ਚੰਡੀਗੜ੍ਹ : ਮੋਗਾ ਵਿਚ ਜਨਮੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪੰਜਾਬ ਵਿਚ ਵਧਦੇ ਨਸ਼ਿਆਂ ਨੂੰ ਲੈ ਕੇ ਚਿੰਤਤ ਹਨ। ਇਸਦੇ ਚੱਲਦਿਆਂ ਸੋਨੂੰ ਸੂਦ ਨੇ ਇਕਜੁੱਟ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਦੀ ਡਰੱਗ ਫ੍ਰੀ ਮੁਹਿੰਮ ਨੂੰ ਸਪੋਰਟ ਕਰਨ …
Read More »Monthly Archives: September 2023
ਪੰਜਾਬ ਦੇ ਏਐਸਆਈ ਦੀ ਨਸ਼ਾ ਵਿਰੋਧੀ ਲੋਕ ਗਾਇਕੀ
ਚੰਡੀਗੜ੍ਹ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿਚ ਪੰਜਾਬ ਪੁਲਿਸ ਦੇ ਇਕ ਅਸਿਸਟੈਂਟ ਸਬ ਇੰਸਪੈਕਟਰ (ਏਐਸਆਈ) ਨੇ ਲੋਕ ਗਾਇਕੀ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਹੈ। ਏਐਸਆਈ ਨਾਇਬ ਸਿੰਘ ਨੇ ਤੂੰਬੀ ਵਜਾ ਕੇ ਲੋਕ ਗਾਇਕੀ ਨਾਲ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਡੀਜੀਪੀ ਪੰਜਾਬ ਗੌਰਵ ਯਾਦਵ …
Read More »ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ
ਗੁੱਗੂ ਗਿੱਲ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਜਾਰੀ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਨਾਲ ਹੁਣ ਪੰਜਾਬੀ ਫਿਲਮ ਅਦਾਕਾਰ ਗੁੱਗੂ ਗਿੱਲ ਵੀ ਜੁੜੇ ਹਨ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਦੀ ਅਪੀਲ …
Read More »ਗੁਰੂ ਗ੍ਰੰਥ ਸਾਹਿਬ ਜੀ ਦੇ 419ਵੇਂ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ ਨਗਰ ਕੀਰਤਨ
ਐਬਟਸਫੋਰਡ ਵਿਖੇ ਸੰਗਤਾਂ ਦੀ ਰਿਕਾਰਡ ਤੋੜ ਹਾਜ਼ਰੀ ਨੇ ਸਿਰਜਿਆ ਇਤਿਹਾਸ ਐਬਟਸਫੋਰਡ/ਡਾ ਗੁਰਵਿੰਦਰ ਸਿੰਘ : ਗੁਰਦੁਆਰਾ ਸਾਹਿਬ ਕਲਗੀਧਰ ਦਰਬਾਰ ਸਾਹਿਬ ਸੁਸਾਇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ 419ਵੇਂ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ 3 ਸਤੰਬਰ ਦਿਨ ਐਤਵਾਰ ਨੂੰ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ‘ਤੇ ਸੰਗਤਾਂ ਦੇ 2 ਲੱਖ ਤੋਂ ਵੱਧ ਇਕੱਠ …
Read More »ਮਹਾਨ ਯੋਧੇ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਦੇ100ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਨਫਰੰਸ ਤੇ ਦਸਤਾਰ ਮੁਕਾਬਲੇ
ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਬਬਰ ਅਕਾਲੀ ਲਹਿਰ ਦੇ ਮੋਢੀ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਦਾ 100ਵਾਂ ਸ਼ਹੀਦੀ ਵਰ੍ਹਾ ਬੜੇ ਉਤਸ਼ਾਹ ਨਾਲ, ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵੱਲੋਂ ਮਨਾਇਆ, ਜਿਸ ਵਿੱਚ ਅੰਤਰਰਾਸ਼ਟਰੀ ਸ਼ਹੀਦੀ ਕਾਨਫਰੰਸ, ਦਸਤਾਰ ਮੁਕਾਬਲੇ ਹੋਣਹਾਰ ਨੌਜਵਾਨਾਂ ਦੇ ਸਨਮਾਨ ਅਤੇ ਚਿੱਤਰਕਾਰ ਜਰਨੈਲ ਸਿੰਘ ਵਲੋਂ ਪ੍ਰਦਰਸ਼ਨੀ ਲਗਾਈ ਗਈ। ਤਿੰਨ …
