ਪੰਜਾਬ ਤੋਂ 4 ਮਹਿਲਾਵਾਂ ਲੋਕ ਸਭਾ ‘ਚ ਪਹੁੰਚਣਗੀਆਂ ਵਿਧਾਨ ਸਭਾ ‘ਚ ਵੀ ਹੋਣਗੀਆਂ ਘੱਟੋ-ਘੱਟ 39 ਮਹਿਲਾਵਾਂ ਚੰਡੀਗੜ੍ਹ : ਪੰਜਾਬ ‘ਚ ਲੋਕ ਸਭਾ ਦੀਆਂ ਕੁੱਲ 13 ਸੀਟਾਂ ਵਿਚੋਂ 4 ਸੀਟਾਂ ‘ਤੇ ਹੁਣ ਮਹਿਲਾਵਾਂ ਦਾ ਸੰਸਦ ਵਿਚ ਪਹੁੰਚਣਾ ਤੈਅ ਹੋ ਗਿਆ ਹੈ। ਕੇਂਦਰ ਸਰਕਾਰ ਵਲੋਂ ਪੇਸ਼ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂਕਰਨ ਸਬੰਧੀ …
Read More »Monthly Archives: September 2023
22 September 2023 GTA & Main
ਮਹਿੰਗਾਈ ਦਰ ਵਿਚ ਹੋਏ ਵਾਧੇ ਨੂੰ ਲੈ ਕੇ ਟਰੂਡੋ ਤੇ ਪੌਲੀਏਵਰ ‘ਚ ਹੋਈ ਬਹਿਸ
ਔਖੀ ਘੜੀ ‘ਚ ਕੈਨੇਡੀਅਨਜ਼ ਦੀ ਮਦਦ ਲਈ ਫੈਡਰਲ ਸਰਕਾਰ ਤੋਂ ਜੋ ਕੁੱਝ ਵੀ ਹੋਇਆ ਉਹ ਕੀਤਾ : ਫਰੀਲੈਂਡ ਓਟਵਾ/ਬਿਊਰੋ ਨਿਊਜ਼ : ਪਿਛਲੇ ਮਹੀਨੇ ਕੈਨੇਡਾ ਦੀ ਮਹਿੰਗਾਈ ਦਰ ਚਾਰ ਫੀਸਦੀ ਤੱਕ ਵਧਣ ਤੋਂ ਬਾਅਦ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਇਸ ਔਖੀ ਘੜੀ ਵਿੱਚ ਕੈਨੇਡੀਅਨਜ਼ …
Read More »ਕਿਰਾਏ ਲਈ ਹੋਰ ਘਰ, ਛੋਟੇ ਬਿਜ਼ਨੈੱਸ ਅਦਾਰਿਆਂ ਦੇ ਮਾਲਕਾਂ ਨੂੰ ਰਾਹਤ ਅਤੇ ਗਰੌਸਰੀ ਦੀਆਂ ਕੀਮਤਾਂ ਘਟਾਉਣ ਲਈ ਫੈੱਡਰਲ ਸਰਕਾਰ ਵੱਲੋਂ ਅਹਿਮ ਐਲਾਨ : ਸੋਨੀਆ ਸਿੱਧੂ
ਬਰੈਂਪਟਨ : ਵਿਸ਼ਵ-ਪੱਧਰ ‘ઑਤੇ ਵਧ ਰਹੀ ਮਹਿੰਗਾਈ ਦੇ ਕਾਰਨ ਗਰੌਸਰੀ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਿਹਾ ਵਾਧਾ, ਰਿਹਾਇਸ਼ੀ-ਘਰਾਂ ਦੀ ਘਾਟ ਅਤੇ ਇਨ੍ਹਾਂ ਦੇ ਵਧਦੇ ਜਾ ਰਹੇ ਕਿਰਾਏ ਅੱਜ ਕੱਲ੍ਹ ਬਹੁਤ ਸਾਰੇ ਲੋਕਾਂ ਦੀ ਮੁੱਖ ਸਮੱਸਿਆ ਹੈ। ਐੱਮ.ਪੀ ਸੋਨੀਆ ਸਿੱਧੂ ਇਨ੍ਹਾਂ ਮਸਲਿਆਂ ਦੇ ਹੱਲ ਲਈ ਵਚਨਬੱਧ ਹੈ। ਇਸ ਸਬੰਧੀ ਪਿਛਲੇ ਹਫ਼ਤੇ …
Read More »ਮਿਸੀਸਾਗਾ ਵਿਚ ਟਰੱਕ-ਕੈਂਟਰ ਦੀ ਟੱਕਰ ‘ਚ ਪਟਿਆਲਾ ਦੇ ਨੌਜਵਾਨ ਦੀ ਮੌਤ
ਮਿਸੀਸਾਗਾ/ਬਿਊਰੋ ਨਿਊਜ਼ : ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਦੇ ਪਿੰਡ ਸਾਗਰਾ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਜਨਮ ਦਿਨ ਵਾਲੇ ਦਿਨ ਇੱਕ ਹਾਦਸੇ ਵਿਚ ਮੌਤ ਹੋ ਗਈ। ਗੁਰਪਿੰਦਰ ਸਿੰਘ ਟਰੱਕ ਚਲਾ ਰਿਹਾ ਸੀ ਜਦੋਂ ਉਸ ਦਾ ਟਰੱਕ ਸਾਹਮਣੇ ਤੋਂ ਆ ਰਹੇ ਤੇਲ ਟੈਂਕਰ ਨਾਲ ਟਕਰਾ ਗਿਆ। ਉਸ ਦੇ …
