ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਚੱਲ ਰਿਹਾ ਹੈ ਸਿਆਸੀ ਟਕਰਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਪੰਜਾਬ ਸਿਰ ਚੜ੍ਹੇ ਕਰਜ਼ੇ ਦਾ ਮੁੱਦਾ ਚੁੱਕਿਆ ਹੈ। ਰਾਜਪਾਲ ਨੇ ਮੁੱਖ ਮੰਤਰੀ ਨੂੰ ਮੋੜਵਾਂ ਪੱਤਰ ਲਿਖ ਕੇ ਅਸਿੱਧੇ ਤਰੀਕੇ ਨਾਲ ਪੰਜਾਬ ਸਿਰ ਚੜ੍ਹ ਰਹੇ ਕਰਜ਼ੇ ਸਬੰਧੀ ਸਵਾਲ ਪੁੱਛਿਆ ਹੈ। ਇਸ ਤੋਂ …
Read More »Monthly Archives: September 2023
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਢ ਸਾਲ ‘ਚ ਚੁੱਕੇ ਕਰਜ਼ੇ ਦਾ ਦਿੱਤਾ ਵੇਰਵਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡੇਢ ਵਰ੍ਹੇ ‘ਚ ਚੁੱਕੇ ਕਰਜ਼ੇ ਦਾ ਲੇਖਾ-ਜੋਖਾ ਪੇਸ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕਰੀਬ 47,109 ਕਰੋੜ ਦਾ ਕਰਜ਼ਾ ਚੁੱਕਿਆ ਹੈ, ਜਿਸ ਵਿਚੋਂ 57 ਫ਼ੀਸਦੀ ਰਕਮ ਤਾਂ ਪਿਛਲੀਆਂ ਸਰਕਾਰਾਂ ਵੱਲੋਂ …
Read More »ਮਨੋਜ ਤ੍ਰਿਪਾਠੀ ਬੀਬੀਐੱਮਬੀ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਰੈਗੂਲਰ ਚੇਅਰਮੈਨੀ ਲਈ ਪੰਜਾਬ ਦਾ ਕੋਈ ਦਾਅ ਨਹੀਂ ਭਰਿਆ। ਭਾਰਤ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮਨੋਜ ਤ੍ਰਿਪਾਠੀ ਨੂੰ ਰੈਗੂਲਰ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਕੇਂਦਰੀ ਇਲੈਕਟ੍ਰੀਸਿਟੀ ਅਥਾਰਿਟੀ ‘ਚ ਮੁੱਖ ਇੰਜਨੀਅਰ ਵਜੋਂ ਤਾਇਨਾਤ ਤ੍ਰਿਪਾਠੀ ਨੂੰ ਤਿੰਨ ਵਰ੍ਹਿਆਂ ਲਈ …
Read More »ਪੰਜਾਬ ਯੂਨੀਵਰਸਿਟੀ ‘ਤੇ ਸਿਰਫ਼ ਪੰਜਾਬ ਦਾ ਹੱਕ: ਭਗਵੰਤ ਮਾਨ
ਮੁੱਖ ਮੰਤਰੀ ਨੇ ਭਵਿੱਖ ਵਿੱਚ ਵੀ ‘ਵਰਸਿਟੀ ਦੀ ਸਹਾਇਤਾ ਅਤੇ ਫੰਡ ਜਾਰੀ ਰੱਖਣ ਦਾ ਐਲਾਨ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਨਾਰਦਨ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਪੰਜਾਬ ਦੀ ਹੀ ਹੈ ਅਤੇ ਪੰਜਾਬ ਨੇ ਹੀ ਪਿਛਲੇ 50 ਸਾਲਾਂ ਤੋਂ ਇਸ ਨੂੰ ਮਦਦ …
Read More »ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ‘ਵਰਸਿਟੀ ਨਾਲ ਜੋੜਿਆ ਜਾਵੇ: ਖੱਟਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਹੋਈ। ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਵਿਚ ਸਤਲੁਜ-ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਦਾ ਨਿਰਮਾਣ ਪੂਰਾ ਕਰਨ, ਪੰਜਾਬ ਯੂਨੀਵਰਸਿਟੀ ਨਾਲ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਸਣੇ ਕਈ ਮਹਤੱਵਪੂਰਨ ਮੁੱਦਿਆਂ ਨੂੰ …
Read More »ਪੰਜਾਬ ਵੱਲੋਂ ਹੜ੍ਹ ਰਾਹਤ ਦੇ ਨੇਮਾਂ ਵਿਚ ਬਦਲਾਅ ਦੀ ਵਕਾਲਤ
