ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਆਈਆਂ ਖੁਸ਼ੀਆਂ-ਪੁੱਤਰ ਨੂੰ ਦਿੱਤਾ ਜਨਮ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਖੁਸ਼ੀਆਂ ਆਈਆਂ ਹਨ। ਵਿਧਾਇਕਾ ਨੂੰ ਪ੍ਰਮਾਤਮਾ ਨੇ ਪੁੱਤਰ ਦੀ ਦਾਤ ਬਖਸ਼ੀ ਹੈ। ਇਸ ਖੁਸ਼ੀ ਦੇ ਮੌਕੇ ’ਤੇ ਪਰਿਵਾਰ ਇਕ ਦੂਜੇ ਨੂੰ …
Read More »Monthly Archives: September 2023
ਪੰਜਾਬ ’ਚ ਹਾਊਸ-ਪ੍ਰਾਪਰਟੀ ਟੈਕਸ ਦੇ ਲਈ ਓ.ਟੀ.ਐਸ. ਸਕੀਮ
ਪੰਜਾਬ ’ਚ ਹਾਊਸ-ਪ੍ਰਾਪਰਟੀ ਟੈਕਸ ਦੇ ਲਈ ਓ.ਟੀ.ਐਸ. ਸਕੀਮ ਸੂਬਾ ਸਰਕਾਰ ਨੇ ਬਕਾਇਆ ਜਮ੍ਹਾਂ ਕਰਵਾਉਣ ਲਈ 31 ਦਸੰਬਰ ਤੱਕ ਦਿੱਤਾ ਸਮਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਹਾਊਸ ਪ੍ਰਾਪਰਟੀ ਟੈਕਸ ਨੂੰ ਲੈ ਕੇ ਵਨ ਟਾਈਮ ਸੈਟਲਮੈਂਟ (ਓ.ਟੀ.ਐਸ.) ਸਕੀਮ ਨੂੰ ਲਾਂਚ ਕਰ ਦਿੱਤਾ ਹੈ। …
Read More »ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਨਾਲ ਗਠਜੋੜ ਤੋਂ ਕੀਤਾ ਇਨਕਾਰ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਨਾਲ ਗਠਜੋੜ ਤੋਂ ਕੀਤਾ ਇਨਕਾਰ ‘ਇੰਡੀਆ’ ਗਠਜੋੜ ਨੂੰ ਵੀ ਦੱਸਿਆ ਲੁਟੇਰਿਆਂ ਦਾ ਗਿਰੋਹ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦਾ ਕੌਮੀ ਸਕੱਤਰ ਬਣਨ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ …
Read More »ਜੋਅ ਬਾਈਡਨ ਦੀ ਪਤਨੀ ਜਿਲ ਨੂੰ ਹੋਇਆ ਕਰੋਨਾ
ਜੋਅ ਬਾਈਡਨ ਦੀ ਪਤਨੀ ਜਿਲ ਨੂੰ ਹੋਇਆ ਕਰੋਨਾ ਅਮਰੀਕੀ ਰਾਸ਼ਟਰਪਤੀ ਬਾਈਡਨ 7 ਸਤੰਬਰ ਨੂੰ ਭਾਰਤ ਦੌਰੇ ’ਤੇ ਪਹੁੰਚਣਗੇ ਵਾਸ਼ਿੰਗਟਨ/ਬਿਊਰੋ ਨਿਊਜ਼ ਜੀ-20 ਦੇ ਸ਼ਿਖਰ ਸੰਮੇਲਨ ਦੇ ਲਈ ਭਾਰਤ ਪਹੁੰਚ ਰਹੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਦੀ ਪਤਨੀ ਜਿਲ ਬਾਈਡਨ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਧਰ ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ …
Read More »ਸੁਨੀਲ ਜਾਖੜ ਦਾ ਆਮ ਆਦਮੀ ਪਾਰਟੀ ਤੇ ਕਾਂਗਰਸ ’ਤੇ ਸਿਆਸੀ ਨਿਸ਼ਾਨਾ
ਸੁਨੀਲ ਜਾਖੜ ਦਾ ਆਮ ਆਦਮੀ ਪਾਰਟੀ ਤੇ ਕਾਂਗਰਸ ’ਤੇ ਸਿਆਸੀ ਨਿਸ਼ਾਨਾ ਕਿਹਾ : ਚੋਰ-ਸਿਪਾਹੀ ਇਕੱਠੇ ਚੋਣਾਂ ਲੜਨਗੇ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਦੀ ਚਰਚਾ ਚੱਲ ਰਹੀ ਹੈ। ਪੰਜਾਬ ਭਾਜਪਾ ਪ੍ਰਧਾਨ ਦੇ ਸੁਨੀਲ ਜਾਖੜ ਵੀ ਇਨ੍ਹਾਂ ਦੋਵੇਂ ਪਾਰਟੀਆਂ ਦਾ …
