ਰਾਜ ਪੱਧਰੀ ਅਧਿਆਪਕ ਦਿਵਸ ਸਮਾਗਮ ‘ਚ 80 ਅਧਿਆਪਕਾਂ ਦਾ ਕੀਤਾ ਸਨਮਾਨ ਮੋਗਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਮੋਗਾ ‘ਚ ਰੱਖੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਧਿਆਪਕਾਂ ਤੋਂ ਪੜ੍ਹਾਈ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ। ਸਮਾਗਮ ਦੌਰਾਨ ਮੁੱਖ ਮੰਤਰੀ …
Read More »Monthly Archives: September 2023
ਕਵੀ ਸੇਵੀ ਰਾਇਤ ਦਾ ਦੇਹਾਂਤ
ਮੁਹਾਲੀ/ਬਿਊਰੋ ਨਿਊਜ਼ : ਪੰਜਾਬੀ ਦੇ ਨਾਮਵਰ ਕਵੀ ਅਤੇ ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਪ੍ਰਧਾਨ ਸੇਵੀ ਰਾਇਤ (82) ਦਾ ਸੰਖੇਪ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। ਉਹ ਚੰਡੀਗੜ੍ਹ ਦੇ ਸੈਕਟਰ-34 ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਸੇਵੀ ਰਾਇਤ ਦਾ ਮੁਹਾਲੀ ਨੇੜੇ ਬਲੌਂਗੀ ‘ਚ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬੀ …
Read More »ਮਨਪ੍ਰੀਤ ਸਿੰਘ ਬਾਦਲ ਖਿਲਾਫ ਵੀ ਹੋ ਸਕਦੀ ਹੈ ਕਾਰਵਾਈ
ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਕੀਤੀ ਜਾ ਰਹੀ ਹੈ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਵਿਜੀਲੈਂਸ ਵਲੋਂ ਕੀਤੀ ਜਾ ਰਹੀ ਜਾਂਚ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਕਿਸੇ ਸਮੇਂ ਵੀ ਸਾਬਕਾ ਮੰਤਰੀ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਵਿਜੀਲੈਂਸ ਹੱਥ …
Read More »ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਲਈ ਯਕਮੁਸ਼ਤ ਸਕੀਮ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਨੂੰ ਰਾਹਤ ਦਿੰਦਿਆਂ ਯਕਮੁਸ਼ਤ ਸਕੀਮ ਲਾਂਚ ਕਰ ਦਿੱਤੀ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ਭਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੇ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਨੂੰ ਰਾਹਤ ਦਿੱਤੀ ਗਈ ਹੈ। ਜਾਰੀ ਨੋਟੀਫ਼ਿਕੇਸ਼ਨ ਅਨੁਸਾਰ …
Read More »ਬਾਦਲ ਦਲ ਨਾਲ ਕਦੇ ਸਮਝੌਤਾ ਨਹੀਂ ਹੋ ਸਕਦਾ : ਪਰਮਿੰਦਰ ਢੀਂਡਸਾ
ਢੀਂਡਸਾ ਨੇ ਸੁਖਬੀਰ ਬਾਦਲ ਨੂੰ ਦੱਸਿਆ ਤਾਨਾਸ਼ਾਹ ਲਹਿਰਾਗਾਗਾ/ਬਿਊਰੋ ਨਿਊਜ਼ : ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਲਹਿਰਾਗਾਗਾ ਸੁਖਬੀਰ ਸਿੰਘ ਬਾਦਲ ਨੂੰ ਤਾਨਾਸ਼ਾਹ ਕਰਾਰ ਦਿੰਦਿਆਂ ਕਿਹਾ ਕਿ ਉਹ ਪਾਰਟੀ ਤੇ ਸ਼੍ਰੋਮਣੀ ਕਮੇਟੀ ਨੂੰ ਨਿੱਜੀ ਹਿੱਤਾਂ ਲਈ ਵਰਤਣ ਵਾਲਾ ਆਗੂ ਹੈ, ਜਿਸ ਕਰਕੇ ਉਨ੍ਹਾਂ …
