋਂ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦੇ ਕੇ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਇਹ ਹੁਕਮ ਕਾਂਗਰਸ ਦੇ ਕੌਮੀ ਜਨਰਲ …

Read More »

ਸੰਦੀਪ ਜਾਖੜ ਨੇ ਕਾਂਗਰਸ ਨੂੰ ਦਿਖਾਏ ਤਿੱਖੇ ਤੇਵਰ

ਚੰਡੀਗੜ੍ਹ/ਬਿਊਰੋ ਨਿਊਜ਼ : ਅਬੋਹਰ ਤੋਂ ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੇ ਪਾਰਟੀ ਵਿੱਚੋਂ ਮੁਅੱਤਲੀ ਮਗਰੋਂ ਕਾਂਗਰਸ ਨੂੰ ਤਿੱਖੇ ਤੇਵਰ ਦਿਖਾਏ ਹਨ। ਉਨ੍ਹਾਂ ਸਾਫ਼ ਤੌਰ ‘ਤੇ ਆਖ ਦਿੱਤਾ ਹੈ ਕਿ ‘ਸੁਨੀਲ ਜਾਖੜ ਮੇਰੇ ਇਕੱਲੇ ਚਾਚਾ ਹੀ ਨਹੀਂ ਬਲਕਿ ਸਿਆਸੀ ਗੁਰੂ ਵੀ ਹਨ ਅਤੇ ਉਹ ਪਹਿਲੇ ਦਿਨੋਂ ਤੋਂ ਹੀ ਉਨ੍ਹਾਂ ਨਾਲ ਹਰ ਸੂਰਤ …

Read More »

ਪੰਜਾਬ ਦੇ ਸਰਹੱਦੀ ਖੇਤਰ ਵਿਚ ਹੜ੍ਹਾਂ ਦੇ ਪਾਣੀ ਨੇ ਬੀਐੱਸਐੱਫ ਦੀਆਂ ਚੌਕੀਆਂ ਪਾਣੀ ‘ਚ ਡੋਬੀਆਂ

ਸਰਹੱਦੀ ਖੇਤਰ ਦੇ ਕਈ ਪਿੰਡ ਅਜੇ ਵੀ ਪਾਣੀ ਦੀ ਮਾਰ ਹੇਠ ਚੰਡੀਗੜ੍ਹ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪਏ ਮੀਂਹ ਕਰਕੇ ਭਾਖੜਾ ਅਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਵਧ ਗਿਆ, ਜਿਸ ਕਰਕੇ ਇਨ੍ਹਾਂ ਡੈਮਾਂ ਵਿਚੋਂ ਬਿਆਸ ਦਰਿਆ ਅਤੇ ਸਤਲੁਜ ਦਰਿਆ ਵਿਚੋਂ ਲਗਾਤਾਰ ਪਾਣੀ ਛੱਡਿਆ ਗਿਆ। ਡੈਮਾਂ ਵਿਚੋਂ ਛੱਡੇ ਗਏ …

Read More »