Read More »ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ
ਚੰਡੀਗੜ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ …
Read More »ਭਾਰਤ ਤੋਂ ਬੀ.ਸੀ.ਸੀ.ਆਈ ਦੇ ਪ੍ਰਧਾਨ ਅਤੇ ਆਈ. ਪੀ. ਐਲ. ਦੇ ਚੇਅਰਮੈਨ ਪਾਕਿਸਤਾਨ ਰਵਾਨਾ
ਰਾਜੀਵ ਸ਼ੁਕਲਾ ਬੋਲੇ : ਸਿਰਫ਼ ਕ੍ਰਿਕਟ ’ਤੇ ਫੋਕਸ ਅਤੇ ਰਾਜਨੀਤੀ ਨਹੀਂ ਅਟਾਰੀ/ਬਿਊਰੋ ਨਿਊਜ਼ ਗੁਆਂਢੀ ਮੁਲਕ ਪਾਕਿਸਤਾਨ ਵਿਖੇ ਖ਼ੇਡੇ ਜਾਣ ਵਾਲੇ ਏਸ਼ੀਆ ਕੱਪ ਦੇ ਕਿ੍ਰਕਟ ਮੈਚ ਨੂੰ ਵੇਖਣ ਲਈ ਅੱਜ ਭਾਰਤ ਤੋਂ ਬੀ. ਸੀ. ਸੀ. ਆਈ. ਪ੍ਰਧਾਨ ਤੇ ਆਈ. ਪੀ. ਐਲ. ਦੇ ਚੇਅਰਮੈਨ ਦੀ ਅਗਵਾਈ ਵਿਚ ਚਾਰ ਮੈਂਬਰੀ ਉੱਚ ਪੱਧਰੀ ਵਫ਼ਦ …
Read More »ਕਿ੍ਰਕਟ ਦੇ ਏਸ਼ੀਆ ਕੱਪ ਦਾ ਭਾਰਤ ਅਤੇ ਨੇਪਾਲ ਵਿਚਾਲੇ ਮੁਕਾਬਲਾ – ਵਿਰਾਟ ਕੋਹਲੀ ਨੇ ਕੀਤਾ 100ਵਾਂ ਕੈਚ
ਨਵੀਂ ਦਿੱਲੀ/ਬਿਊਰੋ ਨਿਊਜ਼ ਕ੍ਰਿਕਟ ਦੇ ਏਸ਼ੀਆ ਕੱਪ ਦਾ ਅੱਜ 50-50 ਓਵਰਾਂ ਦਾ ਪੰਜਵਾਂ ਮੁਕਾਬਲਾ ਭਾਰਤ ਅਤੇ ਨੇਪਾਲ ਵਿਚਾਲੇ ਖੇਡਿਆ ਜਾ ਰਿਹਾ ਹੈ। ਸ੍ਰੀਲੰਕਾ ਦੇ ਪੱਲੇਕੇਲੇ ਕ੍ਰਿਕਟ ਸਟੇਡੀਅਮ ਵਿਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨੇਪਾਲ ਦੇ ਕ੍ਰਿਕਟ ਖਿਡਾਰੀ ਆਸ਼ਿਫ ਸੇਖ ਨੇ 58 ਦੌੜਾਂ ਬਣਾਈਆਂ ਅਤੇ …
Read More »ਆਮ ਆਦਮੀ ਪਾਰਟੀ ਵਲੋਂ ਹੁਣ ਜੈਪੁਰ ’ਚ ਗਾਰੰਟੀ ਕਾਰਡ ਲਾਂਚ
ਕੇਜਰੀਵਾਲ ਨੇ ਕਿਹਾ : ਮੁਫਤ ਦਿਆਂਗੇ ਬਿਜਲੀ ਅਤੇ ਨਿੱਜੀ ਸਕੂਲਾਂ ਵਲੋਂ ਕੀਤੀ ਜਾਂਦੀ ਲੁੱਟ ਵੀ ਕਰਾਂਗੇ ਬੰਦ ਜੈਪੁਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਰਾਜਸਥਾਨ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ …
Read More »ਪਾਕਿਸਤਾਨ ਦੇ ਕੇਅਰਟੇਕਰ ਪ੍ਰਧਾਨ ਮੰਤਰੀ ਨੇ ਕਿਹਾ
ਪਾਕਿਸਤਾਨ ਦੇ ਕੇਅਰਟੇਕਰ ਪ੍ਰਧਾਨ ਮੰਤਰੀ ਨੇ ਕਿਹਾ ਭਾਰਤ ਮਹਾਨ ਲੋਕਤੰਤਰ ਬਣੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਕੇਅਰਟੇਕਰ ਪ੍ਰਧਾਨ ਮੰਤਰੀ ਅਨਾਵਰੁਲ ਹੱਕ ਕਾਕੜ ਨੇ ਕਿਹਾ ਕਿ ਭਾਰਤ ਨੂੰ ਸਭ ਤੋਂ ਵੱਡੇ ਲੋਕਤੰਤਰ ਤੋਂ ਸਭ ਤੋਂ ਮਹਾਨ ਲੋਕਤੰਤਰ ਬਣਨਾ ਚਾਹੀਦਾ ਹੈ। ਪਾਕਿਸਤਾਨ ਦੇ ਨਿਊਜ਼ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਦੌਰਾਨ ਕਾਕੜ ਨੇ ਕਿਹਾ …
Read More »