ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀਏਪੀ ਵਿਚ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ ਵਿਚ ਨਵੇਂ ਭਰਤੀ ਹੋਏ 2999 ਪੁਲਿਸ ਜਵਾਨਾਂ ਨੇ ਆਪਣੀ ਟੇ੍ਰਨਿੰਗ ਪੂਰੀ ਕਰਨ ਤੋਂ ਬਾਅਦ ਮੁੱਖ ਮੰਤਰੀ ਤੋਂ ਸਲਾਮੀ ਲਈ। ਇਸ ਮੌਕੇ ਮੁੱਖ ਮੰਤਰੀ ਨੇ ਨਾਲ ਪੰਜਾਬ ਪੁਲਿਸ ਦੇ …
Read More »Monthly Archives: September 2023
2019 ਤੋਂ ਹੁਣ ਕਰਤਾਰਪੁਰ ਲਾਂਘੇ ਰਾਹੀਂ 1,95,566 ਸ਼ਰਧਾਲੂਆਂ ਨੇ ਕੀਤੇ ਦਰਸ਼ਨ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਭਾਰਤ-ਪਾਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਭਾਰਤ-ਪਾਕਿਸਤਾਨ ਬਟਵਾਰੇ ਤੋਂ 72 ਸਾਲ ਬਾਅਦ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਅਰਦਾਸਾਂ ਤੇ ਭਾਰਤ ਸਰਕਾਰ ਦੇ ਯਤਨਾਂ ਸਦਕਾ 9 ਨਵੰਬਰ 2019 ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਡੇਰਾ ਬਾਬਾ ਨਾਨਕ ਦੀ …
Read More »ਆਮ ਇਨਸਾਨ ਦੀ ਜ਼ਿੰਦਗੀ ਦਾ ਇਤਹਾਸ ਕੇਵਲ ਸਾਹਿਤ ਹੁੰਦੈ : ਜਾਵੇਦ ਅਖਤਰ
ਪੰਜਾਬੀ ਭਾਸ਼ਾ ਨੇ ਆਪਣੇ ਵਿੱਚ ਹੋਰ ਭਾਸ਼ਾਵਾਂ ਨੂੰ ਵੀ ਸਮੋਇਆ : ਡਾ. ਸੁਰਜੀਤ ਪਾਤਰ ਪਟਿਆਲਾ/ਬਿਊਰੋ ਨਿਊਜ਼ : ਪੰਜਾਬੀ ਯੂਨੀਵਰਸਿਟੀ ਸਥਿਤ ‘ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ’ ਨੇ ਪੰਜਾਬੀ ਵਿਭਾਗ ਅਤੇ ਈਐੱਮਆਰਸੀ ਦੇ ਸਹਿਯੋਗ ਨਾਲ ‘ਸਮਕਾਲ ਵਿੱਚ ਸਿਰਜਣਾਤਮਕ ਲੇਖਣ: ਚੁਣੌਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ ‘ਤੇ ਪਹਿਲਾ ਵਿਸ਼ੇਸ਼ ਭਾਸ਼ਣ ਕਰਵਾਇਆ। ਚੇਅਰ ਦੇ ਕੋਆਰਡੀਨੇਟਰ ਪ੍ਰੋ. ਗੁਰਮੁੱਖ …
Read More »ਪਾਕਿਸਤਾਨ ਨਾਲ ਵਪਾਰ ਲਈ ਹੁਸੈਨੀਵਾਲਾ ਲਾਂਘਾ ਖੋਲ੍ਹਣ ਦੀ ਮੰਗ
