Breaking News
Home / 2023 / September (page 22)

Monthly Archives: September 2023

ਭਾਰਤ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਐਡਵਾਇਜ਼ਰੀ ਕੀਤੀ ਜਾਰੀ ਚੰਡੀਗੜ੍ਹ / ਬਿਊਰੋ ਨੀਊਜ਼ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਇਸੇ ਵਿਚਾਲੇ ਬੁੱਧਵਾਰ ਨੂੰ ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਦੇ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਹੈ …

Read More »

ਸੱਜਣ ਕੁਮਾਰ ਨੂੰ ਤਿੰਨ ਸਿੱਖਾਂ ਦੇ ਕਤਲੇਆਮ ਕੇਸ ਵਿਚ ਬਰੀ ਕੀਤੇ ਜਾਣ ਦਾ ਵਿਰੋਧ

ਸੱਜਣ ਕੁਮਾਰ ਨੂੰ ਤਿੰਨ ਸਿੱਖਾਂ ਦੇ ਕਤਲੇਆਮ ਕੇਸ ਵਿਚ ਬਰੀ ਕੀਤੇ ਜਾਣ ਦਾ ਵਿਰੋਧ ਕਾਂਗਰਸੀ ਆਗੂ ਨੂੰ ਬਰੀ ਕੀਤਾ ਜਾਣਾ ਕਾਨੂੰਨ ਦੇ ਰਾਜ ਦੇ ਨਾਮ ’ਤੇ ਕਾਲਾ ਧੱਬਾ : ਸੁਖਬੀਰ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਤਿੰਨ ਸਿੱਖਾਂ ਦੇ …

Read More »

ਪਟੌਦੀ ਪੈਲੇਸ ‘ਚ ਕਰੀਨਾ ਕਪੂਰ ਦੇ ਜਨਮਦਿਨ ‘ਤੇ ਸਪੈਸ਼ਲ ਜਾਨੇ ਜਾਨ ਕੇਕ ਦੇ ਨਾਲ ਕਰਿਸ਼ਮਾ ਨਾਲ

ਪਟੌਦੀ ਪੈਲੇਸ ‘ਚ ਕਰੀਨਾ ਕਪੂਰ ਦੇ ਜਨਮਦਿਨ ‘ਤੇ ਸਪੈਸ਼ਲ ਜਾਨੇ ਜਾਨ ਕੇਕ ਦੇ ਨਾਲ ਕਰਿਸ਼ਮਾ ਨਾਲ ਐਂਟਰਟੈਨਮੈਂਟ: ਕਰਿਸ਼ਮਾ ਕਪੂਰ ਆਪਣੇ 43ਵੇਂ ਜਨਮਦਿਨ ‘ਤੇ ਪਟੌਦੀ ਪੈਲੇਸ ‘ਚ ਆਪਣੀ ਭੈਣ ਕਰੀਨਾ ਕਪੂਰ ਨਾਲ ਸ਼ਾਮਲ ਹੋਈ। ਉਸਨੇ ਕਈ ਅੰਦਰੂਨੀ ਫੋਟੋਆਂ ਵੀ ਸਾਂਝੀਆਂ ਕੀਤੀਆਂ; ਉਹਨਾਂ ਸਾਰਿਆਂ ਨੂੰ ਇੱਥੇ ਦੇਖੋ। ਕਰੀਨਾ ਕਪੂਰ ਵੀਰਵਾਰ ਨੂੰ 43 …

Read More »

ਪੰਜਾਬ ਵਿੱਚ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ 

ਚੰਡੀਗੜ੍ਹ,   : ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਢੀ ਦੇ ਇਸ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ.ਆਰ.ਐਮ.) ਲਈ 5000 ਸਰਫੇਸ ਸੀਡਰ ਸਮੇਤ 24,000 …

Read More »