ਮੁੱਖ ਮੰਤਰੀ ਨੇ ਹੜ੍ਹਾਂ ਵੇਲੇ ਗੁਆਂਢੀ ਸੂਬਿਆਂ ‘ਤੇ ਮਦਦ ਨਾ ਕਰਨ ਦਾ ਆਰੋਪ ਲਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਰਾਹਤ ਦੇ ਨੇਮਾਂ ਵਿੱਚ ਬਦਲਾਅ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਾੜੀ ਇਲਾਕਿਆਂ ਵਿੱਚ ਮੀਂਹ ਕਾਰਨ ਸੂਬੇ ਦੇ 16 …
Read More »ਜਦੋਂ ਦੁਪਹਿਰ ਦੇ ਖਾਣੇ ਦੀ ਦਾਅਵਤ ઑਮਿੰਨੀ ਸਾਹਿਤ ਸਮਾਗਮ਼ ਦਾ ਰੂਪ ਧਾਰ ਗਈ
ਸੈਂਡੀ ਗਿੱਲ ਦੇ ਘਰ ਹੋਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ઑਰੀਵਿਊ- ਮੀਟਿੰਗ਼ ਦੌਰਾਨ ਚੱਲਿਆ ਗੀਤ-ਸੰਗੀਤ ਤੇ ਕਵਿਤਾਵਾਂ ਦਾ ਪ੍ਰਵਾਹ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਮਹੀਨੇ ਦੇ ਤੀਸਰੇ ਐਤਵਾਰ ਆਪਣਾ ਮਹੀਨਾਵਾਰ ਸਮਾਗਮ ਕਰਦੀ ਹੈ ਅਤੇ ਉਸ ਤੋਂ ਅਗਲੇ ਹਫ਼ਤੇ ਇਸ ਦੀ ਕਰਜਕਾਰਨੀ ਦੇ ਮੈਂਬਰ ਇਸ ਸਮਾਗ਼ਮ ਦੀ …
Read More »ਬਲੂ ਓਕ ਸੀਨੀਅਰਜ਼ ਕਲੱਬ ਦੇ ਮੈਂਬਰਾਂ ਦੀ ਜਨਰਲ ਮੀਟਿੰਗ 1 ਅਕਤੂਬਰ 2023 ਨੂੰ
ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਦੇ ਮੈਂਬਰਾਂ ਦੀ ਜਨਰਲ ਮੀਟਿੰਗ ਐਤਵਾਰ 1 ਅਕਤੂਬਰ ਨੂੂੰ ਸ਼ਾਮੀਂ 4 ਵਜੇ ਤੋਂ ਬਲੂ ਓਕ ਪਾਰਕ ਵਿਚ ਹੋ ਰਹੀ ਹੈ। ਸਾਰੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਚਾਹ ਮਿਠਾਈ, ਪਕੌੜਿਆਂ ਦਾ ਪੂਰਾ ਪ੍ਰਬੰਧ ਹੋਵੇਗਾ। ਹੋਰ ਜਾਣਕਾਰੀ ਲੈਣ ਲਈਂ 905-216-1406 …
Read More »ਬਲੂ ਓਕ ਸੀਨੀਅਰਜ਼ ਕਲੱਬ ਦੇ ਮੈਂਬਰਾਂ ਦੀ ਜਨਰਲ ਮੀਟਿੰਗ 1 ਅਕਤੂਬਰ 2023 ਨੂੰ
ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਦੇ ਮੈਂਬਰਾਂ ਦੀ ਜਨਰਲ ਮੀਟਿੰਗ ਐਤਵਾਰ 1 ਅਕਤੂਬਰ ਨੂੂੰ ਸ਼ਾਮੀਂ 4 ਵਜੇ ਤੋਂ ਬਲੂ ਓਕ ਪਾਰਕ ਵਿਚ ਹੋ ਰਹੀ ਹੈ। ਸਾਰੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਚਾਹ ਮਿਠਾਈ, ਪਕੌੜਿਆਂ ਦਾ ਪੂਰਾ ਪ੍ਰਬੰਧ ਹੋਵੇਗਾ। ਹੋਰ ਜਾਣਕਾਰੀ ਲੈਣ ਲਈਂ 905-216-1406 …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੇ ਮੈਂਬਰ ਕਮਿਊਨਿਟੀ ਦੀ ਰੁੱਖ ਲਗਾਓ ਮੁਹਿੰਮ ਵਿੱਚ ਸ਼ਾਮਲ ਹੋਏ
ਰੈਂਪਟਨ/ ਮਹਿੰਦਰ ਸਿੰਘ ਮੋਹੀ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੀ ਪਹਿਲਕਦਮੀ ‘ਤੇ, ਜਿੱਥੇ ਸੀਨੀਅਰਜ਼ ਦੀ ਮਾਨਸਿਕ ਤੇ ਸਰੀਰਕ ਅਰੋਗਤਾ ਨੂੰ ਬਰਕਰਾਰ ਰੱਖਣ ਲਈ, ਬਰੈਂਪਟਨ ਦੇ ਹਰ ਖੇਤਰ ਵਿੱਚ ਵਿਸ਼ੇ ਦੇ ਮਾਹਿਰ ਡਾਕਟਰ ਤੇ ਵਿਦਵਾਨ ਲਗਾਤਾਰ ਸੈਮੀਨਾਰ ਕਰ ਰਹੇ ਹਨ ਤੇ ਵੱਖ-ਵੱਖ ਕਲੱਬਜ਼ ਦੇ ਪਾਰਕਾਂ ਵਿੱਚ ਯੋਗਾ ਦੀਆਂ ਕਲਾਸਾਂ ਤੇ ਸਰੀਰਕ …
Read More »