ਫਿਰੋਜ਼ਪੁਰ/ਬਿਊਰੋ ਨਿਊਜ਼ : ਕਿਰਤੀ ਕਿਸਾਨ ਯੂਨੀਅਨ ਵੱਲੋਂ ਹੁਸੈਨੀਵਾਲਾ ਸਰਹੱਦ ਉੱਤੇ ਰੈਲੀ ਕਰਕੇ ਇਸ ਸਰਹੱਦ ਨੂੰ ਵਪਾਰ ਲਈ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਉਪਜ ਸਣੇ ਹੋਰ ਵਰਗਾਂ ਨੂੰ ਵੀਜ਼ਾ ਸ਼ਰਤਾਂ ਖ਼ਤਮ ਕਰਕੇ ਪਾਸਪੋਰਟ ‘ਤੇ ਸਿੱਧਾ ਵਪਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ …
Read More »ਵਿਜੀਲੈਂਸ ਵੱਲੋਂ ਸਾਬਕਾ ਕਾਂਗਰਸੀ ਵਿਧਾਇਕਾ ਪਤੀ ਸਣੇ ਗ੍ਰਿਫ਼ਤਾਰ
ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ‘ਚ ਵਿਜੀਲੈਂਸ ਦੀ ਕਾਰਵਾਈ ਫਿਰੋਜ਼ਪੁਰ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਵਿਭਾਗ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਦਿਹਾਤੀ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਉਸਦੇ ਪਤੀ ਸਮੇਤ ਵਸੀਲਿਆਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ। ਸਤਿਕਾਰ …
Read More »ਸਾਬਕਾ ਅਕਾਲੀ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਨੌਕਰ ਨੇ ਕੀਤੀ ਲੁੱਟ
ਘਰ ਦੇ ਮੈਂਬਰਾਂ ਨੂੰ ਖੁਆ ਦਿੱਤਾ ਸੀ ਕੋਈ ਨਸ਼ੀਲਾ ਪਦਾਰਥ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਗਦੀਸ਼ ਸਿੰਘ ਗਰਚਾ ਅਤੇ ਉਸ ਦੇ ਪਰਿਵਾਰ ਨੂੰ ਕੋਈ ਨਸ਼ੀਲੀ ਚੀਜ਼ ਖੁਆ ਕੇ ਘਰ ਦਾ ਨੌਕਰ ਨਕਦੀ, ਗਹਿਣੇ ਅਤੇ ਹੋਰ ਕੀਮਤੀ ਸਮਾਨ ਲੈ ਕੇ ਫਰਾਰ ਹੋ ਗਿਆ ਹੈ। …
Read More »ਸਾਬਕਾ ਅਕਾਲੀ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਚੋਰੀ ਕਰਨ ਵਾਲਾ ਨੇਪਾਲੀ ਨੌਕਰ ਸਾਥੀਆਂ ਸਣੇ ਗ੍ਰਿਫਤਾਰ
ਪੁਲਿਸ ਨੇ ਗਹਿਣੇ ਅਤੇ ਨਕਦੀ ਕੀਤੀ ਬਰਾਮਦ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਚ ਪਿਛਲੇ ਦਿਨੀਂ ਸਾਬਕਾ ਅਕਾਲੀ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਨੇਪਾਲੀ ਨੌਕਰ ਨੇ ਪਰਿਵਾਰ ਨੂੰ ਬੇਸੁਧ ਕਰਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਦੇ ਚੱਲਦਿਆਂ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੇ ਨਾਲ ਮਿਲ ਕੇ ਸਾਂਝਾ ਅਪਰੇਸ਼ਨ …