ਸੋਨੀਆ ਗਾਂਧੀ ਨੇ ਮਹਿਲਾ ਰਾਖਵਾਂਕਰਨ ਬਿੱਲ ਜਲਦੀ ਲਾਗੂ ਕਰਨ ਦੀ ਕੀਤੀ ਮੰਗ

ਕਿਹਾ : ਐੱਸਸੀ/ਐੱਸਟੀ ਤੇ ਓਬੀਸੀ ਲਈ ਵੀ ਰਾਖਵਾਂਕਰਨ ਦੀ ਵਿਵਸਥਾ ਕੀਤੀ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਸਰਕਾਰ ਨੂੰ ਅਪੀਲ ਕੀਤੀ ਕਿ ਉਹ ‘ਮਹਿਲਾ ਰਾਖਵਾਂਕਰਨ ਬਿੱਲ’ ਨੂੰ ਕਾਨੂੰਨ ਬਣਦੇ ਸਾਰ ਹੀ ਲਾਗੂ ਕਰੇ ਕਿਉਂਕਿ ਇਸ ਨੂੰ ਲਾਗੂ ਕਰਨ ਵਿੱਚ ਦੇਰੀ ਭਾਰਤ ਦੀਆਂ ਮਹਿਲਾਵਾਂ …

Read More »

ਸਾਬਕਾ ਅਕਾਲੀ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਚੋਰੀ ਕਰਨ ਵਾਲਾ ਨੇਪਾਲੀ ਨੌਕਰ ਸਾਥੀਆਂ ਸਣੇ ਗਿ੍ਰਫਤਾਰ

ਪੁਲਿਸ ਨੇ ਗਹਿਣੇ ਅਤੇ ਨਕਦੀ ਕੀਤੀ ਬਰਾਮਦ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਪਿਛਲੇ ਦਿਨੀਂ ਸਾਬਕਾ ਅਕਾਲੀ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਨੇਪਾਲੀ ਨੌਕਰ ਨੇ ਪਰਿਵਾਰ ਨੂੰ ਬੇਸੁਧ ਕਰਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਦੇ ਚੱਲਦਿਆਂ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੇ ਨਾਲ ਮਿਲ ਕੇ ਸਾਂਝਾ ਅਪਰੇਸ਼ਨ ਚਲਾ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ‘ਮਾਨਵ ਸੇਵਾ ਦਿਵਸ’ ਮੌਕੇ ਭਾਈ ਘਨੱਈਆ ਜੀ ਨੂੰ ਕੀਤਾ ਯਾਦ

ਕਿਹਾ : ਨਿਮਰਤਾ, ਦਇਆ ਅਤੇ ਤਿਆਗ ਦੀ ਨੇਕ ਰੂਹ ਸਨ ਭਾਈ ਘਨੱਈਆ ਜੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ‘ਮਾਨਵ ਸੇਵਾ ਦਿਵਸ’ ਮੌਕੇ ਭਾਈ ਘਨੱਈਆ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਈ ਘਨੱਈਆ ਜੀ ਨਿਮਰਤਾ, …

Read More »

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਖਤਮ

ਕਰਮਚਾਰੀਆਂ ਦੀ ਤਨਖਾਹ ’ਚ 5 ਫੀਸਦੀ ਦਾ ਵਾਧਾ ਅਤੇ ਸਸਪੈਂਡ ਕਰਮਚਾਰੀ ਹੋਣਗੇ ਬਹਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਵਲੋਂ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ। ਜਦੋਂ ਕਿ ਕੁਝ ਮੰਗਾਂ …

Read More »

ਭਾਜਪਾ ਆਗੂ ਅਰੁਣ ਨਾਰੰਗ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ ਅਬੋਹਰ/ਬਿਊਰੋ ਨਿਊਜ਼ : ਪੰਜਾਬ ਅੰਦਰ ਅੱਜ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਇਕ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ …

Read More »

ਸਿੱਖ ਕਤਲੇਆਮ ਦੇ ਇਕ ਮਾਮਲੇ ’ਚ ਸੱਜਣ ਕੁਮਾਰ ਬਰੀ

ਫਿਰ ਵੀ ਜੇਲ੍ਹ ਤੋਂ ਬਾਹਰ ਨਹੀਂ ਆ ਸਕੇਗਾ ਸੱਜਣ ਕੁਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਅਤੇ ਹੋਰਨਾਂ ਆਰੋਪੀਆਂ ਨੂੰ ਅੱਜ ਬਰੀ ਕਰ ਦਿੱਤਾ ਹੈ। ਇਹ ਮਾਮਲਾ ਤਿੰਨ ਸਿੱਖਾਂ ਦੇ ਕਥਿਤ ਕਤਲ ਨਾਲ ਸੰਬੰਧਿਤ ਸੀ। …

Read More »