Read More »ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਕਿਹਾ : ਫਸਲਾਂ ਦੀ ਰਾਖੀ ਦੇ ਨਾਲ-ਨਾਲ ਨਸਲਾਂ ਦੀ ਰਾਖੀ ਕਰਨਾ ਵੀ ਜ਼ਰੂਰੀ ਮਾਨਸਾ/ਬਿਊਰੋ ਨਿਊਜ਼ :ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਸ਼ਿਆਂ ਖਿਲਾਫ ਜ਼ੋਰਦਾਰ ਸ਼ੁਰੂਆਤੀ ਮੁਹਿੰਮ ਆਰੰਭ ਕਰਦਿਆਂ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਗਏ ਹਨ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਤੇ ਕੇਂਦਰ …
Read More »ਪੰਜਾਬ ਸਰਕਾਰ ਨੇ ਹੁਣ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵੀ ਲਿਆ ਯੂ-ਟਰਨ
ਹਾਈਕੋਰਟ ‘ਚ ਚੁਣੌਤੀ ਤੋਂ ਬਾਅਦ ਨੋਟੀਫਿਕੇਸ਼ਨ ਲਿਆ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹੁਣ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਵੀ ਵਾਪਸ ਲੈ ਲਿਆ ਹੈ। ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿੱਚ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਚੁਣੌਤੀ …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਖਿੱਚ-ਧੂਹ
ਪੰਜਾਬ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਪੁੱਜੇ ਸੈਂਕੜੇ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਖਿੱਚਧੂਹ ਹੋਈ ਜਿਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਕਈ ਮਹਿਲਾ ਅਧਿਆਪਕ ਤੇ ਮਹਿਲਾ ਪੁਲਿਸ ਮੁਲਾਜ਼ਮ ਹੇਠਾਂ …
Read More »ਪੰਚਾਇਤੀ ਫੰਡ ਘੁਟਾਲਾ ਮਾਮਲੇ ਵਿਚ ਵਿਜੀਲੈਂਸ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਹਰਜੋਤ ਕਮਲ ਕੋਲੋਂ ਪੁੱਛ-ਪੜਤਾਲ
ਹਰਜੋਤ ਕਮਲ ਹੁਣ ਭਾਜਪਾ ‘ਚ ਹੋ ਚੁੱਕੇ ਹਨ ਸ਼ਾਮਲ ਮੋਗਾ/ਬਿਊਰੋ ਨਿਊਜ਼ : ਪੰਜਾਬ ‘ਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮੋਗਾ ਜ਼ਿਲ੍ਹੇ ‘ਚ ਪੰਚਾਇਤਾਂ ਨੂੰ ਮਿਲੀਆਂ ਗਰਾਂਟਾਂ ‘ਚ ਕਥਿਤ ਘੁਟਾਲੇ ਸਬੰਧੀ ਮੋਗਾ ਵਿਧਾਨ ਸਭਾ ਸ਼ਹਿਰੀ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਤੋਂ ਸਥਾਨਕ ਵਿਜੀਲੈਂਸ ਬਿਊਰੋ ਨੇ ਦੋ ਘੰਟੇ ਪੁੱਛ …
Read More »ਸੁਖਬੀਰ ਬਾਦਲ ਖਿਲਾਫ ਮੁੜ ਲਾਮਬੰਦ ਹੋਣ ਲੱਗੀਆਂ ਬਾਗੀ ਬੀਬੀਆਂ
ਹਰਗੋਬਿੰਦ ਕੌਰ ਦੀ ਨਿਯੁਕਤੀ ‘ਤੇ ਪਾਰਟੀ ਅਤੇ ਬੀਬੀਆਂ ਦਰਮਿਆਨ ਤਣਾਅ ਬਰਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀਆਂ ਬਾਗੀ ਬੀਬੀਆਂ ਅਤੇ ਪਾਰਟੀ ਦਰਮਿਆਨ ਮਹਿਲਾ ਵਿੰਗ ਦੀ ਨਵ ਨਿਯੁਕਤ ਪ੍ਰਧਾਨ ਹਰਗੋਬਿੰਦ ਕੌਰ ਦੀ ਨਿਯੁਕਤੀ ਨੂੰ ਲੈ ਕੇ ਬਣਿਆ ਟਕਰਾਅ ਬਰਕਰਾਰ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਾਗੀ ਬੀਬੀਆਂ ਦੇ ਧੜੇ …
Read More »