ਭਾਰਤ ਨੇ ਆਸਟਰੇਲੀਆ ਨੂੰ ਦਿੱਤਾ 400 ਦੌੜਾਂ ਦਾ ਟੀਚਾ ਭਾਰਤ ਅਤੇ ਆਸਟਰੇਲੀਆ ਦਰਮਿਆਨ ਖੇਡੀ ਜਾ ਰਹੀ ਇਕ ਰੋਜ਼ਾ ਤਿੰਨ ਮੈਚਾਂ ਦੀ ਲੜੀ ਇੰਦੌਰ/ਬਿਊਰੋ ਨਿਊਜ਼ : ਭਾਰਤ ਅਤੇ ਆਸਟਰੇਲੀਆ ਦਰਮਿਆਨ ਇਕ ਰੋਜ਼ਾ ਦੂਜਾ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ …
Read More »Monthly Archives: September 2023
ਦਵਿੰਦਰਪਾਲ ਸਿੰਘ ਭੁੱਲਰ ਨੂੰ ਮਿਲੀ 8 ਹਫਤਿਆਂਦ ਦੀ ਪੈਰੋਲ
ਦਵਿੰਦਰਪਾਲ ਸਿੰਘ ਭੁੱਲਰ ਨੂੰ ਮਿਲੀ 8 ਹਫਤਿਆਂਦ ਦੀ ਪੈਰੋਲ ਚੰਡੀਗੜ੍ਹ/ਬਿਊਰੋ ਨਿਊਜ਼ : 1993 ਦੇ ਦਿੱਲੀ ਬੰਬ ਧਮਾਕੇ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਨੂੰ ਅਦਾਲਤ ਨੇ ਅੱਠ ਹਫਤਿਆਂ ਦੀ ਪੈਰੋਲ ਦਿੱਤੀ ਹੈ। ਭੁੱਲਰ ਨੂੰ 21 ਸਤੰਬਰ ਤੋਂ 17 ਨਵੰਬਰ ਤੱਕ ਪੈਰੋਲ ਦਿੱਤੀ ਗਈ …
Read More »ਨਵਜੋਤ ਸਿੰਘ ਸਿੱਧੂ ਨੇ ਘੇਰੀ ਪੰਜਾਬ ਦੀ ਭਗਵੰਤ ਮਾਨ ਸਰਕਾਰ
ਨਵਜੋਤ ਸਿੰਘ ਸਿੱਧੂ ਨੇ ਘੇਰੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਹਾ : ਗੰਭੀਰ ਕਰਜ਼ੇ ਦੇ ਸੰਕਟ ’ਚ ਘਿਰਿਆ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਕਰਜ਼ੇ ਸਬੰਧੀ ਗਏ ਪੁੱਛੇ ਗਏ …
Read More »ਦਿੱਲੀ ਪੁਲਿਸ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਿ੍ਰਜ ਭੂਸ਼ਨ ’ਤੇ ਲਗਾਏ ਗੰਭੀਰ ਆਰੋਪ
ਦਿੱਲੀ ਪੁਲਿਸ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਿ੍ਰਜ ਭੂਸ਼ਨ ’ਤੇ ਲਗਾਏ ਗੰਭੀਰ ਆਰੋਪ ਕਿਹਾ : ਬਿ੍ਰਜ ਭੂਸ਼ਣ ਮੌਕਾ ਮਿਲਣ ’ਤੇ ਮਹਿਲਾ ਪਹਿਲਵਾਨਾਂ ਨੂੰ ਕਰਦਾ ਸੀ ਤੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦਾਅਵਾ ਕੀਤਾ ਹੈ ਕਿ ਭਾਰਤ ਕੁਸ਼ਤੀ …
Read More »ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੇਂਸਕੀ ਕੈਨੇਡਾ ਦੌਰੇ ’ਤੇ
ਕੈਨੇਡਾ ਪਹੁੰਚਣ ’ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਸਵਾਗਤ ਟੋਰਾਂਟੋ/ਬਿਊਰੋ ਨਿਊਜ਼ : ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਰੂਸ ਅਤੇ ਯੂਕਰੇਨ ਦਰਮਿਆਨ ਜੰਗ ਚੱਲ ਰਹੀ ਹੈ। ਬੇਸ਼ੱਕ ਇਹ ਜੰਗ ਹੁਣ ਥੋੜ੍ਹੀ ਠੰਢੀ ਪੈ ਚੁੱਕੀ ਹੈ ਪ੍ਰੰਤੂ ਹੁਣ ਵੀ ਰੁਕ-ਰੁਕ ਕੇ ਦੋਵੇਂ ਦੇਸ਼ਾਂ ਵੱਲੋਂ ਇਕ ਦੂਜੇ ’ਤੇ ਹਮਲੇ ਕੀਤੇ ਜਾਂਦੇ ਹਨ। …
