Breaking News

Daily Archives: September 4, 2023

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

 ਚੰਡੀਗੜ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ …

Read More »

ਭਾਰਤ ਤੋਂ ਬੀ.ਸੀ.ਸੀ.ਆਈ ਦੇ ਪ੍ਰਧਾਨ ਅਤੇ ਆਈ. ਪੀ. ਐਲ. ਦੇ ਚੇਅਰਮੈਨ ਪਾਕਿਸਤਾਨ ਰਵਾਨਾ

ਰਾਜੀਵ ਸ਼ੁਕਲਾ ਬੋਲੇ : ਸਿਰਫ਼ ਕ੍ਰਿਕਟ ’ਤੇ ਫੋਕਸ ਅਤੇ ਰਾਜਨੀਤੀ ਨਹੀਂ ਅਟਾਰੀ/ਬਿਊਰੋ ਨਿਊਜ਼ ਗੁਆਂਢੀ ਮੁਲਕ ਪਾਕਿਸਤਾਨ ਵਿਖੇ ਖ਼ੇਡੇ ਜਾਣ ਵਾਲੇ ਏਸ਼ੀਆ ਕੱਪ ਦੇ ਕਿ੍ਰਕਟ ਮੈਚ ਨੂੰ ਵੇਖਣ ਲਈ ਅੱਜ ਭਾਰਤ ਤੋਂ ਬੀ. ਸੀ. ਸੀ. ਆਈ. ਪ੍ਰਧਾਨ ਤੇ ਆਈ. ਪੀ. ਐਲ. ਦੇ ਚੇਅਰਮੈਨ ਦੀ ਅਗਵਾਈ ਵਿਚ ਚਾਰ ਮੈਂਬਰੀ ਉੱਚ ਪੱਧਰੀ ਵਫ਼ਦ …

Read More »

ਕਿ੍ਰਕਟ ਦੇ ਏਸ਼ੀਆ ਕੱਪ ਦਾ ਭਾਰਤ ਅਤੇ ਨੇਪਾਲ ਵਿਚਾਲੇ ਮੁਕਾਬਲਾ – ਵਿਰਾਟ ਕੋਹਲੀ ਨੇ ਕੀਤਾ 100ਵਾਂ ਕੈਚ

ਨਵੀਂ ਦਿੱਲੀ/ਬਿਊਰੋ ਨਿਊਜ਼ ਕ੍ਰਿਕਟ ਦੇ ਏਸ਼ੀਆ ਕੱਪ ਦਾ ਅੱਜ 50-50 ਓਵਰਾਂ ਦਾ ਪੰਜਵਾਂ ਮੁਕਾਬਲਾ ਭਾਰਤ ਅਤੇ ਨੇਪਾਲ ਵਿਚਾਲੇ ਖੇਡਿਆ ਜਾ ਰਿਹਾ ਹੈ। ਸ੍ਰੀਲੰਕਾ ਦੇ ਪੱਲੇਕੇਲੇ ਕ੍ਰਿਕਟ ਸਟੇਡੀਅਮ ਵਿਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨੇਪਾਲ ਦੇ ਕ੍ਰਿਕਟ ਖਿਡਾਰੀ ਆਸ਼ਿਫ ਸੇਖ ਨੇ 58 ਦੌੜਾਂ ਬਣਾਈਆਂ ਅਤੇ …

Read More »

ਆਮ ਆਦਮੀ ਪਾਰਟੀ ਵਲੋਂ ਹੁਣ ਜੈਪੁਰ ’ਚ ਗਾਰੰਟੀ ਕਾਰਡ ਲਾਂਚ

ਕੇਜਰੀਵਾਲ ਨੇ ਕਿਹਾ : ਮੁਫਤ ਦਿਆਂਗੇ ਬਿਜਲੀ ਅਤੇ ਨਿੱਜੀ ਸਕੂਲਾਂ ਵਲੋਂ ਕੀਤੀ ਜਾਂਦੀ ਲੁੱਟ ਵੀ ਕਰਾਂਗੇ ਬੰਦ ਜੈਪੁਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਰਾਜਸਥਾਨ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ …

Read More »

ਪਾਕਿਸਤਾਨ ਦੇ ਕੇਅਰਟੇਕਰ ਪ੍ਰਧਾਨ ਮੰਤਰੀ ਨੇ ਕਿਹਾ

ਪਾਕਿਸਤਾਨ ਦੇ ਕੇਅਰਟੇਕਰ ਪ੍ਰਧਾਨ ਮੰਤਰੀ ਨੇ ਕਿਹਾ ਭਾਰਤ ਮਹਾਨ ਲੋਕਤੰਤਰ ਬਣੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਕੇਅਰਟੇਕਰ ਪ੍ਰਧਾਨ ਮੰਤਰੀ ਅਨਾਵਰੁਲ ਹੱਕ ਕਾਕੜ ਨੇ ਕਿਹਾ ਕਿ ਭਾਰਤ ਨੂੰ ਸਭ ਤੋਂ ਵੱਡੇ ਲੋਕਤੰਤਰ ਤੋਂ ਸਭ ਤੋਂ ਮਹਾਨ ਲੋਕਤੰਤਰ ਬਣਨਾ ਚਾਹੀਦਾ ਹੈ। ਪਾਕਿਸਤਾਨ ਦੇ ਨਿਊਜ਼ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਦੌਰਾਨ ਕਾਕੜ ਨੇ ਕਿਹਾ …

Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਚਿਤਾਵਨੀ ਅਤੇ ਐਸਮਾ ਦੇ ਬਾਵਜੂਦ ਕਰਮਚਾਰੀ ਆਪਣੀਆਂ ਮੰਗਾਂ ਮੰਨਵਾਉਣ ਲਈ ਦਿ੍ਰੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੀ ਚਿਤਾਵਨੀ ਅਤੇ ਐਸਮਾ ਦੇ ਬਾਵਜੂਦ ਕਰਮਚਾਰੀ ਆਪਣੀਆਂ ਮੰਗਾਂ ਮੰਨਵਾਉਣ ਲਈ ਦਿ੍ਰੜ੍ਹ ਮਨਿਸਟ੍ਰੀਅਲ ਸਟਾਫ ਯੂਨੀਅਨ ਨੇ 10 ਸਤੰਬਰ ਤੱਕ ਦਿੱਤਾ ਸਮਾਂ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਕਰਮਚਾਰੀਆਂ ਨੂੰ ਚਿਤਾਵਨੀ ਅਤੇ ਸੂਬੇ ਵਿਚ ਐਸਮਾ ਐਕਟ ਲਾਗੂ ਕੀਤੇ ਜਾਣ ਦੇ ਬਾਵਜੂਦ ਵੀ ਕਰਮਚਾਰੀਆਂ …

Read More »

ਚੰਦਰਯਾਨ-3 ਨੂੰ ਵਿਦਾ ਕਰਨ ਵਾਲੀ ਆਵਾਜ਼ ਹੋਈ ਖਾਮੋਸ਼

ਚੰਦਰਯਾਨ-3 ਨੂੰ ਵਿਦਾ ਕਰਨ ਵਾਲੀ ਆਵਾਜ਼ ਹੋਈ ਖਾਮੋਸ਼ ਇਸਰੋ ਦੀ ਵਿਗਿਆਨਕ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਚੇਨਈ/ਬਿਊਰੋ ਨਿਊਜ਼ ਰਾਕੇਟ ਲਾਂਚਿੰਗ ਦੇ ਸਮੇਂ ਉਲਟੀ ਗਿਣਤੀ ਗਿਣਨ ਵਾਲੀ ਇਸਰੋ ਦੀ ਸਾਇੰਟਿਸਟ ਬਲਾਰਸਥੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਸਾਇੰਟਿਸਟ ਬਲਾਰਸਥੀ ਨੇ ਕਾਊਂਟ ਡਾਊਨ ਵਿਚ ਆਖਰੀ ਵਾਰ …

Read More »

ਪੰਜਾਬ ਦੇ ਏਐਸਆਈ ਦੀ ਨਸ਼ਾ ਵਿਰੋਧੀ ਲੋਕ ਗਾਇਕੀ

ਪੰਜਾਬ ਦੇ ਏਐਸਆਈ ਦੀ ਨਸ਼ਾ ਵਿਰੋਧੀ ਲੋਕ ਗਾਇਕੀ ਡੀਜੀਪੀ ਨੇ ਵੀ ਕੀਤੀ ਸ਼ਲਾਘਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿਚ ਪੰਜਾਬ ਪੁਲਿਸ ਦੇ ਇਕ ਅਸਿਸਟੈਂਟ ਸਬ ਇੰਸਪੈਕਟਰ (ਏਐਸਆਈ) ਨੇ ਲੋਕ ਗਾਇਕੀ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਹੈ। ਏਐਸਆਈ ਨਾਇਬ ਸਿੰਘ ਨੇ ਤੂੰਬੀ ਵਜਾ ਕੇ ਲੋਕ ਗਾਇਕੀ ਨਾਲ …

Read More »

ਪੰਜਾਬ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ ਤੋਂ ਬਾਅਦ ਸਿਆਸੀ ਹਲਚਲ

ਪੰਜਾਬ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ ਤੋਂ ਬਾਅਦ ਸਿਆਸੀ ਹਲਚਲ ‘ਆਪ’ ਅਤੇ ਕਾਂਗਰਸ ਵਿਚਾਲੇ ਗਠਜੋੜ ਵੱਲ ਇਸ਼ਾਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਅਤੇ ਪੰਜਾਬ ਕਾਂਗਰਸ ਵਿਚਾਲੇ ਗਠਜੋੜ ਸਬੰਧੀ ਸਿਆਸੀ ਹਲਚਲ ਤੇਜ਼ ਹੁੰਦੀ ਜਾ ਰਹੀ ਹੈ। ਦੋਵੇਂ ਪਾਰਟੀਆਂ ਦੇ ਗਠਜੋੜ ਦੇ …

Read More »