Read More »ਛੁਰੇਬਾਜ਼ੀ ਰਾਹੀਂ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲੇ ਮਸ਼ਕੂਕ ਦੀ ਭਾਲ ਕਰ ਰਹੀ ਹੈ ਪੁਲਿਸ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੇ ਪੂਰਬੀ ਸਿਰੇ ਉੱਤੇ ਸਬਵੇਅ ਸਟੇਸ਼ਨ ਉੱਤੇ ਇੱਕ ਵਿਅਕਤੀ ਉੱਤੇ ਚਾਕੂ ਨਾਲ ਵਾਰ ਕਰਨ ਵਾਲੇ ਮਸ਼ਕੂਕ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਐਤਵਾਰ ਨੂੰ ਸ਼ਾਮੀਂ 6:20 ਵਜੇ ਦੇ ਨੇੜੇ ਤੇੜੇ ਪੁਲਿਸ ਅਧਿਕਾਰੀ ਵਿਕਟੋਰੀਆ ਪਾਰਕ ਸਟੇਸ਼ਨ ਪਹੁੰਚੇ। ਪੁਲਿਸ ਨੇ ਦੱਸਿਆ ਕਿ ਇੱਥੇ ਇੱਕ 50 ਸਾਲਾ …
Read More »ਅਸੀਂ ਲੋਕ ਸਭਾ ਚੋਣਾਂ ਲਈ ਤਿਆਰ ਹਾਂ : ਨਿਤੀਸ਼
ਬਿਹਾਰ ਦੇ ਮੁੱਖ ਮੰਤਰੀ ਵੱਲੋਂ ਲੋਕ ਭਲਾਈ ਲਈ ਕੰਮ ਕਰਦੇ ਰਹਿਣ ਦਾ ਦਾਅਵਾ ਪਟਨਾ/ਬਿਊਰੋ ਨਿਊਜ਼ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਪਹਿਲਾਂ ਕਰਵਾਉਣ ਦਾ ਦਾਅਵਾ ਕਰਦਿਆਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ‘ਅਸੀਂ ਹਰ ਵੇਲੇ ਤਿਆਰ ਹਾਂ।’ ਭਾਜਪਾ ਨਾਲੋਂ ਇੱਕ ਸਾਲ ਪਹਿਲਾਂ ਨਾਤਾ ਤੋੜਨ …
Read More »‘ਆਪ’ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਦਿੱਤੀਆਂ 10 ਗਾਰੰਟੀਆਂ
ਭਾਜਪਾ ਸਰਕਾਰ ਨੇ 18 ਸਾਲਾਂ ਵਿੱਚ ਸੂਬੇ ਦਾ ਵਿਨਾਸ਼ ਕੀਤਾ: ਭਗਵੰਤ ਮਾਨ ਰੀਵਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਇਸ ਸੂਬੇ ਦੇ ਲੋਕਾਂ …
Read More »ਖਬਰ ਚੈਨਲਾਂ ਦੇ ‘ਸੈਲਫ-ਰੈਗੂਲੇਟਰੀ’ ਤੰਤਰ ਨੂੰ ਸਖਤ ਬਣਾਉਣਾ ਚਾਹੁੰਦੈ ਸੁਪਰੀਮ ਕੋਰਟ
‘ਨਿਊਜ਼ ਬਰਾਡਕਾਸਟਿੰਗ ਐਂਡ ਡਿਜੀਟਲ ਐਸੋਸੀਏਸ਼ਨ’ ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਨਾਲ ਅਦਾਲਤ ‘ਚ ਪੇਸ਼ ਹੋਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਕਿ ਉਹ ਟੀਵੀ ਖ਼ਬਰ ਚੈਨਲਾਂ ਦੀ ਨਿਗਰਾਨੀ ਦੇ ‘ਸੈਲਫ-ਰੈਗੂਲੇਟਰੀ’ ਤੰਤਰ ਨੂੰ ‘ਸਖ਼ਤ’ ਬਣਾਉਣਾ ਚਾਹੁੰਦਾ ਹੈ, ਜਿਸ ਲਈ ਨਿਊਜ਼ ਬਰਾਡਕਾਸਟਿੰਗ ਐਂਡ ਡਿਜੀਟਲ ਐਸੋਸੀਏਸ਼ਨ (ਐੱਨਬੀਡੀਏ) …
Read More »ਯੂਕੇ ਵਿਜ਼ਟਿੰਗ ਅਤੇ ਸਟੂਡੈਂਟ ਵੀਜ਼ਾ ਫੀਸ ‘ਚ ਕਰੇਗਾ ਵਾਧਾ
ਲੰਡਨ : ਬਰਤਾਨੀਆ ਸਰਕਾਰ ਨੇ ਵਿਜ਼ਟਿੰਗ ਅਤੇ ਵਿਦਿਆਰਥੀ ਵੀਜ਼ਾ ਫੀਸ ‘ਚ ਪ੍ਰਸਤਾਵਿਤ ਵਾਧਾ 4 ਅਕਤੂਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਛੇ ਮਹੀਨੇ ਦੇ ਵੀਜ਼ੇ ਲਈ 15 ਪੌਂਡ ਅਤੇ ਸਟੂਡੈਂਟ ਵੀਜ਼ੇ ਲਈ 127 ਪੌਂਡ ਵਧੇਰੇ ਦੇਣੇ ਪੈਣਗੇ। ਸੰਸਦ ‘ਚ ਰੱਖੇ ਗਏ ਬਿੱਲ ‘ਚ ਬਰਤਾਨੀਆ ਦੇ ਗ੍ਰਹਿ ਦਫ਼ਤਰ ਨੇ ਕਿਹਾ …
Read More »