Read More »ਮੁੱਖ ਮੰਤਰੀ ਭਗਵੰਤ ਮਾਨ ਨੇ 427 ਨਵਨਿਯੁਕਤੀ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਕਿਹਾ : ਪਹਿਲੀਆਂ ਸਰਕਾਰਾਂ ਤੋਂ ਨਿਰਾਸ਼ ਨੌਜਵਾਨਾਂ ਨੇ ਕੀਤਾ ਵਿਦੇਸ਼ਾਂ ਦਾ ਰੁਖ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ 427 ਨਵਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਨਵਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਿਯੁਕਤੀ ਪੱਤਰ ਦੇਣੇ ਸਰਕਾਰ ਵੱਲੋਂ …
Read More »ਗੁਰਪਤਵੰਤ ਪੰਨੂ ਖਿਲਾਫ਼ ਐਨਆਈਏ ਦੀ ਵੱਡੀ ਕਾਰਵਾਈ
ਪੰਨੂ ਦੀ ਅੰਮਿ੍ਰਤਸਰ ਅਤੇ ਚੰਡੀਗੜ੍ਹ ਸਥਿਤ ਪ੍ਰਾਪਰਟੀ ਨੂੰ ਕੀਤਾ ਗਿਆ ਜਬਤ ਚੰਡੀਗੜ੍ਹ/ਬਿਊਰੋ ਨਿਊਜ਼ : ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਉਸ ਦੀ ਪ੍ਰਾਪਰਟੀ ਨੂੰ ਜਬਤ ਕਰ ਲਿਆ ਹੈ। ਐਨਆਈਏ ਨੇ ਅੰਮਿ੍ਰਤਸਰ ਦੇ ਪਿੰਡ ਖਾਨਕੋਟ ਸਥਿਤ ਪੰਨੂ ਦੀ 46 ਕਨਾਲ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਟਰਨੈਸ਼ਨਲ ਲਾਇਰਜ਼ ਕਾਨਫਰੰਸ ’ਚ ਹੋਏ ਸ਼ਾਮਲ
ਕਿਹਾ : ਜਦੋਂ ਖਤਰਾ ਗਲੋਬਲ ਹੈ ਤਾਂ ਲੜਨ ਦਾ ਤਰੀਕਾ ਵੀ ਗਲੋਬਲ ਹੋਣਾ ਚਾਹੀਦੈ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ’ਚ ਇੰਟਰਨੈਸ਼ਨਲ ਲਾਇਰਜ਼ ਕਾਨਫਰੰਸ ਦਾ ਉਦਘਾਟਨ ਕੀਤਾ। ਬਾਰ ਕੌਂਸਲ ਆਫ਼ ਇੰਡੀਆ ਵੱਲੋਂ ਆਯੋਜਿਤ ਕੀਤੇ ਗਏ ਇਸ ਸਮਾਗਮ ਦਾ ਵਿਸ਼ਾ ‘ਨਿਆਂ ਵੰਡ …
Read More »ਸਕੂਲ ਮੈਨੇਜਮੈਂਟ ਦੀ ਟ੍ਰੇਨਿੰਗ ਲੈਣ ਲਈ ਪੰਜਾਬ ਦੇ 72 ਪਿ੍ਰੰਸੀਪਲ ਸਿੰਘਾਪੁਰ ਲਈ ਹੋਏ ਰਵਾਨਾ
ਪ੍ਰਾਇਮਰੀ ਸਕੂਲ ਦੇ ਟੀਚਰਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ ਭੇਜੇਗੀ ਪੰਜਾਬ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਸਕੂਲ ਮੈਨੇਜਮੈਂਟ ਦੀ ਟ੍ਰੇਨਿੰਗ ਲੈਣ ਲਈ 72 ਪਿ੍ਰੰਸੀਪਲਾਂ ਦਾ ਇਕ ਹੋਰ ਬੈਚ ਅੱਜ ਸਿੰਘਾਪੁਰ ਲਈ ਰਵਾਨਾ ਕੀਤਾ। ਇਸ ਬੈਚ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ …
Read More »ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ ਦੀਆਂ ਹੋਰ ਵਧੀਆਂ ਮੁਸ਼ਕਿਲਾਂ
ਅਦਾਲਤ ਨੇ ਜ਼ਮਾਨਤ ਪਟੀਸ਼ਨ ਦੂਜੀ ਵਾਰ ਕੀਤੀ ਰੱਦ ਅੰਮਿ੍ਰਤਸਰ/ਬਿਊਰੋ ਨਿਊਜ਼ : ਭਿ੍ਰਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ਬੰਦ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀਆ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ ਕਿਉਂਕਿ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਦੂਜੀ ਵਾਰ ਰੱਦ ਕਰ ਦਿੱਤਾ ਹੈ। ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ …
Read More »