Read More »ਸੀਨੀਅਰ ਵੂਮੈਨ ਕਲੱਬ ਬਰੈਂਪਟਨ ਵੱਲੋਂ ਤੀਆਂ ਦਾ ਮੇਲਾ ਲਾਇਆ ਗਿਆ
ਬਰੈਂਪਟਨ/ਬਿਊਰੋ ਨਿਊਜ਼ : ਪਿਛਲੇ ਦਿਨੀਂ ਸੀਨੀਅਰ ਵੂਮੈਨ ਕਲੱਬ ਵੱਲੋਂ ਰਿਵਰਟੋਨ ਕਮਿਊਨਿਟੀ ਸੈਂਟਰ ਵਿਖੇ ਸਾਲਾਨਾ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਸਮਾਗਮ ਦੁਪਹਿਰ 2 ਵਜੇ ਸ਼ੁਰੂ ਹੋ ਕੇ ਸ਼ਾਮ 7 ਵਜੇ ਤੱਕ ਚੱਲਿਆ। ਕਲੱਬ ਪ੍ਰਧਾਨ ਕੁਲਦੀਪ ਕੌਰ ਗਰੇਵਾਲ ਨੇ ਕਲੱਬ ਦੇ ਸਾਰੇ ਹੀ ਡਾਇਰੈਕਟਰਜ਼ ਦੀ ਜਾਣ-ਪਛਾਣ ਕਰਾਉਂਦੇ ਹੋਏ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ 10 ਸਤੰਬਰ ਨੂੰ ਮਨਾਇਆ ਜਾਵੇਗਾ
ਬਰੈਂਪਟਨ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸਿੱਖ ਹੈਰੀਟੇਜ਼, 11796 ਏਅਰਪੋਰਟ ਰੋਡ ਬਰੈਂਪਟਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ 10 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਮਨਾਇਆ ਜਾ ਰਿਹਾ ਹੈ। ਸਮੁੱਚੀ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਪਰਿਵਾਰ …
Read More »ਗੁਰੂ ਨਾਨਕ ਕਾਰ ਰੈਲੀ 17 ਸਤੰਬਰ ਨੂੰ
ਮੋਟਰ ਸਾਈਕਲ ਕਲੱਬ ਵਲੋਂ ਗੁਰੂ ਨਾਨਕ ਕਾਰ ਰੈਲੀ ਮਿਤੀ 17 ਸਤੰਬਰ 2023 ਨੂੰ 11.30 ਵਜੇ ਤੋਂ ਸ਼ਾਮ 6.00 ਵਜੇ ਤੱਕ ਡਾਇਬਟੀਜ਼ ਰੋਕਥਾਮ ਲਈ ਫੰਡ ਰੇਜ਼ ਕਰਨ ਲਈ ਕੀਤੀ ਜਾ ਰਹੀ ਹੈ। ਵਾਈਲਡ ਪਾਰਕ ਵਿਖੇ ਪ੍ਰੋਗਰਾਮ ਹੈ। ਚਾਹ-ਪਾਣੀ ਅਤੇ ਲੰਗਰ ਅਤੁੱਟ ਵਰਤੇਗਾ। ਹੱਥ ਜੋੜ ਕੇ ਬੇਨਤੀ ਹੈ ਕਿ ਵੱਧ ਤੋਂ ਵੱਧ …
Read More »ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਨੇ ਭਾਰਤ ਦਾ ਆਜ਼ਾਦੀ ਦਿਵਸ ਮਨਾਇਆ
ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਨੇ ਭਾਰਤ ਦਾ 77ਵਾਂ ਆਜ਼ਾਦੀ ਦਿਵਸ 27 ਅਗਸਤ 2023 ਨੂੰ ਬਲੂ ਓਕ ਪਾਰਕ ਵਿਚ ਸ਼ਾਮੀਂ 4 ਵਜੇ ਬੜੀ ਧੂਮ ਧਾਮ ਨਾਲ ਮਨਾਇਆ। ਪ੍ਰੋਗਰਾਮ ਸ਼ੁਰੂ ਕਰਦਿਆਂ ਮਹਿੰਦਰ ਪਾਲ ਵਰਮਾ ਜਨਰਲ ਸੈਕਟਰੀ ਨੇ ਸਾਰੇ ਆਏ ਵੀਰਾਂ ਦਾ ਸਵਾਗਤ ਕੀਤਾ ਅਤੇ ਆਜ਼ਾਦੀ ਦੀਆਂ ਵਧਾਈਆਂ ਦਿੱਤੀਆਂ। ਫਿਰ …
Read More »ਬਲੂਮ ਜ਼ਬਰੀ ਸੀਨੀਅਰ ਸਿਟੀਜਨਜ਼ ਕਲੱਬ ਵਲੋਂ ਸਲਾਨਾ ਮੇਲਾ ਕਰਵਾਇਆ
ਬਲੂਮ ਜ਼ਬਰੀ ਸੀਨੀਅਰ ਸਿਟੀਜਨਜ਼ ਕਲੱਬ ਦਾ ਸਲਾਨਾ ਸਭਿਆਚਾਰਕ ਮੇਲਾ ਮਿਤੀ 13 ਅਗਸਤ 2023 ਨੂੰ ਜੇਮਜ਼ ਮਾਰਗਾਰੈਟ ਐਂਡ ਮੈਕਜ਼ੀ ਪਾਰਕ ਵਿਚ ਕਰਵਾਇਆ ਗਿਆ। ਇਹ ਮੇਲਾ ਭਾਰਤ ਦੇ ਆਜ਼ਾਦੀ ਦਿਵਸ ਅਤੇ ਕੈਨੇਡਾ ਡੇਅ ਨੂੂੰ ਸਮਰਪਿਤ ਸੀ। ਸਵੇਰ ਦੇ 11 ਵਜੇ ਸ਼ੁਰੂ ਹੋਏ ਮੇਲੇ ਵਿਚ ਲੋਕ ਇੰਨੀ ਦਿਲਚਸਪੀ ਨਾਲ ਸ਼ਾਮਲ ਹੋਏ ਅਤੇ ਅੰਦਾਜ਼ੇ …
Read More »