Read More »ਅੰਮ੍ਰਿਤਾ ਸ਼ੇਰਗਿੱਲ ਦੀ ਪੇਂਟਿੰਗ ‘ਦਿ ਸਟੋਰੀ ਟੈਲਰ’ 61.8 ਕਰੋੜ ਰੁਪਏ ‘ਚ ਨਿਲਾਮ
ਭਾਰਤ ਦੀ ਸਭ ਤੋਂ ਮਹਿੰਗੀ ਕਲਾਕ੍ਰਿਤੀ ਬਣੀ ਨਵੀਂ ਦਿੱਲੀ/ਬਿਊਰੋ ਨਿਊਜ਼ : ਮਸ਼ਹੂਰ ਚਿੱਤਰਕਾਰ ਅੰਮ੍ਰਿਤਾ ਸ਼ੇਰਗਿੱਲ ਦੀ ਪੇਂਟਿੰਗ ‘ਦਿ ਸਟੋਰੀ ਟੈਲਰ’ ਵਿਸ਼ਵ ਨਿਲਾਮੀ ਵਿੱਚ 61.8 ਕਰੋੜ ਰੁਪਏ ਵਿੱਚ ਵਿਕਣ ਤੋਂ ਬਾਅਦ ਕਿਸੇ ਭਾਰਤੀ ਦੀ ਸਭ ਤੋਂ ਮਹਿੰਗੀ ਕਲਾਕ੍ਰਿਤੀ ਬਣ ਗਈ ਹੈ। ਸ਼ੇਰਗਿੱਲ ਦੀ 1937 ਦੀ ਪੇਂਟਿੰਗ ਦਿ ਸਟੋਰੀ ਟੈਲਰ ਇਥੇ ਸੈਫਰੋਨਾਰਟ …
Read More »ਪੰਜਾਬੀ ‘ਵਰਸਿਟੀ ਵੱਲੋਂ ਜਾਂਚ ਦੇ ਭਰੋਸੇ ਮਗਰੋਂ ਪੱਕਾ ਮੋਰਚਾ ਮੁਲਤਵੀ
ਵਿਦਿਆਰਥਣ ਦੀ ਮੌਤ ਤੋਂ ਬਾਅਦ ਵਿਦਿਆਰਥੀ ਜਥੇਬੰਦੀਆਂ ਨੇ ਲਗਾਇਆ ਸੀ ਰੋਸ ਧਰਨਾ ਪਟਿਆਲਾ/ਬਿਊਰੋ ਨਿਊਜ਼ : ਪੰਜਾਬੀ ਯੂਨੀਵਰਸਿਟੀ ਵਿਚ ਕੁਝ ਵਿਦਿਆਰਥੀ ਜਥੇਬੰਦੀਆਂ ਵਲੋਂ ਲਾਇਆ ਗਿਆ ਪੱਕਾ ਮੋਰਚਾ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਧਰਨਾ ਪ੍ਰਸ਼ਾਸਨ ਵੱਲੋਂ ਇੱਕੀ ਦਿਨਾਂ ‘ਚ ਨਿਰਪੱਖ ਜਾਂਚ ਕਰਵਾਉਣ ਦੇ ਦਿੱਤੇ ਗਏ ਭਰੋਸੇ ਤਹਿਤ ਚੁੱਕਿਆ ਗਿਆ ਹੈ। ਉਂਜ …
Read More »ਭਾਰਤ-ਪਾਕਿ ਵਪਾਰ ਲਈ ਸੜਕੀ ਲਾਂਘੇ ਖੁੱਲ੍ਹਵਾਉਣ ਦੇ ਹੱਕ ‘ਚ ਨਿੱਤਰੇ ਕਿਸਾਨ
ਅਟਾਰੀ ਸਰਹੱਦ ‘ਤੇ ਕੀਤੀ ਰੈਲੀ; ਵੀਜ਼ਾ ਸ਼ਰਤਾਂ ਖਤਮ ਕਰਨ ਤੇ ਮਹਿੰਗੇ ਵਪਾਰ ਦੀ ਥਾਂ ਅਟਾਰੀ ਤੇ ਹੁਸੈਨੀਵਾਲਾ ਰਾਹੀਂ ਵਪਾਰ ਕਰਨ ਦੀ ਮੰਗ ਅਟਾਰੀ/ਬਿਊਰੋ ਨਿਊਜ਼ : ਕਿਰਤੀ ਕਿਸਾਨ ਯੂਨੀਅਨ ਨੇ ਅਟਾਰੀ-ਵਾਹਗਾ ਬਾਰਡਰ ‘ਤੇ ਰੈਲੀ ਕਰਕੇ ਭਾਰਤ-ਪਾਕਿਸਤਾਨ ਵਪਾਰ ਨੂੰ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖੋਲ੍ਹਣ ਲਈ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ …
Read More »